ਪੜਚੋਲ ਕਰੋ

Tarn Taran Attack Update: ਤਰਨਤਾਰਨ 'ਚ ਰਾਕੇਟ ਲਾਂਚਰ ਹਮਲੇ ਪਿੱਛੇ ਕਿਸ ਦੀ ਸਾਜ਼ਿਸ਼? ਕਈ ਵੱਡੇ ਨਾਮ ਆਏ ਸਾਹਮਣੇ

ਤਰਨਤਾਰਨ 'ਚ ਰਾਕੇਟ ਲਾਂਚਰ ਹਮਲੇ ਤੋਂ ਬਾਅਦ ਫੋਰੈਂਸਿਕ ਟੀਮ ਜਾਂਚ 'ਚ ਜੁਟੀ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਹਮਲੇ ਪਿੱਛੇ ਅੱਤਵਾਦੀ ਲਖਬੀਰ ਸਿੰਘ ਲੰਡਾ ਅਤੇ ਗੈਂਗਸਟਰ ਹਰਵਿੰਦਰ ਸਿੰਘ ਉਰਫ ਰਿੰਦਾ ਦਾ ਹੱਥ ਹੋ ਸਕਦਾ ਹੈ।

Punjab News ਪੰਜਾਬ ਦੇ ਤਰਨਤਾਰਨ 'ਚ ਰਾਕੇਟ ਲਾਂਚਰ ਹਮਲੇ ਨਾਲ ਪੂਰਾ ਪ੍ਰਸ਼ਾਸਨ ਹਿੱਲ ਗਿਆ ਹੈ। ਪੰਜਾਬ ਵਿੱਚ ਇਹ ਦੂਜੀ ਵਾਰ ਹੈ ਜਦੋਂ ਰਾਕੇਟ ਲਾਂਚਰ ਨਾਲ ਹਮਲਾ ਹੋਇਆ ਹੈ। ਭਾਵੇਂ ਰਾਤ 1 ਵਜੇ ਤਰਨਤਾਰਨ ਦੇ ਸਰਹਾਲੀ ਥਾਣੇ 'ਤੇ ਹੋਏ ਇਸ ਹਮਲੇ 'ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਜੇਕਰ ਇਹ ਰਾਕੇਟ ਲਾਂਚਰ ਸਿੱਧਾ ਹਮਲਾ ਕਰ ਦਿੰਦਾ ਤਾਂ ਇਸ ਨਾਲ ਕਈ ਪੁਲਿਸ ਵਾਲਿਆਂ ਦੀ ਮੌਤ ਹੋ ਸਕਦੀ ਸੀ। ਇਸ ਦੇ ਨਾਲ ਹੀ ਇਸ ਹਮਲੇ ਤੋਂ ਬਾਅਦ ਫੋਰੈਂਸਿਕ ਟੀਮ ਘਟਨਾ ਵਾਲੀ ਥਾਂ 'ਤੇ ਪਹੁੰਚ ਗਈ ਹੈ ਅਤੇ ਸਬੂਤ ਇਕੱਠੇ ਕਰਨ 'ਚ ਲੱਗੀ ਹੋਈ ਹੈ।

ਹਮਲੇ ਪਿੱਛੇ ਇਨ੍ਹਾਂ ਵੱਡੇ ਗੈਂਗਸਟਰਾਂ ਦਾ ਹੱਥ ਹੋਣ ਦੀ ਸੰਭਾਵਨਾ ਹੈ

ਇਸ ਹਮਲੇ ਪਿੱਛੇ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ ਕਿ ਇਸ ਹਮਲੇ ਪਿੱਛੇ ਕੈਨੇਡਾ ਬੈਠੇ ਅੱਤਵਾਦੀ ਲਖਬੀਰ ਸਿੰਘ ਲੰਡਾ ਅਤੇ ਗੈਂਗਸਟਰ ਹਰਵਿੰਦਰ ਸਿੰਘ ਉਰਫ਼ ਰਿੰਦਾ ਦਾ ਹੱਥ ਹੋ ਸਕਦਾ ਹੈ। ਲਖਬੀਰ ਸਿੰਘ ਲੰਡਾ ਇਸ ਪੂਰੇ ਇਲਾਕੇ 'ਤੇ ਆਪਣਾ ਦਬਦਬਾ ਕਾਇਮ ਕਰਨਾ ਚਾਹੁੰਦੇ ਹਨ। ਕੁਝ ਦਿਨ ਪਹਿਲਾਂ ਲਖਬੀਰ ਸਿੰਘ ਲੰਡਾ ਇੱਕ ਕੱਪੜਾ ਵਪਾਰੀ ਦਾ ਕਤਲ ਹੋ ਗਿਆ ਸੀ। ਲੰਡਾ ਨੂੰ ਸ਼ੱਕ ਸੀ ਕਿ ਕੱਪੜਾ ਵਪਾਰੀ ਉਸ ਦੇ ਲੋਕਾਂ ਦਾ ਮੁਖਬਰ ਸੀ।

ਇਸ ਹਮਲੇ ਦਾ ਕਾਰਨ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਪੈਦਾ ਕਰਨਾ ਹੈ ਕਿ ਜੇਕਰ ਉਹ ਥਾਣੇ 'ਚ ਹਮਲਾ ਕਰ ਸਕਦੇ ਹਨ ਤਾਂ ਉਨ੍ਹਾਂ ਲਈ ਹੋਰ ਕਿਤੇ ਵੀ ਹਮਲਾ ਕਰਨਾ ਕੋਈ ਵੱਡੀ ਗੱਲ ਨਹੀਂ ਹੈ। ਇਹ ਦੋਵੇਂ ਅੱਤਵਾਦੀ ਹੁਣ ਪੰਜਾਬ ਪੁਲਿਸ ਲਈ ਸਿਰਦਰਦੀ ਬਣ ਗਏ ਹਨ। ਨਾਲ ਹੀ ਇਨ੍ਹਾਂ ਦੋਵਾਂ ਨੂੰ ਫੜਨਾ ਪੁਲਿਸ ਲਈ ਵੱਡੀ ਚੁਣੌਤੀ ਬਣ ਗਿਆ ਹੈ। ਇਸ ਹਮਲੇ ਤੋਂ ਬਾਅਦ ਹੁਣ ਵੱਡੇ ਸਵਾਲ ਖੜ੍ਹੇ ਹੋ ਰਹੇ ਹਨ ਕਿ ਰਾਕੇਟ ਲਾਂਚਰ ਵਰਗੇ ਹਥਿਆਰ ਪੰਜਾਬ ਤੱਕ ਕਿਵੇਂ ਪਹੁੰਚ ਰਹੇ ਹਨ ਅਤੇ ਪੁਲਿਸ ਥਾਣਿਆਂ 'ਤੇ ਹਮਲੇ ਹੋ ਰਹੇ ਹਨ। ਇਨ੍ਹਾਂ ਹਥਿਆਰਾਂ ਨੂੰ ਵਰਤਣ ਦੀ ਸਿਖਲਾਈ ਕਿੱਥੇ ਦਿੱਤੀ ਜਾ ਰਹੀ ਹੈ? ਪੰਜਾਬ ਵਿੱਚ ਲਗਾਤਾਰ ਹੋ ਰਹੇ ਇਨ੍ਹਾਂ ਹਮਲਿਆਂ ਪਿੱਛੇ ਪੰਜਾਬ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਨਜ਼ਰ ਆ ਰਹੀ ਹੈ। ਇਸ ਪਿੱਛੇ ਸਮਰਥਕਾਂ ਦੀ ਇੱਕ ਕੜੀ ਕੰਮ ਕਰ ਰਹੀ ਹੈ

ਟਾਪ ਹੈਡਲਾਈਨ

Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਦੀ ਰਾਹੁਲ ਗਾਂਧੀ ਨਾਲ ਅੱਜ ਹੋ ਸਕਦੀ ਮੁਲਾਕਾਤ, ਚੰਨੀ ਨਾਲ 92 ਆਗੂ ਹੋਣ ਦਾ ਦਾਅਵਾ, ਇਕੱਲੇ ਪਏ ਵੜਿੰਗ; ਕੀ ਬਣੇ ਰਹਿਣਗੇ ਪ੍ਰਧਾਨ...
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਦੀ ਰਾਹੁਲ ਗਾਂਧੀ ਨਾਲ ਅੱਜ ਹੋ ਸਕਦੀ ਮੁਲਾਕਾਤ, ਚੰਨੀ ਨਾਲ 92 ਆਗੂ ਹੋਣ ਦਾ ਦਾਅਵਾ, ਇਕੱਲੇ ਪਏ ਵੜਿੰਗ; ਕੀ ਬਣੇ ਰਹਿਣਗੇ ਪ੍ਰਧਾਨ...
2027 ਦੀਆਂ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ
2027 ਦੀਆਂ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਵੀਡੀਓਜ਼

Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
Punjab Weather News: ਪੰਜਾਬ 'ਚ ਮੀਂਹ ਨੂੰ ਲੈ ਕੇ ਅਲਰਟ; ਜਾਣੋ ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਮੀਂਹ | Abp Sanjha
Petrol Langar in Chandigarh | ਪੈਸਿਆਂ ਦੇ ਲੰਗਰ ਬਾਅਦ ਚੰਡੀਗੜ੍ਹ ’ਚ ਅੱਜ ਲੱਗੇਗਾ ਪੈਟਰੋਲ ਲੰਗਰ | Abp Sanjha
Akal Takht Jathedar Gargajj ਦੀ 3 ਬੱਚਿਆਂ ਵਾਲੀ ਅਪੀਲ ’ਤੇ SGPC ਪ੍ਰਧਾਨ ਦਾ ਵੱਡਾ ਬਿਆਨ | Abp Sanjha
ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Embed widget