ਪੜਚੋਲ ਕਰੋ

ਧੂਰੀ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ , ਮਾਪਿਆਂ ਦੇ ਇਕਲੌਤੇ ਪੁੱਤਰ ਦੀ ਹੋਈ ਮੌਤ

Fatehgarh Sahib : ਧੂਰੀ ਨੇੜੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਸ਼ਾਹ ਨਿਵਾਜ ਵਜੋਂ ਹੋਈ ਹੈ ਅਤੇ ਉਹ ਫ਼ਤਹਿਗੜ੍ਹ ਸਾਹਿਬ ਦੇ ਅਮਲੋਹ ਤਹਿਸੀਲ ਅਧੀਨ

Fatehgarh Sahib : ਧੂਰੀ ਨੇੜੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਸ਼ਾਹ ਨਿਵਾਜ ਵਜੋਂ ਹੋਈ ਹੈ ਅਤੇ ਉਹ ਫ਼ਤਹਿਗੜ੍ਹ ਸਾਹਿਬ ਦੇ ਅਮਲੋਹ ਤਹਿਸੀਲ ਅਧੀਨ ਪੈਂਦੇ ਪਿੰਡ ਮੀਆਂਪੁਰ ਦਾ ਰਹਿਣ ਵਾਲਾ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।
 

ਦੱਸਿਆ ਜਾਂਦਾ ਹੈ ਕਿ ਮੋਟਰਸਾਈਕਲ ਅੱਗੇ ਪਸ਼ੂ ਆਉਣ ਕਾਰਨ ਹਾਦਸਾ ਵਾਪਰਿਆ ਹੈ। ਜਿਸ ਵਿਚ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੇ ਵਿਆਹ ਨੂੰ ਅਜੇ ਸਾਲ ਹੀ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦੀ 2 ਮਹੀਨੇ ਦੀ ਧੀ ਵੀ ਹੈ। ਪੁੱਤਰ ਦੀ ਮੌਤ ਨਾਲ ਪਰਿਵਾਰ ਵਿਚ ਸੋਗ ਦੀ ਲਹਿਰ ਹੈ।
 
 ਇਹ ਵੀ ਪੜ੍ਹੋ : ਸਰਪੰਚ ਤੋਂ ਲੈ ਕੇ ਸੀਐਮ ਤੱਕ ਦਾ ਸਫ਼ਰ, 10 ਵਾਰ ਵਿਧਾਇਕ ਰਹੇ, ਮੋਰਾਰਜੀ ਦੇਸਾਈ ਸਰਕਾਰ ਵਿੱਚ ਮੰਤਰੀ ਵੀ ਬਣੇ ਪ੍ਰਕਾਸ਼ ਸਿੰਘ ਬਾਦਲ

ਜਾਣਕਾਰੀ ਅਨੁਸਾਰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਅਮਲੋਹ ਤਹਿਸੀਲ ਅਧੀਨ ਪੈਂਦੇ ਪਿੰਡ ਮੀਆਂਪੁਰ ਦਾ ਰਹਿਣ ਵਾਲਾ ਸ਼ਾਹ ਨਿਵਾਜ ਏਸੀ ਰਿਪੇਅਰ ਦਾ ਕੰਮ ਕਰਦਾ ਸੀ। ਜਦੋਂ ਉਹ ਆਪਣੇ ਮੋਟਰਸਾਈਕਲ 'ਤੇ ਧੂਰੀ ਵੱਲ ਜਾ ਰਿਹਾ ਸੀ ਤਾਂ ਰਸਤੇ ਵਿਚ ਅਚਾਨਕ ਅਵਾਰਾ ਪਸ਼ੂ ਉਸ ਦੇ ਮੋਟਰਸਾਈਕਲ ਅੱਗੇ ਆ ਗਿਆ ਅਤੇ ਉਸ ਨਾਲ ਟੱਕਰ ਹੋਣ ਕਰਕੇ ਨੌਜਵਾਨ ਦੀ ਮੌਤ ਹੋ ਗਈ। 
 
ਦੱਸ ਦੇਈਏ ਕਿ ਬੀਤੇ ਕੱਲ ਫਿਰੋਜ਼ਪੁਰ ਪੁਲਸ ਲਾਈਨ ਨੇੜੇ ਇਕ ਜ਼ਬਰਦਸਤ ਹਾਦਸਾ ਵਾਪਰਿਆ ਸੀ, ਜਿਸ ’ਚ ਦੋ ਪੁੱਤਰਾਂ ਦੇ ਸਾਹਮਣੇ ਪਿਓ ਦੀ ਮੌਤ ਹੋ ਗਈ ਅਤੇ ਦੋਵੇਂ ਪੁੱਤਰ ਗੰਭੀਰ ਜ਼ਖ਼ਮੀ ਹੋ ਗਏ ਸਨ। ਦੋਹਾਂ ਜ਼ਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਦਾਖ਼ਲ ਕਰਵਾਇਆ ਗਿਆ ਅਤੇ ਇਸ ਹਾਦਸੇ ’ਚ ਦੋਵਾਂ ਪੁੱਤਰਾਂ ਦੀਆਂ ਲੱਤਾਂ ਟੁੱਟ ਗਈਆਂ ਸਨ। 
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Lok Sabha Election: 'ਆਪ' ਨੇ ਇਨ੍ਹਾਂ ਜਰਨੈਲਾਂ 'ਤੇ ਖੇਡਿਆ ਦਾਅ! ਜਨਤਾ ਦੇ ਕੀਤੇ ਰੂ-ਬਰੂ
Lok Sabha Election: 'ਆਪ' ਨੇ ਇਨ੍ਹਾਂ ਜਰਨੈਲਾਂ 'ਤੇ ਖੇਡਿਆ ਦਾਅ! ਜਨਤਾ ਦੇ ਕੀਤੇ ਰੂ-ਬਰੂ
Chandigarh Weather Update: ਅੱਜ ਵਿਗੜੇਗਾ ਮੌਸਮ, ਲੋਕਾਂ ਲਈ ਐਡਵਾਈਜ਼ਰੀ ਜਾਰੀ
Chandigarh Weather Update: ਅੱਜ ਵਿਗੜੇਗਾ ਮੌਸਮ, ਲੋਕਾਂ ਲਈ ਐਡਵਾਈਜ਼ਰੀ ਜਾਰੀ
Chandigarh News: ਜੈੱਕਾਂ ਨਾਲ ਲੈਂਟਰ ਉਠਾਉਂਦੇ ਵਾਪਰਿਆ ਵੱਡਾ ਹਾਦਸਾ, ਪੰਜ ਮਜ਼ਦੂਰ ਦੱਬੇ, ਦੋ ਦੀ ਮੌਤ
Chandigarh News: ਜੈੱਕਾਂ ਨਾਲ ਲੈਂਟਰ ਉਠਾਉਂਦੇ ਵਾਪਰਿਆ ਵੱਡਾ ਹਾਦਸਾ, ਪੰਜ ਮਜ਼ਦੂਰ ਦੱਬੇ, ਦੋ ਦੀ ਮੌਤ
Nita Ambani: ਅੰਮ੍ਰਿਤਸਰ ਪਹੁੰਚੀ ਨੀਤਾ ਅੰਬਾਨੀ, ਸ੍ਰੀ ਦਰਬਾਰ ਸਾਹਿਬ ਹੋਈ ਨਤਮਸਤਕ, ਆਪਣੀ ਟੀਮ ਮੁੰਬਈ ਇੰਡੀਅਨਜ਼ ਲਈ ਕੀਤੀ ਅਰਦਾਸ
ਅੰਮ੍ਰਿਤਸਰ ਪਹੁੰਚੀ ਨੀਤਾ ਅੰਬਾਨੀ, ਸ੍ਰੀ ਦਰਬਾਰ ਸਾਹਿਬ ਹੋਈ ਨਤਮਸਤਕ, ਆਪਣੀ ਟੀਮ ਮੁੰਬਈ ਇੰਡੀਅਨਜ਼ ਲਈ ਕੀਤੀ ਅਰਦਾਸ
Advertisement
for smartphones
and tablets

ਵੀਡੀਓਜ਼

Bishnois unhappy with Eknath shinde| ਬਿਸ਼ਨੋਈ ਮਹਾਰਾਸ਼ਟਰ ਦੇ CM ਨਾਲ ਰੁੱਸੇ, ਮੁਆਫੀ ਮੰਗਣ ਲਈ ਕਿਹਾBhiwanighar Roof Collapse| ਘਰ ਦੀ ਛੱਤ ਡਿੱਗੀ, ਬਜ਼ੁਰਗ ਬੀਬੀ ਦੀ ਮੌ+ਤ, 2 ਫੱਟੜMaryam Sharif at Kartarpur Sahib |'ਮੈਂ ਵੀ ਠੇਠ ਪੰਜਾਬਣ ਹਾਂ'-ਮਰੀਅਮ ਨਵਾਜ ਸ਼ਰੀਫ ਨੇ ਵੱਢੀ ਕਣਕRopar building collapse | ਘਰ ਉੱਚਣ ਚੁੱਕਣ ਵੇਲੇ ਵਾਪਰਿਆ ਹਾਦਸਾ, ਦੋ ਮੰਜ਼ਿਲਾਂ ਹੇਠ ਦੱਬੇ 5 ਮਜ਼ਦੂਰ, 2 ਮੌ+ਤਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Lok Sabha Election: 'ਆਪ' ਨੇ ਇਨ੍ਹਾਂ ਜਰਨੈਲਾਂ 'ਤੇ ਖੇਡਿਆ ਦਾਅ! ਜਨਤਾ ਦੇ ਕੀਤੇ ਰੂ-ਬਰੂ
Lok Sabha Election: 'ਆਪ' ਨੇ ਇਨ੍ਹਾਂ ਜਰਨੈਲਾਂ 'ਤੇ ਖੇਡਿਆ ਦਾਅ! ਜਨਤਾ ਦੇ ਕੀਤੇ ਰੂ-ਬਰੂ
Chandigarh Weather Update: ਅੱਜ ਵਿਗੜੇਗਾ ਮੌਸਮ, ਲੋਕਾਂ ਲਈ ਐਡਵਾਈਜ਼ਰੀ ਜਾਰੀ
Chandigarh Weather Update: ਅੱਜ ਵਿਗੜੇਗਾ ਮੌਸਮ, ਲੋਕਾਂ ਲਈ ਐਡਵਾਈਜ਼ਰੀ ਜਾਰੀ
Chandigarh News: ਜੈੱਕਾਂ ਨਾਲ ਲੈਂਟਰ ਉਠਾਉਂਦੇ ਵਾਪਰਿਆ ਵੱਡਾ ਹਾਦਸਾ, ਪੰਜ ਮਜ਼ਦੂਰ ਦੱਬੇ, ਦੋ ਦੀ ਮੌਤ
Chandigarh News: ਜੈੱਕਾਂ ਨਾਲ ਲੈਂਟਰ ਉਠਾਉਂਦੇ ਵਾਪਰਿਆ ਵੱਡਾ ਹਾਦਸਾ, ਪੰਜ ਮਜ਼ਦੂਰ ਦੱਬੇ, ਦੋ ਦੀ ਮੌਤ
Nita Ambani: ਅੰਮ੍ਰਿਤਸਰ ਪਹੁੰਚੀ ਨੀਤਾ ਅੰਬਾਨੀ, ਸ੍ਰੀ ਦਰਬਾਰ ਸਾਹਿਬ ਹੋਈ ਨਤਮਸਤਕ, ਆਪਣੀ ਟੀਮ ਮੁੰਬਈ ਇੰਡੀਅਨਜ਼ ਲਈ ਕੀਤੀ ਅਰਦਾਸ
