ਪੜਚੋਲ ਕਰੋ

Samrala Robbery: 73 ਬਜ਼ੁਰਗ ਦੁਕਾਨਦਾਰ ਕੋਲੋਂ 3 ਨੌਜਵਾਨ ਪੈਸੇ ਲੁੱਟ ਕੇ ਫਰਾਰ, ਘਟਨਾ ਕੈਮਰੇ 'ਚ ਕੈਦ, ਲੁਟੇਰਿਆਂ ਦੀ ਪਛਾਣ ਲਈ ਫੋਟੋ ਜਾਰੀ

Samrala Robbery: ਬੀਤੀ  ਸ਼ਾਮ ਨੂੰ ਸਮਰਾਲਾ ਦੇ ਪਿੰਡ ਉਟਾਲਾਂ ਚ ਜੇ.ਐਸ. ਸੀਮੈਂਟ ਸਟੋਰ ਵਿੱਚ ਬਜ਼ੁਰਗ ਦੁਕਾਨਦਾਰ ਕੋਲ ਸਮਾਨ ਲੈਣ ਆਏ ਤਿੰਨ ਨੌਜਵਾਨਾਂ ਨੇ 50 ਹਜ਼ਾਰ ਰੁਪਏ ਲੁੱਟ ਲਏ। ਇਹ ਸਾਰੀ ਘਟਨਾ ਸੀਸੀਟੀਵੀ 'ਚ ਕੈਦ ਹੋ ਗਈ।

Samrala Robbery: ਬੀਤੀ  ਸ਼ਾਮ ਨੂੰ ਸਮਰਾਲਾ ਦੇ ਪਿੰਡ ਉਟਾਲਾਂ ਚ ਜੇ.ਐਸ. ਸੀਮੈਂਟ ਸਟੋਰ ਵਿੱਚ ਬਜ਼ੁਰਗ ਦੁਕਾਨਦਾਰ ਕੋਲ ਸਮਾਨ ਲੈਣ ਆਏ ਤਿੰਨ ਨੌਜਵਾਨਾਂ ਨੇ 50 ਹਜ਼ਾਰ ਰੁਪਏ ਲੁੱਟ ਲਏ। ਇਹ ਸਾਰੀ ਘਟਨਾ ਸੀਸੀਟੀਵੀ 'ਚ ਕੈਦ ਹੋ ਗਈ। ਇਸ ਲੁੱਟ ਦਾ ਦੁਕਾਨਦਾਰ ਨੂੰ ਕਰੀਬ ਦੋ ਘੰਟੇ ਬਾਅਦ ਪਤਾ ਚੱਲਿਆ ਜਦੋਂ ਉਹ ਸਾਰੇ ਦਿਨ ਦੀ ਸੇਲ ਨੂੰ ਚੈੱਕ ਕਰ ਰਿਹਾ ਸੀ।

ਜਦੋਂ ਦੁਕਾਨਦਾਰ ਨੂੰ ਪਤਾ ਚੱਲਿਆ ਕਿ ਉਸ ਦੇ ਗੱਲੇ ਵਿੱਚੋਂ 50 ਹਜਾਰ ਰੁਪਏ ਗਾਇਬ ਹਨ ਤਾਂ ਤੁਰੰਤ ਉਹਨਾਂ ਵੱਲੋਂ ਦੁਕਾਨ ਦੇ ਅੰਦਰ ਲੱਗੇ ਹੋਏ ਸੀਸੀਟੀਵੀ ਕੈਮਰੇ ਚੈੱਕ ਕੀਤੇ ਗਏ ਤਾਂ ਇਸ ਘਟਨਾ ਬਾਰੇ ਪਤਾ ਚੱਲਿਆ। ਇਸ ਤੋਂ ਬਾਅਦ ਉਹਨਾਂ ਨੇ ਇਸ ਦੀ ਸੂਚਨਾ ਸਮਰਾਲਾ ਪੁਲਿਸ ਨੂੰ ਦਿੱਤੀ। 

Samrala Robbery: 73 ਬਜ਼ੁਰਗ ਦੁਕਾਨਦਾਰ ਕੋਲੋਂ 3 ਨੌਜਵਾਨ ਪੈਸੇ ਲੁੱਟ ਕੇ ਫਰਾਰ, ਘਟਨਾ ਕੈਮਰੇ 'ਚ ਕੈਦ, ਲੁਟੇਰਿਆਂ ਦੀ ਪਛਾਣ ਲਈ ਫੋਟੋ ਜਾਰੀ

ਦੁਕਾਨਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਸ਼ਾਮ ਨੂੰ ਉਹ ਆਪਣੀ ਦੁਕਾਨ 'ਤੇ ਆਪਣੇ ਪਿਤਾ ਜਸਵੰਤ ਸਿੰਘ ਨੂੰ ਬਿਠਾ ਕੇ ਕਿਤੇ ਪੇਮੈਂਟ ਲੈਣ ਗਏ ਸਨ ਤਾਂ ਪਿੱਛੋਂ ਤਿੰਨ ਨੌਜਵਾਨ ਦੁਕਾਨ 'ਤੇ ਸਮਾਨ ਲੈਣ ਆਏ ਅਤੇ ਸਮਾਨ ਲੈ ਕੇ 500 ਰੁਪਏ ਦੇ ਦਿੱਤੇ। ਜਦੋਂ ਬਜ਼ੁਰਗ ਗੱਲੇ ਵਿੱਚ 500 ਰੁਪਏ ਰੱਖ ਕੇ ਬਕਾਇਆ ਦੇਣ ਲੱਗੇ ਤਾਂ ਇਕ ਨੌਜਵਾਨ ਹੋਰ ਸਾਮਾਨ ਦੇਖਣ ਦੇ ਬਹਾਨੇ ਉਹਨਾਂ ਦੇ ਗੱਲੇ ਵੱਲ ਵਧਿਆ 'ਤੇ ਬਜ਼ੁਰਗ ਨੂੰ ਉਲਝਾ ਕੇ ਗੱਲੇ ‘ਚ ਰੱਖੇ 50,000 ਰੁਪਏ ਕੱਢ ਲਏ। ਇਸ ਦੌਰਾਨ ਬਜ਼ੁਰਗ ਨੇ ਨੌਜਵਾਨ ਨੂੰ ਧੱਕਾ ਦੇ ਕੇ ਪਿੱਛੇ ਵੀ ਕੀਤਾ ਪਰ ਉਹਨਾਂ ਨੂੰ ਇਸ ਗੱਲ ਦੀ ਭਿਣਕ ਵੀ ਨਹੀਂ ਲੱਗੀ ਕਿ ਗੱਲੇ 'ਚੋਂ ਪੈਸੇ ਚੋਰੀ ਹੋ ਗਏ ਹਨ।

ਜਸਵਿੰਦਰ ਸਿੰਘ ਦੁਕਾਨਦਾਰ
ਜਸਵਿੰਦਰ ਸਿੰਘ ਦੁਕਾਨਦਾਰ

ਸਮਰਾਲਾ ਪੁਲਿਸ ਦੇ ਐਸਐਚਓ ਰਾਉ ਵਰਿੰਦਰ ਨੇ ਦੱਸਿਆ ਕਿ ਬੀਤੀ ਸ਼ਾਮ ਪਿੰਡ ਓਟਾਲਾ ਦੇ ਵਿੱਚ ਜੀ.ਐਸ. ਸੀਮੈਂਟ ਸਟੋਰ ਤੇ ਤਿੰਨ ਨੌਜਵਾਨ ਦੁਕਾਨਦਾਰ ਜਸਵੰਤ ਸਿੰਘ ਨੂੰ ਉਲਝਾ ਕੇ ਕਰੀਬ 50 ਹਜਾਰ ਰੁਪਏ ਲੁੱਟਕੇ ਲੈ ਗਏ ਹਨ। ਸਮਰਾਲਾ ਪੁਲਿਸ ਇਸ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਜਲਦ ਹੀ ਇਹ ਗੁੱਥੀ ਸੁਲਝਾ ਲਈ ਜਾਵੇਗੀ।

Samrala Robbery: 73 ਬਜ਼ੁਰਗ ਦੁਕਾਨਦਾਰ ਕੋਲੋਂ 3 ਨੌਜਵਾਨ ਪੈਸੇ ਲੁੱਟ ਕੇ ਫਰਾਰ, ਘਟਨਾ ਕੈਮਰੇ 'ਚ ਕੈਦ, ਲੁਟੇਰਿਆਂ ਦੀ ਪਛਾਣ ਲਈ ਫੋਟੋ ਜਾਰੀ

Samrala Robbery: 73 ਬਜ਼ੁਰਗ ਦੁਕਾਨਦਾਰ ਕੋਲੋਂ 3 ਨੌਜਵਾਨ ਪੈਸੇ ਲੁੱਟ ਕੇ ਫਰਾਰ, ਘਟਨਾ ਕੈਮਰੇ 'ਚ ਕੈਦ, ਲੁਟੇਰਿਆਂ ਦੀ ਪਛਾਣ ਲਈ ਫੋਟੋ ਜਾਰੀ

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਟਾਪ ਹੈਡਲਾਈਨ

ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵਲੋਂ IAS ਅਧਿਕਾਰੀ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵਲੋਂ IAS ਅਧਿਕਾਰੀ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Punjab Police Reshuffle: ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 5 DSP ਨੂੰ ਮਿਲੀ ਤਰੱਕੀ, ਹੁਣ ਨਿਭਾਉਣਗੇ ਇਹ ਜ਼ਿੰਮੇਵਾਰੀ; ਵੇਖੋ ਲਿਸਟ...
ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 5 DSP ਨੂੰ ਮਿਲੀ ਤਰੱਕੀ, ਹੁਣ ਨਿਭਾਉਣਗੇ ਇਹ ਜ਼ਿੰਮੇਵਾਰੀ; ਵੇਖੋ ਲਿਸਟ...
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
 Couple Dispute : 38 ਲੱਖ ਰੁਪਏ ਖਰਚ ਕਰਕੇ ਨਿਊਜ਼ੀਲੈਂਡ ਭੇਜਿਆ, ਪਤਨੀ ਨੇ ਕਰਵਾਇਆ ਡਿਪੋਰਟ , ਨੌਜਵਾਨ ਨੇ ਅਫੇਅਰ ਦੇ ਲਗਾਏ ਆਰੋਪ 
 Couple Dispute : 38 ਲੱਖ ਰੁਪਏ ਖਰਚ ਕਰਕੇ ਨਿਊਜ਼ੀਲੈਂਡ ਭੇਜਿਆ, ਪਤਨੀ ਨੇ ਕਰਵਾਇਆ ਡਿਪੋਰਟ , ਨੌਜਵਾਨ ਨੇ ਅਫੇਅਰ ਦੇ ਲਗਾਏ ਆਰੋਪ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget