ਪੜਚੋਲ ਕਰੋ

Punjab News: ਘਰ ਨੂੰ ਜਾ ਰਹੇ ਸੀ 2 ਨੌਜਵਾਨ, ਇੱਕ ਨਾਲ ਵਾਪਰਿਆ ਅਜਿਹਾ ਭਾਣਾ ਕਿ ਮਾਪਿਆਂ ਦਾ ਰੋ ਰੋ ਹੋਇਆ ਬੁਰਾ ਹਾਲ

Road Accident : ਕਪੂਰਥਲਾ ਦੇ ਨਕੋਦਰ ਰੋਡ 'ਤੇ ਕਾਲਾ ਸੰਘਿਆ ਇਲਾਕੇ 'ਚ ਇੱਕ ਭਿਆਨ ਸੜਕ ਹਾਦਸਾ ਵਾਪਰਿਆ। ਇੱਥੇ ਜਲੰਧਰ ਤੋਂ ਆ ਰਹੇ ਬਾਈਕ ਸਵਾਰ ਦੋ ਨੌਜਵਾਨਾਂ ਦੀ ਦੂਜੀ ਦਿਸ਼ਾ ਤੋਂ ਆ ਰਹੇ ਬਾਈਕ ਨਾਲ ਟੱਕਰ ਹੋ ਗਈ।

ਕਪੂਰਥਲਾ ਦੇ ਨਕੋਦਰ ਰੋਡ 'ਤੇ ਕਾਲਾ ਸੰਘਿਆ ਇਲਾਕੇ 'ਚ ਇੱਕ ਭਿਆਨ ਸੜਕ ਹਾਦਸਾ ਵਾਪਰਿਆ। ਇੱਥੇ ਜਲੰਧਰ ਤੋਂ ਆ ਰਹੇ ਬਾਈਕ ਸਵਾਰ ਦੋ ਨੌਜਵਾਨਾਂ ਦੀ ਦੂਜੀ ਦਿਸ਼ਾ ਤੋਂ ਆ ਰਹੇ ਬਾਈਕ ਨਾਲ ਟੱਕਰ ਹੋ ਗਈ। ਜਿਸ ਕਾਰਨ ਬਾਈਕ ਦੇ ਪਿੱਛੇ ਬੈਠਾ ਨੌਜਵਾਨ ਆਪਣਾ ਸੰਤੁਲਨ ਗੁਆ ​​ਬੈਠਾ ਅਤੇ ਸੜਕ 'ਤੇ ਡਿੱਗ ਗਿਆ। ਇਸ ਦੌਰਾਨ ਪਿੱਛੇ ਤੋਂ ਆ ਰਹੀ ਟਰੈਕਟਰ-ਟਰਾਲੀ ਉਸ ਨੌਜਵਾਨ ਦੇ ਸਿਰ ਤੋਂ ਲੰਘ ਗਈ। ਜਿਸ ਤੋਂ ਬਾਅਦ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਮ੍ਰਿਤਕ ਦੀ ਪਛਾਣ ਪਾਰਸ ਪੁੱਤਰ ਹਰਦਿਆਲ ਸਿੰਘ ਵਾਸੀ ਪਿੰਡ ਮੇਘਾ ਮਾੜੀ ਭਿੱਖੀਵਿੰਡ ਤਰਨਤਾਰਨ ਵਜੋਂ ਹੋਈ ਹੈ ਅਤੇ ਬਾਈਕ ਚਾਲਕ ਦੀ ਪਛਾਣ ਜਗਰੂਪ ਸਿੰਘ ਵਾਸੀ ਪਿੰਡ ਅਮਰਪੁਰਾ ਭਿੱਖੀਵਿੰਡ ਤਰਨਤਾਰਨ ਵਜੋਂ ਹੋਈ ਹੈ।

ਚੌਕੀ ਇੰਚਾਰਜ ਸਰਬਜੀਤ ਸਿੰਘ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਦੋਵੇਂ ਨੌਜਵਾਨ ਜਲੰਧਰ ਤੋਂ ਕਾਲਾ ਸੰਘਿਆ ਦੇ ਰਸਤੇ ਤਰਨਤਾਰਨ ਸਥਿਤ ਆਪਣੇ ਘਰ ਨੂੰ ਜਾ ਰਹੇ ਸਨ। ਜਦੋਂ ਉਹ ਕਾਲਾ ਸੰਘਿਆ ਮੇਨ ਬਜ਼ਾਰ ਕੋਲ ਪਹੁੰਚੇ ਤਾਂ ਹਾਦਸੇ ਦਾ ਸ਼ਿਕਾਰ ਹੋ ਗਏ। ਟਰੈਕਟਰ-ਟਰਾਲੀ ਦਾ ਟਾਇਰ ਪਿੱਛੇ ਬੈਠੇ ਨੌਜਵਾਨ ਦੇ ਸਿਰ ਤੋਂ ਲੰਘ ਗਿਆ। ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦਕਿ ਬਾਈਕ ਚਾਲਕ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।

ਸਰਬਜੀਤ ਸਿੰਘ ਨੇ ਇਹ ਵੀ ਦੱਸਿਆ ਕਿ ਅੱਜ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਸਕੈਨਿੰਗ ਕੀਤੀ ਜਾਵੇਗੀ ਤਾਂ ਜੋ ਹਾਦਸਾ ਕਿਵੇਂ ਵਾਪਰਿਆ। ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੇ ਏਐਸਆਈ ਲਖਵਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਮ੍ਰਿਤਕ ਦੇ ਵਾਰਸਾਂ ਨੂੰ ਮੋਬਾਈਲ ਫੋਨ ’ਤੇ ਸੂਚਨਾ ਦੇ ਦਿੱਤੀ ਹੈ। ਪਰਿਵਾਰਕ ਮੈਂਬਰਾਂ ਦੇ ਆਉਣ ਤੋਂ ਬਾਅਦ ਹੀ ਬਿਆਨ ਦਰਜ ਕੀਤੇ ਜਾਣਗੇ। ਜਿਸ ਤੋਂ ਬਾਅਦ ਹੀ ਕੋਈ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਫਿਲਹਾਲ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial

ਟਾਪ ਹੈਡਲਾਈਨ

ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
 Hoshiarpur 'ਚ ਪ੍ਰਵਾਸੀਆਂ ਨੇ ਮਕਾਨ ਮਾਲਕ ‘ਤੇ ਕੀਤਾ ਸੀ ਹਮਲਾ, 4 ਦਿਨਾਂ ਬਾਅਦ ਹਸਪਤਾਲ ‘ਚ ਤੋੜਿਆ ਦਮ
 Hoshiarpur 'ਚ ਪ੍ਰਵਾਸੀਆਂ ਨੇ ਮਕਾਨ ਮਾਲਕ ‘ਤੇ ਕੀਤਾ ਸੀ ਹਮਲਾ, 4 ਦਿਨਾਂ ਬਾਅਦ ਹਸਪਤਾਲ ‘ਚ ਤੋੜਿਆ ਦਮ
Tarn Taran News : ਦੁਬਈ 'ਚ ਗੈਸ ਲੀਕ ਕਾਰਨ ਤਰਨਤਾਰਨ ਦੇ ਨੌਜਵਾਨ ਦੀ ਮੌਤ, ਮ੍ਰਿਤਕ ਦੇਹ ਪਹੁੰਚੀ ਪਿੰਡ
Tarn Taran News : ਦੁਬਈ 'ਚ ਗੈਸ ਲੀਕ ਕਾਰਨ ਤਰਨਤਾਰਨ ਦੇ ਨੌਜਵਾਨ ਦੀ ਮੌਤ, ਮ੍ਰਿਤਕ ਦੇਹ ਪਹੁੰਚੀ ਪਿੰਡ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਜੁਲਾਈ 2026
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
Embed widget