ਪੜਚੋਲ ਕਰੋ

ਦੋ ਸੜਕ ਹਾਦਸਿਆਂ 'ਚ ਛੇ ਦੀ ਮੌਤ

ਅੰਮ੍ਰਿਤਸਰ: ਪੰਜਾਬ ਵਿੱਚ ਦੋ ਵੱਖ ਵੱਖ ਸੜਕ ਹਦਾਸਿਆਂ ਵਿੱਚ ਛੇ ਲੋਕਾਂ ਦੀ ਮੌਤ ਅਤੇ ਛੇ ਲੋਕ ਜ਼ਖਮੀ ਹੋਏ ਹਨ। ਪਹਿਲਾਂ ਹਾਦਸਾ ਅੰਮ੍ਰਿਤਸਰ ਲਾਗੇ ਹੋਇ। ਇੱਥੇ ਟਰੱਕ ਤੇ ਕਾਰ ਦੀ ਦਿੱਲੀ-ਅੰਮ੍ਰਿਤਸਰ ਕੌਮੀ ਮਾਰਗ ਉੱਤੇ ਹੋਈ ਟੱਕਰ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦਾ ਰਹਿਣ ਵਾਲਾ ਪਰਿਵਾਰ ਆਪਣੇ ਰਿਸ਼ਤੇਦਾਰਾਂ ਦੇ ਗੋਰਾਇਆ ਸਥਿਤ ਘਰ ਵਿੱਚ ਜਗਰਾਤੇ ਵਿੱਚ ਹਿੱਸਾ ਲੈ ਕੇ ਵਾਪਸ ਘਰ ਪਰਤ ਰਿਹਾ ਸੀ। ਖਿਲਚੀਆਂ ਨੇੜੇ ਤੜਕੇ ਇਨ੍ਹਾਂ ਦੀ ਕਾਰ ਦੀ ਬਜਰੀ ਨਾਲ ਭਰੇ ਟਰੱਕ ਨਾਲ ਟੱਕਰ ਹੋ ਗਈ। ਹਾਦਸਾ ਦਾ ਕਾਰਨ ਟਰੱਕ ਚਾਲਕ ਵੱਲੋਂ ਅਚਾਨਕ ਬਰੇਕ ਲਾਉਣ ਹੈ। ਇਸ ਕਾਰਨ ਕਾਰ ਟਰੱਕ ਦੇ ਪਿਛਲੇ ਹਿੱਸੇ ਵਿੱਚ ਜਾ ਵੱਜੀ। ਇਸ ਕਾਰਨ ਮੌਕੇ ਉੱਤੇ ਦੋ ਮਹਿਲਾਵਾਂ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ ਤੇ ਦੋ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਤੁਰੰਤ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਮ੍ਰਿਤਕਾਂ ਦੀ ਪਛਾਣ ਸ਼ਸ਼ੀਕਾਂਤ, ਕੋਮਲ ਤੇ ਅੰਜੂ ਸ਼ਰਮਾ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ। ਇਸੀ ਤਰ੍ਹਾਂ ਦੂਜਾ ਹਾਦਸਾ ਨਵਾਂ ਸ਼ਹਿਰ ਨੇੜੇ ਪਿੰਡ ਖਟਕੜ ਕਲਾਂ ਵਿਖੇ ਹੋਇਆ। ਇੱਥੇ ਈਨੋਵਾ ਕਾਰ ਅਤੇ ਬੱਸ ਦੀ ਟੱਕਰ ਹੋਈ ਜਿਸ ਕਾਰਨ ਤਿੰਨ ਲੋਕਾਂ ਦੀ ਮੌਕੇ ਉਤੇ ਹੀ ਮੌਤ ਹੋ ਗਈ ਜਦੋਂਕਿ ਚਾਰ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਾਨਸਾ 'ਚ ਸਾਬਕਾ ਫੌਜੀ ਦਾ ਕਤਲ, ਘਰ ਚੋਂ ਮਿਲੀ ਲਾਸ਼, ਪਤਨੀ ਨੂੰ ਲਿਆ ਹਿਰਾਸਤ 'ਚ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਮਾਨਸਾ 'ਚ ਸਾਬਕਾ ਫੌਜੀ ਦਾ ਕਤਲ, ਘਰ ਚੋਂ ਮਿਲੀ ਲਾਸ਼, ਪਤਨੀ ਨੂੰ ਲਿਆ ਹਿਰਾਸਤ 'ਚ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਪੀਐਮ ਮੋਦੀ ਨਾਲ ਮੁਲਾਕਾਤ ਮਗਰੋਂ ਸੁਖਬੀਰ ਬਾਦਲ ਨੇ ਸੱਦ ਲਈ ਬੈਠਕ, ਹੋਵੇਗਾ SAD-BJP ਦਾ ਗੱਠਜੋੜ?
ਪੀਐਮ ਮੋਦੀ ਨਾਲ ਮੁਲਾਕਾਤ ਮਗਰੋਂ ਸੁਖਬੀਰ ਬਾਦਲ ਨੇ ਸੱਦ ਲਈ ਬੈਠਕ, ਹੋਵੇਗਾ SAD-BJP ਦਾ ਗੱਠਜੋੜ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Embed widget