ਪੜਚੋਲ ਕਰੋ

ਹਾੜ੍ਹੀ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਵਿੱਚ 4 ਅਪਰੈਲ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਜਲ ਸਰੋਤ ਵਿਭਾਗ ਦੇ ਬੁਲਾਰੇ ਨੇ ਇਹ ਵੀ ਦੱਸਿਆ ਕਿ ਸਰਹੰਦ ਫੀਡਰ ਵਿਚੋਂ ਨਿਕਲਦੇ ਸਾਰੇ ਰਜਬਾਹੇ ਜਿਹੜੇ ਕਿ ਗਰੁੱਪ 'ਏ' ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ 'ਤੇ ਪੂਰਾ ਪਾਣੀ ਮਿਲੇਗਾ।

Punjab News: ਹਾੜ੍ਹੀ ਦੇ ਮੌਸਮ ਲਈ ਨਹਿਰੀ ਪ੍ਰੋਗਰਾਮ ਦਾ ਐਲਾਨ ਕਰਦਿਆਂ ਜਲ ਸਰੋਤ ਵਿਭਾਗ, ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ 28 ਮਾਰਚ ਤੋਂ 4 ਅਪਰੈਲ 2023 ਤੱਕ ਸਰਹਿੰਦ ਕੈਨਾਲ ਸਿਸਟਮ ਜਿਵੇਂ ਕਿ ਬਿਸਤ ਦੁਆਬ ਕੈਨਾਲ, ਸਿੱਧਵਾਂ ਬਰਾਂਚ, ਬਠਿੰਡਾ ਬ੍ਰਾਂਚ, ਅਬੋਹਰ ਬ੍ਰਾਂਚ ਅਤੇ ਪਟਿਆਲਾ ਫੀਡਰ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀ ਤਰਜੀਹ ਦੇ ਆਧਾਰ 'ਤੇ ਚੱਲਣਗੀਆਂ।

ਬੁਲਾਰੇ ਨੇ ਨਹਿਰੀ  ਪ੍ਰੋਗਰਾਮ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਖੜਾ ਮੇਨ ਲਾਈਨ ਵਿਚੋਂ ਨਿਕਲਦੀਆਂ ਨਹਿਰਾਂ ਜੋ ਕਿ ਗਰੁੱਪ 'ਏ' ਵਿੱਚ ਹੈ, ਨੂੰ ਪਹਿਲੀ ਤਰਜੀਹ ਦੇ ਆਧਾਰ 'ਤੇ ਪੂਰਾ ਪਾਣੀ ਮਿਲੇਗਾ। ਘੱਗਰ ਲਿੰਕ ਅਤੇ ਇਸ ਵਿਚੋਂ ਨਿਕਲਦੀ ਘੱਗਰ ਬ੍ਰਾਂਚ ਅਤੇ ਪੀ.ਐਨ.ਸੀ. ਜੋ ਗਰੁੱਪ 'ਬੀ' ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਅਧਾਰ 'ਤੇ ਬਾਕੀ ਬਚਦਾ ਪਾਣੀ ਮਿਲੇਗਾ।

ਜਲ ਸਰੋਤ ਵਿਭਾਗ ਦੇ ਬੁਲਾਰੇ ਨੇ ਇਹ ਵੀ ਦੱਸਿਆ ਕਿ ਸਰਹੰਦ ਫੀਡਰ ਵਿਚੋਂ ਨਿਕਲਦੇ ਸਾਰੇ ਰਜਬਾਹੇ ਜਿਹੜੇ ਕਿ ਗਰੁੱਪ 'ਏ' ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ 'ਤੇ ਪੂਰਾ ਪਾਣੀ ਮਿਲੇਗਾ। ਸਰਹੰਦ ਫੀਡਰ ਵਿਚੋਂ ਨਿਕਲਦੀ ਅਬੋਹਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹੇ ਜੋ ਕਿ ਗਰੁੱਪ 'ਬੀ' ਵਿੱਚ ਹੈ, ਨੂੰ ਦੂਜੀ ਤਰਜੀਹ ਦੇ ਆਧਾਰ 'ਤੇ ਬਾਕੀ ਬਚਦਾ ਪਾਣੀ ਮਿਲੇਗਾ।

ਉਨ੍ਹਾਂ ਅੱਗੇ ਦੱਸਿਆ ਕਿ ਅੱਪਰ ਬਾਰੀ ਦੁਆਬ ਕੈਨਾਲ ਵਿਚੋਂ ਨਿਕਲਦੀ ਲਾਹੌਰ ਬ੍ਰਾਂਚ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲੀ ਤਰਜੀਹ ਦੇ ਆਧਾਰ 'ਤੇ ਪੂਰਾ ਪਾਣੀ ਮਿਲੇਗਾ। ਮੇਨ ਬ੍ਰਾਂਚ ਲੋਅਰ, ਕਸੂਰ ਬ੍ਰਾਂਚ, ਸਭਰਾਉ ਬ੍ਰਾਂਚ ਅਤੇ ਇਹਨਾਂ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ: Viral Video: ਘੋੜੀ 'ਤੇ ਨਹੀਂ ਸਗੋਂ ਡੋਲੀ 'ਚ ਵਿਆਹ ਕਰਵਾਉਣ ਪਹੁੰਚਿਆ ਲਾੜਾ, ਤੁਸੀਂ ਵੀ ਦੇਖੋ ਖਾਸ ਐਂਟਰੀ ਦੀ ਵੀਡੀਓ 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

