ਪੜਚੋਲ ਕਰੋ

Faridkot News : ਸੜਕ ਕਿਨਾਰੇ ਖੜੀ ਕਾਰ ਨੂੰ ਪਿੱਛੋਂ ਆਉਦੀ ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ , ਇੱਕ ਮਹਿਲਾ ਦੀ ਮੌਤ, ਤਿੰਨ ਹੋਰ ਜ਼ਖਮੀ

Faridkot News : ਫ਼ਰੀਦਕੋਟ ਕੋਟਕਪੂਰਾ ਰੋਡ 'ਤੇ ਹਰਿੰਦਰਾ ਨਗਰ ਕੋਲ ਸੜਕ ਕਿਨਾਰੇ ਖੜੀ ਕਾਰ ਨੂੰ ਪਿੱਛੋਂ ਆਉਦੀ ਬੇਕਾਬੂ ਤੇਜ਼ ਰਫਤਾਰ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ ਹੈ। ਇਹ ਟੱਕਰ ਇੰਨੀ ਭਿਆਨਕ ਸੀ ਕਿ ਅਗਲੀ ਕਾਰ ਪੂਰੀ ਤਰ੍ਹਾਂ ਅੰਦਰ ਧਸ ਗਈ ,

Faridkot News : ਫ਼ਰੀਦਕੋਟ ਕੋਟਕਪੂਰਾ ਰੋਡ 'ਤੇ ਹਰਿੰਦਰਾ ਨਗਰ ਕੋਲ ਸੜਕ ਕਿਨਾਰੇ ਖੜੀ ਕਾਰ ਨੂੰ ਪਿੱਛੋਂ ਆਉਦੀ ਬੇਕਾਬੂ ਤੇਜ਼ ਰਫਤਾਰ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ ਹੈ। ਇਹ ਟੱਕਰ ਇੰਨੀ ਭਿਆਨਕ ਸੀ ਕਿ ਅਗਲੀ ਕਾਰ ਪੂਰੀ ਤਰ੍ਹਾਂ ਅੰਦਰ ਧਸ ਗਈ , ਜਿਸ ਕਾਰਨ ਕਾਰ ਦੀ ਪਿਛਲੀ ਸੀਟ 'ਤੇ ਬੈਠੀ ਮਹਿਲਾ ਦੀ ਝਟਕੇ ਨਾਲ ਗਰਦਨ ਕੱਟੀ ਗਈ ,ਜਦਕਿ ਕਾਰ 'ਚ ਬੈਠੇ ਦੋ ਲੋਕ ਬੁਰੀ ਤਰ੍ਹਾਂ ਜ਼ਖਮੀ ਹੋ ਗਏ।
 
ਦੂਜੇ ਪਾਸੇ ਟੱਕਰ ਮਾਰਨ ਵਾਲੀ ਕਾਰ ਦੇ ਏਅਰ ਬੈਗ ਖੁੱਲਣ ਕਾਰਨ ਚਾਲਕ ਨੂੰ ਮਾਮੂਲੀ ਸੱਟ ਵੱਜੀ। ਸਥਾਨਕ ਲੋਕਾਂ ਨੇ ਤੁਰੰਤ ਜਖਮੀ ਸਵਾਰੀਆਂ ਨੂੰ ਕਾਰ ਤੋਂ ਬਾਹਰ ਕੱਢਿਆ ਅਤੇ ਐਬੂਲੈਂਸ ਜਰੀਏ ਹਾਸਪਤਾਲ ਭੇਜਣ ਦੀ ਕੋਸ਼ਿਸ਼ ਕੀਤੀ ਪਰ ਤਦ ਤੱਕ ਬੁਰੀ ਤਰ੍ਹਾਂ ਜ਼ਖਮੀ ਔਰਤ ਦੀ ਮੌਤ ਹੋ ਚੁਕੀ ਸੀ। ਬਾਕੀ ਜ਼ਖਮੀ ਲੋਕਾਂ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਪਹੁੰਚਾਇਆ ਗਿਆ।
 
ਜਾਣਕਾਰੀ ਦਿੰਦੇ ਹੋਏ ਸਥਾਨਕ ਨਿਵਾਸੀ ਅਮਨ ਵੜਿੰਗ ਨੇ ਦੱਸਿਆ ਕਿ ਕੋਟਕਪੂਰਾ ਦਾ ਰਹਿਣ ਵਾਲਾ ਇਹ ਪਰਿਵਾਰ ਕੁੱਝ ਖਰੀਦਦਾਰੀ ਕਰਨ ਲਈ ਫਰੀਦਕੋਟ ਆਇਆ ਹੋਇਆ ਸੀ ,ਜਿਨ੍ਹਾਂ ਵੱਲੋਂ ਕਿਸੇ ਕੰਮ ਕਾਰਨ ਆਪਣੀ ਵੈਗਨਰ ਕਾਰ ਸੜਕ ਦੀ ਸਾਈਡ 'ਤੇ ਖੜੀ ਕੀਤੀ ਹੋਈ ਸੀ ਕਿ ਅਚਾਨਕ ਪਿੱਛੋਂ ਆਈ ਬਹੁਤ ਹੀ ਤੇਜ਼ ਰਫਤਾਰ ਕਾਰ ਨੇ ਪਿੱਛੋਂ ਬੁਰੀ ਤਰਾਂ ਟੱਕਰ ਮਾਰ ਦਿੱਤੀ ,ਜਿਸ ਨਾਲ ਕਾਰ ਸਵਾਰ ਬੁਰੀ ਤਰ੍ਹਾਂ ਜ਼ਖਮੀ ਹੋ ਗਏ। 
 
