ਪੜਚੋਲ ਕਰੋ

Punjab News : ਪੰਜਾਬ ਦੇ ਮੁੱਖ ਜੰਕਸ਼ਨਾਂ 'ਤੇ ਜਲਦ ਲਗਾਏ ਜਾਣਗੇ CCTV ਕੈਮਰੇ , ਸੜਕ ਹਾਦਸਿਆਂ 'ਚ ਰੋਜ਼ਾਨਾ 13 ਲੋਕ ਗਵਾਉਂਦੇ ਨੇ ਜਾਨ

Punjab News : ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਲੋਕਾਂ ਨੂੰ ਵਧੀਆ ਆਵਾਜਾਈ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਸੜਕ ਸੁਰੱਖਿਆ ਪ੍ਰਤੀ ਵੀ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਸੜਕ ਸੁਰੱਖਿਆ ਹਫ਼ਤੇ ਦੇ ਸਮਾਪਤੀ ਸਮਾਰੋਹ ਕਰਵਾਇਆ ਗਿਆ

Punjab News : ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਲੋਕਾਂ ਨੂੰ ਵਧੀਆ ਆਵਾਜਾਈ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਸੜਕ ਸੁਰੱਖਿਆ ਪ੍ਰਤੀ ਵੀ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਸੜਕ ਸੁਰੱਖਿਆ ਹਫ਼ਤੇ ਦੇ ਸਮਾਪਤੀ ਸਮਾਰੋਹ ਕਰਵਾਇਆ ਗਿਆ ,ਜਿਸ ਵਿੱਚ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਸ਼ਿਰਕਤ ਕੀਤੀ ਗਈ।

ਮੋਹਾਲੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵੱਲੋਂ ਮਿਲ ਕੇ ਇਸ ਵਾਰ ਜਿਸ ਉਤਸ਼ਾਹ ਨਾਲ ਸੜਕ ਸੁਰੱਖਿਆ ਹਫ਼ਤਾ ਮਨਾਇਆ ਗਿਆ ਹੈ, ਇਸ ਨੂੰ ਲਗਾਤਾਰ ਮਨਾਇਆ ਜਾਵੇ ਅਤੇ ਆਪਣੀ ਰੋਜ਼ਮਰਾ ਦੀ ਜ਼ਿੰਦਗੀ ਦਾ ਹਿੱਸਾ ਬਣਾਇਆ ਜਾਵੇ ਤਾਂ ਜੋ ਲੋਕਾਂ ਨੂੰ ਪੂਰੀ ਤਰ੍ਹਾਂ ਸੜਕ ਸੁਰੱਖਿਆ ਨਿਯਮਾਂ ਬਾਰੇ ਜਾਗਰੂਕ ਕੀਤਾ ਜਾ ਸਕੇ।

ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਾਰੇ ਮੁੱਖ ਜੰਕਸ਼ਨਾਂ ਉੱਤੇ ਬਹੁਤ ਜਲਦ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾ ਰਹੇ ਹਨ ਤਾਂ ਜੋ ਟ੍ਰੈਫਿਕ ਦੀ ਨਿਗਰਾਨੀ ਸਹੀ ਤਰੀਕੇ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਰੋਡ ਐਕਸੀਡੈਂਟ ਰਿਪੋਰਟ-2021 ਅਨੁਸਾਰ ਸੂਬੇ ਵਿੱਚ ਸੜਕ ਹਾਦਸਿਆਂ ਵਿੱਚ ਰੋਜ਼ਾਨਾ 13 ਲੋਕ ਆਪਣੀ ਜਾਨ ਗੁਆ ਰਹੇ ਹਨ। ਇਨ੍ਹਾਂ ਸੜਕ ਹਾਦਸਿਆਂ ਵਿੱਚ ਮਰਨ ਵਾਲੇ 70 ਫ਼ੀਸਦੀ ਲੋਕ 18 ਤੋਂ 45 ਸਾਲ ਉਮਰ ਦੇ ਹੁੰਦੇ ਹਨ।

 ਭੁੱਲਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਸੜਕ ਦੁਰਘਟਨਾਵਾਂ ਨੂੰ ਰੋਕਣ ਵਿੱਚ ਸਭ ਤੋਂ ਵੱਧ ਕਾਰਗਾਰ ਅਮਲ ਟ੍ਰੈਫਿਕ ਨਿਯਮਾਂ ਦੀ ਪਾਲਣਾ ਹੈ ਅਤੇ ਸਾਡੀ ਸਮੂਹਿਕ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਸਭ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰੀਏ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕਰਨ ਦਾ ਕਾਰਜ ਸਕੂਲ ਪੱਧਰ 'ਤੇ ਹੀ ਸ਼ੁਰੂ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਦੇ ਬਾਲਗ ਹੋਣ ਤੱਕ ਟ੍ਰੈਫਿਕ ਨਿਯਮਾਂ ਪ੍ਰਤੀ ਉਹ ਪੂਰੀ ਤਰ੍ਹਾਂ ਜਾਗਰੂਕ ਹੋ ਸਕਣ।

ਟਰਾਂਸਪੋਰਟ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਗਰਗ ਨੇ ਆਪਣੇ ਸੰਬੋਧਨ ਦੌਰਾਨ ਕਾਰ ਦੀ ਪਿਛਲੀ ਸੀਟ ਲਾਉਣ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਦੇਸ਼ ਦੇ ਨਾਮੀ ਵਿਅਕਤੀ ਸਾਇਰਸ ਮਿਸਤਰੀ ਦੀ ਮੌਤ ਇਸੇ ਕਾਰਨ ਹੋਈ ਕਿਉਂਕਿ ਉਨ੍ਹਾਂ ਨੇ ਪਿਛਲੀ ਸੀਟ ਬੈਲਟ ਨਹੀਂ ਲਾਈ ਸੀ। ਡਾਇਰੈਕਟਰ ਜਨਰਲ ਲੀਡ ਏਜੰਸੀ ਸ੍ਰੀ ਆਰ. ਵੈਂਕਟ ਰਤਨਮ ਨੇ ਦੋ ਪਹੀਆ ਵਾਹਨਾਂ 'ਤੇ ਤਿੰਨ ਵਿਅਕਤੀਆਂ ਦੇ ਸਵਾਰ ਹੋਣ ਦੇ ਅਮਲ ਤੋਂ ਵਿਦਿਆਰਥੀਆਂ ਨੂੰ ਵਰਜਿਆ। ਉਨ੍ਹਾਂ ਕਿਹਾ ਕਿ ਵਿਦਿਆਰਥੀ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਅਤੇ ਨਿੱਜੀ ਵਾਹਨਾਂ ਦੀ ਥਾਂ ਸਕੂਲ ਆਉਣ ਲਈ ਜਨਤਕ ਆਵਾਜਾਈ ਦੀ ਵਰਤੋਂ ਕਰਨ।

ਸਮਾਗਮ ਉਪਰੰਤ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਸਕੂਲੀ ਬੱਚਿਆਂ ਨੇ ਟਰਾਂਸਪੋਰਟ ਮੰਤਰੀ ਦੀ ਅਗਵਾਈ ਹੇਠ ਟ੍ਰੈਫਿਕ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਸਬੰਧੀ ਸਰਕਾਰੀ ਸਕੂਲ 3ਬੀ1 ਤੋਂ 3-5 ਲਾਇਟ ਪੁਆਇੰਟ ਤੱਕ ਵਿਸ਼ੇਸ਼ ਰੈਲੀ ਕੱਢੀ। ਰੈਲੀ ਦੇ ਸਮਾਪਤੀ ਮੌਕੇ ਟਰਾਂਸਪੋਰਟ ਮੰਤਰੀ ਵੱਲੋਂ ਬਿਨਾਂ ਹੈਲਮੇਟ ਦੋ ਪਹੀਆ ਵਾਹਨ ਚਾਲਕਾਂ ਨੂੰ ਮੁਫਤ ਹੈਲਮੇਟ ਵੀ ਵੰਡੇ ਗਏ ਅਤੇ ਵਾਹਨਾਂ 'ਤੇ ਰਿਫ਼ਲੈਕਟਰ ਲਾਏ ਗਏ। ਉਨ੍ਹਾਂ ਰਾਹਗੀਰਾਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕ ਵੀ ਕੀਤਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Advertisement
ABP Premium

ਵੀਡੀਓਜ਼

Kisan| Harjeet Grewal| ਕਿਸਾਨਾਂ ਨੇ ਕੀਤਾ 6 ਦਸੰਬਰ ਦਾ ਐਲਾਨ, ਤਾਂ ਹਰਜੀਤ ਗਰੇਵਾਲ ਨੇ ਕਿਹਾ ਪਹਿਲਾਂ ਕਰੋ ਇਹ ਕੰਮਕੀ ਹੋਵੇਗਾ Sukhbir Badal ਦਾ ਅਸਤੀਫ਼ਾ ਮਨਜੂਰ ?Gidderbaha| Raja Warring| ਚੌਣਾਂ ਤੋਂ ਪਹਿਲਾਂ ਵੱਡਾ ਕਾਂਡ, ਕਾਂਗਰਸ 'ਤੇ ਸ਼ੱਕ ਦੀ ਸੂਈਚੰਨੀ ਦੇ ਵਿਵਾਦਿਤ ਭਾਸ਼ਨ ਨੇ ਕਰਾਈ ਕਾਂਗਰਸ ਪਾਰਟੀ ਦੀ ਖੇਹ...

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
ਆ ਗਿਆ ਮੌਕਾ, ਹੁਣ ਖ਼ਰੀਦ ਲਓ THAR, 3 ਲੱਖ ਦਾ Discount ਦੇ ਰਹੀ ਹੈ Mahindra, Scorpio ਤੇ Bolero 'ਤੇ ਵੀ ਤਕੜੀ ਛੋਟ !
ਆ ਗਿਆ ਮੌਕਾ, ਹੁਣ ਖ਼ਰੀਦ ਲਓ THAR, 3 ਲੱਖ ਦਾ Discount ਦੇ ਰਹੀ ਹੈ Mahindra, Scorpio ਤੇ Bolero 'ਤੇ ਵੀ ਤਕੜੀ ਛੋਟ !
CM ਮਾਨ ਨੇ ਸੰਗਰੂਰ 'ਚ ਨਵੇਂ ਪੰਚਾਂ ਨੂੰ ਚੁਕਵਾਈ ਸਹੁੰ, ਕਿਹਾ-ਉਮੀਦ ਹੈ ਪਿੰਡਾਂ ਦੇ ਵਿਕਾਸ ਲਈ ਬਿਨਾਂ ਪੱਖਪਾਤ ਤੇ ਪੂਰੀ ਇਮਾਨਦਾਰੀ ਨਾਲ ਕਰੋਗੇ ਕੰਮ
CM ਮਾਨ ਨੇ ਸੰਗਰੂਰ 'ਚ ਨਵੇਂ ਪੰਚਾਂ ਨੂੰ ਚੁਕਵਾਈ ਸਹੁੰ, ਕਿਹਾ-ਉਮੀਦ ਹੈ ਪਿੰਡਾਂ ਦੇ ਵਿਕਾਸ ਲਈ ਬਿਨਾਂ ਪੱਖਪਾਤ ਤੇ ਪੂਰੀ ਇਮਾਨਦਾਰੀ ਨਾਲ ਕਰੋਗੇ ਕੰਮ
Punjab News: ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....
Embed widget