ਪੜਚੋਲ ਕਰੋ

Bathinda-Barnala ਨੈਸ਼ਨਲ ਹਾਈਵੇ ‘ਤੇ ਦਰਦਨਾਕ ਹਾਦਸਾ , ਪਤੀ-ਪਤਨੀ ਸਮੇਤ 3 ਸਾਲਾਂ ਦੀ ਬੱਚੀ ਦੀ ਮੌਤ

Rampura Phul News : ਬਠਿੰਡਾ-ਬਰਨਾਲਾ ਨੈਸ਼ਨਲ ਹਾਈਵੇ ‘ਤੇ ਪਿੰਡ ਜੇਠੂਕੇ ਨੇੜੇ ਕਾਰ ਅਤੇ ਮੋਰਸਾਈਕਲ ਵਿਚਾਲੇ ਭਿਆਨਕ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ 'ਚ ਪਤੀ-ਪਤਨੀ ਸਮੇਤ ਉਨ੍ਹਾਂ ਦੀ ਤਿੰਨ ਸਾਲਾਂ ਧੀ ਦੀ ਮੌਤ ਹੋ ਗਈ

Rampura Phul News : ਬਠਿੰਡਾ-ਬਰਨਾਲਾ ਨੈਸ਼ਨਲ ਹਾਈਵੇ ‘ਤੇ ਪਿੰਡ ਜੇਠੂਕੇ ਨੇੜੇ ਕਾਰ ਅਤੇ ਮੋਰਸਾਈਕਲ ਵਿਚਾਲੇ ਭਿਆਨਕ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ 'ਚ ਪਤੀ-ਪਤਨੀ ਸਮੇਤ ਉਨ੍ਹਾਂ ਦੀ ਤਿੰਨ ਸਾਲਾਂ ਧੀ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਛਾਣ ਰਣਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਅਤੇ ਪਤਨੀ ਗੁਰਮੀਤ ਕੌਰ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਦੋਵੇਂ ਆਪਣੀ ਤਿੰਨ ਸਾਲਾਂ ਧੀ ਹਿਮਾਨਤਦੀਪ ਕੌਰ ਨਾਲ ਪਿੰਡ ਤਾਜੋਕੇ (ਜ਼ਿਲ੍ਹਾ ਬਰਨਾਲਾ) ਤੋਂ ਮੋਟਰਸਾਈਕਲ ‘ਤੇ ਦਵਾਈ ਲੈਣ ਲਈ ਰਾਮਪੁਰਾ ਵੱਲ ਆ ਰਹੇ ਸਨ। ਇਸ ਦੌਰਾਨ ਪਿੱਛੋਂ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਪਿੰਡ ਜੇਠੂਕੇ ਦੇ ਨੇੜੇ ਉਨ੍ਹਾਂ ਦੇ ਮੋਰਸਾਈਕਲ ਨੂੰ ਟੱਕਰ ਮਾਰ ਦਿੱਤੀ।

ਹਾਦਸੇ ਵਿੱਚ ਪਤੀ-ਪਤਨੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਬੱਚੀ ਗੰਭੀਰ ਰੂਪ ਵਿੱਚ ਜਖ਼ਮੀ ਹੋ ਗਈ ਸੀ, ਜਿਸ ਨੂੰ ਬਠਿੰਡਾ ਰੈਫਰ ਕੀਤਾ ਗਿਆ ਸੀ ਪਰ ਇਲਾਜ ਦੌਰਾਨ ਉਸ ਦੀ ਵੀ ਮੌਤ ਹੋ ਗਈ। ਹਾਦਸੇ ਦੀ  ਸੂਚਨਾ ਮਿਲਦੇ ਹੀ ਐਂਬੂਲੈਂਸ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਰਾਮਪੁਰਾ ਲਿਆਂਦਾ ਗਿਆ।