ਅੰਮ੍ਰਿਤਸਰ ਪਹੁੰਚੀ ਨੀਤਾ ਅੰਬਾਨੀ, ਸ੍ਰੀ ਦਰਬਾਰ ਸਾਹਿਬ ਹੋਈ ਨਤਮਸਤਕ, ਆਪਣੀ ਟੀਮ ਮੁੰਬਈ ਇੰਡੀਅਨਜ਼ ਲਈ ਕੀਤੀ ਅਰਦਾਸ
Iran-Israel Conflict: ਇਜ਼ਰਾਈਲ ਨੇ ਈਰਾਨ ਤੋਂ ਲਿਆ ਬਦਲਾ, ਦਾਗੀਆਂ ਮਿਜ਼ਾਈਲਾਂ, ਤਹਿਰਾਨ ਦੀਆਂ ਸਾਰੀਆਂ ਫਲਾਈਟਾਂ ਹੋਈਆਂ ਰੱਦ
Iran-Israel Conflict: ਇਜ਼ਰਾਈਲ ਨੇ ਈਰਾਨ ਤੋਂ ਲਿਆ ਬਦਲਾ, ਦਾਗੀਆਂ ਮਿਜ਼ਾਈਲਾਂ, ਤਹਿਰਾਨ ਦੀਆਂ ਸਾਰੀਆਂ ਫਲਾਈਟਾਂ ਹੋਈਆਂ ਰੱਦ
Share Market Opening: ਈਰਾਨ-ਇਜ਼ਰਾਈਲ ਜੰਗ ਦਾ ਸ਼ੇਅਰ ਮਾਰਕਿਟ  'ਤੇ ਪਿਆ ਮਾੜਾ ਅਸਰ, ਬਜ਼ਾਰ 'ਚ ਮਚੀ ਹਾਹਾਕਾਰ
Share Market Opening: ਈਰਾਨ-ਇਜ਼ਰਾਈਲ ਜੰਗ ਦਾ ਸ਼ੇਅਰ ਮਾਰਕਿਟ 'ਤੇ ਪਿਆ ਮਾੜਾ ਅਸਰ, ਬਜ਼ਾਰ 'ਚ ਮਚੀ ਹਾਹਾਕਾਰ
VIDEO: ਕਰਨਾਟਕ ਦੇ ਹੁਬਲੀ 'ਚ ਪ੍ਰੇਮੀ ਨੇ ਕਾਲਜ ਕੈਂਪਸ ਅੰਦਰ ਕਾਂਗਰਸੀ ਆਗੂ ਦੀ ਧੀ ਨੂੰ ਚਾਕੂ ਮਾਰ ਕੇ ਮੌਤ ਦੇ ਘਾਟ ਉਤਾਰਿਆ
VIDEO: ਕਰਨਾਟਕ ਦੇ ਹੁਬਲੀ 'ਚ ਪ੍ਰੇਮੀ ਨੇ ਕਾਲਜ ਕੈਂਪਸ ਅੰਦਰ ਕਾਂਗਰਸੀ ਆਗੂ ਦੀ ਧੀ ਨੂੰ ਚਾਕੂ ਮਾਰ ਕੇ ਮੌਤ ਦੇ ਘਾਟ ਉਤਾਰਿਆ
Lok Sabha Election: CM ਭਗਵੰਤ ਮਾਨ ਖੁਦ ਸਾਂਭਣਗੇ ਕਮਾਨ, ਫਤਿਹਗੜ੍ਹ ਸਾਹਿਬ 'ਚ ਰੈਲੀ ਤਾਂ ਰਾਜਪੂਰਾ 'ਚ ਕਰਨਗੇ ਰੋਡਸ਼ੋਅ, ਬਣਾਈ ਆਹ ਰਣਨੀਤੀ
Lok Sabha Election: CM ਭਗਵੰਤ ਮਾਨ ਖੁਦ ਸਾਂਭਣਗੇ ਕਮਾਨ, ਫਤਿਹਗੜ੍ਹ ਸਾਹਿਬ 'ਚ ਰੈਲੀ ਤਾਂ ਰਾਜਪੂਰਾ 'ਚ ਕਰਨਗੇ ਰੋਡਸ਼ੋਅ, ਬਣਾਈ ਆਹ ਰਣਨੀਤੀ
Embed widget