ਪੜਚੋਲ ਕਰੋ

AI : ਆਰਟੀਫੀਸ਼ੀਅਲ ਇੰਟੈਲੀਜੈਂਸ' ਨਾਲ ਬਣਾਈਆਂ ਜਾਣਗੀਆਂ ਪੰਜਾਬ ਦੀਆਂ ਸੜਕਾਂ, ਸਰਕਾਰ ਨੇ ਦਿੱਤੀ ਸਹਿਮਤੀ

Artificial Intelligence : ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੂਬੇ ਭਰ ਦੀਆਂ ਪੇਂਡੂ ਸੜਕਾਂ ਨੂੰ ਚੌੜਾ, ਮਜ਼ਬੂਤ ਅਤੇ ਅਪਗ੍ਰੇਡ ਕਰਕੇ ਸੰਪਰਕ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਨਵਾਂ ਰੂਪ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ

ਚੰਡੀਗੜ੍ਹ : ਵਿਕਾਸ ਕਾਰਜਾਂ ਲਈ ਜਨਤਾ ਦੇ ਪੈਸੇ ਦੀ ਤਰਕਸੰਗਤ ਵਰਤੋਂ ਯਕੀਨੀ ਬਣਾਉਣ ਦੇ ਮੰਤਵ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਸੂਬੇ ਵਿੱਚ ਪੇਂਡੂ ਸੜਕਾਂ ਦੀ ਲੋੜ ਅਧਾਰਤ ਉਸਾਰੀ ਲਈ 'ਆਰਟੀਫੀਸ਼ੀਅਲ ਇੰਟੈਲੀਜੈਂਸ' (ਏ.ਆਈ.) ਸ਼ੁਰੂ ਕਰਨ ਦਾ ਐਲਾਨ ਕੀਤਾ।

ਇੱਥੇ ਆਪਣੇ ਦਫ਼ਤਰ ਵਿਖੇ ਪੰਜਾਬ ਮੰਡੀ ਬੋਰਡ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸੂਬੇ ਵਿੱਚ ਪੇਂਡੂ ਸੜਕਾਂ ਦੀ ਲੋੜ ਆਧਾਰਤ ਉਸਾਰੀ ਲਈ ‘ਆਰਟੀਫੀਸ਼ੀਅਲ ਇੰਟੈਲੀਜੈਂਸ’ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ। ਉਨ੍ਹਾਂ ਕਿਹਾ ਕਿ ਇਹ ਕਦਮ ਪੇਂਡੂ ਸੜਕਾਂ ਦੇ ਉੱਚ ਗੁਣਵੱਤਾ ਵਾਲੇ ਕੰਮ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਸੂਬੇ ਦੇ ਮੌਜੂਦਾ ਸਰੋਤਾਂ ਦੀ ਤਰਕਸੰਗਤ ਵਰਤੋਂ ਨੂੰ ਯਕੀਨੀ ਬਣਾਏਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਤਕਨੀਕ ਲੋਕਾਂ ਦੇ ਪੈਸੇ ਦੀ ਬੱਚਤ ਕਰਕੇ ਸੜਕਾਂ ਦੇ ਨਿਰਮਾਣ ਕਾਰਜਾਂ ਵਿੱਚ ਕ੍ਰਾਂਤੀ ਲਿਆਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੂਬੇ ਭਰ ਦੀਆਂ ਪੇਂਡੂ ਸੜਕਾਂ ਨੂੰ ਚੌੜਾ, ਮਜ਼ਬੂਤ ਅਤੇ ਅਪਗ੍ਰੇਡ ਕਰਕੇ ਸੰਪਰਕ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਨਵਾਂ ਰੂਪ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਸੜਕੀ ਨੈੱਟਵਰਕ ਦੀ ਮਹੱਤਤਾ ਨੂੰ ਦੇਖਦੇ ਹੋਏ ਸੂਬਾ ਸਰਕਾਰ ਨੇ ਇਹ ਫੈਸਲਾ ਲਿਆ ਹੈ। ਭਗਵੰਤ ਮਾਨ ਨੇ ਪੰਜਾਬ ਮੰਡੀ ਬੋਰਡ ਨੂੰ ਕੰਮ ਦੀ ਉੱਚ ਗੁਣਵੱਤਾ ਯਕੀਨੀ ਬਣਾਉਣ ਦੇ ਨਾਲ-ਨਾਲ ਸਬੰਧਤ ਪ੍ਰਾਜੈਕਟ ਲਈ ਅਲਾਟ ਕੀਤੇ ਇੱਕ-ਇੱਕ ਪੈਸੇ ਨੂੰ ਢੁਕਵੇਂ ਤਰੀਕੇ ਨਾਲ ਖਰਚਣਾ ਯਕੀਨੀ ਬਣਾਉਣ ਲਈ ਕਿਹਾ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸੜਕਾਂ ਨੂੰ ਮਜ਼ਬੂਤ ਅਤੇ ਅਪਗ੍ਰੇਡ ਕਰਨ ਦੀ ਸਖ਼ਤ ਲੋੜ ਹੈ ਤਾਂ ਜੋ ਪੇਂਡੂ ਖੇਤਰਾਂ ਵਿੱਚ ਆਉਣ-ਜਾਣ ਵਾਲੇ ਲੋਕਾਂ ਲਈ ਸੌਖ ਹੋ ਸਕੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਨੂੰ ਅਪਗ੍ਰੇਡ ਕਰਨ ਦੀ ਲੋੜ ਹੈ ਤਾਂ ਜੋ ਲੋਕਾਂ ਦਾ ਪਿੰਡਾਂ ਤੋਂ ਕਸਬਿਆਂ ਤੱਕ ਸੁਚਾਰੂ ਢੰਗ ਨਾਲ ਆਉਣਾ-ਜਾਣਾ ਯਕੀਨੀ ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਲਈ ਰਣਨੀਤੀ ਤਿਆਰ ਕਰਦੇ ਸਮੇਂ ਇਸ ਗੱਲ ਦਾ ਪੂਰਾ ਧਿਆਨ ਰੱਖਿਆ ਗਿਆ ਹੈ ਕਿ ਜਿਹੜੀਆਂ ਸੜਕਾਂ ਛੇ ਸਾਲਾਂ ਤੋਂ ਨਹੀਂ ਬਣੀਆਂ ਹਨ, ਉਨ੍ਹਾਂ ਨੂੰ ਪਹਿਲ ਦਿੱਤੀ ਜਾਵੇ।

Join Our Official Telegram Channel : - 
https://t.me/abpsanjhaofficial

ਟਾਪ ਹੈਡਲਾਈਨ

SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
Punjab News: ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ OPD ਦਾ ਸਮਾਂ ਬਲਦਿਆ, ਜਾਣੋ ਮਰੀਜ਼ਾਂ ਨੂੰ ਕਿੰਨੇ ਵਜੇ ਸੇਵਾਵਾਂ ਉਪਲਬਧ ਹੋਣਗੀਆਂ? ਐਮਰਜੈਂਸੀ 24 ਘੰਟੇ ਰਹੇਗੀ ਚਾਲੂ...
ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ OPD ਦਾ ਸਮਾਂ ਬਲਦਿਆ, ਜਾਣੋ ਮਰੀਜ਼ਾਂ ਨੂੰ ਕਿੰਨੇ ਵਜੇ ਸੇਵਾਵਾਂ ਉਪਲਬਧ ਹੋਣਗੀਆਂ? ਐਮਰਜੈਂਸੀ 24 ਘੰਟੇ ਰਹੇਗੀ ਚਾਲੂ...
Parvinder Jhotta ਕਤਲ ਮਾਮਲੇ 'ਚ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਤੇ ਉਸਦਾ ਸਾਥੀ 10 ਦਿਨ ਦੇ ਪੁਲਿਸ ਰਿਮਾਂਡ 'ਤੇ
Parvinder Jhotta ਕਤਲ ਮਾਮਲੇ 'ਚ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਤੇ ਉਸਦਾ ਸਾਥੀ 10 ਦਿਨ ਦੇ ਪੁਲਿਸ ਰਿਮਾਂਡ 'ਤੇ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ
Political News: ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ
SBI ਗਾਹਕਾਂ ਨੂੰ ਝਟਕਾ ! ਵਧੀਆਂ ਵਿਆਜ ਦਰਾਂ , ਹੁਣ ਹਰ ਮਹੀਨੇ ਦੇਣੀ ਪੈ ਸਕਦੀ ਹੈ ਵੱਧ EMI
SBI ਗਾਹਕਾਂ ਨੂੰ ਝਟਕਾ ! ਵਧੀਆਂ ਵਿਆਜ ਦਰਾਂ , ਹੁਣ ਹਰ ਮਹੀਨੇ ਦੇਣੀ ਪੈ ਸਕਦੀ ਹੈ ਵੱਧ EMI
Embed widget