ਇਸੇ ਦੌਰਾਨ ਪਰਿਵਾਰ ਦੀ ਇੱਕ ਮਹਿਲਾ ਦੀ ਗਰਦਨ ਕੱਟੀ ਗਈ। ਉਨ੍ਹਾਂ ਕਿਹਾ ਕਿ ਵਾਰ 108 ਨੰਬਰ 'ਤੇ ਵਾਰ ਫੋਨ ਕਰਨ 'ਤੇ ਪੁਲਿਸ ਵੀ ਲੇਟ ਪੁੱਜੀ ਜਦਕਿ ਐਂਬੂਲੈਸ ਵੀ ਅੱਧਾ ਘੰਟਾ ਲੇਟ ਪੁੱਜੀ ,ਜਿਸ ਕਾਰਨ ਪ੍ਰਾਈਵੇਟ ਐਂਬੂਲੈਸ ਜ਼ਰੀਏ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ। ਉਨ੍ਹਾਂ ਕਿਹਾ ਕਿ ਐਂਬੂਲੈਸ ਦੀ ਦੇਰੀ ਕਾਰਨ ਹੀ ਮਹਿਲਾ ਦੀ ਮੌਤ ਹੋਈ, ਜੇਕਰ ਸਮੇਂ 'ਤੇ ਐਂਬੂਲੈਸ ਆ ਜਾਂਦੀ ਤਾਂ ਸ਼ਾਇਦ ਮਹਿਲਾ ਦੀ ਜਾਨ ਬਚ ਜਾਂਦੀ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Los Angeles 'ਚ ਅੱਗ ਦਾ ਤਾਂਡਵ, ਕਈ ਮੌਤਾਂ, 1,50,000 ਲੋਕ ਹੋਏ ਬੇਘਰ, ਕੰਬ ਜਾਵੇਗੀ ਰੂਹ, ਲੱਗਦਾ ਜਿਵੇਂ ਚੱਲਿਆ ਹੋਵੇ ਪ੍ਰਮਾਣੂ ਬੰਬ, ਦੇਖੋ ਵੀਡੀਓ
Los Angeles 'ਚ ਅੱਗ ਦਾ ਤਾਂਡਵ, ਕਈ ਮੌਤਾਂ, 1,50,000 ਲੋਕ ਹੋਏ ਬੇਘਰ, ਕੰਬ ਜਾਵੇਗੀ ਰੂਹ, ਲੱਗਦਾ ਜਿਵੇਂ ਚੱਲਿਆ ਹੋਵੇ ਪ੍ਰਮਾਣੂ ਬੰਬ, ਦੇਖੋ ਵੀਡੀਓ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Advertisement
ABP Premium

ਵੀਡੀਓਜ਼

MLA Gurpreet Gogi | ਕੀ ਹੋਇਆ ਵਿਧਾਇਕ ਗੋਗੀ ਨਾਲ? ਕਿਵੇਂ ਚੱਲੀ ਗੋਲੀ... | LUDHIANA | ABP SANJHARavneet Bittu | ਰਵਨੀਤ ਬਿੱਟੂ ਦੀ ਕਿਸਾਨਾਂ ਨੂੰ ਟਿੱਚਰ, ਕਿਹਾ ਕਿਸਾਨ... | Farmers Protest | DALLEWALGurpreet Gogi Death| AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ 'ਤੇ ਬੋਲੇ ਅਮਨ ਅਰੋੜਾRavneet Bittu | ਕਿਸਾਨਾਂ ਲਈ ਵੱਡੇ ਮੁਨਾਫੇ ਦੀ ਖ਼ਬਰ, ਹੁਣ ਵਧੇਗੀ ਕਿਸਾਨਾਂ ਦੀ ਆਮਦਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Los Angeles 'ਚ ਅੱਗ ਦਾ ਤਾਂਡਵ, ਕਈ ਮੌਤਾਂ, 1,50,000 ਲੋਕ ਹੋਏ ਬੇਘਰ, ਕੰਬ ਜਾਵੇਗੀ ਰੂਹ, ਲੱਗਦਾ ਜਿਵੇਂ ਚੱਲਿਆ ਹੋਵੇ ਪ੍ਰਮਾਣੂ ਬੰਬ, ਦੇਖੋ ਵੀਡੀਓ
Los Angeles 'ਚ ਅੱਗ ਦਾ ਤਾਂਡਵ, ਕਈ ਮੌਤਾਂ, 1,50,000 ਲੋਕ ਹੋਏ ਬੇਘਰ, ਕੰਬ ਜਾਵੇਗੀ ਰੂਹ, ਲੱਗਦਾ ਜਿਵੇਂ ਚੱਲਿਆ ਹੋਵੇ ਪ੍ਰਮਾਣੂ ਬੰਬ, ਦੇਖੋ ਵੀਡੀਓ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
Embed widget