ਪੜਚੋਲ ਕਰੋ

Road Accident : ਵੈਨ ਅਤੇ ਬਾਈਕ ਦੀ ਆਹਮੋ-ਸਾਹਮਣੇ ਟੱਕਰ; ਭਿਆਨਕ ਹਾਦਸੇ 'ਚ ਇੱਕ ਦੀ ਮੌਤ, ਦੂਜਾ ਗੰਭੀਰ ਜ਼ਖਮੀ

ਅਬੁੱਲਖੁਰਾਣਾ ਤੋਂ ਤਪਾ ਖੇੜਾ ਨੂੰ ਜਾਂਦੀ ਸੜਕ ’ਤੇ ਪੁਲ ਨੇੜੇ ਇੱਕ ਵੈਨ ਅਤੇ ਬਾਈਕ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਟੱਕਰ 'ਚ ਬਾਈਕ ਸਵਾਰ ਦੋਵੇਂ ਨੌਜਵਾਨਾਂ ਨੂੰ..

ਮੁਕਤਸਰ ਦੇ ਪਿੰਡ ਅਬੁੱਲਖੁਰਾਣਾ 'ਚ ਵੈਨ ਅਤੇ ਬਾਈਕ ਵਿਚਾਲੇ ਆਹਮੋ-ਸਾਹਮਣੇ ਦੀ ਟੱਕਰ ਹੋ ਗਈ, ਇਸ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੂਜਾ ਗੰਭੀਰ ਜ਼ਖਮੀ ਹੋ ਗਿਆ। ਜਿਸ ਨੂੰ ਇਲਾਜ ਤੋਂ ਬਾਅਦ ਰੈਫਰ ਕਰ ਦਿੱਤਾ ਗਿਆ। ਬਾਈਕ ਸਵਾਰ ਦੋਵੇਂ ਨੌਜਵਾਨ ਪਿੰਡ ਕੁੱਤਿਆਂਵਾਲੀ (ਸ਼ੇਰਾਂਵਾਲੀ) ਦੇ ਵਸਨੀਕ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਅਬੁੱਲਖੁਰਾਣਾ ਤੋਂ ਤਪਾ ਖੇੜਾ ਨੂੰ ਜਾਂਦੀ ਸੜਕ ’ਤੇ ਪੁਲ ਨੇੜੇ ਇੱਕ ਵੈਨ ਅਤੇ ਬਾਈਕ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਟੱਕਰ 'ਚ ਬਾਈਕ ਸਵਾਰ ਦੋਵੇਂ ਨੌਜਵਾਨਾਂ ਨੂੰ ਜ਼ਖਮੀ ਹਾਲਤ 'ਚ ਮਲੋਟ ਦੇ ਸਰਕਾਰੀ ਹਸਪਤਾਲ 'ਚ ਲਿਆਂਦਾ ਗਿਆ। ਜ਼ਖ਼ਮੀਆਂ ਵਿੱਚੋਂ ਲਵਪ੍ਰੀਤ ਸਿੰਘ (20 ਸਾਲ) ਦੀ ਮੌਤ ਹੋ ਗਈ। ਸਿਟੀ ਮਲੋਟ ਪੁਲੀਸ ਨੇ ਇਸ ਸਬੰਧੀ ਕਾਰਵਾਈ ਕੀਤੀ। 

ਇਹ ਵੀ ਪੜ੍ਹੋ : ਦਿੱਲੀ ਦੇ ਵਿਧਾਇਕਾਂ ਦੀ ਹੋਈ ਬੱਲੇ-ਬੱਲੇ! ਆਤਿਸ਼ੀ ਸਰਕਾਰ ਨੇ ਲਿਆ ਵੱਡਾ ਫੈਸਲਾ

ਜ਼ਖਮੀ ਵਿਅਕਤੀ ਦਾ ਇਲਾਜ ਕਰ ਰਹੇ ਡਾਕਟਰਨੇ ਦੱਸਿਆ ਕਿ ਜ਼ਖਮੀ ਸਾਗਰ ਪ੍ਰੀਤ (16 ਸਾਲ) ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਹੈ। ਸਿਟੀ ਮਲੋਟ ਪੁਲੀਸ ਇਸ ਮਾਮਲੇ ਵਿੱਚ ਲੋੜੀਂਦੀ ਕਾਰਵਾਈ ਕਰ ਰਹੀ ਹੈ

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l.

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget