ਪੜਚੋਲ ਕਰੋ

Punjab News: ਪੰਜਾਬ ਸਰਕਾਰ ਨੇ ਨਹਿਰਾਂ 'ਚ ਪਾਣੀ ਛੱਡਣ ਦਾ ਪ੍ਰੋਗਰਾਮ ਕੀਤਾ ਜਾਰੀ, ਦੇਖੋ ਤੁਹਾਡੇ ਖੇਤਰ 'ਚ ਕਦੋਂ ਆ ਰਿਹਾ ਪਾਣੀ

ਪੰਜਾਬ ਸਰਕਾਰ ਨੇ ਖ਼ਰੀਫ਼ ਦੇ ਮੌਸਮ ਦੌਰਾਨ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲ ਸਰੋਤ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ 21 ਤੋਂ 28 ਅਗਸਤ, 2024 ਤੱਕ ਸਰਹਿੰਦ ਕੈਨਾਲ ਸਿਸਟਮ ਦੀਆਂ

ਪੰਜਾਬ ਸਰਕਾਰ ਨੇ ਖ਼ਰੀਫ਼ ਦੇ ਮੌਸਮ ਦੌਰਾਨ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲ ਸਰੋਤ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ 21 ਤੋਂ 28 ਅਗਸਤ, 2024 ਤੱਕ ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਜਿਵੇਂ ਸਿੱਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ, ਬਿਸਤ ਦੁਆਬ ਕੈਨਾਲ, ਅਬੋਹਰ ਬ੍ਰਾਂਚ ਅਤੇ ਪਟਿਆਲਾ ਫ਼ੀਡਰ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ।

ਬੁਲਾਰੇ ਨੇ ਦੱਸਿਆ ਕਿ ਭਾਖੜਾ ਮੇਨ ਲਾਈਨ ਵਿਚੋਂ ਨਿਕਲਦੀਆਂ ਨਹਿਰਾਂ, ਜੋ ਗਰੁੱਪ 'ਏ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਜਦਕਿ ਘੱਗਰ ਲਿੰਕ ਅਤੇ ਇਸ ਵਿੱਚੋਂ ਨਿਕਲਦੀ ਘੱਗਰ ਬ੍ਰਾਂਚ ਅਤੇ ਪੀ.ਐਨ.ਸੀ, ਜੋ ਗਰੁੱਪ 'ਬੀ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।

ਬੁਲਾਰੇ ਨੇ ਦੱਸਿਆ ਕਿ ਇਸੇ ਤਰ੍ਹਾਂ ਸਰਹਿੰਦ ਫ਼ੀਡਰ ਵਿੱਚੋਂ ਨਿਕਲਦੇ ਸਾਰੇ ਰਜਬਾਹਿਆਂ, ਜਿਹੜੇ ਗਰੁੱਪ ’ਏ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਜਦਕਿ ਸਰਹਿੰਦ ਫ਼ੀਡਰ ਵਿੱਚੋਂ ਨਿਕਲਦੀ ਅਬੋਹਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ, ਜੋ ਗਰੁੱਪ ’ਬੀ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।

ਉਨ੍ਹਾਂ ਅੱਗੇ ਦੱਸਿਆ ਕਿ ਲਾਹੌਰ ਬ੍ਰਾਂਚ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲੀ ਤਰਜੀਹ ਦੇ ਆਧਾਰ 'ਤੇ ਪੂਰਾ ਪਾਣੀ ਮਿਲੇਗਾ। ਮੇਨ ਬ੍ਰਾਂਚ ਲੋਅਰ, ਕਸੂਰ ਬ੍ਰਾਂਚ ਲੋਅਰ ਅਤੇ ਸਭਰਾਉਂ ਬ੍ਰਾਂਚ ਅਤੇ ਇਨ੍ਹਾਂ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ 

ਟਾਪ ਹੈਡਲਾਈਨ

LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
ਪੁਲਿਸ ਜੇਲ੍ਹ ਵਿਭਾਗ 'ਚ ਹੋਇਆ ਫੇਰਬਦਲ, ਪ੍ਰਮੋਟ ਹੋਏ ਅਫਸਰਾਂ ਨੂੰ ਨਵੀਂ ਜਗ੍ਹਾ ਕੀਤਾ ਤਾਇਨਾਤ; ਦੇਖੋ ਪੂਰੀ ਲਿਸਟ
ਪੁਲਿਸ ਜੇਲ੍ਹ ਵਿਭਾਗ 'ਚ ਹੋਇਆ ਫੇਰਬਦਲ, ਪ੍ਰਮੋਟ ਹੋਏ ਅਫਸਰਾਂ ਨੂੰ ਨਵੀਂ ਜਗ੍ਹਾ ਕੀਤਾ ਤਾਇਨਾਤ; ਦੇਖੋ ਪੂਰੀ ਲਿਸਟ
ਮੁਹਾਲੀ 'ਚ TDI ਸਿਟੀ 'ਤੇ ED ਦੀ ਰੇਡ, ਸੈਕਟਰ-119 ਸਥਿਤ ਦਫਤਰ 'ਚ ਤਿੰਨ ਗੱਡੀਆਂ ਨਾਲ ਪਹੁੰਚੀ ਟੀਮ; ਖੰਗਾਲੇ ਦਸਤਾਵੇਜ
ਮੁਹਾਲੀ 'ਚ TDI ਸਿਟੀ 'ਤੇ ED ਦੀ ਰੇਡ, ਸੈਕਟਰ-119 ਸਥਿਤ ਦਫਤਰ 'ਚ ਤਿੰਨ ਗੱਡੀਆਂ ਨਾਲ ਪਹੁੰਚੀ ਟੀਮ; ਖੰਗਾਲੇ ਦਸਤਾਵੇਜ
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Resign: ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
ਮਾਰੂਤੀ ਦਾ ਵੱਡਾ ਧਮਾਕਾ, Swift, Dzire ਅਤੇ Baleno ਹੁਣ CNG ਆਟੋਮੈਟਿਕ 'ਚ ਲਾਂਚ
ਮਾਰੂਤੀ ਦਾ ਵੱਡਾ ਧਮਾਕਾ, Swift, Dzire ਅਤੇ Baleno ਹੁਣ CNG ਆਟੋਮੈਟਿਕ 'ਚ ਲਾਂਚ
Embed widget