ਪੜਚੋਲ ਕਰੋ

ਟਾਟਾ ਸਫਾਰੀ ਤੇ ਟਰੱਕ 'ਚ ਟੱਕਰ, ਤਿੰਨ ਦੀ ਮੌਤ

ਚੰਡੀਗੜ੍ਹ : ਸੋਮਵਾਰ ਦੇਰ ਰਾਤ ਜਲੰਧਰ-ਪਠਾਨਕੋਟ ਹਾਈਵੇ 'ਤੇ ਕਿਸ਼ਨਗੜ੍ਹ-ਸਰਮਸਤਪੁਰ ਰੋਡ 'ਤੇ ਟਾਟਾ ਸਫਾਰੀ ਤੇ ਟਰੱਕ 'ਚ ਭਿਆਨਕ ਟੱਕਰ ਹੋ ਗਈ। ਟੱਕਰ ਵਿਚ ਗੱਡੀ ਸਵਾਰ ਇਕ ਔਰਤ ਦੇ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਇਕ ਹੋਰ ਔਰਤ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ। ਜ਼ਖਮੀ ਔਰਤ ਨੂੰ ਕੈਪੀਟਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਮ੍ਰਿਤਕ ਦੀਆਂ ਲਾਸ਼ਾਂ ਸਿਵਲ ਹਸਪਤਾਲ ਜਲੰਧਰ 'ਚ ਪਹੁੰਚਾ ਦਿੱਤੀਆਂ ਗਈਆਂ ਹਨ। ਮ੍ਰਿਤਕ ਔਰਤ ਦੀ ਪਛਾਣ ਕੋਟ ਰਾਮਦਾਸ ਨਗਰ ਚੁਗਿੱਟੀ ਦੀ ਆਸ਼ਾ ਜਦਕਿ ਉਸ ਦੇ ਇਕ ਸਾਥੀ ਦੀ ਪਛਾਣ ਮਾਨਪੁਰ (ਹੁਸ਼ਿਆਰਪੁਰ) ਵਾਸੀ ਗੁਰਇਕਬਾਲ ਸਿੰਘ ਦੇ ਰੂਪ ਵਿਚ ਹੋਈ ਹੈ। ਤੀਸਰੇ ਦੀ ਹਾਲੇ ਪਛਾਣ ਨਹੀਂ ਹੋ ਸਕੀ। ਜਾਣਕਾਰੀ ਅਨੁਸਾਰ ਟਾਟਾ ਸਫਾਰੀ ਸਵਾਰ ਚਾਰੇ ਵਿਅਕਤੀ ਆਰਕੈਸਟਰਾ ਦਾ ਕੰਮ ਕਰਦੇ ਹਨ ਅਤੇ ਪਠਾਨਕੋਟ ਤੋਂ ਕੋਈ ਸ਼ੋਅ ਕਰ ਕੇ ਦੇਰ ਰਾਤ ਵਾਪਸ ਆ ਰਹੇ ਸਨ।

ਟਾਪ ਹੈਡਲਾਈਨ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

Barnala-Mansa ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ, 22 ਸਾਲਾ ਨੌਜਵਾਨ ਦੀ ਮੌਤ , 2 ਜ਼ਖਮੀ

Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ

ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ

ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ

ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?

Embed widget