ਪੜਚੋਲ ਕਰੋ

Road Accident: ਧੁੰਦ ਕਰਕੇ ਹੋਇਆ ਦਰਦਨਾਕ ਹਾਦਸਾ ! ਤਿੰਨ ਭੈਣਾਂ ਨੂੰ ਟਰੱਕ ਨੇ ਮਾਰੀ ਟੱਕਰ, 1 ਦੀ ਮੌਤ, 2 ਦੀ ਹਾਲਤ ਗੰਭੀਰ

ਐਮਰਜੈਂਸੀ ਵਾਰਡ ਵਿੱਚ ਡਿਊਟੀ ’ਤੇ ਤਾਇਨਾਤ ਡਾਕਟਰ ਨਵਦੀਪ ਸਿੰਘ ਨੇ ਇੱਕ ਭੈਣ ਅਮਨਦੀਪ ਕੌਰ ਨੂੰ ਮ੍ਰਿਤਕ ਐਲਾਨ ਦਿੱਤਾ। ਜਦਕਿ ਕਮਲਦੀਪ ਕੌਰ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ ਹੈ।

Punjab News: ਪੰਜਾਬ ਦੇ ਕਪੂਰਥਲਾ ਦੇ ਪਿੰਡ ਭੀਲਾ ਨੇੜੇ ਸ਼ਨੀਵਾਰ ਸਵੇਰੇ ਸੰਘਣੀ ਧੁੰਦ ਕਾਰਨ ਇੱਕ ਐਕਟਿਵਾ ਅਤੇ ਟਰੱਕ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਹਾਦਸੇ 'ਚ ਐਕਟਿਵਾ 'ਤੇ ਸਵਾਰ ਤਿੰਨ ਭੈਣਾਂ 'ਚੋਂ ਇੱਕ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੋ ਹੋਰਾਂ ਨੂੰ ਹਸਪਤਾਲ ਲਿਆਂਦਾ ਗਿਆ, ਜਿੱਥੋਂ ਇੱਕ ਨੂੰ ਗੰਭੀਰ ਹਾਲਤ ਵਿੱਚ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ ਹੈ। ਇੱਕ ਭੈਣ ਦੇ ਸਿਰ ਵਿੱਚ ਗੰਭੀਰ ਸੱਟਾਂ ਲੱਗੀਆਂ ਹਨ।

ਜਾਣਕਾਰੀ ਅਨੁਸਾਰ ਪਿੰਡ ਮਹਿਮਦਵਾਲ ਦੀਆਂ ਰਹਿਣ ਵਾਲੀਆਂ 3 ਭੈਣਾਂ ਅਮਨਦੀਪ ਕੌਰ, ਕਮਲਦੀਪ ਕੌਰ ਅਤੇ ਪਵਨਦੀਪ ਕੌਰ ਆਈਟੀਸੀ ਕੰਪਨੀ ਵਿੱਚ ਕੰਮ ਕਰਦੀਆਂ ਹਨ। ਸ਼ਨੀਵਾਰ ਸਵੇਰੇ ਉਹ ਰੋਜ਼ਾਨਾ ਦੀ ਤਰ੍ਹਾਂ ਐਕਟਿਵਾ 'ਤੇ ਸਵਾਰ ਹੋ ਕੇ ਆਈਟੀਸੀ ਕੰਪਨੀ 'ਚ ਕੰਮ 'ਤੇ ਜਾ ਰਹੀ ਸੀ। ਧੁੰਦ ਕਾਰਨ ਪਿੰਡ ਭੀਲਾ ਨੇੜੇ ਤੇਜ਼ ਰਫ਼ਤਾਰ ਟਰੱਕ ਨੇ ਉਨ੍ਹਾਂ ਦੀ ਐਕਟਿਵਾ ਨੂੰ ਟੱਕਰ ਮਾਰ ਦਿੱਤੀ। ਮੌਕੇ 'ਤੇ ਮੌਜੂਦ ਰਾਹਗੀਰਾਂ ਨੇ 108 'ਤੇ ਫੋਨ ਕਰਕੇ ਐਂਬੂਲੈਂਸ ਨੂੰ ਬੁਲਾਇਆ। ਤਿੰਨਾਂ ਭੈਣਾਂ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਐਮਰਜੈਂਸੀ ਵਾਰਡ ਵਿੱਚ ਲਿਆਂਦਾ ਗਿਆ। 

ਐਮਰਜੈਂਸੀ ਵਾਰਡ ਵਿੱਚ ਡਿਊਟੀ ’ਤੇ ਤਾਇਨਾਤ ਡਾਕਟਰ ਨਵਦੀਪ ਸਿੰਘ ਨੇ ਇੱਕ ਭੈਣ ਅਮਨਦੀਪ ਕੌਰ ਨੂੰ ਮ੍ਰਿਤਕ ਐਲਾਨ ਦਿੱਤਾ। ਜਦਕਿ ਕਮਲਦੀਪ ਕੌਰ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ ਹੈ। ਦੂਜੇ ਪਾਸੇ ਤੀਜੀ ਜ਼ਖ਼ਮੀ ਔਰਤ ਪਵਨਦੀਪ ਕੌਰ ਦਾ ਇਲਾਜ ਸਿਵਲ ਹਸਪਤਾਲ ਕਪੂਰਥਲਾ ਵਿਖੇ ਚੱਲ ਰਿਹਾ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਕੋਤਵਾਲੀ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਅਤੇ ਮ੍ਰਿਤਕ ਔਰਤ ਅਮਨਦੀਪ ਕੌਰ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ। ਹਾਦਸੇ ਤੋਂ ਬਾਅਦ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ।

ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ

Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ

ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?

Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ

ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ

Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?

Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ

Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ

Embed widget