ਪੜਚੋਲ ਕਰੋ

ਬਿਗਾਨੇ ਸਮਾਗਮ 'ਚ ਰੱਜ ਕੇ ਛਕਿਆ, ਫਿਰ ਗਹਿਣੇ ਤੇ ਪੈਸੇ ਲੈ ਕੇ ਹੋ ਗਏ ਰਫੂ ਚੱਕਰ

ਅੰਮ੍ਰਿਤਸਰ: ਸ਼ਹਿਰ ਦੇ ਮਾਲ ਰੋਡ ਸਥਿਤ ਪੈਲੇਸ ਵਿੱਚ ਹੋ ਰਹੇ ਮੰਗਣੀ ਸਮਾਗਮ ਵਿੱਚ ਰਿਸ਼ਤੇਦਾਰਾਂ ਦੇ ਭੇਸ ਵਿੱਚ ਆਏ ਮੁੰਡਾ-ਕੁੜੀ ਦੇ ਜੋੜੇ ਨੇ ਗਹਿਣਿਆਂ ਤੇ ਪੈਸਿਆਂ ਦੇ ਬੈਗ ਉੱਤੇ ਹੱਥ ਸਾਫ਼ ਕਰ ਦਿੱਤਾ। ਦੋਵਾਂ ਨੇ ਇੰਨੇ ਸੌਖੇ ਤਰੀਕੇ ਨਾਲ ਹੱਥ ਸਾਫ਼ ਕੀਤਾ ਕਿ ਕਿਸੇ ਨੂੰ ਇਸ ਦੀ ਖ਼ਬਰ ਵੀ ਨਹੀਂ ਹੋਈ। ਉਂਝ ਸੀਸੀਟੀਵੀ ਦੀ ਮਦਦ ਨਾਲ ਇਨ੍ਹਾਂ ਵੱਲੋਂ ਕੀਤੀ ਗਈ ਚਲਾਕੀ ਫੜੀ ਗਈ। ਖ਼ਾਸ ਗੱਲ ਇਹ ਹੈ ਕਿ ਲੜਕੇ ਤੇ ਲੜਕੀ ਵਾਲੇ ਇਨ੍ਹਾਂ ਨੂੰ ਇੱਕ-ਦੂਜੇ ਦੇ ਰਿਸ਼ਤੇਦਾਰ ਸਮਝਦੇ ਰਹੇ।
            ਸਮਾਗਮ ਵਿੱਚ ਸ਼ਾਮਲ ਮੰਗਣੀ ਵਾਲੇ ਲੜਕੇ ਦੇ ਰਿਸ਼ਤੇਦਾਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਰਾਤ ਮੁੰਡਾ ਤੇ ਕੁੜੀ ਪੈਲੇਸ ਦੇ ਅੱਠ ਵਜੇ ਦੇ ਕਰੀਬ ਆਏ। ਦੋਹਾਂ ਨੇ ਅੰਦਰ ਆਉਣ ਤੋਂ ਬਾਅਦ ਪੈਲੇਸ ਵਿੱਚ ਖਾਣਾ ਖਾਧਾ। ਇਸ ਤੋਂ ਬਾਅਦ ਰਾਤੀ 11.30 ਵਜੇ ਦੇ ਕਰੀਬ ਅਚਾਨਕ ਦੋਵੇਂ ਪੈਲੇਸ ਵਿਚੋਂ ਬਾਹਰ ਚਲੇ ਗਏ। ਇਸੇ ਦੌਰਾਨ ਪੈਲੇਸ ਵਿੱਚੋਂ ਗਹਿਣਿਆਂ ਵਾਲਾ ਬੈਗ ਗ਼ਾਇਬ ਹੋ ਗਿਆ।
ਇਸ ਤੋਂ ਬਾਅਦ ਪੂਰੇ ਪੈਲੇਸ ਵਿੱਚ ਅਫ਼ਰਾ ਤਫ਼ਰੀ ਮੱਚ ਗਈ। ਸਾਰੀਆਂ ਥਾਵਾਂ ਉੱਤੇ ਤਲਾਸ਼ ਕਰਨ ਤੋਂ ਬਾਅਦ ਵੀ ਬੈਗ ਨਹੀਂ ਮਿਲਿਆ। ਇਸ ਤੋਂ ਬਾਅਦ ਪੈਲੇਸ ਦੀ ਸੀਸੀਟੀਵੀ ਵੀਡੀਓ ਚੈੱਕ ਕੀਤੀ ਗਈ ਤਾਂ ਪਤਾ ਲੱਗਾ ਇਹ ਕੰਮ ਇੱਕ ਮੁੰਡਾ-ਕੁੜੀ ਦਾ ਹੈ। ਲੜਕੇ ਵਾਲਿਆਂ ਅਨੁਸਾਰ ਬੈਗ ਵਿੱਚ ਸ਼ਗਨ ਤੇ ਕਾਫ਼ੀ ਜ਼ਿਆਦਾ ਗਹਿਣੇ ਅਤੇ ਨਕਦੀ ਚਾਰ ਲੱਖ ਰੁਪਏ ਦੇ ਕਰੀਬ ਸੀ। ਪੁਲਿਸ ਨੇ ਕੇਸ ਦਰਜ ਕਰ ਕੇ ਸੀਸੀਟੀਵੀ ਦੀ ਮਦਦ ਨਾਲ ਮੁੰਡੇ ਕੁੜੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਟਾਪ ਹੈਡਲਾਈਨ

