ਪੜਚੋਲ ਕਰੋ

ਦੋ ਮੋਟਰਸਾਇਕਲਾਂ ਦੀ ਟੱਕਰ, ਤਿੰਨ ਲੋਕਾਂ ਦੀ ਮੌਤ

ਜ਼ਖਮੀਆਂ ਨੂੰ ਹਸਪਤਾਲ ਲੈ ਕੇ ਆਏ ਵਿਅਕਤੀ ਨੇ ਦੱਸਿਆ ਕਿ ਉਹ ਖੇਤ ਵਿੱਚ ਕੰਮ ਕਰ ਰਿਹਾ ਸੀ ਜਦੋਂ ਇਹ ਐਕਸੀਡੈਂਟ ਹੋਇਆ। ਉਹ ਭੱਜਕੇ ਕੋਲ ਗਿਆ ਤਾਂ ਮੌਕੇ ਉੱਤੇ ਹੀ ਤਿੰਨ ਲੋਕਾਂ ਦੀ ਮੌਤ ਹੋ ਚੁੱਕੀ ਸੀ।

ਮੋਗਾ: ਦੋ ਮੋਟਰਸਾਇਕਿਲਾ ਦੀ ਆਹਮੋ-ਸਾਹਮਣੀ ਟੱਕਰ ਵਿੱਚ 3 ਲੋਕਾਂ ਦੀ ਹੋਈ ਹੈ ਦੋ ਜ਼ਖਮੀ ਹੋਣ ਦੀ ਖ਼ਬਰ ਹੈ। ਜ਼ਖਮੀਆਂ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ। ਇਕ ਮੋਟਰਸਾਇਕਲ 'ਤੇ 3 ਲੋਗ ਸਵਾਰ ਸੀ ਜੋ ਕਿ ਪਿੰਡ ਰਾਉਂਕੇ ਦੇ ਰਹਿਣ ਵਾਲੇ ਸਨ ਜਿਨ੍ਹਾਂ ਵਿਚੋਂ ਇੱਕ ਦੀ ਮੌਤ ਹੋ ਗਈ ਹੈ ਉਥੇ ਹੀ ਦੂਜੇ ਮੋਟਰਸਾਇਕਲ 'ਤੇ ਦੋ ਲੋਕ ਪਿੰਡ ਬੁੱਟਰ ਦੇ ਸਨ ਅਤੇ ਉਨ੍ਹਾਂ ਦੋਨਾਂ ਦੀ ਮੌਤ ਹੋ ਗਈ ਹੈ।

ਜ਼ਖਮੀਆਂ ਨੂੰ ਹਸਪਤਾਲ ਲੈ ਕੇ ਆਏ ਵਿਅਕਤੀ ਨੇ ਦੱਸਿਆ ਕਿ ਉਹ ਖੇਤ ਵਿੱਚ ਕੰਮ ਕਰ ਰਿਹਾ ਸੀ ਜਦੋਂ ਇਹ ਐਕਸੀਡੈਂਟ ਹੋਇਆ। ਉਹ ਭੱਜਕੇ ਕੋਲ ਗਿਆ ਤਾਂ ਮੌਕੇ ਉੱਤੇ ਹੀ ਤਿੰਨ ਲੋਕਾਂ ਦੀ ਮੌਤ ਹੋ ਚੁੱਕੀ ਸੀ। ਉਸਨੇ ਦੱਸਿਆ ਕਿ ਤਿੰਨ ਲੋਕ ਜਿਨ੍ਹਾਂ ਵਿਚੋਂ ਦੋ ਬਾਪ ਬੇਟੇ ਸਨ ਅਤੇ ਇੱਕ ਉਨ੍ਹਾਂ ਦੇ ਹੀ ਪਿੰਡ ਦਾ ਸੀ ਆਪਣੇ ਪਿੰਡ ਰਾਉਂਕੇ ਵਾਪਸ ਜਾ ਰਹੇ ਸਨ ਅਤੇ ਦੂਜੇ ਪਾਸੇ ਬੁੱਟਰ ਪਿੰਡ ਦੇ ਦੋ ਲੋਕ ਮੋਟਰਸਾਇਕਿਲ 'ਤੇ ਆਪਣੇ ਪਿੰਡ ਜਾ ਰਹੇ ਸਨ।

ਕਿਸਾਨਾਂ ਦਾ ਮੋਦੀ ਨੂੰ ਵੱਡਾ ਚੈਲੰਜ, ਕੀ ਪ੍ਰਧਾਨ ਮੰਤਰੀ ਕੋਲ ਹੈ ਕੋਈ ਹੱਲ?

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਘਮਸਾਣ, ਇਸ ਪਾਰਟੀ ਵੱਲੋਂ ਵੱਡਾ ਐਕਸ਼ਨ! ਸੀਨੀਅਰ ਆਗੂ ਨੂੰ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਖ਼ਾਰਜ...
ਪੰਜਾਬ 'ਚ ਸਿਆਸੀ ਘਮਸਾਣ, ਇਸ ਪਾਰਟੀ ਵੱਲੋਂ ਵੱਡਾ ਐਕਸ਼ਨ! ਸੀਨੀਅਰ ਆਗੂ ਨੂੰ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਖ਼ਾਰਜ...
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
ਪੰਜਾਬ 'ਚ ਸਿਆਸੀ ਭੂਚਾਲ, ਕਾਂਗਰਸ ਨੂੰ ਲੱਗਿਆ ਵੱਡਾ ਝਟਕਾ; ਕਾਂਸਲਰ ਮੁੰਡੀਆਂ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫਾ
ਪੰਜਾਬ 'ਚ ਸਿਆਸੀ ਭੂਚਾਲ, ਕਾਂਗਰਸ ਨੂੰ ਲੱਗਿਆ ਵੱਡਾ ਝਟਕਾ; ਕਾਂਸਲਰ ਮੁੰਡੀਆਂ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫਾ
Jalandhar News: ਜਲੰਧਰ ਤੋਂ ਵੱਡੀ ਖਬਰ, ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਲਾਕਾ, ਪੁਲਿਸ ਐਨਕਾਊਂਟਰ 'ਚ ਕਤਲ ਦਾ ਦੋਸ਼ੀ ਗ੍ਰਿਫ਼ਤਾਰ; ਲੱਤ 'ਚ ਗੋਲੀ ਲੱਗੀ...
ਜਲੰਧਰ ਤੋਂ ਵੱਡੀ ਖਬਰ, ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਲਾਕਾ, ਪੁਲਿਸ ਐਨਕਾਊਂਟਰ 'ਚ ਕਤਲ ਦਾ ਦੋਸ਼ੀ ਗ੍ਰਿਫ਼ਤਾਰ; ਲੱਤ 'ਚ ਗੋਲੀ ਲੱਗੀ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Elections News: ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
Embed widget