ਥਾਣਾ ਸਦਰ ਰਾਮਪੁਰਾ ਦੀ ਪੁਲਿਸ ਨੇ ਮ੍ਰਿਤਕ ਦੇ ਭਰਾ ਜਗਦੀਪ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਕਾਰ ਚਾਲਕ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਤਿੰਨੋਂ ਮ੍ਰਿਤਕਾਂ ਦੀਆਂ ਲਾਸ਼ਾਂ ਸਿਵਲ ਹਸਪਤਾਲ ਰਾਮਪੁਰਾ ਦੀ ਮੋਰਚਰੀ ਵਿੱਚ ਰੱਖੀਆਂ ਹੋਈਆਂ ਸਨ।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਪਾਰਟੀਆਂ ਨੇ ਖਿੱਚੀ ਵਿਧਾਨ ਸਭਾ ਚੋਣਾਂ ਦੀ ਤਿਆਰੀ, ਕਾਂਗਰਸ 'ਚ ਵੱਡੇ ਪੱਧਰ 'ਤੇ ਨਿਯੁਕਤੀਆਂ; ਬਲਾਕ ਪ੍ਰਧਾਨਾਂ ਦੇ ਨਾਵਾਂ ਦਾ ਐਲਾਨ...
ਪੰਜਾਬ 'ਚ ਸਿਆਸੀ ਪਾਰਟੀਆਂ ਨੇ ਖਿੱਚੀ ਵਿਧਾਨ ਸਭਾ ਚੋਣਾਂ ਦੀ ਤਿਆਰੀ, ਕਾਂਗਰਸ 'ਚ ਵੱਡੇ ਪੱਧਰ 'ਤੇ ਨਿਯੁਕਤੀਆਂ; ਬਲਾਕ ਪ੍ਰਧਾਨਾਂ ਦੇ ਨਾਵਾਂ ਦਾ ਐਲਾਨ...
Punjab News: ਪੰਜਾਬ 'ਚ ਸਿਆਸੀ ਹਲਚਲ ਤੇਜ਼, ਪਾਰਟੀਆਂ ਨੇ ਖਿੱਚੀ ਚੋਣਾਂ ਦੀ ਤਿਆਰੀ; ਚੋਣ ਕਮਿਸ਼ਨ ਨੇ ਜਾਰੀ ਕੀਤੇ ਹੁਕਮ
ਪੰਜਾਬ 'ਚ ਸਿਆਸੀ ਹਲਚਲ ਤੇਜ਼, ਪਾਰਟੀਆਂ ਨੇ ਖਿੱਚੀ ਚੋਣਾਂ ਦੀ ਤਿਆਰੀ; ਚੋਣ ਕਮਿਸ਼ਨ ਨੇ ਜਾਰੀ ਕੀਤੇ ਹੁਕਮ
Punjab News: ਪੰਜਾਬ 'ਚ ਰਜਿਸਟਰੀਆਂ ਕਰਾਉਣ ਵਾਲਿਆਂ 'ਚ ਮੱਚਿਆ ਹਾਹਾਕਾਰ, ਖੜ੍ਹੀ ਹੋਈ ਨਵੀਂ ਮੁਸੀਬਤ; ਜਾਣੋ ਲੋਕ ਕਿਉਂ ਹੋਏ ਪਰੇਸ਼ਾਨ...?
ਪੰਜਾਬ 'ਚ ਰਜਿਸਟਰੀਆਂ ਕਰਾਉਣ ਵਾਲਿਆਂ 'ਚ ਮੱਚਿਆ ਹਾਹਾਕਾਰ, ਖੜ੍ਹੀ ਹੋਈ ਨਵੀਂ ਮੁਸੀਬਤ; ਜਾਣੋ ਲੋਕ ਕਿਉਂ ਹੋਏ ਪਰੇਸ਼ਾਨ...?
Punjab News: ਪੰਜਾਬ ਦੇ ਸਿਆਸੀ ਜਗਤ 'ਚ ਵੱਡੀ ਹਲਚਲ, ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਇੱਕ ਹੋਰ ਉਮੀਦਵਾਰ; ਜਾਣੋ ਕਿਸਨੂੰ ਮਿਲੀ ਟਿਕਟ...
ਪੰਜਾਬ ਦੇ ਸਿਆਸੀ ਜਗਤ 'ਚ ਵੱਡੀ ਹਲਚਲ, ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਇੱਕ ਹੋਰ ਉਮੀਦਵਾਰ; ਜਾਣੋ ਕਿਸਨੂੰ ਮਿਲੀ ਟਿਕਟ...
Advertisement

ਵੀਡੀਓਜ਼

Bhagwant Mann's befitting reply to Sunil Jakhar!
ਆੜਤੀਆਂ ਨੂੰ ਰਾਹਤ ਜਾਂ ਝਟਕਾ? Bhagwant Mann ਦੇ ਵੱਡੇ ਫੈਸਲੇ
ਕਿਸਾਨਾਂ ਲਈ ਰਾਹਤ! ਮੰਡੀਆਂ ਦੇ ਵਿਕਾਸ ਲਈ ਆਇਆ ਵੱਡਾ ਬਜਟ
ਅਨਾਜ ਸਟਾਕ ‘ਤੇ ਐਕਸ਼ਨ! CM Mann ਦੀ Special Train ਮੁਹਿੰਮ ਸ਼ੁਰੂ
Bhagwant Mann's big revelation after meeting with Union Minister
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chief Minister's Residence: ਸਿਆਸਤ 'ਚ ਵੱਡਾ ਫੇਰਬਦਲ! ਮੁੱਖ ਮੰਤਰੀ ਵੱਲੋਂ ਸਰਕਾਰੀ ਰਿਹਾਇਸ਼ ਕੀਤੀ ਜਾ ਰਹੀ ਖਾਲੀ; ਨਵੀਂ ਜਗ੍ਹਾ ਸ਼ਿਫਟ...
ਸਿਆਸਤ 'ਚ ਵੱਡਾ ਫੇਰਬਦਲ! ਮੁੱਖ ਮੰਤਰੀ ਵੱਲੋਂ ਸਰਕਾਰੀ ਰਿਹਾਇਸ਼ ਕੀਤੀ ਜਾ ਰਹੀ ਖਾਲੀ; ਨਵੀਂ ਜਗ੍ਹਾ ਸ਼ਿਫਟ...
Punjab News: ਪੰਜਾਬ ਦੇ ਸਿਆਸੀ ਜਗਤ 'ਚ ਵੱਡੀ ਹਲਚਲ, ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਇੱਕ ਹੋਰ ਉਮੀਦਵਾਰ; ਜਾਣੋ ਕਿਸਨੂੰ ਮਿਲੀ ਟਿਕਟ...
ਪੰਜਾਬ ਦੇ ਸਿਆਸੀ ਜਗਤ 'ਚ ਵੱਡੀ ਹਲਚਲ, ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਇੱਕ ਹੋਰ ਉਮੀਦਵਾਰ; ਜਾਣੋ ਕਿਸਨੂੰ ਮਿਲੀ ਟਿਕਟ...
Punjab News: ਪੰਜਾਬ ਦੀਆਂ ਮਹਿਲਾਵਾਂ ਲਈ ਖੁਸ਼ਖਬਰੀ, ਇਸ ਤਰੀਕ ਤੋਂ ਸ਼ੁਰੂ ਹੋਏਗੀ ਰਜਿਸਟ੍ਰੇਸ਼ਨ! ਸੂਬਾ ਸਰਕਾਰ ਵੱਲੋਂ ਨਵੀਂ ਪੋਸਟ...
ਪੰਜਾਬ ਦੀਆਂ ਮਹਿਲਾਵਾਂ ਲਈ ਖੁਸ਼ਖਬਰੀ, ਇਸ ਤਰੀਕ ਤੋਂ ਸ਼ੁਰੂ ਹੋਏਗੀ ਰਜਿਸਟ੍ਰੇਸ਼ਨ! ਸੂਬਾ ਸਰਕਾਰ ਵੱਲੋਂ ਨਵੀਂ ਪੋਸਟ...
Public Holiday in Punjab: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਮੰਗਲਵਾਰ ਨੂੰ ਸਕੂਲ-ਕਾਲਜ ਸਣੇ ਸਰਕਾਰੀ ਦਫ਼ਤਰ, ਸੰਸਥਾਵਾਂ ਅਤੇ ਉਦਯੋਗਿਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਮੰਗਲਵਾਰ ਨੂੰ ਸਕੂਲ-ਕਾਲਜ ਸਣੇ ਸਰਕਾਰੀ ਦਫ਼ਤਰ, ਸੰਸਥਾਵਾਂ ਅਤੇ ਉਦਯੋਗਿਕ ਅਦਾਰੇ ਰਹਿਣਗੇ ਬੰਦ...
ਟਾਵਰ 'ਤੇ ਚੜ੍ਹੇ ਪਿਓ-ਪੁੱਤ 55 ਘੰਟਿਆਂ ਬਾਅਦ ਉੱਤਰੇ ਥੱਲ੍ਹੇ, ਪੁਲਿਸ ਨੇ ਦਿੱਤਾ ਭਰੋਸਾ; ਜਾਣੋ ਪੂਰਾ ਮਾਮਲਾ
ਟਾਵਰ 'ਤੇ ਚੜ੍ਹੇ ਪਿਓ-ਪੁੱਤ 55 ਘੰਟਿਆਂ ਬਾਅਦ ਉੱਤਰੇ ਥੱਲ੍ਹੇ, ਪੁਲਿਸ ਨੇ ਦਿੱਤਾ ਭਰੋਸਾ; ਜਾਣੋ ਪੂਰਾ ਮਾਮਲਾ
DA Hike ਨੂੰ ਲੈਕੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਹੁਣ ਭੇਦਭਾਵ ਦਾ ਕੋਈ ਸਵਾਲ ਨਹੀਂ; ਜਾਣੋ ਪੂਰਾ ਮਾਮਲਾ
DA Hike ਨੂੰ ਲੈਕੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਹੁਣ ਭੇਦਭਾਵ ਦਾ ਕੋਈ ਸਵਾਲ ਨਹੀਂ; ਜਾਣੋ ਪੂਰਾ ਮਾਮਲਾ
ਪੰਜਾਬ ਵਿੱਚ ਬੁੱਧਵਾਰ ਤੱਕ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਵਿੱਚ ਬੁੱਧਵਾਰ ਤੱਕ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਪ੍ਰੈਲ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਪ੍ਰੈਲ 2026
Embed widget