ਪੜਚੋਲ ਕਰੋ

ਕੈਪਟਨ ਨੇ ਰੂਪਨਗਰ 'ਚ ਲਾਈ ਵਿਕਾਸ ਕਾਰਜਾਂ ਦੀ ਝੜੀ

ਰੂਪਨਗਰ: ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਅੱਜ ਸ੍ਰੀ ਚਮਕੌਰ ਸਾਹਿਬ ਵਿੱਚ 515.15 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਚਮਕੌਰ ਸਾਹਿਬ ਵਿੱਚ ਬਾਬਾ ਅਜੀਤ ਸਿੰਘ ਤੇ ਬਾਬਾ ਜੁਝਾਰ ਸਿੰਘ ਦੇ ਨਾਂ ’ਤੇ ਦੋ ਸਵਾਗਤੀ ਗੇਟ ਬਣਾਉਣ ਦਾ ਵੀ ਐਲਾਨ ਕੀਤਾ। ਉਨ੍ਹਾਂ ਦੇ ਨਾਲ ਹੀ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਨਗਰ ਪੰਚਾਇਤ ਚਮਕੌਰ ਸਾਹਿਬ ਨੂੰ ਨਗਰ ਕੌਂਸਲ ਬਣਾਉਣ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ 500 ਕਰੋੜ ਦੀ ਲਾਗਤ ਨਾਲ ਬਣਨ ਵਾਲਾ ਸ੍ਰੀ ਗੁਰੂ ਗੋਬਿੰਦ ਸਿੰਘ ਸਕਿਲ ਇੰਸਟੀਚਿਊਟ ਦਾ ਉਦਘਾਟਨ ਕੀਤਾ। ਸ੍ਰੀ ਗੁਰੂ ਗੋਬਿੰਦ ਸਿੰਘ ਸਕਿਲ ਇੰਸਟੀਚਿਊਟ 42 ਏਕੜ ਰਕਬੇ ਹੇਠ ਬਣਾਇਆ ਜਾਏਗਾ ਜਿਸ ਦੀ ਕੀਮਤ 14,86,76,000 ਰੁਪਏ ਹੈ। ਕੈਬਨਿਟ ਮੰਤਰੀ ਚਰਨਜੀਤ ਚੰਨੀ ਨੇ 27 ਫਰਵਰੀ ਨੂੰ ਨਗਰ ਪੰਚਾਇਤ ਚਮਕੌਰ ਸਾਹਿਬ ਨੂੰ ਇਸ ਰਕਮ ਦਾ ਚੈੱਕ ਸੌਂਪਿਆ। ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਚਰਨਜੀਤ ਸਿੰਘ ਚੰਨੀ ਤੇ ਕੈਬਨਿਟ ਮੰਤਰੀ ਵਿਜੇਂਦਰ ਸਿੰਗਲਾ ਵੀ ਮੌਜੂਦ ਰਹੇ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਸ੍ਰੀ ਚਮਕੌਰ ਸਾਹਿਬ ਦੇ ਸੁੰਦਰੀਕਰਨ ਤੇ ਗਲਿਆਰੇ ਦੇ ਵਿਕਾਸ ਪ੍ਰੋਜੈਕਟ ਦਾ ਵੀ ਨੀਂਹ ਪੱਥਰ ਰੱਖਿਆ। ਇਸ ਪ੍ਰੋਜੈਕਟ ’ਤੇ ਕੈਪਟਨ ਸਰਕਾਰ 11 ਕਰੋੜ ਰੁਪਏ ਖ਼ਰਚ ਕਰੇਗੀ। ਮੂਲ ਸਹੂਲਤਾਂ ਦੇ ਨਾਲ-ਨਾਲ ਇੱਥੇ ਪਾਰਕਿੰਗ ਦੀ ਵਿਵਸਥਾ ’ਤੇ ਵੀ 5 ਕਰੋੜ ਰੁਪਏ ਖ਼ਰਚੇ ਜਾਣਗੇ। ਇਸ ਦੇ ਨਾਲ ਹੀ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਸਾਹਮਣੇ ਵਾਲੇ ਹਿੱਸੇ ਤੇ ਬਾਜ਼ਾਰ ਵਿੱਚ ਵੀ 5 ਕਰੋੜ ਦੀ ਲਾਗਤ ਨਾਲ ਸੁੰਦਰ ਗਲਿਆਰਾ ਬਣਾਉਣ ਦੀ ਯੋਜਨਾ ਹੈ। ਗੁਰਦੁਆਰਾ ਸ੍ਰੀ ਗੜੀ ਸਾਹਿਬ ਦੇ ਖੇਤਰ ਦੇ ਸੁੰਦਰੀਕਰਨ ਤੇ ਪਾਰਕਿੰਗ ਵਿਵਸਥਾ ਲਈ 1 ਕਰੋੜ 20 ਲੱਖ ਰੁਪਏ ਕਰਚੇ ਜਾਣਗੇ। ਇਸ ਦੇ ਨਾਲ ਹੀ ਮੋਰਿੰਡਾ ਤੋਂ ਬੇਲਾ ਤੇ ਸੰਦੂਆ ਸੜਕ ਨੂੰ ਜੋੜਨ ਵਾਲੇ ਚੌਕ ਦੇ ਸੁੰਦਰੀਕਰਨ ਲਈ ਵੀ 30 ਲੱਖ ਰੁਪਏ ਖ਼ਰਚੇ ਜਾ ਰਹੇ ਹਨ। ਸ੍ਰੀ ਗੁਰੂ ਗੋਬਿੰਦ ਸਿੰਘ ਮਾਰਗ ਦੀ ਮਜ਼ਬੂਤੀ ਤੇ ਅਪਗ੍ਰੇਡੇਸ਼ਨ ਲਈ 3 ਕਰੋੜ 61 ਲੱਖ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ।

ਟਾਪ ਹੈਡਲਾਈਨ

ਪੰਜਾਬ ਸਰਕਾਰ 'ਚ ਅੱਜ 801 ਨੌਜਵਾਨਾਂ ਦੀ ਲੱਗੇਗੀ ਨੌਕਰੀ, CM ਮਾਨ ਸੌਂਪਣੇਗੇ ਨਿਯੁਕਤੀ ਪੱਤਰ
ਪੰਜਾਬ ਸਰਕਾਰ 'ਚ ਅੱਜ 801 ਨੌਜਵਾਨਾਂ ਦੀ ਲੱਗੇਗੀ ਨੌਕਰੀ, CM ਮਾਨ ਸੌਂਪਣੇਗੇ ਨਿਯੁਕਤੀ ਪੱਤਰ
ਪੰਜਾਬ ਚੋਣਾਂ ਤੋਂ ਪਹਿਲਾਂ AAP ਦੀਆਂ ਵਧੀਆਂ ਚੁਣੌਤੀਆਂ, BJP-ਕਾਂਗਰਸ ਦੇ ਸੰਪਰਕ 'ਚ ਕਈ ਵਿਧਾਇਕ
ਪੰਜਾਬ ਚੋਣਾਂ ਤੋਂ ਪਹਿਲਾਂ AAP ਦੀਆਂ ਵਧੀਆਂ ਚੁਣੌਤੀਆਂ, BJP-ਕਾਂਗਰਸ ਦੇ ਸੰਪਰਕ 'ਚ ਕਈ ਵਿਧਾਇਕ
Punjab News: ਪੰਜਾਬ 'ਆਪ' ਵੱਲੋਂ ਉਮੀਦਵਾਰਾਂ ਦੀ ਅਗਲੀ ਸੂਚੀ ਨੂੰ ਲੈ ਕੇ ਵੱਡਾ ਅਪਡੇਟ, ਹਰਪਾਲ ਚੀਮਾ ਖੁਲਾਸਾ ਕਰਦੇ ਹੋਏ ਬੋਲੇ...
ਪੰਜਾਬ 'ਆਪ' ਵੱਲੋਂ ਉਮੀਦਵਾਰਾਂ ਦੀ ਅਗਲੀ ਸੂਚੀ ਨੂੰ ਲੈ ਕੇ ਵੱਡਾ ਅਪਡੇਟ, ਹਰਪਾਲ ਚੀਮਾ ਖੁਲਾਸਾ ਕਰਦੇ ਹੋਏ ਬੋਲੇ...
Ludhiana News: ਲੁਧਿਆਣਾ ਦੇ ਗੁਰਦੁਆਰੇ 'ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਦੀ ਮੌਤ, ਪੁਲਿਸ ਹਿਰਾਸਤ ਵਿੱਚ ਪੁੱਛਗਿੱਛ ਤੋਂ ਬਾਅਦ ਸਿਹਤ ਵਿਗੜੀ, ਛਾਤੀ ਵਿੱਚ ਦਰਦ ਹੋਣ ਤੋਂ ਬਾਅਦ...
ਲੁਧਿਆਣਾ ਦੇ ਗੁਰਦੁਆਰੇ 'ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਦੀ ਮੌਤ, ਪੁਲਿਸ ਹਿਰਾਸਤ ਵਿੱਚ ਪੁੱਛਗਿੱਛ ਤੋਂ ਬਾਅਦ ਸਿਹਤ ਵਿਗੜੀ, ਛਾਤੀ ਵਿੱਚ ਦਰਦ ਹੋਣ ਤੋਂ ਬਾਅਦ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੁਲਿਸ ਵਿਭਾਗ ਦੀ ਵੱਡੀ ਕਾਰਵਾਈ, ACP ਨੂੰ ਕੀਤਾ ਸਸਪੈਂਡ; ਜਾਣੋ ਕਿਉਂ ਲਿਆ ਐਕਸ਼ਨ
ਪੁਲਿਸ ਵਿਭਾਗ ਦੀ ਵੱਡੀ ਕਾਰਵਾਈ, ACP ਨੂੰ ਕੀਤਾ ਸਸਪੈਂਡ; ਜਾਣੋ ਕਿਉਂ ਲਿਆ ਐਕਸ਼ਨ
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, DSP ਸਣੇ ਇਨ੍ਹਾਂ 45 ਸੀਨੀਅਰ ਅਫ਼ਸਰਾਂ ਦਾ ਤਬਾਦਲਾ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, DSP ਸਣੇ ਇਨ੍ਹਾਂ 45 ਸੀਨੀਅਰ ਅਫ਼ਸਰਾਂ ਦਾ ਤਬਾਦਲਾ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਵੇਖੋ ਲਿਸਟ...
ਖੇਡ ਜਗਤ ਤੋਂ ਵੱਡ਼ੀ ਖ਼ਬਰ! ਮਸ਼ਹੂਰ ਖਿਡਾਰੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ, 14 ਸਾਲ ਦੇ ਕਰੀਅਰ 'ਤੇ ਲੱਗਿਆ ਸਟਾਪ; ਮੱਚੀ ਤਰਥੱਲੀ
ਖੇਡ ਜਗਤ ਤੋਂ ਵੱਡ਼ੀ ਖ਼ਬਰ! ਮਸ਼ਹੂਰ ਖਿਡਾਰੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ, 14 ਸਾਲ ਦੇ ਕਰੀਅਰ 'ਤੇ ਲੱਗਿਆ ਸਟਾਪ; ਮੱਚੀ ਤਰਥੱਲੀ
Ludhiana News: ਲੁਧਿਆਣਾ ਦੇ ਗੁਰਦੁਆਰੇ 'ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਦੀ ਮੌਤ, ਪੁਲਿਸ ਹਿਰਾਸਤ ਵਿੱਚ ਪੁੱਛਗਿੱਛ ਤੋਂ ਬਾਅਦ ਸਿਹਤ ਵਿਗੜੀ, ਛਾਤੀ ਵਿੱਚ ਦਰਦ ਹੋਣ ਤੋਂ ਬਾਅਦ...
ਲੁਧਿਆਣਾ ਦੇ ਗੁਰਦੁਆਰੇ 'ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਦੀ ਮੌਤ, ਪੁਲਿਸ ਹਿਰਾਸਤ ਵਿੱਚ ਪੁੱਛਗਿੱਛ ਤੋਂ ਬਾਅਦ ਸਿਹਤ ਵਿਗੜੀ, ਛਾਤੀ ਵਿੱਚ ਦਰਦ ਹੋਣ ਤੋਂ ਬਾਅਦ...
ਸਾਬਕਾ ਕੈਬਨਿਟ ਮੰਤਰੀ ਦੇ ਘਰ ED ਦੀ ਰੇਡ ਜਾਰੀ, 24 ਘੰਟਿਆਂ ਤੋਂ ਦਸਤਾਵੇਜ਼ ਖੰਗਾਲ ਰਹੀ ਟੀਮ; ਜਾਣੋ ਪੂਰਾ ਮਾਮਲਾ
ਸਾਬਕਾ ਕੈਬਨਿਟ ਮੰਤਰੀ ਦੇ ਘਰ ED ਦੀ ਰੇਡ ਜਾਰੀ, 24 ਘੰਟਿਆਂ ਤੋਂ ਦਸਤਾਵੇਜ਼ ਖੰਗਾਲ ਰਹੀ ਟੀਮ; ਜਾਣੋ ਪੂਰਾ ਮਾਮਲਾ
Gold-Silver Price Crash: ਧਨਤੇਰਸ ਦੀਵਾਲੀ ਤੋਂ ਪਹਿਲਾਂ ਗਾਹਕਾਂ ਦੀ ਮੌਜ, ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 43000 ਰੁਪਏ ਸਸਤਾ ਹੋਇਆ ਸੋਨਾ, ਜਾਣੋ ਅੱਜ ਕਿੰਨੇ ਡਿੱਗੇ ਰੇਟ...
ਧਨਤੇਰਸ ਦੀਵਾਲੀ ਤੋਂ ਪਹਿਲਾਂ ਗਾਹਕਾਂ ਦੀ ਮੌਜ, ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 43000 ਰੁਪਏ ਸਸਤਾ ਹੋਇਆ ਸੋਨਾ, ਜਾਣੋ ਅੱਜ ਕਿੰਨੇ ਡਿੱਗੇ ਰੇਟ...
US ਦਾ ਈਰਾਨ 'ਤੇ ਖ਼ਤਰਨਾਕ ਹਮਲਾ, ਚਲਾਈਆਂ ਤਾੜਤਾੜ ਗੋਲੀਆਂ; ਸੀਜ਼ਫਾਇਰ ਟੁੱਟਿਆ
US ਦਾ ਈਰਾਨ 'ਤੇ ਖ਼ਤਰਨਾਕ ਹਮਲਾ, ਚਲਾਈਆਂ ਤਾੜਤਾੜ ਗੋਲੀਆਂ; ਸੀਜ਼ਫਾਇਰ ਟੁੱਟਿਆ
SAD ਨੇ ਐਡਵੋਕੇਟ ਅਮਰਦੀਪ ਸਿੰਘ ਧਰਨੀ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ, ਜਾਣੋ
SAD ਨੇ ਐਡਵੋਕੇਟ ਅਮਰਦੀਪ ਸਿੰਘ ਧਰਨੀ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ, ਜਾਣੋ
Embed widget