ਪੜਚੋਲ ਕਰੋ

ਰੋਡਵੇਜ਼ ਦਾ ਹਫਤੇ ਤੋਂ ਚੱਕਾ ਜਾਮ, ਲੋਕ ਖੱਜਲ-ਖੁਆਰ, ਕਰੋੜਾਂ ਦਾ ਘਾਟਾ, ਫਿਰ ਵੀ ਪੰਜਾਬ ਸਰਕਾਰ ਬੇਖ਼ਬਰ

ਪੰਜਾਬ ਵਿੱਚ ਰੋਡਵੇਜ਼ ਦਾ ਚੱਕਾ ਜਾਮ ਹੈ। ਲੋਕ ਕਈ ਦਿਨਾਂ ਤੋਂ ਪ੍ਰੇਸ਼ਾਨ ਹੋ ਰਹੇ ਹਨ। ਪ੍ਰਾਈਵੇਟ ਬੱਸਾਂ ਵਾਲਿਆਂ ਦੀ ਚਾਂਦੀ ਬਣੀ ਹੋਈ ਹੈ। ਅਜਿਹੇ ਵਿੱਚ ਚੰਨੀ ਸਰਕਾਰ ਬੇਖਬਰ ਨਜ਼ਰ ਆ ਰਹੀ ਹੈ।

ਚੰਡੀਗੜ੍ਹ: ਪੰਜਾਬ ਵਿੱਚ ਰੋਡਵੇਜ਼ ਦਾ ਚੱਕਾ ਜਾਮ ਹੈ। ਲੋਕ ਕਈ ਦਿਨਾਂ ਤੋਂ ਪ੍ਰੇਸ਼ਾਨ ਹੋ ਰਹੇ ਹਨ। ਪ੍ਰਾਈਵੇਟ ਬੱਸਾਂ ਵਾਲਿਆਂ ਦੀ ਚਾਂਦੀ ਬਣੀ ਹੋਈ ਹੈ। ਅਜਿਹੇ ਵਿੱਚ ਚੰਨੀ ਸਰਕਾਰ ਬੇਖਬਰ ਨਜ਼ਰ ਆ ਰਹੀ ਹੈ। ਪੀਆਰਟੀਸੀ ਦੇ ਕੱਚੇ ਡਰਾਈਵਰਾਂ, ਕੰਡਕਟਰਾਂ ਤੇ ਹੋਰ ਕਲੈਰੀਕਲ ਤੇ ਟੈਕਨੀਕਲ ਮੁਲਾਜ਼ਮਾਂ ਵੱਲੋਂ ਪਿਛਲੇ ਇੱਕ ਹਫਤੋਂ ਤੋਂ ਹੜਤਾਲ ਕੀਤੀ ਹੋਈ ਹੈ। ਇਸ ਨਾਲ ਪੀਆਰਟੀਸੀ ਨੂੰ ਹੁਣ ਤੱਕ 7 ਕਰੋੜ ਰੁਪਏ ਦਾ ਰਗੜਾ ਲੱਗ ਚੁੱਕਾ ਹੈ।

ਅਹਿਮ ਗੱਲ ਹੈ ਕਿ ਚੰਨੀ ਸਰਕਾਰ ਇਸ ਵੱਲ ਭੋਰਾ ਵੀ ਧਿਆਨ ਨਹੀਂ ਦੇ ਰਹੀ। ਹੁਣ ਪੀਆਰਟੀਸੀ ਮੁਲਾਜ਼ਮਾਂ ਦੇ ਨਾਲ-ਨਾਲ ਆਮ ਲੋਕ ਵੀ ਸਰਕਾਰ ਤੋਂ ਔਖੇ ਨਜ਼ਰ ਆ ਰਹੇ ਹਨ। ਪੀਆਰਟੀਸੀ, ਪਨਬੱਸ ਤੇ ਪੰਜਾਬ ਰੋਡਵੇਜ਼ ਕੰਟਰੈਕਟ ਯੂਨੀਅਨ ਦੀ ਹੜਤਾਲ ’ਚ ਪੀਆਰਟੀਸੀ ਤੇ ਪਨਬਸ ਦੇ ਕੱਚੇ ਕਾਮੇ ਹਿੱਸਾ ਲੈ ਰਹੇ ਹਨ। ਉਹ ਕੰਪਨੀਆਂ ਦੀ ਥਾਂ ਟਰਾਂਸਪੋਰਟ ਵਿਭਾਗ ਦੇ ਅਧੀਨ ਲਿਆ ਕੇ ਆਪਣੀਆਂ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਕਰ ਰਹੇ ਹਨ।

