ਪੜਚੋਲ ਕਰੋ

ਰੋਸ਼ਨੀ ਦੇ ਅਗਵਾਕਾਰ ਕਾਬੂ

ਨਵਾਂ ਸ਼ਹਿਰ: ਪੁਲਿਸ ਨੇ ਦੋ ਸਾਲ ਦੀ ਬੱਚੀ ਨੂੰ ਅਗਵਾ ਕਰਨ ਦੇ ਇਲਜ਼ਾਮ ਵਿੱਚ ਤਿੰਨ ਮੁਲਜ਼ਮਾਂ ਨੂੰ ਦਬੋਚਿਆ ਹੈ। ਕਸਬਾ ਬਹਿਰਾਮ ਨੇੜਲੇ ਪਿੰਡ ਖੋਥੜਾ ਦੀ ਸੈਫਰਨ ਐਨਕਲੇਵ ਵਿੱਚ 11 ਨਵੰਬਰ ਨੂੰ ਸ਼ਾਮ ਵੇਲੇ ਦੋ ਸਾਲ ਦੀ ਰੋਸ਼ਨੀ ਨੂੰ ਅਗਵਾ ਕਰ ਲਿਆ ਸੀ। ਉਹ ਆਪਣੇ ਦਾਦੇ ਨਾਲ ਬਾਹਰ ਘੁੰਮ ਰਹੀ ਸੀ ਕਿ ਤਿੰਨ ਮੋਟਰਸਾਈਕਲ ਸਵਾਰ ਉਸ ਨੂੰ ਉਠਾ ਕੇ ਲੈ ਗਏ। ਪੁਲਿਸ ਉਸ ਦਿਨ ਤੋਂ ਹੀ ਅਗਵਾਕਾਰਾਂ ਦੀ ਭਾਲ ਵਿੱਚ ਸੀ। ਅੱਜ ਪੁਲਿਸ ਨੇ ਮੁਲਜ਼ਮਾਂ ਕਾਬੂ ਕਰਕੇ ਉਨ੍ਹਾਂ ਦੀ ਨਿਸ਼ਾਨਦੇਹੀ 'ਤੇ ਹੁਸ਼ਿਆਰਪੁਰ ਦੇ ਪਿੰਡ ਨਡਾਲਾ ਤੋਂ ਬੱਚੀ ਦੀ ਲਾਸ਼ ਬਰਾਮਦ ਕੀਤੀ ਹੈ। ਪਤਾ ਲੱਗਾ ਹੈ ਕਿ ਮੁਲਜ਼ਮਾਂ ਨੇ ਪਰਿਵਾਰ ਤੋਂ 50 ਲੱਖ ਰੁਪਏ ਮੰਗੇ ਸਨ। ਰੋਸ਼ਨੀ ਦੇ ਚਾਚੇ ਦਾ 16 ਨਵੰਬਰ ਨੂੰ ਵਿਆਹ ਹੈ। ਉਸ ਦਾ ਪਿਤਾ 15 ਦਿਨ ਪਹਿਲਾਂ ਦੁਬਈ ਤੋਂ ਆਇਆ ਹੈ। 25 ਨਵੰਬਰ ਨੂੰ ਬੱਚੀ ਦਾ ਜਨਮ ਦਿਨ ਸੀ। ਇਸ ਬਾਰੇ ਮੁਲਜ਼ਮਾਂ ਨੂੰ ਪੂਰੀ ਜਾਣਕਾਰੀ ਸੀ। ਪੁਲਿਸ ਨੇ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨ ਦੀ ਰਿਮਾਂਡ ਲੈ ਲਿਆ ਹੈ।

ਟਾਪ ਹੈਡਲਾਈਨ

Punjab Police Reshuffle: ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 5 DSP ਨੂੰ ਮਿਲੀ ਤਰੱਕੀ, ਹੁਣ ਨਿਭਾਉਣਗੇ ਇਹ ਜ਼ਿੰਮੇਵਾਰੀ; ਵੇਖੋ ਲਿਸਟ...
ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 5 DSP ਨੂੰ ਮਿਲੀ ਤਰੱਕੀ, ਹੁਣ ਨਿਭਾਉਣਗੇ ਇਹ ਜ਼ਿੰਮੇਵਾਰੀ; ਵੇਖੋ ਲਿਸਟ...
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
 Couple Dispute : 38 ਲੱਖ ਰੁਪਏ ਖਰਚ ਕਰਕੇ ਨਿਊਜ਼ੀਲੈਂਡ ਭੇਜਿਆ, ਪਤਨੀ ਨੇ ਕਰਵਾਇਆ ਡਿਪੋਰਟ , ਨੌਜਵਾਨ ਨੇ ਅਫੇਅਰ ਦੇ ਲਗਾਏ ਆਰੋਪ 
 Couple Dispute : 38 ਲੱਖ ਰੁਪਏ ਖਰਚ ਕਰਕੇ ਨਿਊਜ਼ੀਲੈਂਡ ਭੇਜਿਆ, ਪਤਨੀ ਨੇ ਕਰਵਾਇਆ ਡਿਪੋਰਟ , ਨੌਜਵਾਨ ਨੇ ਅਫੇਅਰ ਦੇ ਲਗਾਏ ਆਰੋਪ 
Himachal ‘ਚ ਥਾਰ ਗੱਡੀ ‘ਤੇ ਪੱਥਰ ਡਿੱਗਣ ਨਾਲ ਪੰਜਾਬ ਦੇ ਸ਼ਰਧਾਲੂ ਦੀ ਮੌਤ , ਮਣੀਮਹੇਸ਼ ਯਾਤਰਾ 'ਤੇ ਜਾ ਰਹੇ ਸਨ 4 ਦੋਸਤ
Himachal ‘ਚ ਥਾਰ ਗੱਡੀ ‘ਤੇ ਪੱਥਰ ਡਿੱਗਣ ਨਾਲ ਪੰਜਾਬ ਦੇ ਸ਼ਰਧਾਲੂ ਦੀ ਮੌਤ , ਮਣੀਮਹੇਸ਼ ਯਾਤਰਾ 'ਤੇ ਜਾ ਰਹੇ ਸਨ 4 ਦੋਸਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget