ਪੜਚੋਲ ਕਰੋ

Road Accident: ਸੜਕ ਹਾਦਸੇ 'ਚ ਜੀਜਾ-ਸਾਲੇ ਦੀ ਮੌਤ, ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਮੱਥਾ ਟੇਕ ਕੇ ਆ ਰਹੇ ਸੀ ਵਾਪਸ

ਤਫਤੀਸ਼ੀ ਅਫਸਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਸਮਾਲਸਰ ਗਊਸ਼ਾਲਾ ਨੇੜੇ ਮੋਟਰਸਾਈਕਲ ਹਾਦਸਾਗ੍ਰਸਤ ਹੋ ਗਿਆ ਹੈ। ਜਦੋਂ ਪੁਲਿਸ ਟੀਮ ਮੌਕੇ ’ਤੇ ਪੁੱਜੀ ਤਾਂ ਦੋਵੇਂ ਬਾਈਕ ਸਵਾਰਾਂ ਦੀ ਮੌਤ ਹੋ ਚੁੱਕੀ ਸੀ।

Punjab News: ਮੋਗਾ 'ਚ ਵਾਪਰੇ ਸੜਕ ਹਾਦਸੇ 'ਚ ਬਠਿੰਡਾ ਦੇ ਰਹਿਣ ਵਾਲੇ ਜੀਜਾ-ਸਾਲੇ ਦੀ ਮੌਤ ਹੋ ਗਈ। ਦੋਵੇਂ ਪੀਰ ਨੂੰ ਮੱਥਾ ਟੇਕ ਕੇ ਬਾਈਕ 'ਤੇ ਸਵਾਰ ਹੋ ਕੇ ਵਾਪਸ ਆ ਰਹੇ ਸਨ ਕਿ ਉਨ੍ਹਾਂ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਵਾਂ ਦੀ ਮੌਤ ਹੋ ਗਈ।

ਜਾਣਕਾਰੀ ਦਿੰਦਿਆਂ ਤਫਤੀਸ਼ੀ ਅਫਸਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਸਮਾਲਸਰ ਗਊਸ਼ਾਲਾ ਨੇੜੇ ਮੋਟਰਸਾਈਕਲ ਹਾਦਸਾਗ੍ਰਸਤ ਹੋ ਗਿਆ ਹੈ। ਜਦੋਂ ਪੁਲਿਸ ਟੀਮ ਮੌਕੇ ’ਤੇ ਪੁੱਜੀ ਤਾਂ ਦੋਵੇਂ ਬਾਈਕ ਸਵਾਰਾਂ ਦੀ ਮੌਤ ਹੋ ਚੁੱਕੀ ਸੀ।

ਮ੍ਰਿਤਕਾਂ ਦੀ ਪਛਾਣ 25 ਸਾਲਾ ਵਿਸ਼ਾਲ ਅਤੇ ਉਸ ਦੇ  ਸਾਲੇ 18 ਸਾਲਾ ਕਰਨ ਵਜੋਂ ਹੋਈ ਹੈ। ਦੋਵੇਂ ਗਰੀਨ ਸਿਟੀ ਬਠਿੰਡਾ ਦੇ ਵਸਨੀਕ ਹਨ। ਮ੍ਰਿਤਕ ਦੇ ਪਿਤਾ ਰਾਮਬੀਰ ਨੇ ਦੱਸਿਆ ਕਿ ਉਹ ਦੋਵੇਂ ਪੀਰ ਨਿਗਾਹ ਵਿਖੇ ਮੱਥਾ ਟੇਕਣ ਗਏ ਹੋਏ ਸਨ। ਦੇਰ ਸ਼ਾਮ ਤੱਕ ਜਦੋਂ ਉਹ ਘਰ ਨਹੀਂ ਪਹੁੰਚੇ ਤਾਂ ਕਿਸੇ ਨੇ ਪਰਿਵਾਰ ਨੂੰ ਫੋਨ ਕੀਤਾ ਕਿ ਦੋਵਾਂ ਦਾ ਐਕਸੀਡੈਂਟ ਹੋ ਗਿਆ ਹੈ। ਮ੍ਰਿਤਕ ਵਿਸ਼ਾਲ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਵਾਹਨ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ-'ਪੁਰਾਣੇ ਵਰਕਰਾਂ ਨੂੰ ਅਣਗੌਲਿਆ ਕਰ ਆਪ ਨੇ ਪਰਿਵਾਰਵਾਦ ਕੀਤਾ ਸ਼ੁਰੂ', ਬਰਨਾਲਾ ਤੋਂ ਪਾਰਟੀ ਉਮੀਦਵਾਰ ਦਾ ਵਿਰੋਧ, ਕਿਹਾ- ਹੁਣ ਚੁੱਪ ਕਰਕੇ ਨਹੀਂ ਬੈਠਾਂਗੇ

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Barnala News : ਪਤੀ ਨੇ ਕੁਹਾੜੀ ਮਾਰ ਕੇ ਪਤਨੀ ਦਾ ਕੀਤਾ ਕਤਲ , ਫਿਰ ਖ਼ੁਦ ਵੀ ਕੀਤੀ ਖ਼ੁਦਕੁਸ਼ੀ
Barnala News : ਪਤੀ ਨੇ ਕੁਹਾੜੀ ਮਾਰ ਕੇ ਪਤਨੀ ਦਾ ਕੀਤਾ ਕਤਲ , ਫਿਰ ਖ਼ੁਦ ਵੀ ਕੀਤੀ ਖ਼ੁਦਕੁਸ਼ੀ
Parvinder Jhotta 'ਚ 19 ਅਕਤੂਬਰ ਨੂੰ ਪੰਜਾਬ ਭਰ 'ਚ AAP ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ  
Parvinder Jhotta 'ਚ 19 ਅਕਤੂਬਰ ਨੂੰ ਪੰਜਾਬ ਭਰ 'ਚ AAP ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ  
Parvinder Jhotta ਮਾਮਲੇ 'ਚ ਕੇਂਦਰ ਨੇ ਪੰਜਾਬ ਦੇ ਮੁੱਖ ਸਕੱਤਰ ਤੋਂ ਮੰਗਿਆ ਜਵਾਬ , ਚੌਥੇ ਦਿਨ ਵੀ ਧਰਨਾ ਜਾਰੀ
Parvinder Jhotta ਮਾਮਲੇ 'ਚ ਕੇਂਦਰ ਨੇ ਪੰਜਾਬ ਦੇ ਮੁੱਖ ਸਕੱਤਰ ਤੋਂ ਮੰਗਿਆ ਜਵਾਬ , ਚੌਥੇ ਦਿਨ ਵੀ ਧਰਨਾ ਜਾਰੀ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
Embed widget