ਪੜਚੋਲ ਕਰੋ

ਰੋਡਵੇਜ਼ ਦੇ ਡਰਾਈਵਰ ਨੂੰ ਮਹਿੰਗਾ ਪਿਆ ਟਿਕ-ਟੌਕ ਦਾ ਸ਼ੌਕ, ਸਸਪੈਂਡ ਕਰਕੇ ਕੀਤਾ ਬਲੈਕ ਲਿਸਟ

ਪੰਜਾਬ ਰੋਡਵੇਜ਼ ਦੇ ਡਰਾਈਵਰ ਨੂੰ ਟਿਕ-ਟੌਕ 'ਤੇ ਵੀਡੀਓ ਬਣਾਉਣਾ ਮਹਿੰਗਾ ਪੈ ਗਿਆ ਹੈ। ਉਸ ਨੇ ਬੱਸ ਚਲਾਉਂਦਿਆਂ ਟਿਕ-ਟੌਕ 'ਤੇ ਵੀਡੀਓ ਬਣਾਇਆ ਜੋ ਵੇਖਦੇ ਹੀ ਵੇਖਦੇ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਿਆ। ਇਸ ਮਗਰੋਂ ਮੁਸਾਫਰਾਂ ਦੀ ਜਾਣ ਖਤਰੇ ਵਿੱਚ ਪਾਉਣ ਵਾਲੇ ਇਸ ਡਰਾਈਵਰ ਨੂੰ ਸਸਪੈਂਡ ਕਰਕੇ ਬਲੈਕ ਲਿਸਟ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਜਲੰਧਰ: ਪੰਜਾਬ ਰੋਡਵੇਜ਼ ਦੇ ਡਰਾਈਵਰ ਨੂੰ ਟਿਕ-ਟੌਕ 'ਤੇ ਵੀਡੀਓ ਬਣਾਉਣਾ ਮਹਿੰਗਾ ਪੈ ਗਿਆ ਹੈ। ਉਸ ਨੇ ਬੱਸ ਚਲਾਉਂਦਿਆਂ ਟਿਕ-ਟੌਕ 'ਤੇ ਵੀਡੀਓ ਬਣਾਇਆ ਜੋ ਵੇਖਦੇ ਹੀ ਵੇਖਦੇ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਿਆ। ਇਸ ਮਗਰੋਂ ਮੁਸਾਫਰਾਂ ਦੀ ਜਾਣ ਖਤਰੇ ਵਿੱਚ ਪਾਉਣ ਵਾਲੇ ਇਸ ਡਰਾਈਵਰ ਨੂੰ ਸਸਪੈਂਡ ਕਰਕੇ ਬਲੈਕ ਲਿਸਟ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਟਿਕ-ਟੌਕ ਵਾਲੇ ਇਸ ਡਰਾਈਵਰ ਦਾ ਨਾਂ ਅਮਨਜੋਤ ਸਿੰਘ ਹੈ ਤੇ ਵੀਡੀਓ ਇੱਕ ਜੁਲਾਈ ਦੀ ਰਾਤ ਦਾ ਹੈ। ਅਮਨਜੋਤ ਨੇ ਇਹ ਵੀਡੀਓ ਜਲੰਧਰ ਤੋਂ ਦਿੱਲੀ ਤੱਕ ਦੇ ਸਫਰ ਦੌਰਾਨ ਬਣਾਇਆ ਹੈ। ਵੀਡੀਓ ਵੇਖਦੇ ਹੀ ਵੇਖਦੇ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਿਆ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਡਰਾਈਵਰ ਨੂੰ ਸਸਪੈਂਡ ਕਰਕੇ ਬਲੈਕ ਲਿਸਟ ਕਰ ਦਿੱਤਾ ਗਿਆ ਹੈ ਤਾਂ ਜੋ ਉਹ ਕਦੇ ਕੋਈ ਬੱਸ ਚਲਾ ਹੀ ਨਾ ਸਕੇ। ਪੰਜਾਬ ਰੋਡਵੇਜ਼ ਜਲੰਧਰ ਦੇ ਜਨਰਲ ਮੈਨੇਜਰ ਪਰਨੀਤ ਸਿੰਘ ਦਾ ਕਹਿਣਾ ਹੈ ਕਿ ਡਰਾਈਵਰ ਦੇ ਇਸ ਕਾਰੇ ਲਈ ਉਹ ਸ਼ਰਮਿੰਦਾ ਹਨ। ਆਉਣ ਵਾਲੇ ਦਿਨਾਂ ਵਿੱਚ ਰੋਡਵੇਜ਼ ਡਰਾਈਵਰਾਂ ਦੇ ਡੋਪ ਟੈਸਟ ਵੀ ਕਰਵਾਏ ਜਾਣਗੇ ਤਾਂ ਜੋ ਨਸ਼ੇ ਕਰਨ ਵਾਲਿਆਂ ਦੀ ਪਛਾਣ ਹੋ ਸਕੇ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

AAP ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਬਠਿੰਡਾ ਜੇਲ੍ਹ ਤੋਂ ਹੋਏ ਰਿਹਾਅ , ਹਾਈਕੋਰਟ ਤੋਂ ਮਿਲੀ ਜ਼ਮਾਨਤ
AAP ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਬਠਿੰਡਾ ਜੇਲ੍ਹ ਤੋਂ ਹੋਏ ਰਿਹਾਅ , ਹਾਈਕੋਰਟ ਤੋਂ ਮਿਲੀ ਜ਼ਮਾਨਤ
Barnala MC Elections : ਨਗਰ ਨਿਗਮ ਚੋਣਾਂ ’ਚ ਧੱਕੇਸ਼ਾਹੀ ਅਤੇ ਬੂਥ ਕੈਪਚਰਿੰਗ ਦੇ ਆਰੋਪ, ਸ਼੍ਰੋਮਣੀ ਅਕਾਲੀ ਦਲ ਜਾਵੇਗਾ ਹਾਈਕੋਰਟ
Barnala MC Elections : ਨਗਰ ਨਿਗਮ ਚੋਣਾਂ ’ਚ ਧੱਕੇਸ਼ਾਹੀ ਅਤੇ ਬੂਥ ਕੈਪਚਰਿੰਗ ਦੇ ਆਰੋਪ, ਸ਼੍ਰੋਮਣੀ ਅਕਾਲੀ ਦਲ ਜਾਵੇਗਾ ਹਾਈਕੋਰਟ
Punjab News : ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ SC ਭਾਈਚਾਰੇ ਬਾਰੇ ਦਿੱਤੇ ਬਿਆਨ 'ਤੇ ਸਿਰ ਝੁਕਾ ਕੇ ਮੰਗੀ ਮੁਆਫ਼ੀ
Punjab News : ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ SC ਭਾਈਚਾਰੇ ਬਾਰੇ ਦਿੱਤੇ ਬਿਆਨ 'ਤੇ ਸਿਰ ਝੁਕਾ ਕੇ ਮੰਗੀ ਮੁਆਫ਼ੀ
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਵਿਧਾਇਕ ਨੂੰ ਮਿਲੀ ਜ਼ਮਾਨਤ; ਜਾਣੋ ਕਿਸ ਦਿਨ ਜੇਲ੍ਹ 'ਚੋਂ ਆਉਣਗੇ ਬਾਹਰ?
ਪੰਜਾਬ ਤੋਂ ਵੱਡੀ ਖਬਰ, 'ਆਪ' ਵਿਧਾਇਕ ਨੂੰ ਮਿਲੀ ਜ਼ਮਾਨਤ; ਜਾਣੋ ਕਿਸ ਦਿਨ ਜੇਲ੍ਹ 'ਚੋਂ ਆਉਣਗੇ ਬਾਹਰ?

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਜ਼ਬਰਦਸਤ ਝਟਕਿਆਂ ਨਾਲ ਹਿੱਲੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 2.8 ਦੀ ਤੀਬਰਤਾ ਨਾਲ ਕੰਬੀ ਧਰਤੀ...
ਭੂਚਾਲ ਦੇ ਜ਼ਬਰਦਸਤ ਝਟਕਿਆਂ ਨਾਲ ਹਿੱਲੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 2.8 ਦੀ ਤੀਬਰਤਾ ਨਾਲ ਕੰਬੀ ਧਰਤੀ...
Chandigarh News :  15 ਸਾਲਾ ਲੜਕੀ ਨੇ 10 ਸਾਲ ਦੇ ਬੱਚੇ ਨੂੰ ਕੀਤਾ ਅਗਵਾ, ਹਰਿਦੁਆਰ ਲਿਜਾ ਕੇ ਮੰਗਵਾਈ ਭੀਖ
Chandigarh News :  15 ਸਾਲਾ ਲੜਕੀ ਨੇ 10 ਸਾਲ ਦੇ ਬੱਚੇ ਨੂੰ ਕੀਤਾ ਅਗਵਾ, ਹਰਿਦੁਆਰ ਲਿਜਾ ਕੇ ਮੰਗਵਾਈ ਭੀਖ
India Plastic Notes Currency: ਭਾਰਤ 'ਚ ਹੁਣ ਚੱਲਣਗੇ ਪਲਾਸਟਿਕ ਦੇ ਨੋਟ ? ਜਾਣੋ ਕਾਗਜ਼ ਦੇ ਨੋਟਾਂ ਨੂੰ ਲੈ ਕੇ ਕਿਉਂ ਆ ਰਹੀਆਂ ਦਿੱਕਤਾਂ ? RBI ਕਰ ਰਿਹਾ ਤਿਆਰੀ...
ਭਾਰਤ 'ਚ ਹੁਣ ਚੱਲਣਗੇ ਪਲਾਸਟਿਕ ਦੇ ਨੋਟ ? ਜਾਣੋ ਕਾਗਜ਼ ਦੇ ਨੋਟਾਂ ਨੂੰ ਲੈ ਕੇ ਕਿਉਂ ਆ ਰਹੀਆਂ ਦਿੱਕਤਾਂ ? RBI ਕਰ ਰਿਹਾ ਤਿਆਰੀ...
Punjab Weather Update: ਪੰਜਾਬ-ਚੰਡੀਗੜ੍ਹ 'ਚ ਆਫਤ ਬਣਕੇ ਟੁੱਟੇਗਾ ਹਨ੍ਹੇਰੀ-ਤੂਫ਼ਾਨ, ਜਾਣੋ ਕਿੰਨੇ ਦਿਨ ਵਰ੍ਹੇਗਾ ਭਾਰੀ ਮੀਂਹ? ਅੱਜ 11 ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ; ਹੀਟਵੇਵ ਤੋਂ...
ਪੰਜਾਬ-ਚੰਡੀਗੜ੍ਹ 'ਚ ਆਫਤ ਬਣਕੇ ਟੁੱਟੇਗਾ ਹਨ੍ਹੇਰੀ-ਤੂਫ਼ਾਨ, ਜਾਣੋ ਕਿੰਨੇ ਦਿਨ ਵਰ੍ਹੇਗਾ ਭਾਰੀ ਮੀਂਹ? ਅੱਜ 11 ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ; ਹੀਟਵੇਵ ਤੋਂ...
2 IAS Suspended: ਪ੍ਰਸ਼ਾਸਨਿਕ ਵਿਭਾਗ 'ਚ ਮੱਚਿਆ ਹਾਹਾਕਾਰ, 2 IAS ਅਧਿਕਾਰੀਆਂ ਨੂੰ ਕੀਤਾ ਗਿਆ ਸਸਪੈਂਡ; ਜਾਣੋ ਸਰਕਾਰ ਨੇ ਕਿਉਂ ਕੀਤੀ ਵੱਡੀ ਕਾਰਵਾਈ?
ਪ੍ਰਸ਼ਾਸਨਿਕ ਵਿਭਾਗ 'ਚ ਮੱਚਿਆ ਹਾਹਾਕਾਰ, 2 IAS ਅਧਿਕਾਰੀਆਂ ਨੂੰ ਕੀਤਾ ਗਿਆ ਸਸਪੈਂਡ; ਜਾਣੋ ਸਰਕਾਰ ਨੇ ਕਿਉਂ ਕੀਤੀ ਵੱਡੀ ਕਾਰਵਾਈ?
Big News: ਵੱਡੀ ਖਬਰ, ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਛਿੜੀ ਚਰਚਾ? ਕੀ ਮੰਤਰੀਆਂ ਦੀ ਹੋਏਗੀ ਛੁੱਟੀ: ਸਿਆਸਤ 'ਚ ਆਇਆ ਭੂਚਾਲ...
ਵੱਡੀ ਖਬਰ, ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਛਿੜੀ ਚਰਚਾ? ਕੀ ਮੰਤਰੀਆਂ ਦੀ ਹੋਏਗੀ ਛੁੱਟੀ: ਸਿਆਸਤ 'ਚ ਆਇਆ ਭੂਚਾਲ...
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Punjab News: ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
Embed widget