ਪੜਚੋਲ ਕਰੋ

ਬਠਿੰਡਾ 'ਚ ਸਰਹਿੰਦ ਨਹਿਰ ਵਿੱਚੋਂ ਮਿਲਿਆ ਰੋਕਿਟ ਲਾਂਚਰ ਸ਼ੈਲ

ਅੱਜ ਸਰਹਿੰਦ ਨਹਿਰ ਚੋਂ ਇੱਕ ਰੋਕਿਟ ਲਾਂਚਰ ਦਾ ਸ਼ੈਲ ਬਰਾਮਦ ਹੋਣ ਮਗਰੋਂ ਪੂਰੇ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਬਠਿੰਡਾ: ਅੱਜ ਸਰਹਿੰਦ ਨਹਿਰ ਚੋਂ ਇੱਕ ਰੋਕਿਟ ਲਾਂਚਰ ਦਾ ਸ਼ੈਲ ਬਰਾਮਦ ਹੋਣ ਮਗਰੋਂ ਪੂਰੇ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ।ਥਰਮਲ ਪੁਲਿਸ ਦੀ ਟੀਮ ਅਤੇ ਬੰਬ ਸਕੁਐਡ ਵੀ ਮੌਕੇ 'ਤੇ ਪਹੁੰਚ ਗਈ ਹੈ। ਪੁਲਿਸ ਮੁਤਾਬਿਕ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਕੋਈ ਸ਼ੱਕੀ ਚੀਜ਼ ਨਹਿਰ ਚੋਂ ਬਰਾਮਦ ਹੋਈ ਹੈ।ਬਾਅਦ 'ਚ ਜਦੋਂ ਪੁਲਿਸ ਮੌਕੇ ਤੇ ਪਹੁੰਚੀ ਤਾਂ ਪਤਾ ਲੱਗਾ ਕੇ ਇਹ ਮਛੇਰੇ ਨੂੰ ਮੱਛੀ ਫੜ੍ਹਣ ਦੌਰਾਨ ਮਲੀ ਹੈ।ਜੋ ਕੀ ਇੱਕ ਰੋਕੈਟ ਲਾਂਚਰ ਦਾ ਸ਼ੈਲ ਸੀ।ਇਸ ਸਬੰਧੀ ਵਧੇਰੇ ਜਾਣਕਾਰੀ ਉਡੀਕੀ ਜਾ ਰਹੀ ਹੈ। ਇਹ ਵੀ ਪੜ੍ਹੋ:  ਸੈਕਸ ਪਾਵਰ ਦੇ ਨਾਲ-ਨਾਲ ਸ਼ਿਲਾਜੀਤ ਦੇ ਹੋਰ ਵੀ ਬਹੁਤ ਫਾਇਦੇ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ 'ਚ ਜੱਜਾਂ ਨੂੰ ਰਿਹਾਇਸ਼ ਨਾ ਮਿਲਣ 'ਤੇ ਹਾਈ ਕੋਰਟ ਨਿਰਾਜ਼ ,ਕਿਹਾ -DC-SSP ਦੇ ਸਰਕਾਰੀ ਘਰ ਖਾਲੀ ਕਰਵਾ ਕੇ ਦਿਓ , ਪੜ੍ਹੋ ਪੂਰਾ ਮਾਮਲਾ  
ਪੰਜਾਬ 'ਚ ਜੱਜਾਂ ਨੂੰ ਰਿਹਾਇਸ਼ ਨਾ ਮਿਲਣ 'ਤੇ ਹਾਈ ਕੋਰਟ ਨਿਰਾਜ਼ ,ਕਿਹਾ -DC-SSP ਦੇ ਸਰਕਾਰੀ ਘਰ ਖਾਲੀ ਕਰਵਾ ਕੇ ਦਿਓ , ਪੜ੍ਹੋ ਪੂਰਾ ਮਾਮਲਾ  
Punjab Weather Update: ਪੰਜਾਬ 'ਚ ਮੀਂਹ, ਤੇਜ਼ ਤੂਫਾਨ ਸਣੇ ਹੋਈ ਗੜੇਮਾਰੀ, ਇਸ ਜ਼ਿਲ੍ਹੇ 'ਚ ਅਚਾਨਕ ਬਦਲਿਆ ਮੌਸਮ; ਫਸਲਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ...
ਪੰਜਾਬ 'ਚ ਮੀਂਹ, ਤੇਜ਼ ਤੂਫਾਨ ਸਣੇ ਹੋਈ ਗੜੇਮਾਰੀ, ਇਸ ਜ਼ਿਲ੍ਹੇ 'ਚ ਅਚਾਨਕ ਬਦਲਿਆ ਮੌਸਮ; ਫਸਲਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ...
Kapurthala News : ਪਿੰਡ ਸ਼ੇਖੂਪੁਰ 'ਚ ਇੱਕ ਘਰ 'ਚੋਂ ਲੱਖਾਂ ਦੀ ਨਕਦੀ ਤੇ ਸੋਨਾ ਲੈ ਕੇ ਫ਼ਰਾਰ ਹੋਏ ਚੋਰ ,ਵਿਆਹ 'ਤੇ ਗਿਆ ਸੀ ਪਰਿਵਾਰ 
Kapurthala News : ਪਿੰਡ ਸ਼ੇਖੂਪੁਰ 'ਚ ਇੱਕ ਘਰ 'ਚੋਂ ਲੱਖਾਂ ਦੀ ਨਕਦੀ ਤੇ ਸੋਨਾ ਲੈ ਕੇ ਫ਼ਰਾਰ ਹੋਏ ਚੋਰ ,ਵਿਆਹ 'ਤੇ ਗਿਆ ਸੀ ਪਰਿਵਾਰ 
Punjab News: ਵੱਡਾ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਅਚਾਨਕ ਬਦਲੇ ਗਏ ਵਿਭਾਗ; ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ?
Punjab News: ਵੱਡਾ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਅਚਾਨਕ ਬਦਲੇ ਗਏ ਵਿਭਾਗ; ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ?

ਵੀਡੀਓਜ਼

ਮੈਨੂੰ CM ਬਣਾਓ, ਮੈਂ ਗੈਂਗਸਟਰਵਾਦ ਕਰ ਦਿਆਂਗਾ ਸਾਫ਼
ਪੰਜਾਬ 'ਚ CM ਨਹੀਂ, ਗੈਂਗਸਟਰ ਕਰ ਰਹੇ ਨੇ ਰਾਜ
ਆਪ ਦੀਆਂ ਝੂਠੀਆਂ ਗੱਲਾਂ 'ਚ ਫੱਸ ਗਏ ਪੰਜਾਬ ਦੇ ਲੋਕ, CM ਨੂੰ ਬੋਲੇ ਸੁਖਬੀਰ ਬਾਦਲ
“ਅਸੀਂ ਝੂਠੇ ਪਰਚਿਆਂ ਤੋਂ ਨਹੀਂ ਡਰਦੇ!” – ਮਜੀਠੀਆ ਦੀ ਲਲਕਾਰ
“ਪੰਜਾਬ ‘ਤੇ ਕਰਜ਼ੇ ਦਾ ਪਹਾੜ!” – ਮਜੀਠੀਆ ਨੇ ਘੇਰੇ CM ਮਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Government Officials: ਸਰਕਾਰੀ ਅਧਿਕਾਰੀਆਂ ਵਿਚਾਲੇ ਮੱਚੀ ਹਲਚਲ, CM ਨੇ ਦਿੱਤੇ ਸਖ਼ਤ ਨਿਰਦੇਸ਼; ਅਚਾਨਕ ਲਿਆ ਵੱਡਾ ਫੈਸਲਾ...
ਸਰਕਾਰੀ ਅਧਿਕਾਰੀਆਂ ਵਿਚਾਲੇ ਮੱਚੀ ਹਲਚਲ, CM ਨੇ ਦਿੱਤੇ ਸਖ਼ਤ ਨਿਰਦੇਸ਼; ਅਚਾਨਕ ਲਿਆ ਵੱਡਾ ਫੈਸਲਾ...
Sidhu Moosewala ਕਤਲ ਮਾਮਲੇ 'ਚ ਪਵਨ ਬਿਸ਼ਨੋਈ ਅਤੇ ਜਗਤਾਰ ਸਿੰਘ ਨੂੰ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ 
Sidhu Moosewala ਕਤਲ ਮਾਮਲੇ 'ਚ ਪਵਨ ਬਿਸ਼ਨੋਈ ਅਤੇ ਜਗਤਾਰ ਸਿੰਘ ਨੂੰ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ 
Punjab News: ਵੱਡਾ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਅਚਾਨਕ ਬਦਲੇ ਗਏ ਵਿਭਾਗ; ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ?
Punjab News: ਵੱਡਾ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਅਚਾਨਕ ਬਦਲੇ ਗਏ ਵਿਭਾਗ; ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ?
Jalandhar 'ਚ ਬੱਸ ਸਟੈਂਡ ਨੇੜੇ ਮਿਲੀ ਨੌਜਵਾਨ ਦੀ ਲਾਸ਼, ਸਰਿੰਜ ਅਤੇ ਬੋਤਲ ਬਰਾਮਦ, ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਦੀ ਆਸ਼ੰਕਾ 
Jalandhar 'ਚ ਬੱਸ ਸਟੈਂਡ ਨੇੜੇ ਮਿਲੀ ਨੌਜਵਾਨ ਦੀ ਲਾਸ਼, ਸਰਿੰਜ ਅਤੇ ਬੋਤਲ ਬਰਾਮਦ, ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਦੀ ਆਸ਼ੰਕਾ 
Punjab News: ਪੰਜਾਬ ਤੋਂ ਮੰਦਭਾਗੀ ਖਬਰ, ਨੌਜਵਾਨ ਨੇ ਗਰਲਫਰੈਂਡ ਤੋਂ ਤੰਗ ਆ ਕੀਤੀ ਖੁਦਕੁਸ਼ੀ; ਵੀਡੀਓ 'ਚ ਦੱਸਿਆ ਕਿਵੇਂ ਕਰ ਰਹੀ ਪਰੇਸ਼ਾਨ...?
ਪੰਜਾਬ ਤੋਂ ਮੰਦਭਾਗੀ ਖਬਰ, ਨੌਜਵਾਨ ਨੇ ਗਰਲਫਰੈਂਡ ਤੋਂ ਤੰਗ ਆ ਕੀਤੀ ਖੁਦਕੁਸ਼ੀ; ਵੀਡੀਓ 'ਚ ਦੱਸਿਆ ਕਿਵੇਂ ਕਰ ਰਹੀ ਪਰੇਸ਼ਾਨ...?
Weather Update: ਮੀਂਹ ਅਤੇ ਗਰਜ-ਤੂਫ਼ਾਨ ਦਾ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਹੋਏਗੀ ਭਾਰੀ ਬਾਰਿਸ਼; ਇਨ੍ਹਾਂ ਤਰੀਕਾਂ ਦੇ ਵਿਚਕਾਰ ਗੜੇਮਾਰੀ...  
ਮੀਂਹ ਅਤੇ ਗਰਜ-ਤੂਫ਼ਾਨ ਦਾ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਹੋਏਗੀ ਭਾਰੀ ਬਾਰਿਸ਼; ਇਨ੍ਹਾਂ ਤਰੀਕਾਂ ਦੇ ਵਿਚਕਾਰ ਗੜੇਮਾਰੀ...  
ਪੰਜਾਬ-ਚੰਡੀਗੜ੍ਹ 'ਚ ਅੱਜ ਵੀ ਰਹੇਗੀ ਤੇਜ਼ ਧੁੱਪ, ਬੱਦਲਵਾਈ ਦੀ ਸੰਭਾਵਨਾ; ਅਗਲੇ ਦਿਨਾਂ ਨੂੰ ਲੈਕੇ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਅੱਜ ਵੀ ਰਹੇਗੀ ਤੇਜ਼ ਧੁੱਪ, ਬੱਦਲਵਾਈ ਦੀ ਸੰਭਾਵਨਾ; ਅਗਲੇ ਦਿਨਾਂ ਨੂੰ ਲੈਕੇ ਅਲਰਟ ਜਾਰੀ
ਵੱਡੀ ਖ਼ਬਰ! ਲੁਧਿਆਣਾ ACP ਦਾ ਬਣਾਇਆ ਫਰਜ਼ੀ ਸੋਸ਼ਲ ਮੀਡੀਆ ਅਕਾਊਂਟ, ACP ਨੇ ਪੋਸਟ ਪਾ ਕੇ ਲੋਕਾਂ ਨੂੰ ਕੀਤਾ Alert
ਵੱਡੀ ਖ਼ਬਰ! ਲੁਧਿਆਣਾ ACP ਦਾ ਬਣਾਇਆ ਫਰਜ਼ੀ ਸੋਸ਼ਲ ਮੀਡੀਆ ਅਕਾਊਂਟ, ACP ਨੇ ਪੋਸਟ ਪਾ ਕੇ ਲੋਕਾਂ ਨੂੰ ਕੀਤਾ Alert
Embed widget