ਪੜਚੋਲ ਕਰੋ

ਕਿਸਾਨਾਂ ਤੋਂ ਬਾਅਦ ਰੋਡਵੇਜ਼ ਮੁਲਾਜ਼ਮ ਸੰਘਰਸ਼ ਦੇ ਰਾਹ !

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਪੰਜਾਬ ਰੋਡਵੇਜ਼ ਖ਼ਤਮ ਕਰ ਕੇ ਨਿਗਮ ਬਣਾਉਣ ਦੀ ਵਿਉਂਤਬੰਦੀ ਖ਼ਿਲਾਫ਼ ਕਾਮਿਆਂ ਦੀ ਸਾਂਝੀ ਐਕਸ਼ਨ ਕਮੇਟੀ ਦੀ ਮੀਟਿੰਗ ਵਿੱਚ ਇਸ ਤਜਵੀਜ਼ ਖ਼ਿਲਾਫ਼ ਸੰਘਰਸ਼ ਵਿੱਢਣ ਤੋਂ ਇਲਾਵਾ ਮੁਲਾਜ਼ਮ ਮਾਰੂ ਨੀਤੀਆਂ ਦੀ ਨਿਖੇਧੀ ਕੀਤੀ ਗਈ ਹੈ। ਇਸ ਮੌਕੇ ਕਮੇਟੀ ਨੇ ਫ਼ੈਸਲਾ ਕੀਤਾ ਕਿ 29 ਜਨਵਰੀ ਅਤੇ 19 ਫਰਵਰੀ ਨੂੰ ਪੰਜਾਬ ਦੇ ਸਾਰੇ ਡਿਪੂਆਂ ਵਿੱਚ ਗੇਟ ਰੈਲੀਆਂ ਕੀਤੀਆਂ ਜਾਣਗੀਆਂ ਅਤੇ 21 ਫਰਵਰੀ ਨੂੰ ਇੱਕ ਦਿਨ ਦੀ ਮੁਕੰਮਲ ਹੜਤਾਲ ਕੀਤੀ ਜਾਵੇਗੀ। ਪੰਜਾਬ ਰੋਡਵੇਜ਼ ਡਿੱਪੂ ਵਿੱਚ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦੇ ਸੂਬਾਈ ਜਨਰਲ ਸਕੱਤਰ ਸਾਥੀ ਜਗਦੀਸ਼ ਸਿੰਘ ਚਾਹਲ ਨੇ ਸਰਕਾਰ ਵੱਲੋਂ ਪੰਜਾਬ ਰੋਡਵੇਜ਼ ਬੰਦ ਕਰ ਕੇ ਨਿਗਮ ਵਿੱਚ ਤਬਦੀਲ ਕਰਨ ਦੀ ਘੜੀ ਜਾ ਰਹੀ ਵਿਉਂਤਬੰਦੀ ਦੀ ਨਿਖੇਧੀ ਕਰਦਿਆਂ ਕਿਹਾ ਕਿ ਸਮੁੱਚੇ ਕਾਮਿਆਂ ਵੱਲੋਂ ਸੜਕਾਂ 'ਤੇ ਉਤਰ ਕੇ ਸਰਕਾਰ ਦੇ ਇਸ ਫ਼ੈਸਲੇ ਦਾ ਵਿਰੋਧ ਕਰ ਕੇ ਅਤੇ ਜਥੇਬੰਦੀ ਵੱਲੋਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਆਊਟਸੋਰਸਿੰਗ ਉੱਪਰ ਭਰਤੀ ਲਗਾਤਾਰ ਜਾਰੀ ਹੈ ਅਤੇ ਕੇਂਦਰ ਸਰਕਾਰ ਵੱਲੋਂ 4 ਜਨਵਰੀ ਨੂੰ ਰਾਜ ਸਭਾ ਵਿੱਚ ਰੋਡ ਸੇਫ਼ਟੀ ਬਿੱਲ ਵੀ ਪਾਸ ਕਰ ਦਿੱਤਾ ਗਿਆ ਹੈ ਜਿਸ ਕਰਕੇ ਪੰਜਾਬ ਰੋਡਵੇਜ਼ ਅਤੇ ਪਨਬੱਸ ਦੇ ਮੁਲਾਜ਼ਮਾਂ ਵਿੱਚ ਘਬਰਾਹਟ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਆਪਣਿਆਂ ਫ਼ੈਸਲਿਆਂ ਉੱਪਰ ਮੁੜ ਵਿਚਾਰ ਕਰਨ ਦੀ ਲੋੜ ਨਾ ਸਮਝੀ ਗਈ ਤਾਂ ਐਕਸ਼ਨ ਕਮੇਟੀ ਕੋਈ ਸਖ਼ਤ ਫ਼ੈਸਲਾ ਲੈ ਸਕਦੀ ਹੈ। ਇਸ ਤੋਂ ਪਹਿਲਾਂ ੬ ਫਰਵਰੀ ਨੂੰ ਜਲੰਧਰ ਵਿੱਚ ਪ੍ਰੈੱਸ ਕਾਨਫਰੰਸ ਕਰ ਕੇ ਲੋਕਾਂ ਨੂੰ ਜਾਗ੍ਰਿਤ ਕੀਤਾ ਜਾਵੇਗਾ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget