ਪੜਚੋਲ ਕਰੋ

ਵੱਖ-ਵੱਖ ਥਾਂ ਵਾਪਰੇ ਸੜਕੀ ਹਾਦਸੇ, ਕਾਰ ਨਾਲ ਹੋਈ ਟੱਕਰ ‘ਚ ਹੋਮਗਾਰਡ ਦੀ ਮੌਤ

ਪੰਜਾਬ ਹੋਮ ਗਾਰਡ ਦੇ ਜਵਾਨ ਦੀ ਸਰਹਿੰਦ-ਪਟਿਆਲਾ ਮੁੱਖ ਮਾਰਗ ’ਤੇ ਕਾਰ ਦੀ ਚਪੇਟ ‘ਚ ਆਉਣ ਨਾਲ ਮੌਤ ਹੋ ਗਈ।

ਪਟਿਆਲਾ: ਪੰਜਾਬ ਹੋਮਗਾਰਡ ਜਵਾਨ ਦੀ ਸਵੇਰੇ ਸਿਰਹਿੰਦ-ਪਟਿਆਲਾ ਮੁੱਖ ਮਾਰਗ ‘ਤੇ ਕਾਰ ਨਾਲ ਟੱਕਰ ਹੋਣ ਕਰਕੇ ਮੌਤ ਹੋ ਗਈ। ਉਸ ਦੀ ਪਛਾਣ ਤਰਸੇਮ ਖਾਨ ਵਜੋਂ ਹੋਈ ਹੈ ਜੋ ਪਿੰਡ ਮੂਲਪੁਰ ਦਾ ਵਸਨੀਕ ਹੈ। ਜਾਣਕਾਰੀ ਮੁਤਾਬਕ ਤਰਸੇਮ ਖਾਨ ਸਵੇਰੇ ਮੋਟਰਸਾਈਕਲ ’ਤੇ ਪਿੰਡ ਤੋਂ ਫਤਿਹਗੜ੍ਹ ਸਾਹਿਬ ਡਿਊਟੀ ’ਤੇ ਆ ਰਿਹਾ ਸੀ। ਜਿਵੇਂ ਹੀ ਆਦਮਪੁਰ ਨਹਿਰ ਦੇ ਨਜ਼ਦੀਕ ਪਹੁੰਚਿਆ ਤਾਂ ਕਾਰ ਨੇ ਉਸਨੂੰ ਟੱਕਰ ਮਾਰ ਦਿੱਤੀ। ਉਸ ਨੂੰ ਜ਼ਖਮੀ ਹਾਲਤ ਵਿੱਚ ਇਲਾਜ ਲਈ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਲਿਆਂਦਾ ਗਿਆ। ਵੱਖ-ਵੱਖ ਥਾਂ ਵਾਪਰੇ ਸੜਕੀ ਹਾਦਸੇ, ਕਾਰ ਨਾਲ ਹੋਈ ਟੱਕਰ ‘ਚ ਹੋਮਗਾਰਡ ਦੀ ਮੌਤ ਉਸਦੀ ਹਾਲਤ ਗੰਭੀਰ ਵੇਖਦਿਆਂ ਡਿਊਟੀ ’ਤੇ ਆਏ ਡਾਕਟਰਾਂ ਨੇ ਉਸ ਨੂੰ ਪਟਿਆਲਾ ਦੇ ਰਜੀਦਰਾ ਹਸਪਤਾਲ ਰੈਫਰ ਕਰ ਦਿੱਤਾ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਥਾਣਾ ਸਰਹੀਦ ਦੀ ਪੁਲਿਸ ਨੇ ਕਾਰ ਨੂੰ ਕਬਜ਼ੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੂਜੇ ਪਾਸੇ ਸਮਾਣਾ ਵਿੱਚ ਦੋ ਵੱਖ-ਵੱਖ ਹਾਦਸਿਆਂ ਵਿੱਚ ਲੜਕੀ ਅਤੇ ਔਰਤ ਦੀ ਮੌਤ ਹੋ ਗਈ। ਪਿੰਡ ਮਾਵੀ ਪੁਲਿਸ ਚੌਕੀ ਮੁਤਾਬਕ ਸ਼ਨੀਵਾਰ ਦੇਰ ਸ਼ਾਮ ਸੱਤ ਸਾਲਾ ਲੜਕੀ ਗਗਨਪ੍ਰੀਤ ਕੌਰ ਪੁੱਤਰੀ ਹਰਮੇਸ਼ ਸਿੰਘ ਆਪਣੀ ਮਾਂ ਸੁਖਵਿਦਰ ਕੌਰ ਅਤੇ ਦਾਦੀ ਨਾਲ ਸਮਾਣਾ ਤੋਂ ਪਿੰਡ ਵਾਪਸ ਪਰਤ ਰਹੀ ਸੀ। ਜਦੋਂ ਉਹ ਪਿੰਡ ਮਾਵੀ ਕਲਾਂ ਪਹੁੰਚੀ ਅਤੇ ਸੜਕ ਪਾਰ ਕਰਨ ਲੱਗੀ ਤਾਂ ਇੱਕ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਗਗਨਪ੍ਰੀਤ ਕੌਰ ਦੀ ਮੌਤ ਹੋ ਗਈ। ਪੁਲਿਸ ਨੇ ਮ੍ਰਿਤਕ ਦੀ ਮਾਂ ਸੁਖਵਿਦਰ ਕੌਰ ਦੇ ਬਿਆਨਾਂ 'ਤੇ ਕਾਰ ਨੂੰ ਕਬਜ਼ੇ ਵਿਚ ਲੈ ਕੇ ਕਾਰ ਚਾਲਕ ਰਾਜੇਸ਼ ਕੁਮਾਰ ਵਾਸੀ ਭਦੌੜ ਜ਼ਿਲ੍ਹਾ ਬਰਨਾਲਾ ਖਿਲਾਫ ਮਾਮਲਾ ਦਰਜ ਕੀਤਾ ਹੈ। ਵੱਖ-ਵੱਖ ਥਾਂ ਵਾਪਰੇ ਸੜਕੀ ਹਾਦਸੇ, ਕਾਰ ਨਾਲ ਹੋਈ ਟੱਕਰ ‘ਚ ਹੋਮਗਾਰਡ ਦੀ ਮੌਤ ਉਧਰ ਐਤਵਾਰ ਦੇਰ ਸ਼ਾਮ ਸਾਊਥ ਸਿਟੀ ਰੋਡ 'ਤੇ ਇੱਕ ਮੋਟਰਸਾਈਕਲ ਚਾਲਕ ਨੂੰ ਬਚਾਉਂਦੇ ਸਮੇਂ ਇੱਕ ਕਾਰ ਟੋਏ 'ਚ ਡਿੱਗ ਗਈ। ਇਸ ਹਾਦਸੇ ਵਿੱਚ ਕਾਰ ਵਿੱਚ ਸਵਾਰ ਪਰਿਵਾਰ ਬਚ ਗਏ। ਮੌਕੇ 'ਤੇ ਇਕੱਠੇ ਹੋਏ ਲੋਕਾਂ ਨੇ ਉਨ੍ਹਾਂ ਨੂੰ ਕਾਰ ਚੋਂ ਬਾਹਰ ਕੱਢਿਆ ਅਤੇ ਹਸਪਤਾਲ ਪਹੁੰਚਾਇਆ। ਦਰਅਸਲ, ਸੜਕ ਦੇ ਦੁਆਲੇ ਟੋਏ ਪੁੱਟੇ ਗਏ ਹਨ ਜਿਸ ਕਰਕੇ ਕਾਰ ਇਸ ਟੋਏ ਵਿਚ ਡਿੱਗੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ

Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

ABP Premium

ਵੀਡੀਓਜ਼

Kulbir Singh Zira| 'ਮੈਂ ਮੁੱਖ ਮੰਤਰੀ ਨੂੰ ਕਹਿਣਾ, ਅੰਮ੍ਰਿਤਪਾਲ ਤੋਂ NSA ਹਟਾਈ ਜਾਵੇ'ਸਿੱਧੂ ਮੂਸੇਵਾਲਾ ਦੇ ਪਿਤਾ ਦੀ ਮੀਡਿਆ ਨੂੰ ਨਸੀਹਤDiljit Dosanjh interview Punjab Police | Jatt&Juliet | Neeru Bajwa ਦਿਲਜੀਤ ਦਾ ਪੰਜਾਬ ਪੁਲਿਸ ਨਾਲ ਇੰਟਰਵਿਊGiani Harpreet Singh| 'ਹਿੰਦੂ ਰਾਸ਼ਟਰ' ਜ਼ਿੰਦਾਬਾਦ ਕਿਹਾ ਜਾਂਦਾ ਫਿਰ 'ਸਿੱਖ ਰਾਸ਼ਟਰ' ਦੀ ਗੱਲ 'ਚ ਬੁਰਾ ਕੀ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...
Worrying: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਹੈ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਹਨ ਇਹ ਲੱਛਣ ਹੋ ਜਾਓ ਸਾਵਧਾਨ

Summer Wave : ਨਮੀ ਵਾਲੀ ਗਰਮੀ ਤੋਂ ਬਚਣ ਲਈ ਅਪਣਾਓ ਇਹ ਉਪਾਅ, ਬਹੁਤ ਫਾਇਦੇਮੰਦ ਨੇ ਇਹ ਨੁਸਖੇ!

Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ

ਨਾਬਾਲਗ ਖਿਡਾਰਣਾਂ ਨਾਲ ਜਿਨਸੀ ਸੋਸ਼ਣ ਕਰਦਾ ਸੀ ਭਾਰਤੀ ਕੋਚ, ਪੁਲਿਸ ਨੇ ਰੰਗੇ ਹੱਥੀਂ ਫੜਿਆ, ਕੁੜੀਆਂ ਨੇ ਦੱਸੀ ਸੱਚਾਈ

Embed widget