ਪੜਚੋਲ ਕਰੋ

ਅੱਧੀ ਰਾਤੀ ਬੱਸ ਚਾਲਕ ਦੀ ਅਣਗਹਿਲੀ ਨੇ ਬੁਝਾਏ ਦੋ ਘਰਾਂ ਦੇ ਚਿਰਾਗ਼ 

ਮੁਹਾਲੀ : ਸ਼ਹਿਰ ਵਿੱਚ ਹੋਏ ਦਰਦਨਾਕ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ। ਹਾਦਸਾ ਪੀਸੀਐਲ ਟਰੈਫ਼ਿਕ ਲਾਈਟ ਪੁਆਇੰਟ ਨੇੜੇ ਮਿੰਨੀ ਬੱਸ ਅਤੇ ਕਾਰ ਦੀ ਟੱਕਰ ਕਾਰਨ ਹੋਇਆ। ਜਿਸ ਕਾਰਨ ਦੋ ਨੌਜਵਾਨ ਜਿਹੜੇ ਕਿ ਆਪਸ ਵਿੱਚ ਮਸੇਰੇ ਭਰਾਵਾਂ ਸਨ ਦੀ ਮੌਕੇ ਉਤੇ ਹੀ ਮੌਤ ਹੋ ਗਈ ਅਤੇ ਤਿੰਨ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਗਏ।         ਮ੍ਰਿਤਕਾਂ ਦੀ ਪਛਾਣ ਜਰਨੈਲ ਸਿੰਘ ਵਾਸੀ ਫੇਜ਼-3ਬੀ1, ਸੁਖਵਿੰਦਰ ਸਿੰਘ ਵਾਸੀ ਪਿੰਡ ਮਾਂਗੇਵਾਲ ਵਜੋਂ ਹੋਈ ਹੈ। ਇਹ ਦੋਵੇਂ ਮਸੇਰੇ ਭਰਾ ਸਨ। ਜ਼ਖ਼ਮੀਆਂ ਵਿੱਚ ਮ੍ਰਿਤਕ ਜਰਨੈਲ ਸਿੰਘ ਦੀ ਪਤਨੀ ਰਵਿੰਦਰ ਕੌਰ, ਉਸ ਦਾ ਬੇਟਾ ਅਮਨਦੀਪ ਸਿੰਘ ਤੇ ਨਵਜੋਤ ਸਿੰਘ ਦੀ ਹਾਲਤ ਜ਼ਿਆਦਾ ਗੰਭੀਰ ਹੋਣ ਕਾਰਨ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।       ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਜਰਨੈਲ ਸਿੰਘ ਆਪਣੇ ਰਿਸ਼ਤੇਦਾਰ ਦੀ ਸੋਹਾਣਾ ਹਸਪਤਾਲ ਵਿੱਚ ਖਬਰ ਲੈਣ ਤੋਂ ਬਾਅਦ ਰਾਤ ਕਰੀਬ ਡੇਢ ਵਜੇ ਘਰ ਪਰਤ ਰਹੇ ਸਨ ਇਸ ਦੌਰਾਨ ਪੀਸੀਐਲ ਚੌਕ ਨੇੜੇ ਮੁਹਾਲੀ ਵੱਲ ਤੇਜ਼ ਰਫ਼ਤਾਰ ਨਾਲ ਆ ਰਹੀ ਸਵਰਾਜ ਮਾਜ਼ਦਾ ਮਿੰਨੀ ਬੱਸ ਨੇ ਕਾਰ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਜਰਨੈਲ ਸਿੰਘ ਅਤੇ ਉਸ ਦੇ ਰਿਸ਼ਤੇਦਾਰ ਦੀ ਮੌਕੇ ਉਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਬੱਸ ਚਾਲਕ ਫਰਾਰ ਹੋ ਗਿਆ ਹੈ।

ਟਾਪ ਹੈਡਲਾਈਨ

Ashwani Sharma ਦੇ ਘਰ ਬਾਹਰ ਧਮਾਕੇ ਦੀ ਆਵਾਜ਼ ਨਾਲ ਫੈਲੀ ਦਹਿਸ਼ਤ !  ਘਰਾਂ ਤੋਂ ਬਾਹਰ ਨਿਕਲੇ ਲੋਕ
Ashwani Sharma ਦੇ ਘਰ ਬਾਹਰ ਧਮਾਕੇ ਦੀ ਆਵਾਜ਼ ਨਾਲ ਫੈਲੀ ਦਹਿਸ਼ਤ !  ਘਰਾਂ ਤੋਂ ਬਾਹਰ ਨਿਕਲੇ ਲੋਕ
Punjab Congress 'ਚ ਟੁੱਟ ਦਾ ਖਤਰਾ, ਰਾਜਾ ਵੜਿੰਗ ਬੋਲੇ- ਜੇ ਰੀਲਾਂ ਨਾਲ ਜਿੱਤ ਮਿਲਦੀ ਤਾਂ ਸਿੱਧੂ ਮੂਸੇਵਾਲਾ ਨਾ ਹਾਰਦਾ
Punjab Congress 'ਚ ਟੁੱਟ ਦਾ ਖਤਰਾ, ਰਾਜਾ ਵੜਿੰਗ ਬੋਲੇ- ਜੇ ਰੀਲਾਂ ਨਾਲ ਜਿੱਤ ਮਿਲਦੀ ਤਾਂ ਸਿੱਧੂ ਮੂਸੇਵਾਲਾ ਨਾ ਹਾਰਦਾ
Punjab News: ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
Punjab News: ਪੰਜਾਬ 'ਚ 'ਆਪ' ਨੂੰ ਵੱਡਾ ਸਿਆਸੀ ਝਟਕਾ! 'ਕਾਂਗਰਸ' 'ਚ ਸ਼ਾਮਲ ਹੋਇਆ ਸੀਨੀਅਰ ਆਗੂ, ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਂਝੀ ਕੀਤੀ ਤਸਵੀਰ...
ਪੰਜਾਬ 'ਚ 'ਆਪ' ਨੂੰ ਵੱਡਾ ਸਿਆਸੀ ਝਟਕਾ! 'ਕਾਂਗਰਸ' 'ਚ ਸ਼ਾਮਲ ਹੋਇਆ ਸੀਨੀਅਰ ਆਗੂ, ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਂਝੀ ਕੀਤੀ ਤਸਵੀਰ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Embed widget