ਪੜਚੋਲ ਕਰੋ

ਡੇਰੇਦਾਰ ਨੇ ਅਖੌਤੀ ਗ੍ਰੰਥ ਰਾਹੀਂ ਰਚਿਆ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ 'ਸਵਾਂਗ', ਹੁਕਨਮਾਨਾ ਪੜ੍ਹਦਿਆਂ ਖੁੱਲ੍ਹੀ ਪੋਲ

ਰੂਪਨਗਰ: ਜ਼ਿਲ੍ਹੇ ਅਧੀਨ ਪੈਂਦੇ ਖਿਜ਼ਰਾਬਾਦ ਦੇ ਡੇਰੇ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਥਾਂ ਕਿਸੇ ਅਖੌਤੀ ਗ੍ਰੰਥ ਸਜਾ ਕੇ ਪਖੰਡ ਰਚਣ ਦਾ ਮਾਮਲਾ ਗਰਮਾ ਗਿਆ ਹੈ। ਇਸ ਡੇਰੇ ਵਿੱਚ ਧਾਰਮਿਕ ਸਮਾਗਮ ਕਰਵਾਇਆ ਗਿਆ ਸੀ। ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਮਰਿਆਦਾ ਅਨੁਸਾਰ ਚੰਦੋਆਂ ਲਾ ਅਖੌਤੀ ਗ੍ਰੰਥ ਦਾ ਪ੍ਰਕਾਸ਼ ਕੀਤਾ ਗਿਆ। ਸਮਾਗਮ ਵਿੱਚ ਆਉਣ ਵਾਲੀ ਸੰਗਤ ਅਖੌਤੀ ਗ੍ਰੰਥ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਸਮਝ ਕੇ ਮੱਥਾ ਟੇਕਦੀ ਰਹੀ। ਸਮਾਗਮ ਵਿੱਚ ਪੰਥ ਦੇ ਉੱਚ ਕੋਟੀ ਦੇ ਰਾਗੀ ਜਥੇ ਆਏ ਸਨ। ਉਨ੍ਹਾਂ ਨੂੰ ਵੀ ਇਸ ਦਾ ਅਹਿਸਾਸ ਨਾ ਹੋਇਆ। ਅਖੌਤੀ ਗ੍ਰੰਥ ਦਾ ਪਤਾ ਸਮਾਗਮ ਦੀ ਸਮਾਪਤੀ ਸਮੇਂ ਲੱਗਾ ਜਦੋਂ ਹੁਮਕਨਾਮਾ ਦੀ ਥਾਂ ਕੁਝ ਹੋਰ ਹੀ ਪੜ੍ਹਿਆ ਜਾਣ ਲੱਗਾ। ਹੁਣ ਪੰਥਕ ਜਥੇਬੰਦੀਆਂ ਦੇ ਵਿਰੋਧ ਦੇ ਚੱਲਦਿਆਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਪੜਤਾਲੀਆ ਕਮੇਟੀ ਦਾ ਗਠਨ ਕੀਤਾ ਗਿਆ ਹੈ। ਉੱਧਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਇਸ ਮਾਮਲੇ ਦਾ ਸਖ਼ਤ ਨੋਟਿਸ ਲਿਆ ਹੈ। ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਹੈ ਅਜਿਹਾ ਕਰਨਾ ਸਿੱਖ ਸਿਧਾਂਤਾਂ, ਸਿੱਖ ਰਹਿਤ ਮਰਿਆਦਾ ਦੀ ਘੋਰ ਉਲੰਘਣਾ ਹੈ। ਇਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਸਿੱਖ ਕੌਮ ਦੇ ਧਾਰਮਿਕ ਗ੍ਰੰਥ ਕੇਵਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਨ ਤੇ ਇਸ ਪਾਵਨ ਗ੍ਰੰਥ ਦੇ ਤੁੱਲ ਹੋਰ ਕਿਸੇ ਦੁਨਿਆਵੀ ਗ੍ਰੰਥ ਦਾ ਪ੍ਰਕਾਸ਼ ਨਹੀਂ ਕੀਤਾ ਜਾ ਸਕਦਾ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Hoshiarpur ਦੇ ਨੂਰਪੁਰ ਜੱਟਾਂ 'ਚ ਸ਼ਰਾਰਤੀ ਅਨਸਰਾਂ ਵੱਲੋਂ ਡਾ. ਅੰਬੇਡਕਰ ਦੇ ਬੁੱਤ ਦੀ ਕੀਤੀ ਗਈ ਭੰਨਤੋੜ , ਮਾਹੌਲ ਤਣਾਅਪੂਰਨ
Hoshiarpur ਦੇ ਨੂਰਪੁਰ ਜੱਟਾਂ 'ਚ ਸ਼ਰਾਰਤੀ ਅਨਸਰਾਂ ਵੱਲੋਂ ਡਾ. ਅੰਬੇਡਕਰ ਦੇ ਬੁੱਤ ਦੀ ਕੀਤੀ ਗਈ ਭੰਨਤੋੜ , ਮਾਹੌਲ ਤਣਾਅਪੂਰਨ
PBKS vs GT IPL Match : ਅੱਜ ਮੋਹਾਲੀ 'ਚ ਖੇਡਿਆ ਜਾਵੇਗਾ PBKS ਅਤੇ GT ਵਿਚਾਲੇ IPL 2026 ਦਾ ਮੁਕਾਬਲਾ 
PBKS vs GT IPL Match : ਅੱਜ ਮੋਹਾਲੀ 'ਚ ਖੇਡਿਆ ਜਾਵੇਗਾ PBKS ਅਤੇ GT ਵਿਚਾਲੇ IPL 2026 ਦਾ ਮੁਕਾਬਲਾ 
Pathankot 'ਚ ਗੁੰਡਾਗਰਦੀ ਦਾ ਨੰਗਾ ਨਾਚ , ਹਮਲਾਵਰਾਂ ਨੇ ਘਰ 'ਚ ਵੜ ਕੇ ਇੱਕ ਪਰਿਵਾਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ
Pathankot 'ਚ ਗੁੰਡਾਗਰਦੀ ਦਾ ਨੰਗਾ ਨਾਚ , ਹਮਲਾਵਰਾਂ ਨੇ ਘਰ 'ਚ ਵੜ ਕੇ ਇੱਕ ਪਰਿਵਾਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ
Punjab School Timings: ਪੰਜਾਬ ਦੇ ਸਕੂਲਾਂ ਦਾ 1 ਅਪ੍ਰੈਲ ਤੋਂ ਬਦਲੇਗਾ ਸਮਾਂ, ਜਾਣੋ ਕੀ ਹੋਏਗੀ ਨਵੀਂ ਟਾਈਮਿੰਗ ?
ਪੰਜਾਬ ਦੇ ਸਕੂਲਾਂ ਦਾ 1 ਅਪ੍ਰੈਲ ਤੋਂ ਬਦਲੇਗਾ ਸਮਾਂ, ਜਾਣੋ ਕੀ ਹੋਏਗੀ ਨਵੀਂ ਟਾਈਮਿੰਗ ?

ਵੀਡੀਓਜ਼

ਸਕੂਲਾਂ ‘ਚ ਬਿਜ਼ਨਸ ਕਲਾਸ! ਹਰਜੋਤ ਬੈਂਸ ਨੇ ਦਿੱਤੀ ਵੱਡੀ ਜਾਣਕਾਰੀ
ਵਿਦਿਆ ਦੀ ਚੋਰੀ ਤੋਂ ਵੱਡਾ ਕੋਈ ਜੁਰਮ ਨਹੀਂ — CM ਮਾਨ ਦਾ ਵੱਡਾ ਬਿਆਨ
ਬੱਚਿਆਂ ਨੂੰ ਬਿਜ਼ਨਸ ਲਈ ਪੈਸੇ ਦੇਵਾਂਗੇ! — CM ਮਾਨ ਦਾ ਵੱਡਾ ਐਲਾਨ
ਪਜਾਬ ਦੇ ਸਕੂਲਾਂ ‘ਚ ਸਭ ਤੋਂ ਤੇਜ਼ ਇੰਟਰਨੈੱਟ! — CM ਮਾਨ ਦਾ ਵੱਡਾ ਦਾਅਵਾ
CM ਮਾਨ ਨੇ ਕਿਸਾਨਾਂ ਲਈ ਕਹਿ ਦਿੱਤੀ ਵੱਡੀ ਗੱਲ! ਸਿਆਸਤ ਗਰਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab School Timings: ਪੰਜਾਬ ਦੇ ਸਕੂਲਾਂ ਦਾ 1 ਅਪ੍ਰੈਲ ਤੋਂ ਬਦਲੇਗਾ ਸਮਾਂ, ਜਾਣੋ ਕੀ ਹੋਏਗੀ ਨਵੀਂ ਟਾਈਮਿੰਗ ?
ਪੰਜਾਬ ਦੇ ਸਕੂਲਾਂ ਦਾ 1 ਅਪ੍ਰੈਲ ਤੋਂ ਬਦਲੇਗਾ ਸਮਾਂ, ਜਾਣੋ ਕੀ ਹੋਏਗੀ ਨਵੀਂ ਟਾਈਮਿੰਗ ?
Congress Party: ਸਿਆਸੀ ਜਗਤ 'ਚ ਹਲਚਲ ਤੇਜ਼, ਕਾਂਗਰਸ 'ਚ ਸ਼ਾਮਲ ਹੋਇਆ ਮਸ਼ਹੂਰ ਆਗੂ; ਚੋਣਾਂ ਤੋਂ ਪਹਿਲਾਂ ਅਸਤੀਫਾ਼ ਦੇ ਇਸ ਪਾਰਟੀ ਨੂੰ ਦਿੱਤਾ ਵੱਡਾ ਝਟਕਾ... 
ਸਿਆਸੀ ਜਗਤ 'ਚ ਹਲਚਲ ਤੇਜ਼, ਕਾਂਗਰਸ 'ਚ ਸ਼ਾਮਲ ਹੋਇਆ ਮਸ਼ਹੂਰ ਆਗੂ; ਚੋਣਾਂ ਤੋਂ ਪਹਿਲਾਂ ਅਸਤੀਫਾ਼ ਦੇ ਇਸ ਪਾਰਟੀ ਨੂੰ ਦਿੱਤਾ ਵੱਡਾ ਝਟਕਾ... 
8 ਸਾਲ ਦੇ ਬੱਚੇ ਨਾਲ ਦਰਿੰਦਗੀ ਦੀਆਂ ਹੱਦਾਂ ਕੀਤੀਆਂ ਪਾਰ, ਮਾਸੂਮ ਦੀ ਹਾਲਤ ਵਿਗੜੀ ਤਾਂ ਖੁੱਲ੍ਹਿਆ ਰਾਜ
8 ਸਾਲ ਦੇ ਬੱਚੇ ਨਾਲ ਦਰਿੰਦਗੀ ਦੀਆਂ ਹੱਦਾਂ ਕੀਤੀਆਂ ਪਾਰ, ਮਾਸੂਮ ਦੀ ਹਾਲਤ ਵਿਗੜੀ ਤਾਂ ਖੁੱਲ੍ਹਿਆ ਰਾਜ
Amritsar ਹਵਾਈ ਅੱਡੇ 'ਤੇ ਜਾਣ ਵਾਲਿਆਂ ਲਈ ਵੱਡੀ ਖਬਰ! ਹੁਣ 6 ਮਹੀਨੇ ਲਈ...; ਜਾਣ ਲਓ ਨਵਾਂ ਸਮਾਂ
Amritsar ਹਵਾਈ ਅੱਡੇ 'ਤੇ ਜਾਣ ਵਾਲਿਆਂ ਲਈ ਵੱਡੀ ਖਬਰ! ਹੁਣ 6 ਮਹੀਨੇ ਲਈ...; ਜਾਣ ਲਓ ਨਵਾਂ ਸਮਾਂ
ਪੈਟਰੋਲ-ਡੀਜ਼ਲ ਦੀਆਂ ਘੱਟ ਹੋਈਆਂ ਕੀਮਤਾਂ? ਐਕਸਾਈਜ਼ ਡਿਊਟੀ ਦਾ ਕੀ ਹੋਇਆ ਅਸਰ
ਪੈਟਰੋਲ-ਡੀਜ਼ਲ ਦੀਆਂ ਘੱਟ ਹੋਈਆਂ ਕੀਮਤਾਂ? ਐਕਸਾਈਜ਼ ਡਿਊਟੀ ਦਾ ਕੀ ਹੋਇਆ ਅਸਰ
ਪੰਜਾਬ ਦੇ 10 ਜ਼ਿਲ੍ਹਿਆਂ 'ਚ ਹਨੇਰੀ ਅਤੇ ਬਾਕੀਆਂ 'ਚ ਮੀਂਹ ਪੈਣ ਦੀ ਸੰਭਾਵਨਾ; ਅਲਰਟ ਜਾਰੀ
ਪੰਜਾਬ ਦੇ 10 ਜ਼ਿਲ੍ਹਿਆਂ 'ਚ ਹਨੇਰੀ ਅਤੇ ਬਾਕੀਆਂ 'ਚ ਮੀਂਹ ਪੈਣ ਦੀ ਸੰਭਾਵਨਾ; ਅਲਰਟ ਜਾਰੀ
ਕਰੋੜਾਂ ਦੀ ਠੱਗੀ ਦੇ ਮਾਮਲੇ 'ਚ AAP ਆਗੂ ਗ੍ਰਿਫਤਾਰ, ਪਤਨੀ 'ਤੇ ਵੀ ਕੇਸ ਦਰਜ; ਮੱਚਿਆ ਹੜਕੰਪ
ਕਰੋੜਾਂ ਦੀ ਠੱਗੀ ਦੇ ਮਾਮਲੇ 'ਚ AAP ਆਗੂ ਗ੍ਰਿਫਤਾਰ, ਪਤਨੀ 'ਤੇ ਵੀ ਕੇਸ ਦਰਜ; ਮੱਚਿਆ ਹੜਕੰਪ
ਦੁਨੀਆ ਨੂੰ ਡਰਾਉਣ ਵਾਲੀ ਈਰਾਨ ਦੀ ਨਵੀਂ ਪਲਾਨਿੰਗ? ਪਰਮਾਣੂ ਬੰਬ ਦੇ ਨੇੜੇ ਪਹੁੰਚਿਆ ਤੇਹਰਾਨ
ਦੁਨੀਆ ਨੂੰ ਡਰਾਉਣ ਵਾਲੀ ਈਰਾਨ ਦੀ ਨਵੀਂ ਪਲਾਨਿੰਗ? ਪਰਮਾਣੂ ਬੰਬ ਦੇ ਨੇੜੇ ਪਹੁੰਚਿਆ ਤੇਹਰਾਨ
Embed widget