ਪੜਚੋਲ ਕਰੋ

Road Accident : ਸਰਹਿੰਦ ਨੈਸ਼ਨਲ ਹਾਈਵੇ 'ਤੇ ਭਿਆਨਕ ਸੜਕ ਹਾਦਸਾ, 2 ਕਰਿਆਨਾ ਦੁਕਾਨਦਾਰਾਂ ਦੀ ਮੌਤ 

Fatehgarh Sahib News : ਸਰਹਿੰਦ ਨੈਸ਼ਨਲ ਹਾਈਵੇ 'ਤੇ ਪੈਂਦੇ ਪਿੰਡ ਦਾਲੋ ਮਾਜਰਾ ਦੇ ਨਜ਼ਦੀਕ ਇੱਕ ਦਰਦਨਾਕ ਸੜਕ ਹਾਦਸਾ ਵਾਪਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ।

Fatehgarh Sahib News : ਸਰਹਿੰਦ ਨੈਸ਼ਨਲ ਹਾਈਵੇ 'ਤੇ ਪੈਂਦੇ ਪਿੰਡ ਦਾਲੋ ਮਾਜਰਾ ਦੇ ਨਜ਼ਦੀਕ ਇੱਕ ਦਰਦਨਾਕ ਸੜਕ ਹਾਦਸਾ ਵਾਪਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਜਸਪਾਲ ਸਿੰਘ ਅਤੇ ਮਹੇਸ਼ ਕੁਮਾਰ ਵਜੋਂ ਹੋਈ ਹੈ, ਜੋ ਕਿ ਰਾਜਪੁਰਾ ਜ਼ਿਲ੍ਹਾ ਪਟਿਆਲਾ ਦੇ ਰਹਿਣ ਵਾਲੇ ਸਨ।

 ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਚੌਂਕੀ ਨਬੀਪੁਰ ਦੇ ਇੰਚਾਰਜ ਹਰਮਿੰਦਰ ਸਿੰਘ ਨੇ ਦੱਸਿਆ ਕਿ ਦੋਵੇਂ ਮ੍ਰਿਤਕ ਪਿੰਡ ਬੀਬੀਪੁਰ ਅਤੇ ਪਿੰਡ ਸਾਧੂਗੜ੍ਹ ਵਿਖੇ ਕਰਿਆਨੇ ਦੀਆਂ ਦੁਕਾਨਾਂ ਚਲਾਉਂਦੇ ਸਨ। ਰੋਜ਼ਾਨਾ ਦੀ ਤਰ੍ਹਾਂ ਉਹ ਰਾਤ ਨੂੰ ਆਪਣੀਆਂ ਦੁਕਾਨਾਂ ਬੰਦ ਕਰਕੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਪਣੇ ਘਰ ਰਾਜਪੁਰਾ ਵੱਲ ਜਾ ਰਹੇ ਸਨ। 

ਜਦੋਂ ਉਹ ਨੈਸ਼ਨਲ ਹਾਈਵੇ 'ਤੇ ਪਿੰਡ ਦਾਲੋ ਮਾਜਰਾ ਦੇ ਨੇੜੇ ਪਹੁੰਚੇ ਤਾਂ ਇੱਕ ਹਰਿਆਣਾ ਨੰਬਰ ਦੀ ਕਾਰ ਨੇ ਉਨ੍ਹਾਂ ਨੂੰ ਆਪਣੀ ਚਪੇਟ ਵਿੱਚ ਲੈ ਲਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਰਾਹਗੀਰਾਂ ਅਤੇ ਪੁਲਿਸ ਦੀ ਮਦਦ ਨਾਲ ਦੋਵਾਂ ਜ਼ਖਮੀਆਂ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਫ਼ਤਿਹਗੜ੍ਹ ਸਾਹਿਬ ਵਿਖੇ ਲਿਆਂਦਾ ਗਿਆ। 

ਜਿੱਥੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਦੋਵਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਚੌਂਕੀ ਇੰਚਾਰਜ ਹਰਮਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਫਰਾਰ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

 ਪੜ੍ਹੋ ਹੋਰ ਖ਼ਬਰਾਂ :   ਕੁਮਕੁਮ ਭਾਗਿਆ' ਅਦਾਕਾਰਾ ਸੰਚਿਤਾ ਉਗਲੇ ਨੇ ਕੀਤੀ ਖੁਦਕੁਸ਼ੀ, ਪੱਖੇ ਨਾਲ ਲਟਕਦੀ ਮਿਲੀ ਲਾਸ਼

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Punjab Congress 'ਚ ਸੰਕਟ ! ਚੰਨੀ ਨੇ ਦਿੱਤੀ ਅਸਤੀਫ਼ੇ ਦੀ ਪੇਸ਼ਕਸ਼ ? ਕਿਹਾ- ਸਾਬਕਾ CM ਵਜੋਂ ਹੀ ਪ੍ਰਚਾਰ ਕਰ ਲਵਾਂਗਾ
Punjab Congress 'ਚ ਸੰਕਟ ! ਚੰਨੀ ਨੇ ਦਿੱਤੀ ਅਸਤੀਫ਼ੇ ਦੀ ਪੇਸ਼ਕਸ਼ ? ਕਿਹਾ- ਸਾਬਕਾ CM ਵਜੋਂ ਹੀ ਪ੍ਰਚਾਰ ਕਰ ਲਵਾਂਗਾ
Tarn Taran 'ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ,  ਪਿੰਡ ਬੁਰਜ ਨੇੜੇ ਮਿਲੀ ਲਾਸ਼ 
Tarn Taran 'ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ,  ਪਿੰਡ ਬੁਰਜ ਨੇੜੇ ਮਿਲੀ ਲਾਸ਼ 
Punjab Weather Update : ਪੰਜਾਬ 'ਚ ਮੌਸਮ ਨੇ ਲਈ ਕਰਵਟ, 16 ਜ਼ਿਲ੍ਹਿਆਂ 'ਚ ਮੀਂਹ ਤੇ ਤੇਜ਼ ਹਵਾਵਾਂ ਦੀ ਚੇਤਾਵਨੀ 
Punjab Weather Update : ਪੰਜਾਬ 'ਚ ਮੌਸਮ ਨੇ ਲਈ ਕਰਵਟ, 16 ਜ਼ਿਲ੍ਹਿਆਂ 'ਚ ਮੀਂਹ ਤੇ ਤੇਜ਼ ਹਵਾਵਾਂ ਦੀ ਚੇਤਾਵਨੀ 
Sri Machhiwara Sahib ਵਿਖੇ ਨਾਮੀ ਫ਼ੂਡ ਕੈਫ਼ੇ 'ਚ ਪੀਜ਼ੇ 'ਚ ਨਿਕਲੀ ਜ਼ਿੰਦਾ ਸੁੰਡੀ , ਮਚਿਆ ਹੜਕੰਪ , ਸਿਹਤ ਵਿਭਾਗ ਦਾ ਵੱਡਾ ਐਕਸ਼ਨ
Sri Machhiwara Sahib ਵਿਖੇ ਨਾਮੀ ਫ਼ੂਡ ਕੈਫ਼ੇ 'ਚ ਪੀਜ਼ੇ 'ਚ ਨਿਕਲੀ ਜ਼ਿੰਦਾ ਸੁੰਡੀ , ਮਚਿਆ ਹੜਕੰਪ , ਸਿਹਤ ਵਿਭਾਗ ਦਾ ਵੱਡਾ ਐਕਸ਼ਨ
Advertisement

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
SAD News: ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
Auto News: ਲਗਜ਼ਰੀ ਕਾਰਾਂ ਖਰੀਦਣ ਦਾ ਸ਼ੌਕ ਪੂਰਾ ਹੋਏਗਾ, ਰੋਲਸ-ਰਾਇਸ ਅਤੇ ਲੈਂਡ ਰੋਵਰ ਹੋਣਗੀਆਂ ਸਸਤੀਆਂ; 3 ਕਰੋੜ ਰੁਪਏ ਤੱਕ ਦਾ ਲਾਭ ਮਿਲੇਗਾ... 
ਲਗਜ਼ਰੀ ਕਾਰਾਂ ਖਰੀਦਣ ਦਾ ਸ਼ੌਕ ਪੂਰਾ ਹੋਏਗਾ, ਰੋਲਸ-ਰਾਇਸ ਅਤੇ ਲੈਂਡ ਰੋਵਰ ਹੋਣਗੀਆਂ ਸਸਤੀਆਂ; 3 ਕਰੋੜ ਰੁਪਏ ਤੱਕ ਦਾ ਲਾਭ ਮਿਲੇਗਾ... 
Punjab Weather Update : ਪੰਜਾਬ 'ਚ ਮੌਸਮ ਨੇ ਲਈ ਕਰਵਟ, 16 ਜ਼ਿਲ੍ਹਿਆਂ 'ਚ ਮੀਂਹ ਤੇ ਤੇਜ਼ ਹਵਾਵਾਂ ਦੀ ਚੇਤਾਵਨੀ 
Punjab Weather Update : ਪੰਜਾਬ 'ਚ ਮੌਸਮ ਨੇ ਲਈ ਕਰਵਟ, 16 ਜ਼ਿਲ੍ਹਿਆਂ 'ਚ ਮੀਂਹ ਤੇ ਤੇਜ਼ ਹਵਾਵਾਂ ਦੀ ਚੇਤਾਵਨੀ 
Veteran Playback Singer Died: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
Strait Of Hormuz: ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
Embed widget