ਯੂਨੀਅਨ ਦੇ ਬੁਲਾਰੇ ਹਰਕੇਸ਼ ਵਿੱਕੀ ਦਾ ਕਹਿਣਾ ਹੈ ਕਿ ਇਸ ਹੜਤਾਲ ’ਚ ਲਗਪਗ 8 ਹਜ਼ਾਰ ਕੱਚੇ ਕਾਮੇ ਹਿੱਸਾ ਲੈ ਰਹੇ ਹਨ। ਹਾਲ ਦੀ ਘੜੀ 1100 ਵਿੱਚੋਂ ਸਿਰਫ਼ 200 ਬੱਸਾਂ ਹੀ ਚੱਲ ਰਹੀਆਂ ਹਨ। ਪੀਆਰਟੀਸੀ ਦੀ ਰੋਜ਼ਾਨਾ ਦੀ ਆਮਦਨੀ ਵੀ ਹੁਣ 1.85 ਕਰੋੜ ਰੁਪਏ ਤੋਂ ਘਟ ਕੇ 60 ਲੱਖ ’ਤੇ ਆ ਗਈ ਹੈ।

ਸਰਕਾਰ ਨੇ ਯੂਨੀਅਨ ਆਗੂਆਂ ਨੂੰ 14 ਦਸੰਬਰ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੀਟਿੰਗ ਦਾ ਸੱਦਾ ਦੇ ਦਿੱਤਾ ਹੈ ਪਰ ਉਨ੍ਹਾਂ ਦਾ ਕਹਿਣਾ ਹੈ ਕਿ ਮੰਗਾਂ ਦੀ ਪੂਰਤੀ ਤੱਕ ਹੜਤਾਲ ਜਾਰੀ ਰਹੇਗੀ। ਪੀਆਰਟੀਸੀ ਦੇ ਚੇਅਰਮੈਨ ਸਤਵਿੰਦਰ ਸਿੰਘ ਚੈੜੀਆਂ ਦਾ ਕਹਿਣਾ ਹੈ ਕਿ ਇਸ ਹੜਤਾਲ ਨਾਲ ਆਦਰੇ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਹੋ ਰਿਹਾ ਹੈ। ਉਂਜ ਉਨ੍ਹਾਂ ਪੰਜ ਸਾਲ ਪੂਰੇ ਕਰ ਚੁੱਕੇ ਕੱਚੇ ਕਾਮਿਆਂ ਨੂੰ ਪੱਕਾ ਕਰਨ ’ਤੇ ਸਰਕਾਰ ਵੱਲੋਂ ਗੰਭੀਰਤਾ ਨਾਲ ਵਿਚਾਰ ਕੀਤੇ ਜਾਣ ਦੀ ਗੱਲ ਵੀ ਆਖੀ ਹੈ।

ਪਨਬੱਸ ਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਕੱਚੇ ਕਾਮਿਆਂ ਵੱਲੋਂ ਕੀਤੀ ਗਈ ਹੜਤਾਲ ਦੇ ਕਾਰਨ ਪੰਜਾਬ ਭਰ ਵਿੱਚ ਲੋਕੀਂ ਬੱਸਾਂ ਨਾ ਮਿਲਣ ਕਰਕੇ ਪ੍ਰੇਸ਼ਾਨ ਹੋ ਰਹੇ ਹਨ। ਐਤਵਾਰ ਨੂੰ ਅਧੀਨ ਸੇਵਾਵਾਂ ਚੋਣ ਬੋਰਡ ਦੀ ਪ੍ਰੀਖਿਆ ਕਰਕੇ ਨੌਜਵਾਨਾਂ ਨੂੰ ਬਹੁਤ ਜ਼ਿਆਦਾ ਖੱਜਲ ਖੁਆਰੀ ਹੋਈ। ਪ੍ਰੀਖਿਆ ਦੇਣ ਵਾਲੇ ਨੌਜਵਾਨ ਲੜਕੇ ਲੜਕੀਆਂ ਨੂੰ ਪਹਿਲਾਂ ਤਾਂ ਸਵੇਰ ਸਮੇਂ ਆਪਣੇ ਪ੍ਰੀਖਿਆ ਕੇਂਦਰਾਂ ਤੱਕ ਪਹੁੰਚਣ ਲਈ ਦੁਸ਼ਵਾਰੀਆਂ ਦਾ ਸਾਹਮਣਾ ਕਰਨਾ ਪਿਆ ਤੇ ਫਿਰ ਦੁਪਹਿਰ ਸਮੇਂ ਘਰਾਂ ਨੂੰ ਵਾਪਸੀ ਲਈ ਪ੍ਰੇਸ਼ਾਨ ਹੋਣਾ ਪਿਆ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ

Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ

Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ

Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?

ABP Premium

ਵੀਡੀਓਜ਼

ਛੋਟੇ ਸਾਹਿਬਜ਼ਾਦਿਆਂ ਲਈ ਸੁਣੋ , ਬੀਰ ਸਿੰਘ ਦੇ ਗਾਏ ਹੋਏ ਭਾਵੁਕ ਬੋਲਗੁਰੂ ਘਰ ਸੇਵਾ ਕਰਦੇ ਦਿੱਖੇ ਰਣਜੀਤ ਬਾਵਾ , ਦਿਲ ਤੋਂ ਰੱਬ ਅੱਗੇ ਕੀਤੀ ਅਰਦਾਸਲੋਕਾਂ ਦੇ ਪਿਆਰ ਦਾ ਸਦਕਾ ਛਾਇਆ ਦਿਲਜੀਤ , ਦੁਨੀਆਂ 'ਚ ਹਰ ਥਾਂ ਮਿਲਿਆ ਦੋਸਾਂਝਾਵਾਲੇ ਨੂੰ ਪਿਆਰਆਪਣੇ ਸ਼ੋਅ 'ਚ ਪੱਗ ਤੇ ਪੰਜਾਬੀ ਨਾਲ ਜੋੜਦੇ ਦਿਲਜੀਤ ,  ਹਰ ਕੋਈ ਕਰਦਾ ਦੋਸਾਂਝਵਾਲੇ ਤੇ ਮਾਣ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ

Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ

Manmohan Singh Death: ਡਾ. ਮਨਮੋਹਨ ਸਿੰਘ ਦੀ ਪੰਜਾਬ ਨੂੰ ਆਖ਼ਰੀ ਅਪੀਲ, ਏਕਤਾ ਤੇ ਸ਼ਾਂਤੀ ਦਾ ਦਿੱਤਾ ਸੁਨੇਹਾ, ਕਿਸਾਨਾਂ ਦਾ ਵੀ ਜ਼ਿਕਰ, ਪੜ੍ਹੋ ਹੋਰ ਕੀ ਕੁਝ ਕਿਹਾ ?

WHO ਚੀਫ ਦੀ ਮਸਾਂ ਬਚੀ ਜਾਨ, ਜਹਾਜ਼ 'ਚ ਚੜ੍ਹਨ ਹੀ ਵਾਲੇ ਸਨ, ਉਦੋਂ ਹੀ ਇਜ਼ਰਾਈਲ ਨੇ ਕਰ'ਤਾ ਹਮਲਾ

Embed widget