ਪੜਚੋਲ ਕਰੋ

Road Accident: ਡੋਲੀ ਵਾਲੀ ਕਾਰ ਹਾਦਸੇ ਦਾ ਸ਼ਿਕਾਰ, ਨਵੀਂ ਵਿਆਹੀ ਜੋੜੀ ਜ਼ਖ਼ਮੀ, ਜਾਣੋ ਕਿਵੇਂ ਹੋਇਆ ਹਾਦਸਾ ?

ਅਬੋਹਰ-ਸ਼੍ਰੀਗੰਗਾਨਗਰ ਕੌਮੀ ਮਾਰਗ ’ਤੇ ਪੈਂਦੇ ਪਿੰਡ ਗਿੱਦਾਂਵਾਲੀ ਨੇੜੇ ਟਰੈਕਟਰ ਟਰਾਲੀ ਤੋਂ ਬਚਣ ਦੀ ਕੋਸ਼ਿਸ਼ ਦੌਰਾਨ ਲਾੜਾ-ਲਾੜੀ ਦੀ ਕਾਰ ਡਿਵਾਈਡਰ ਨਾਲ ਟਕਰਾਅ ਗਈ, ਜਿਸ ਕਾਰਨ ਲਾੜਾ-ਲਾੜੀ ਅਤੇ ਕਾਰ ’ਚ ਸਵਾਰ ਹੋਰ ਲੋਕ ਵੀ ਜ਼ਖ਼ਮੀ ਹੋ ਗਏ।

Road Accident: ਅਬੋਹਰ-ਸ਼੍ਰੀਗੰਗਾਨਗਰ ਕੌਮੀ ਮਾਰਗ ’ਤੇ ਪੈਂਦੇ ਪਿੰਡ ਗਿੱਦਾਂਵਾਲੀ ਨੇੜੇ ਟਰੈਕਟਰ ਟਰਾਲੀ ਤੋਂ ਬਚਣ ਦੀ ਕੋਸ਼ਿਸ਼ ਦੌਰਾਨ ਲਾੜਾ-ਲਾੜੀ ਦੀ ਕਾਰ ਡਿਵਾਈਡਰ ਨਾਲ ਟਕਰਾਅ ਗਈ, ਜਿਸ ਕਾਰਨ ਲਾੜਾ-ਲਾੜੀ ਅਤੇ ਕਾਰ ’ਚ ਸਵਾਰ ਹੋਰ ਲੋਕ ਵੀ ਜ਼ਖ਼ਮੀ ਹੋ ਗਏ। ਸੂਚਨਾ ਮਿਲਦੇ ਹੀ SSF ਦੀ ਟੀਮ ਮੌਕੇ ’ਤੇ ਪੁੱਜੀ ਅਤੇ ਜ਼ਖ਼ਮੀਆਂ ਦੀ ਪੱਟੀ ਕੀਤੀ ਅਤੇ ਮੁੱਢਲੀ ਸਹਾਇਤਾ ਦਿੱਤੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰੋਡ ਸੇਫਟੀ ਚੌਕੀ ਦੇ ਏ.ਐਸ.ਆਈ ਸਤਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਗਿੱਦੜਾਂਵਾਲੀ ਨੇੜੇ ਸੜਕ ਹਾਦਸਾ ਵਾਪਰ ਗਿਆ ਹੈ, ਜਦੋਂ ਉਹ ਆਪਣੀ ਟੀਮ ਸਮੇਤ ਮੌਕੇ 'ਤੇ ਪਹੁੰਚੇ ਤਾਂ ਉਨ੍ਹਾਂ ਦੱਸਿਆ ਕਿ ਲਾੜਾ ਸੰਦੀਪ ਸਿੰਘ ਵਾਸੀ ਪਿੰਡ ਕਾਲਿਆਂ ਵਾਲੀ ਮੰਡੀ ਅਤੇ ਲਾੜੀ ਸੁਮਨਦੀਪ ਜੋ ਸ੍ਰੀਗੰਗਾਨਗਰ ਤੋਂ ਆਪਣੇ ਪਿੰਡ ਵਾਪਸ ਜਾ ਰਹੇ ਸਨ।

ਕਿਵੇਂ ਹੋਇਆ ਇਹ ਹਾਦਸਾ ?

ਜਦੋਂ ਉਹ ਗਿੱਦੜਾਂਵਾਲੀ ਨੇੜੇ ਪਹੁੰਚੇ ਤਾਂ ਸੜਕ ਦੇ ਕੱਟ ਤੋਂ ਮੁੜਨ ਲੱਗੇ ਤਾਂ ਦੂਜੇ ਪਾਸੇ ਤੋਂ ਆ ਰਹੀ ਟਰੈਕਟਰ ਟਰਾਲੀ ਤੋਂ ਬਚਣ ਦੀ ਕੋਸ਼ਿਸ਼ ਵਿੱਚ ਉਨ੍ਹਾਂ ਦੀ ਕਾਰ ਡਿਵਾਈਡਰ 'ਤੇ ਜਾ ਚੜ੍ਹੀ, ਜਿਸ ਕਾਰਨ ਲਾੜਾ-ਲਾੜੀ ਸਮੇਤ ਉਨ੍ਹਾਂ ਦੇ ਰਿਸ਼ਤੇਦਾਰ ਹਾਦਸੇ ਵਿੱਚ ਜ਼ਖ਼ਮੀ ਹੋ ਗਏ। ਇਸ ਤੋਂ ਬਾਅਦ ਜ਼ਖਮੀਆਂ ਦਾ ਇਲਾਜ ਕੀਤਾ ਗਿਆ ਅਤੇ ਪੁਲਿਸ ਨੂੰ ਸੂਚਨਾ ਦਿੱਤੀ ਗਈ।

ਇਹ ਵੀ ਪੜ੍ਹੋ-Crime News: ਸ਼ਰਮਨਾਕ ਕਾਰਾ! ਪਿਓ ਨੇ ਧੀ ਦਾ ਕੀਤਾ ਬਲਾਤਕਾਰ, ਫਿਰ ਭਰਾ ਅਤੇ ਮਾਸੜ ਨੇ ਵੀ ਨਹੀਂ ਛੱਡੀ ਕੋਈ ਕਸਰ

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Big Breaking News : ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ! ਭਾਜਪਾ ’ਚ ਸ਼ਾਮਲ ਹੋਏ ਇਹ ਸਾਬਕਾ ਵਿਧਾਇਕ
Big Breaking News : ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ! ਭਾਜਪਾ ’ਚ ਸ਼ਾਮਲ ਹੋਏ ਇਹ ਸਾਬਕਾ ਵਿਧਾਇਕ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
Embed widget