ਪੜਚੋਲ ਕਰੋ

ਬਾਦਲਾਂ ਦੀਆਂ ਬੱਸਾਂ ਲਾ ਰਹੀਆਂ ਏਅਰਪੋਰਟ ਦੇ ਗੇੜੇ ਤੇ ਰੋਡਵੇਜ਼ ਠੱਪ, ਟ੍ਰਾਂਸਪੋਰਟ ਮੰਤਰੀ ਖ਼ਿਲਾਫ ਮੁਲਾਜ਼ਮ ਹੋਏ ਇੱਕਜੁੱਟ

ਚੰਡੀਗੜ੍ਹ: ਪੰਜਾਬ ਰੋਡਵੇਜ਼ ਦੇ ਮੁਲਾਜ਼ਮ ਜਨਵਰੀ ਮਹੀਨੇ ਤੋਂ ਇੱਕ ਵਾਰ ਫਿਰ ਟਰਾਂਸਪੋਰਟ ਮੰਤਰੀ ਅਰੁਣਾ ਚੌਧਰੀ ਖ਼ਿਲਾਫ਼ ਮੋਰਚਾ ਖੋਲ੍ਹਣਗੇ। ਰੋਡਵੇਜ਼ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਟਰਾਂਸਪੋਰਟ ਮੰਤਰੀ ਅਰੁਣਾ ਚੌਧਰੀ ਰੋਡਵੇਜ਼ ਵੱਲ ਧਿਆਨ ਨਹੀਂ ਦੇ ਰਹੇ ਜਿਸ ਕਰਕੇ ਸੂਬੇ ਨੂੰ ਰੋਜ਼ਾਨਾ ਲੱਖਾਂ ਦਾ ਨੁਕਸਾਨ ਹੋ ਰਿਹਾ ਹੈ। ਮੁਲਾਜ਼ਮਾਂ ਮੁਤਾਬਕ ਸਰਕਾਰੀ ਬੱਸਾਂ ਇੱਕ ਮਹੀਨੇ ਤੋਂ ਦੱਲੀ ਹਵਾਈ ਅੱਡੇ ਵੱਲ ਨਹੀਂ ਜਾ ਰਹੀਆਂ ਜਦੋਂਕਿ ਬਾਦਲ ਟਰਾਂਸਪੋਰਟ ਦੀਆਂ ਬੱਸਾਂ ਨੂੰ ਕੋਈ ਰੋਕ ਨਹੀਂ ਹੈ। ਉਨ੍ਹਾਂ ਸੂਬਾ ਸਰਕਾਰ ’ਤੇ ਵੀ ਬਾਦਲ ਟਰਾਂਸਪੋਰਟ ਦਾ ਸਾਥ ਦੇਣ ਦੇ ਇਲਜ਼ਾਮ ਲਾਏ ਹਨ। ਪ੍ਰਾਪਤ ਜਾਣਕਾਰੀ ਮੁਤਾਬਕ ਰੋਡਵੇਜ਼ ਮੁਲਾਜ਼ਮ ਜਨਵਰੀ ਤੋਂ ਰੋਡਵੇਜ਼ ਮੰਤਰੀ ਖ਼ਿਲਾਫ਼ ਅਭਿਆਨ ਸ਼ੁਰੂ ਕਰਣਗੇ। ਇਸ ਮੁਹਿੰਮ ਦੇ ਤਹਿਤ ਮੁਲਾਜ਼ਮ ‘ਮੰਤਰੀ ਭਜਾਓ ਰੋਡਵੇਜ਼ ਬਚਾਓ’ ਦਾ ਨਾਅਰਾ ਦੇ ਰਹੇ ਹਨ। ਪਹਿਲੀ ਜਨਵਰੀ ਨੂੰ ਸੂਬੇ ਭਰ ਦੇ ਰੋਡਵੇਜ਼ ਮੁਲਾਜ਼ਮ ਗੇਟ ਰੈਲੀਆਂ ਕਰਨਗੇ। ਅੱਠ ਅਤੇ ਨੌਂ ਜਨਵਰੀ ਨੂੰ ਰੋਡਵੇਜ਼ ਦਾ ਪੂਰੀ ਤਰ੍ਹਾਂ ਚੱਕਾ ਜਾਮ ਕੀਤਾ ਜਾਏਗਾ ਅਤੇ ਦੋ ਤੋਂ ਚਾਰ ਜਨਵਰੀ ਤਕ ਚੰਡੀਗੜ੍ਹ ਵਿੱਚ ਅਰੁਣਾ ਚੌਧਰੀ ਖਿਲਾਫ ਧਰਨਾ ਦਿੱਤਾ ਜਾਏਗਾ। ਮੁਲਾਜ਼ਮਾਂ ਨੇ ਮੰਤਰੀ ’ਤੇ ਰੋਡਵੇਜ਼ ਵੱਲ ਧਿਆਨ ਨਾ ਦੇਣ ਦੇ ਇਲਜ਼ਾਮ ਲਾਏ ਹਨ। ਮੁਲਾਜ਼ਮਾਂ ਨੇ ਕਿਹਾ ਕਿ ਟਰਾਂਸਪੋਰਟ ਮੰਤਰੀ ਮਹਿਕਮੇ ਵੱਲ ਧਿਆਨ ਨਹੀਂ ਦੇ ਰਹੇ ਜਿਸ ਕਰਕੇ ਮਹਿਕਮਾ ਘਾਟੇ ਵੱਲ ਜਾ ਰਿਹਾ ਹੈ। ਕੈਪਟਨ ਸਰਕਾਰ ਦੀ ਸ਼ੁਰੂਆਤ ਵਿੱਚ ਮਾਫੀਆ ਸਰਕਾਰ ਤੋਂ ਡਰ ਗਿਆ ਸੀ ਪਰ ਹੁਣ ਅਕਾਲੀਆਂ ਦੇ ਨਾਲ-ਨਾਲ ਕਾਂਗਰਸੀਆਂ ਦੀਆਂ ਬੱਸਾਂ ਵੀ ਹਰਿਆਣਾ ਤੇ ਰਾਜਨਥਾਨ ਤੋਂ ਦਿੱਲੀ ਏਅਰਪੋਰਟ ਵੱਲ ਜਾ ਰਹੀਆਂ ਹਨ। ਇਸ ਦੇ ਰੋਸ ਵਜੋਂ ਇੱਕ ਜਨਵਰੀ ਨੂੰ ਪੂਰੇ ਸੂਬੇ ਵਿੱਚ ਰੋਡਵੇਜ਼ ਮੁਲਾਜ਼ਮ ਡਿਪੂਆਂ ਅੱਗੇ ਰੈਲੀਆਂ ਕਰਨਗੇ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Jalandhar Firing : ਜਲੰਧਰ 'ਚ ਚੱਲੀਆਂ ਤਾਬੜਤੋੜ ਗੋਲੀਆਂ, ਭਾਜਪਾ ਆਗੂ ਸਮੇਤ 2 ਜ਼ਖ਼ਮੀ
Jalandhar Firing : ਜਲੰਧਰ 'ਚ ਚੱਲੀਆਂ ਤਾਬੜਤੋੜ ਗੋਲੀਆਂ, ਭਾਜਪਾ ਆਗੂ ਸਮੇਤ 2 ਜ਼ਖ਼ਮੀ
PSEB 12th Result 2026: ਪੰਜਾਬ 'ਚ 13 ਮਈ ਨੂੰ ਐਲਾਨੇ ਜਾਣਗੇ 12ਵੀਂ ਜਮਾਤ ਦੇ ਨਤੀਜੇ, ਜਾਣੋ ਕਿੰਨੇ ਵਜੇ ਅਤੇ ਕਿੱਥੇ ਚੈੱਕ ਕਰ ਸਕਣਗੇ ਵਿਦਿਆਰਥੀ? ਟਾਪਰਾਂ ਦੀ ਡਿਟੇਲ...
ਪੰਜਾਬ 'ਚ 13 ਮਈ ਨੂੰ ਐਲਾਨੇ ਜਾਣਗੇ 12ਵੀਂ ਜਮਾਤ ਦੇ ਨਤੀਜੇ, ਜਾਣੋ ਕਿੰਨੇ ਵਜੇ ਅਤੇ ਕਿੱਥੇ ਚੈੱਕ ਕਰ ਸਕਣਗੇ ਵਿਦਿਆਰਥੀ? ਟਾਪਰਾਂ ਦੀ ਡਿਟੇਲ...
Punjab School Summer Vacations: ਪੰਜਾਬ ਦੇ ਸਕੂਲਾਂ 'ਚ ਇਸ ਤਰੀਕ ਤੋਂ ਹੋਣਗੀਆਂ ਛੁੱਟੀਆਂ! PM ਦੇ ਬਿਆਨ ਤੋਂ ਬਾਅਦ ਸਕੂਲ-ਕਾਲਜ ਬੰਦ ਅਤੇ ਮੁਲਾਜ਼ਮ ਘਰਾਂ ਤੋਂ ਕਰਨਗੇ ਕੰਮ...
ਪੰਜਾਬ ਦੇ ਸਕੂਲਾਂ 'ਚ ਇਸ ਤਰੀਕ ਤੋਂ ਹੋਣਗੀਆਂ ਛੁੱਟੀਆਂ! PM ਦੇ ਬਿਆਨ ਤੋਂ ਬਾਅਦ ਸਕੂਲ-ਕਾਲਜ ਬੰਦ ਅਤੇ ਮੁਲਾਜ਼ਮ ਘਰਾਂ ਤੋਂ ਕਰਨਗੇ ਕੰਮ...
CM Vijay Thalapathy : ਜਿਸ ਜੋਤਸ਼ੀ ਨੇ ਕੀਤੀ ਸੀ ਵਿਜੇ ਦੇ CM ਬਣਨ ਦੀ ਭਵਿੱਖਬਾਣੀ , ਉਸਨੂੰ ਹੁਣ ਸਰਕਾਰ 'ਚ ਦਿੱਤਾ ਵੱਡਾ ਅਹੁਦਾ 
CM Vijay Thalapathy : ਜਿਸ ਜੋਤਸ਼ੀ ਨੇ ਕੀਤੀ ਸੀ ਵਿਜੇ ਦੇ CM ਬਣਨ ਦੀ ਭਵਿੱਖਬਾਣੀ , ਉਸਨੂੰ ਹੁਣ ਸਰਕਾਰ 'ਚ ਦਿੱਤਾ ਵੱਡਾ ਅਹੁਦਾ 

ਵੀਡੀਓਜ਼

ਸੁਖਬੀਰ ਪੰਜਾਬ ਦੇ ਲੋਕਾਂ ਨੂੰ ਪੈਸੇ ਵੰਡ ਕੇ ਜਿੱਤਣਾ ਚਾਹੁੰਦਾ: CM Mann
ਸੁਖਬੀਰ ਬਾਦਲ ਕਮਲਾ ਹੈ , CM ਬਣਨ ਦੇ ਲਾਇਕ ਨਹੀਂ
ਅੱਜ ਪੰਜਾਬ ਸੰਕਟ ‘ਚ ਹੈ” CM Mann ਦੇ ਬਿਆਨ ਨਾਲ ਮਚੀ ਹਲਚਲ
ਕੇਰਲਾ-ਦਿੱਲੀ ਸਭ ਪਿੱਛੇ!” — ਸਿੱਖਿਆ ‘ਚ ਪੰਜਾਬ ਬਣਿਆ ਨੰਬਰ 1: CM ਮਾਨ
1 ਸਾਲ ਸੋਨਾ ਨਾ ਖਰੀਦੋ! ਪੈਟਰੋਲ-ਡੀਜ਼ਲ ‘ਤੇ ਆਇਆ ਵੱਡਾ ਸੰਕਟ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Loan ਲੈ ਕੇ ਕਰਵਾਇਆ ਵਿਆਹ, ਸੁਹਾਗਰਾਤ ਤੋਂ ਪਹਿਲਾਂ ਹੀ ਦੂਲਹਨ ਪ੍ਰੇਮੀ ਨਾਲ ਫਰਾਰ ,ਜਾਣੋ ਪੂਰਾ ਮਾਮਲਾ 
Loan ਲੈ ਕੇ ਕਰਵਾਇਆ ਵਿਆਹ, ਸੁਹਾਗਰਾਤ ਤੋਂ ਪਹਿਲਾਂ ਹੀ ਦੂਲਹਨ ਪ੍ਰੇਮੀ ਨਾਲ ਫਰਾਰ ,ਜਾਣੋ ਪੂਰਾ ਮਾਮਲਾ 
Marriage X ’ਤੇ ਟ੍ਰੈਂਡ ਹੋਣੀ ਚਾਹੀਦੀ ! ਪੂਜਾ ਨੇ ਰੱਖੀ ਸ਼ਰਤ ਤਾਂ ਮੋਹਨ ਨੇ ਟੌਪ ਟ੍ਰੈਂਡਿੰਗ ਬਣਾ ਦਿੱਤਾ “Mohan Weds Pooja” 
Marriage X ’ਤੇ ਟ੍ਰੈਂਡ ਹੋਣੀ ਚਾਹੀਦੀ ! ਪੂਜਾ ਨੇ ਰੱਖੀ ਸ਼ਰਤ ਤਾਂ ਮੋਹਨ ਨੇ ਟੌਪ ਟ੍ਰੈਂਡਿੰਗ ਬਣਾ ਦਿੱਤਾ “Mohan Weds Pooja” 
TRENDING : ਵਿਆਹ 'ਚ ਦੁਲਹਣ ਨੇ ਕੀਤਾ ਅਜਿਹਾ ਕੰਮ , ਲਾੜਾ ਸਦਮੇ 'ਚ , ਵੀਡੀਓ ਵਾਇਰਲ
TRENDING : ਵਿਆਹ 'ਚ ਦੁਲਹਣ ਨੇ ਕੀਤਾ ਅਜਿਹਾ ਕੰਮ , ਲਾੜਾ ਸਦਮੇ 'ਚ , ਵੀਡੀਓ ਵਾਇਰਲ
Sports News: ਆਈਪੀਐੱਲ ਵਿਚਾਲੇ ਪਸਰਿਆ ਮਾਤਮ, ਦਿੱਗਜ ਖਿਡਾਰੀ ਦਾ ਅਚਾਨਕ ਦੇਹਾਂਤ; ਖੇਡ ਜਗਤ 'ਚ ਸੋਗ ਦਾ ਮਾਹੌਲ...
Sports News: ਆਈਪੀਐੱਲ ਵਿਚਾਲੇ ਪਸਰਿਆ ਮਾਤਮ, ਦਿੱਗਜ ਖਿਡਾਰੀ ਦਾ ਅਚਾਨਕ ਦੇਹਾਂਤ; ਖੇਡ ਜਗਤ 'ਚ ਸੋਗ ਦਾ ਮਾਹੌਲ...
Canada 'ਚ ਕਿਰਪਾਨ ਪਹਿਨਣ ਕਾਰਨ ਸਿੱਖ ਨੌਜਵਾਨ ਨੂੰ ਪੁਲਿਸ ਭਰਤੀ ਪ੍ਰੀਖਿਆ ਦੇਣ ਤੋਂ ਗਿਆ ਰੋਕਿਆ
Canada 'ਚ ਕਿਰਪਾਨ ਪਹਿਨਣ ਕਾਰਨ ਸਿੱਖ ਨੌਜਵਾਨ ਨੂੰ ਪੁਲਿਸ ਭਰਤੀ ਪ੍ਰੀਖਿਆ ਦੇਣ ਤੋਂ ਗਿਆ ਰੋਕਿਆ
ਤਮਿਲਨਾਡੂ ਦਾ CM ਬਣਦਿਆਂ ਹੀ ਥਲਾਪਤੀ ਵਿਜੇ ਦਾ ਵੱਡਾ ਫੈਸਲਾ, 15 ਦਿਨ ਦੇ ਅੰਦਰ ਸ਼ਰਾਬ ਦੀਆਂ ਦੁਕਾਨਾਂ...
ਤਮਿਲਨਾਡੂ ਦਾ CM ਬਣਦਿਆਂ ਹੀ ਥਲਾਪਤੀ ਵਿਜੇ ਦਾ ਵੱਡਾ ਫੈਸਲਾ, 15 ਦਿਨ ਦੇ ਅੰਦਰ ਸ਼ਰਾਬ ਦੀਆਂ ਦੁਕਾਨਾਂ...
Big News: ਵੱਡੀ ਵਾਰਦਾਤ, ਹਮਲਾਵਰਾਂ ਨੇ ਘੇਰਿਆ 'AAP' ਆਗੂ; ਜ਼ਮੀਨ 'ਤੇ ਸੁੱਟ ਬੁਰੀ ਤਰ੍ਹਾਂ ਕੁੱਟਿਆ: ਫਿਰ...
ਵੱਡੀ ਵਾਰਦਾਤ, ਹਮਲਾਵਰਾਂ ਨੇ ਘੇਰਿਆ 'AAP' ਆਗੂ; ਜ਼ਮੀਨ 'ਤੇ ਸੁੱਟ ਬੁਰੀ ਤਰ੍ਹਾਂ ਕੁੱਟਿਆ: ਫਿਰ...
ਪੰਜਾਬ 'ਚ ASP ਅਤੇ DSP ਪੱਧਰ 'ਤੇ 19 ਅਧਿਕਾਰੀਆਂ ਦੇ ਤਬਾਦਲੇ, ਨਵੀਂ ਜਗ੍ਹਾ 'ਤੇ ਲਾਈਆਂ ਡਿਊਟੀਆਂ; ਦੇਖੋ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ASP ਅਤੇ DSP ਪੱਧਰ 'ਤੇ 19 ਅਧਿਕਾਰੀਆਂ ਦੇ ਤਬਾਦਲੇ, ਨਵੀਂ ਜਗ੍ਹਾ 'ਤੇ ਲਾਈਆਂ ਡਿਊਟੀਆਂ; ਦੇਖੋ ਕਿੱਥੇ ਮਿਲੀ ਜ਼ਿੰਮੇਵਾਰੀ
Embed widget