ਬਟਾਲਾ ਗ੍ਰੇਨੇਡ ਹਮਲਾ ਮਾਮਲਾ: ਪੁਲਿਸ ਦੇ ਹੱਥ ਵੱਡੀ ਕਾਮਯਾਬੀ, 2 ਨਾਬਾਲਗ ਕਾਬੂ, ਤੀਜੇ ਦੀ ਭਾਲ ਜਾਰੀ
ਬਟਾਲਾ ਗ੍ਰੇਨੇਡ ਹਮਲਾ ਮਾਮਲਾ: ਪੁਲਿਸ ਦੇ ਹੱਥ ਵੱਡੀ ਕਾਮਯਾਬੀ, 2 ਨਾਬਾਲਗ ਕਾਬੂ, ਤੀਜੇ ਦੀ ਭਾਲ ਜਾਰੀ
ਪੰਜਾਬ 'ਚ ਨਸ਼ਾ ਤਸਕਰੀ ਹੋਈ ਹਾਈਟੈਕ, ਡਰੋਨ ਤੇ ਡਿਜੀਟਲ ਨੈੱਟਵਰਕ ਨਾਲ ਵਧਿਆ ਖ਼ਤਰਾ
ਪੰਜਾਬ 'ਚ ਨਸ਼ਾ ਤਸਕਰੀ ਹੋਈ ਹਾਈਟੈਕ, ਡਰੋਨ ਤੇ ਡਿਜੀਟਲ ਨੈੱਟਵਰਕ ਨਾਲ ਵਧਿਆ ਖ਼ਤਰਾ
Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ, ਲਿਸਟ ਜਾਰੀ...
Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ, ਲਿਸਟ ਜਾਰੀ...
ਫ਼ਿਰੋਜ਼ਪੁਰ 'ਚ ਪੁਲਿਸ ਦੀ ਵੱਡੀ ਕਾਰਵਾਈ, 3.5 ਕਿਲੋ ਹੈਰੋਇਨ ਤੇ ਪਾਕਿਸਤਾਨੀ ਪਿਸਤੌਲਾਂ ਸਮੇਤ ਤਸਕਰ ਕਾਬੂ
ਫ਼ਿਰੋਜ਼ਪੁਰ 'ਚ ਪੁਲਿਸ ਦੀ ਵੱਡੀ ਕਾਰਵਾਈ, 3.5 ਕਿਲੋ ਹੈਰੋਇਨ ਤੇ ਪਾਕਿਸਤਾਨੀ ਪਿਸਤੌਲਾਂ ਸਮੇਤ ਤਸਕਰ ਕਾਬੂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget