ਪੜਚੋਲ ਕਰੋ

ਮਲੋਟ ਦੇ ਪਿੰਡ ਬੁਰਜ ਸਿੱਧਵਾਂ ਵਿਖੇ ਲੁਟੇਰਿਆਂ ਨੇ ਘਰ ’ਚ ਵੜ ਕੇ ਕੀਤਾ ਡਾਕਟਰ ਦਾ ਕਤਲ, ਨਕਦੀ ਲੁੱਟ ਕੇ ਹੋਏ ਫ਼ਰਾਰ

Muktsar News : ਪੰਜਾਬ ਵਿੱਚ ਹਰ ਰੋਜ਼ ਅਪਰਾਧਿਕ ਘਟਨਾਵਾਂ ਵਾਪਰ ਰਹੀਆਂ ਹਨ। ਮੁਕਤਸਰ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਮਲੋਟ ਦੇ ਪਿੰਡ ਬੁਰਜ ਸਿੱਧਵਾਂ ਵਿਖੇ ਬੀਤੀ ਰਾਤ ਲੁਟੇਰਿਆਂ ਨੇ ਘਰ ਵਿਚ ਵੜ ਕੇ ਇਕ ਡਾਕਟਰ ਦਾ ਕਤਲ ਕਰ ਦਿੱਤਾ ਹੈ। ਇਸ ਵਾਰ

 ਅਸ਼ਰਫ ਢੁੱਡੀ ਦੀ ਰਿਪੋਰਟ
 
Muktsar News : ਪੰਜਾਬ ਵਿੱਚ ਹਰ ਰੋਜ਼ ਅਪਰਾਧਿਕ ਘਟਨਾਵਾਂ ਵਾਪਰ ਰਹੀਆਂ ਹਨ। ਮੁਕਤਸਰ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਮਲੋਟ ਦੇ ਪਿੰਡ ਬੁਰਜ ਸਿੱਧਵਾਂ ਵਿਖੇ ਬੀਤੀ ਰਾਤ ਲੁਟੇਰਿਆਂ ਨੇ ਘਰ ਵਿਚ ਵੜ ਕੇ ਇਕ ਡਾਕਟਰ ਦਾ ਕਤਲ ਕਰ ਦਿੱਤਾ ਹੈ। ਇਸ ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਲੁਟੇਰੇ ਘਰ ਤੋਂ ਨਕਦੀ ਲੁੱਟ ਕੇ ਫਰਾਰ ਹੋ ਗਏ ਹਨ। ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।

ਮ੍ਰਿਤਕ ਡਾਕਟਰ ਦੀ ਪਛਾਣ ਸੁਖਵਿੰਦਰ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਤਿੰਨ ਲੁਟੇਰਿਆਂ ਨੇ ਮੂੰਹ ਬੰਨ੍ਹੇ ਹੋਏ ਸਨ ਅਤੇ ਪ੍ਰਵਾਰ ਕੋਲੋਂ 5 ਲੱਖ ਰੁਪਏ ਦੀ ਮੰਗ ਕੀਤੀ ਗਈ। ਇਸ ਮਗਰੋਂ ਉਨ੍ਹਾਂ ਨੇ ਲੋਹੇ ਦੀ ਰਾਡ ਨਾਲ ਡਾਕਟਰ ਉਤੇ ਹਮਲਾ ਕਰ ਦਿਤਾ ਅਤੇ 30 ਹਜ਼ਾਰ ਰੁਪਏ ਲੈ ਕੇ ਫਰਾਰ ਹੋ ਗਏ।ਇਸ ਮੌਕੇ ਘਰ ਵਿਚ ਸਿਰਫ਼ ਡਾਕਟਰ ਅਤੇ ਉਨ੍ਹਾਂ ਦੀ ਪਤਨੀ ਹੀ ਸਨ। ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦਸਿਆ ਕਿ ਡਾਕਟਰ ਦੇ ਬੱਚੇ ਵਿਦੇਸ਼ ਵਿਚ ਹਨ।  ਪੁਲਿਸ ਵਲੋਂ ਘਰ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।  

ਗੁਆਂਢੀ ਨੇ ਦੱਸਿਆ ਕਿ ਲੁਟੇਰੇ ਪਿਛਲੀ ਕੰਧ ਟੱਪ ਕੇ ਘਰ ਅੰਦਰ ਦਾਖਲ ਹੋਏ। ਉਹ ਘਰ ਵਿੱਚ ਵੜ ਗਏ ਅਤੇ ਪਤੀ-ਪਤਨੀ ਨੂੰ ਹਥਿਆਰਾਂ ਨਾਲ ਧਮਕਾਉਂਦੇ ਹੋਏ 5 ਲੱਖ ਰੁਪਏ ਦੀ ਮੰਗ ਕੀਤੀ। ਜਦੋਂ ਮ੍ਰਿਤਕ ਅਤੇ ਉਸ ਦੀ ਪਤਨੀ ਨੇ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ ਉਨ੍ਹਾਂ ਨੇ ਡਾਕਟਰ ਦੇ ਸਿਰ 'ਤੇ ਹਮਲਾ ਕਰ ਦਿੱਤਾ ਅਤੇ ਘਰ ਦੀ ਅਲਮਾਰੀ ਵਿੱਚ ਪਈ ਨਕਦੀ ਲੈ ਕੇ ਭੱਜ ਗਏ। 
 
ਮ੍ਰਿਤਕ ਦੇ ਪੁੱਤਰ ਕੈਨੇਡਾ ਰਹਿੰਦੇ ਹਨ। ਮ੍ਰਿਤਕ ਆਪਣੀ ਪਤਨੀ ਨਾਲ ਜੱਦੀ ਪਿੰਡ ਵਿੱਚ ਰਹਿ ਰਿਹਾ ਸੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਹਮਲਾਵਰਾਂ ਨੇ ਹੈਲਮੇਟ ਅਤੇ ਮਾਸਕ ਪਹਿਨੇ ਹੋਏ ਸਨ। ਭਾਰੀ ਰਾਡ ਸਿਰ 'ਤੇ ਮਾਰਨ ਕਰਕੇ ਉਸ ਦੀ ਮੌਤ ਹੋ ਗਈ ਹੈ। ਮ੍ਰਿਤਕ ਦਾ ਨਾਂ ਸੁਖਵਿੰਦਰ ਸਿੰਘ ਹੈ।
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ :  ਮਾਪੇ ਸਾਵਧਾਨ ! 13 ਸਾਲ ਦੀ ਲੜਕੀ ਨੇ ਆਨਲਾਈਨ ਗੇਮਾਂ 'ਚ ਉਡਾਏ 52 ਲੱਖ ਰੁਪਏ, ਮਾਂ ਦੇ ਖਾਤੇ 'ਚ ਬਚੇ ਸਿਰਫ 5 ਰੁਪਏ

ਇਹ ਵੀ ਪੜ੍ਹੋ : ਸੀਰੀਅਲ ਦੇਖ ਰਹੀ ਸੀ ਪਤਨੀ, ਟੀਵੀ ਬੰਦ ਨਹੀਂ ਕੀਤਾ ਤਾਂ ਪਤੀ ਨੇ ਮਾਰੀ ਗੋਲੀ

 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget