ਪੜਚੋਲ ਕਰੋ

25 ਦਿਨਾਂ ਤੋਂ ਲਾਪਤਾ ਬੱਚੀ ਦਾ ਬਾਪ ਹੀ ਨਿਕਲਿਆ ਕਾਤਲ

ਚੰਡਗੜ੍ਹ: ਪਿਛਲੇ ਮਹੀਨੇ ਲੋਹੜੀ ਦੀ ਰਾਤ ਰੋਪੜ ਦੀ ਬਸਤੀ ਤੋਂ ਲਾਪਤਾ ਹੋਈ ਲੜਕੀ ਦੇ ਕੇਸ ਸਬੰਧੀ ਪੁਲਿਸ ਨੇ ਵੱਡਾ ਖ਼ੁਲਾਸਾ ਕੀਤਾ ਹੈ। ਲੰਮੀ ਜਾਂਚ ਤੋਂ ਬਾਅਦ ਪੁਲਿਸ ਨੇ ਮਾਮਲਾ ਹੱਲ ਕਰਦਿਆਂ ਦੱਸਿਆ ਕਿ ਅਸਲ ਵਿੱਚ ਨੂਰਪੁਰ ਬੇਦੀ ਤੋਂ ਲਾਪਤਾ ਹੋਈ 5 ਸਾਲਾਂ ਦੀ ਬੱਚੀ ਖ਼ੁਸ਼ੀ ਦਾ ਮਤਰਏ ਪਿਤਾ ਸੰਜੀਤ ਨੇ ਕਤਲ ਕਰ ਦਿੱਤਾ ਸੀ। 25 ਦਿਨਾਂ ਬਾਅਦ ਲੜਕੀ ਦੀ ਲਾਸ਼ ਬਰਾਮਦ ਕਰਕੇ ਪੋਸਟ ਮਾਰਟਮ ਲਈ ਭੇਜ ਦਿੱਤੀ ਹੈ। ਡੀਐਸਪੀ ਆਨੰਦਪੁਰ ਸਾਹਿਬ ਰਮਿੰਦਰ ਸਿੰਘ ਕਾਹਲੋਂ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਲੋਹੜੀ ਵਾਲੇ ਦਿਨ ਸੰਜੀਤ ਨੇ ਆਪਣੀ ਮਤਰਈ ਧੀ ਖ਼ੁਸ਼ੀ ਦਾ ਗਲਾ ਘੁੱਟ ਦੇ ਕਤਲ ਕਰ ਦਿੱਤਾ ਸੀ। ਇਸ ਪਿੱਛੋਂ ਉਸ ਨੇ ਬੰਗਾਲਾ ਬਸਤੀ ਸਥਿਤ ਪੁਰਾਣੇ ਸੁੱਕੇ ਖੂਹ ਵਿੱਚ ਬੱਚੀ ਦੀ ਲਾਸ਼ ਨੂੰ ਪੁਰਾਣੇ ਕੱਪੜਿਆਂ ਦੇ ਢੇਰ ਹੇਠਾਂ ਨੱਪ ਦਿੱਤਾ ਤੇ ਉਸ ਦੇ ਅਗਵਾ ਹੋਣ ਦਾ ਝੂਠਾ ਨਾਟਕ ਰਚਿਆ। ਵੀਰਵਾਰ ਸ਼ਾਮੀਂ 6 ਵਜੇ ਪੁਲਿਸ ਟੀਮ ਨੇ ਕਾਤਲ ਬਾਪ ਦੀ ਨਿਸ਼ਾਨਦੇਹੀ ਤੇ ਕਤਲ ਦੇ 25 ਦਿਨਾਂ ਬਾਅਦ ਲੜਕੀ ਦੀ ਲਾਸ਼ ਬਰਾਮਦ ਕਰ ਲਈ ਹੈ। ਇਸ ਮਾਮਲੇ ਨੂੰ ਹੱਲ ਕਰਨ ਲਈ ਨੂਰਪੁਰ ਬੇਦੀ ਬਲਾਕ ਦੇ ਥਾਣੇ ਸਮੇਤ ਦੋ ਚੌਕੀਆਂ ਦੀ ਪੁਲਿਸ ਤੇ ਰੋਪੜ ਦੇ ਕਈ ਥਾਣਿਆਂ ਦੀ ਪੁਲਿਸ ਜਾਂਚ ਵਿੱਚ ਜੁਟੀ ਹੋਈ ਸੀ। ਡੀਐਸਪੀ ਨੇ ਦੱਸਿਆ ਕਿ ਪੁਲਿਸ ਨੂੰ ਪਹਿਲਾਂ ਹੀ ਲੜਕੀ ਦੇ ਪਿਤਾ ਸੰਜੀਤ ’ਤੇ ਸ਼ੱਕ ਸੀ। ਉਸ ਕੋਲੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਗਈ। ਇਸੇ ਦੌਰਾਨ ਉਸ ਨੇ ਖ਼ੁਦ ਹੀ ਦੱਸ ਦਿੱਤਾ ਕਿ ਉਸ ਨੇ ਹੀ ਆਪਣੀ ਧੀ ਦਾ ਕਤਲ ਕੀਤਾ ਸੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੁਖਬੀਰ ਬਾਦਲ ਨੇ ਅਕਾਲੀ ਆਗੂਆਂ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ, ਜਾਣੋ ਕਿੱਥੇ ਲਾਈਆਂ ਡਿਊਟੀਆਂ?
ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੁਖਬੀਰ ਬਾਦਲ ਨੇ ਅਕਾਲੀ ਆਗੂਆਂ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ, ਜਾਣੋ ਕਿੱਥੇ ਲਾਈਆਂ ਡਿਊਟੀਆਂ?
Punjab Weather Update : ਮੌਸਮ ਨੇ ਬਦਲਿਆ ਮਿਜਾਜ਼, ਚੰਡੀਗੜ੍ਹ ਤੇ ਪੰਜਾਬ ਦੇ ਕਈ ਇਲਾਕਿਆਂ 'ਚ ਮੀਂਹ ,ਕਿਸਾਨਾਂ ਦੀ ਵਧੀ ਚਿੰਤਾ
Punjab Weather Update : ਮੌਸਮ ਨੇ ਬਦਲਿਆ ਮਿਜਾਜ਼, ਚੰਡੀਗੜ੍ਹ ਤੇ ਪੰਜਾਬ ਦੇ ਕਈ ਇਲਾਕਿਆਂ 'ਚ ਮੀਂਹ ,ਕਿਸਾਨਾਂ ਦੀ ਵਧੀ ਚਿੰਤਾ
Punjab News: ਪੰਜਾਬ 'ਚ ਵੱਡਾ ਹਾਦਸਾ! ਸਵਾਰੀਆਂ ਨਾਲ ਭਰੀ ਬੱਸ ਪਲਟੀ; ਪੈ ਗਿਆ ਚੀਕ-ਚਿਹਾੜਾਂ...
Punjab News: ਪੰਜਾਬ 'ਚ ਵੱਡਾ ਹਾਦਸਾ! ਸਵਾਰੀਆਂ ਨਾਲ ਭਰੀ ਬੱਸ ਪਲਟੀ; ਪੈ ਗਿਆ ਚੀਕ-ਚਿਹਾੜਾਂ...
Punjab ‘ਚ ਆੜ੍ਹਤੀਆਂ ਨੇ ਹੜਤਾਲ ਕੀਤੀ ਮੁਲਤਵੀ, ਕੱਲ੍ਹ ਤੋਂ ਆਮ ਵਾਂਗ ਮੰਡੀਆਂ ’ਚ ਹੋਵੇਗਾ ਕੰਮਕਾਜ ,ਪੜ੍ਹੋ ਪੂਰੀ ਖ਼ਬਰ 
Punjab ‘ਚ ਆੜ੍ਹਤੀਆਂ ਨੇ ਹੜਤਾਲ ਕੀਤੀ ਮੁਲਤਵੀ, ਕੱਲ੍ਹ ਤੋਂ ਆਮ ਵਾਂਗ ਮੰਡੀਆਂ ’ਚ ਹੋਵੇਗਾ ਕੰਮਕਾਜ ,ਪੜ੍ਹੋ ਪੂਰੀ ਖ਼ਬਰ 

ਵੀਡੀਓਜ਼

ਦਿਲਜੀਤ-ਇਮਤਿਆਜ਼ ਦੀ ਜੋੜੀ ਮੁੜ ਤਿਆਰ! ਕੀ ਬਣੇਗਾ ਨਵਾਂ ਮੈਜਿਕ?
ਇਹ ਗੱਲ ਜ਼ਰੂਰ ਸੁਣੋ! CM ਮਾਨ ਦੀ ਲੋਕਾਂ ਨੂੰ ਅਪੀਲ
ਸੁਖਬੀਰ ਬਾਦਲ ‘ਤੇ ਪਰਚਾ ਕਰਾਂਗਾ! CM ਮਾਨ ਦਾ ਵੱਡਾ ਐਲਾਨ
ਨਸ਼ਾ ਤਸਕਰਾਂ ਨਾਲ ਮਿਲੀ ਪੁਲਿਸ? CM ਮਾਨ ਦਾ ਵੱਡਾ ਖੁਲਾਸਾ
ਖੇਤਾਂ ‘ਚ ਅੰਡਰਗ੍ਰਾਊਂਡ ਬਿਜਲੀ ਤਾਰਾਂ! CM ਮਾਨ ਦਾ ਵੱਡਾ ਐਲਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੀ ਸਿਆਸਤ 'ਚ ਹਲਚਲ ਤੇਜ਼, ਡਾ. ਨਵਜੋਤ ਕੌਰ ਸਿੱਧੂ ਵੱਲੋਂ ਨਵੀਂ ਸਿਆਸੀ ਸ਼ੁਰੂਆਤ, ਕਿਸਾਨਾਂ ਲਈ ਕੀਤਾ ਵੱਡਾ ਐਲਾਨ...
ਪੰਜਾਬ ਦੀ ਸਿਆਸਤ 'ਚ ਹਲਚਲ ਤੇਜ਼, ਡਾ. ਨਵਜੋਤ ਕੌਰ ਸਿੱਧੂ ਵੱਲੋਂ ਨਵੀਂ ਸਿਆਸੀ ਸ਼ੁਰੂਆਤ, ਕਿਸਾਨਾਂ ਲਈ ਕੀਤਾ ਵੱਡਾ ਐਲਾਨ...
Lockdown : ਲੌਕਡਾਊਨ ਕਾਰਨ ਬਾਜ਼ਾਰ ਅਤੇ ਸ਼ਾਪਿੰਗ ਮਾਲ ਰਾਤ 8 ਵਜੇ ਤੋਂ ਬਾਅਦ ਬੰਦ , ਜਾਣੋ ਕਿਹੜੇ ਦੇਸ਼ਾਂ ਨੇ ਚੁੱਕਿਆ ਅਜਿਹਾ ਕਦਮ ? 
Lockdown : ਲੌਕਡਾਊਨ ਕਾਰਨ ਬਾਜ਼ਾਰ ਅਤੇ ਸ਼ਾਪਿੰਗ ਮਾਲ ਰਾਤ 8 ਵਜੇ ਤੋਂ ਬਾਅਦ ਬੰਦ , ਜਾਣੋ ਕਿਹੜੇ ਦੇਸ਼ਾਂ ਨੇ ਚੁੱਕਿਆ ਅਜਿਹਾ ਕਦਮ ? 
ਫਲਾਈਟ 'ਚ ਭੁੱਲ ਕੇ ਵੀ ਨਾ ਲਿਜਾਓ ਇਹ ਚੀਜ਼ਾਂ , ਨਹੀਂ ਤਾਂ ਝੱਲਣਾ ਪਵੇਗਾ ਨੁਕਸਾਨ
ਫਲਾਈਟ 'ਚ ਭੁੱਲ ਕੇ ਵੀ ਨਾ ਲਿਜਾਓ ਇਹ ਚੀਜ਼ਾਂ , ਨਹੀਂ ਤਾਂ ਝੱਲਣਾ ਪਵੇਗਾ ਨੁਕਸਾਨ
Big News: ਵੱਡੀ ਖਬਰ, ਕਾਂਗਰਸ ਦੀ ਸੀਨੀਅਰ ਆਗੂ ਦਾ ਦੇਹਾਂਤ; ਸਿਆਸੀ ਜਗਤ 'ਚ ਛਾਇਆ ਮਾਤਮ...
Big News: ਵੱਡੀ ਖਬਰ, ਕਾਂਗਰਸ ਦੀ ਸੀਨੀਅਰ ਆਗੂ ਦਾ ਦੇਹਾਂਤ; ਸਿਆਸੀ ਜਗਤ 'ਚ ਛਾਇਆ ਮਾਤਮ...
Ceasefire ਤੋਂ ਕੁਝ ਘੰਟਿਆਂ ਬਾਅਦ ਈਰਾਨ ਦੀ ਤੇਲ ਰਿਫਾਇਨਰੀ 'ਚ ਧਮਾਕਾ, UAE -ਕੁਵੈਤ 'ਤੇ ਵੀ ਮਿਜ਼ਾਈਲ ਅਤੇ ਡਰੋਨ ਹਮਲੇ   
Ceasefire ਤੋਂ ਕੁਝ ਘੰਟਿਆਂ ਬਾਅਦ ਈਰਾਨ ਦੀ ਤੇਲ ਰਿਫਾਇਨਰੀ 'ਚ ਧਮਾਕਾ, UAE -ਕੁਵੈਤ 'ਤੇ ਵੀ ਮਿਜ਼ਾਈਲ ਅਤੇ ਡਰੋਨ ਹਮਲੇ   
Tech Tips : ਹੁਣ ਤੁਹਾਡਾ ਪੁਰਾਣਾ ਫ਼ੋਨ ਬਣੇਗਾ ਘਰ ਦਾ Security ਗਾਰਡ ! ਇਸ ਤਰ੍ਹਾਂ ਬਣਾਓ ਫ੍ਰੀ CCTV ਕੈਮਰਾ 
Tech Tips : ਹੁਣ ਤੁਹਾਡਾ ਪੁਰਾਣਾ ਫ਼ੋਨ ਬਣੇਗਾ ਘਰ ਦਾ Security ਗਾਰਡ ! ਇਸ ਤਰ੍ਹਾਂ ਬਣਾਓ ਫ੍ਰੀ CCTV ਕੈਮਰਾ 
Punjab ‘ਚ ਆੜ੍ਹਤੀਆਂ ਨੇ ਹੜਤਾਲ ਕੀਤੀ ਮੁਲਤਵੀ, ਕੱਲ੍ਹ ਤੋਂ ਆਮ ਵਾਂਗ ਮੰਡੀਆਂ ’ਚ ਹੋਵੇਗਾ ਕੰਮਕਾਜ ,ਪੜ੍ਹੋ ਪੂਰੀ ਖ਼ਬਰ 
Punjab ‘ਚ ਆੜ੍ਹਤੀਆਂ ਨੇ ਹੜਤਾਲ ਕੀਤੀ ਮੁਲਤਵੀ, ਕੱਲ੍ਹ ਤੋਂ ਆਮ ਵਾਂਗ ਮੰਡੀਆਂ ’ਚ ਹੋਵੇਗਾ ਕੰਮਕਾਜ ,ਪੜ੍ਹੋ ਪੂਰੀ ਖ਼ਬਰ 
Pakistan Stock Market : ਪਾਕਿਸਤਾਨ ਦੇ ਸ਼ੇਅਰ ਬਾਜ਼ਾਰ 'ਚ ਇਤਿਹਾਸ ਦੀ ਸਭ ਤੋਂ ਵੱਡੀ ਤੇਜ਼ੀ, ਦੁਨੀਆ ਵੀ ਰਹਿ ਗਈ ਹੈਰਾਨ 
Pakistan Stock Market : ਪਾਕਿਸਤਾਨ ਦੇ ਸ਼ੇਅਰ ਬਾਜ਼ਾਰ 'ਚ ਇਤਿਹਾਸ ਦੀ ਸਭ ਤੋਂ ਵੱਡੀ ਤੇਜ਼ੀ, ਦੁਨੀਆ ਵੀ ਰਹਿ ਗਈ ਹੈਰਾਨ 
Embed widget