Education Loan Information:
Calculate Education Loan EMI

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Bathinda 'ਚ ਡਰੱਗ ਇੰਸਪੈਕਟਰ 1 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ,ਫੈਕਟਰੀ ਮਾਲਕ ਤੋਂ ਮੰਗ ਰਿਹਾ ਸੀ 10 ਲੱਖ ਰੁਪਏ
Bathinda 'ਚ ਡਰੱਗ ਇੰਸਪੈਕਟਰ 1 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ,ਫੈਕਟਰੀ ਮਾਲਕ ਤੋਂ ਮੰਗ ਰਿਹਾ ਸੀ 10 ਲੱਖ ਰੁਪਏ
Moga 'ਚ ਆਵਾਰਾ ਕੁੱਤਿਆਂ ਨੇ ਔਰਤ 'ਤੇ ਕੀਤਾ ਹਮਲਾ ,ਹਾਲਤ ਗੰਭੀਰ , ਫਰੀਦਕੋਟ ਕੀਤਾ ਰੈਫਰ
Moga 'ਚ ਆਵਾਰਾ ਕੁੱਤਿਆਂ ਨੇ ਔਰਤ 'ਤੇ ਕੀਤਾ ਹਮਲਾ ,ਹਾਲਤ ਗੰਭੀਰ , ਫਰੀਦਕੋਟ ਕੀਤਾ ਰੈਫਰ
Jalandhar ਦੇ ਪਿੰਡ ਬੂਟੇ ਛੰਨਾ ਦੇ ਸਰਪੰਚ ਦੀ ਇਲਾਜ ਦੌਰਾਨ ਮੌਤ ,ਕੁਝ ਦਿਨ ਪਹਿਲਾਂ ਨਸ਼ਾ ਤਸਕਰਾਂ ਨੇ ਕੀਤਾ ਸੀ ਹਮਲਾ
Jalandhar ਦੇ ਪਿੰਡ ਬੂਟੇ ਛੰਨਾ ਦੇ ਸਰਪੰਚ ਦੀ ਇਲਾਜ ਦੌਰਾਨ ਮੌਤ ,ਕੁਝ ਦਿਨ ਪਹਿਲਾਂ ਨਸ਼ਾ ਤਸਕਰਾਂ ਨੇ ਕੀਤਾ ਸੀ ਹਮਲਾ
Jaggu Bhagwanpuria ਗੈਂਗ ਦਾ ਮੋਸਟ ਵਾਂਟੇਡ ਗੈਂਗਸਟਰ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਾਲਮ ਗ੍ਰਿਫਤਾਰ
Jaggu Bhagwanpuria ਗੈਂਗ ਦਾ ਮੋਸਟ ਵਾਂਟੇਡ ਗੈਂਗਸਟਰ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਾਲਮ ਗ੍ਰਿਫਤਾਰ

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar ਦੇ ਪਿੰਡ ਬੂਟੇ ਛੰਨਾ ਦੇ ਸਰਪੰਚ ਦੀ ਇਲਾਜ ਦੌਰਾਨ ਮੌਤ ,ਕੁਝ ਦਿਨ ਪਹਿਲਾਂ ਨਸ਼ਾ ਤਸਕਰਾਂ ਨੇ ਕੀਤਾ ਸੀ ਹਮਲਾ
Jalandhar ਦੇ ਪਿੰਡ ਬੂਟੇ ਛੰਨਾ ਦੇ ਸਰਪੰਚ ਦੀ ਇਲਾਜ ਦੌਰਾਨ ਮੌਤ ,ਕੁਝ ਦਿਨ ਪਹਿਲਾਂ ਨਸ਼ਾ ਤਸਕਰਾਂ ਨੇ ਕੀਤਾ ਸੀ ਹਮਲਾ
Jind Factory Fire: ਜੀਂਦ ਫੈਕਟਰੀ 'ਚ ਲੱਗੀ ਭਿਆਨਕ ਅੱਗ, 4 ਮਹਿਲਾ ਮਜ਼ਦੂਰਾਂ ਦੀ ਮੌਤ ਅਤੇ 20 ਮਜ਼ਦੂਰ ਝੁਲਸੇ 
Jind Factory Fire: ਜੀਂਦ ਫੈਕਟਰੀ 'ਚ ਲੱਗੀ ਭਿਆਨਕ ਅੱਗ, 4 ਮਹਿਲਾ ਮਜ਼ਦੂਰਾਂ ਦੀ ਮੌਤ ਅਤੇ 20 ਮਜ਼ਦੂਰ ਝੁਲਸੇ 
Moga 'ਚ ਆਵਾਰਾ ਕੁੱਤਿਆਂ ਨੇ ਔਰਤ 'ਤੇ ਕੀਤਾ ਹਮਲਾ ,ਹਾਲਤ ਗੰਭੀਰ , ਫਰੀਦਕੋਟ ਕੀਤਾ ਰੈਫਰ
Moga 'ਚ ਆਵਾਰਾ ਕੁੱਤਿਆਂ ਨੇ ਔਰਤ 'ਤੇ ਕੀਤਾ ਹਮਲਾ ,ਹਾਲਤ ਗੰਭੀਰ , ਫਰੀਦਕੋਟ ਕੀਤਾ ਰੈਫਰ
Jaggu Bhagwanpuria ਗੈਂਗ ਦਾ ਮੋਸਟ ਵਾਂਟੇਡ ਗੈਂਗਸਟਰ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਾਲਮ ਗ੍ਰਿਫਤਾਰ
Jaggu Bhagwanpuria ਗੈਂਗ ਦਾ ਮੋਸਟ ਵਾਂਟੇਡ ਗੈਂਗਸਟਰ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਾਲਮ ਗ੍ਰਿਫਤਾਰ
Amritsar 'ਚ ਨਵ-ਵਿਆਹੁਤਾ ਦੀ ਸ਼ੱਕੀ ਹਲਾਤਾਂ ’ਚ ਮੌਤ ,ਇੱਕ ਮਹੀਨਾ ਪਹਿਲਾਂ ਹੋਇਆ ਸੀ ਵਿਆਹ ,ਪਰਿਵਾਰ ਨੇ ਲਗਾਏ ਗੰਭੀਰ ਆਰੋਪ 
Amritsar 'ਚ ਨਵ-ਵਿਆਹੁਤਾ ਦੀ ਸ਼ੱਕੀ ਹਲਾਤਾਂ ’ਚ ਮੌਤ ,ਇੱਕ ਮਹੀਨਾ ਪਹਿਲਾਂ ਹੋਇਆ ਸੀ ਵਿਆਹ ,ਪਰਿਵਾਰ ਨੇ ਲਗਾਏ ਗੰਭੀਰ ਆਰੋਪ 
Liquor Price Hike : ਪਿਆਕੜਾਂ ਨੂੰ ਵੱਡਾ ਝਟਕਾ , ਚੰਡੀਗੜ੍ਹ 'ਚ ਮਹਿੰਗੀ ਹੋਈ ਸ਼ਰਾਬ , ਪ੍ਰਸ਼ਾਸਨ ਨੇ ਨਵੀਂ ਆਬਕਾਰੀ ਨੀਤੀ ਤਹਿਤ ਵਧਾਏ ਰੇਟ  
Liquor Price Hike : ਪਿਆਕੜਾਂ ਨੂੰ ਵੱਡਾ ਝਟਕਾ , ਚੰਡੀਗੜ੍ਹ 'ਚ ਮਹਿੰਗੀ ਹੋਈ ਸ਼ਰਾਬ , ਪ੍ਰਸ਼ਾਸਨ ਨੇ ਨਵੀਂ ਆਬਕਾਰੀ ਨੀਤੀ ਤਹਿਤ ਵਧਾਏ ਰੇਟ  
Amit Shah ਦੀ ਮੋਗਾ ਰੈਲੀ ਦੀ ਤਿਆਰੀ 'ਚ ਜੁਟੀ ਭਾਜਪਾ , ਸੁਨੀਲ ਜਾਖੜ ਨੇ ਕਾਂਗਰਸ ਅਤੇ 'ਆਪ' 'ਤੇ ਸਾਧਿਆ ਨਿਸ਼ਾਨਾ
Amit Shah ਦੀ ਮੋਗਾ ਰੈਲੀ ਦੀ ਤਿਆਰੀ 'ਚ ਜੁਟੀ ਭਾਜਪਾ , ਸੁਨੀਲ ਜਾਖੜ ਨੇ ਕਾਂਗਰਸ ਅਤੇ 'ਆਪ' 'ਤੇ ਸਾਧਿਆ ਨਿਸ਼ਾਨਾ
Israel US Iran War : ਈਰਾਨ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਕੀਤਾ ਡਰੋਨ ਹਮਲਾ , ਅਬੂ ਧਾਬੀ ਨੂੰ ਵੀ ਬਣਾਇਆ ਨਿਸ਼ਾਨਾ 
Israel US Iran War : ਈਰਾਨ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਕੀਤਾ ਡਰੋਨ ਹਮਲਾ , ਅਬੂ ਧਾਬੀ ਨੂੰ ਵੀ ਬਣਾਇਆ ਨਿਸ਼ਾਨਾ 
Embed widget