ਪੜਚੋਲ ਕਰੋ

ਪੰਜਾਬ ਤੋਂ ਜੰਮੂ-ਕਸ਼ਮੀਰ ਆਉਣ-ਜਾਣ ਵਾਲੇ ਰਾਹ ਬੰਦ! ਲੋਕ ਪਰੇਸ਼ਾਨ, ਭੁੱਲ ਕੇ ਨਾ ਫੜ੍ਹੋ ਇਹ ਰਸਤਾ

ਪਹਾੜੀ ਖੇਤਰਾਂ ਦੇ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਦੇ ਕਰਕੇ ਚੱਟਾਨਾਂ ਡਿੱਗ ਰਹੀਆਂ ਹਨ, ਜਿਸ ਕਰਕੇ ਸੜਕਾਂ ਦੀ ਆਵਾਜਾਈ ਪ੍ਰਭਾਵਿਤੀ ਹੋ ਰਹੀ ਹੈ। ਜਿਹੜੇ ਲੋਕ ਜੰਮੂ-ਕਸ਼ਮੀਰ ਵੱਲ ਜਾ ਰਹੇ ਹਨ, ਉਹ ਲੋਕ ਅਲਰਟ ਰਹਿਣ...

ਲਗਾਤਾਰ ਹੋ ਰਹੀ ਮੂਸਲਾਧਾਰ ਮੀਂਹ ਕਾਰਨ ਬੀਤੀ ਰਾਤ ਰਣਜੀਤ ਸਾਗਰ ਡੈਮ ਪ੍ਰੋਜੈਕਟ ਦੇ ਰੋਡ ‘ਤੇ ਸਥਿਤ ਪੈਸਕੋ ਸੁਰੱਖਿਆ ਚੈੱਕ ਪੋਸਟ ਨੰਬਰ 6 ਤੋਂ ਲੈ ਕੇ ਪਾਵਰ ਹਾਊਸ ਅਤੇ ਜੰਮੂ-ਕਸ਼ਮੀਰ ਦੇ ਬਸੋਹਲੀ, ਬਸੰਤਪੁਰ ਅਤੇ ਥੀਂਨ ਪਿੰਡਾਂ ਨੂੰ ਜੋੜਣ ਵਾਲੀ ਸੜਕ ‘ਤੇ ਭਾਰੀ ਭੁਸਖਲਨ ਹੋਇਆ, ਜਿਸ ਕਾਰਨ ਰਾਹ ਖਰਾਬ ਗਿਆ ਹੈ। ਇਸ ਨਾਲ ਸਿਰਫ਼ ਆਮ ਰਾਹਗੀਰਾਂ ਹੀ ਨਹੀਂ, ਸਗੋਂ ਜੰਮੂ-ਕਸ਼ਮੀਰ ਆਉਣ-ਜਾਣ ਵਾਲੀਆਂ ਡਿਫੈਂਸ ਦੀਆਂ ਗੱਡੀਆਂ ਦੀ ਆਵਾਜਾਈ ਵੀ ਪ੍ਰਭਾਵਿਤ ਹੋਈ ਹੈ।

ਇਸ ਰੋਡ ਨੂੰ ਖੁਲਵਾਉਣ ਲਈ ਡੈਮ ਪ੍ਰਸ਼ਾਸਨ ਵੱਲੋਂ ਰੈਸਕਿਊ ਓਪਰੇਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ, ਪਰ ਰੋਡ ‘ਤੇ ਡਿੱਗੀਆਂ ਵੱਡੀਆਂ-ਵੱਡੀਆਂ ਚੱਟਾਨਾਂ ਨੂੰ ਹਟਾਉਣਾ ਬਹੁਤ ਹੀ ਔਖਾ ਕੰਮ ਹੈ। ਇਸ ਸਬੰਧੀ ਬਾਂਧ ਪ੍ਰੋਜੈਕਟ ਦੇ ਮੈਕੈਨੀਕਲ ਡਿਵਿਜ਼ਨ ਦੇ ਐਸ.ਡੀ.ਓ. ਗੁਰਮੁਖ ਸਿੰਘ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੇ ਹੁਕਮਾਂ ਅਧੀਨ ਮਸ਼ੀਨਾਂ ਅਤੇ ਕਰਮਚਾਰੀਆਂ ਦੀ ਮਦਦ ਨਾਲ ਰੋਡ ਦਾ ਕੁਝ ਹਿੱਸਾ ਗੱਡੀਆਂ ਦੀ ਆਵਾਜਾਈ ਲਈ ਖੁਲਵਾ ਦਿੱਤਾ ਗਿਆ ਹੈ।

ਪਰ ਰੋਡ ‘ਤੇ ਡਿੱਗੀਆਂ ਵੱਡੀਆਂ ਚੱਟਾਨਾਂ ਨੂੰ ਹਟਾਉਣ ਵਿੱਚ ਕਾਫੀ ਸਮਾਂ ਲੱਗ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਆਪਣੀ ਸਰਵਿਸ ਦੌਰਾਨ ਉਨ੍ਹਾਂ ਨੇ ਕਦੇ ਵੀ ਐਨੀ ਵੱਡੀ ਲੈਂਡ ਸਲਾਈਡਿੰਗ ਨਹੀਂ ਵੇਖੀ, ਕਿਉਂਕਿ ਜੋ ਪੱਥਰ ਪਹਾੜੀ ਤੋਂ ਰੋਡ ਉੱਤੇ ਡਿੱਗੇ ਹਨ, ਉਹ ਸੈਂਕੜਿਆਂ ਟਨ ਭਾਰ ਵਾਲੇ ਹਨ, ਇਸ ਲਈ ਉਨ੍ਹਾਂ ਨੂੰ ਹਟਾਉਣ ਵਿੱਚ ਥੋੜ੍ਹਾ ਸਮਾਂ ਲੱਗੇਗਾ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਹੋਈ ਮੀਂਹ ਕਾਰਨ ਸ਼ਾਹਪੁਰਕੰਡੀ ਤੋਂ ਡੈਮ ਸਾਈਡ, ਧਾਰ, ਦੁਨੇਰਾ ਨੂੰ ਜਾਣ ਵਾਲੇ ਪ੍ਰੋਜੈਕਟ ਰੋਡ ‘ਤੇ ਵਿਊ ਪੁਆਇੰਟ ਦੇ ਕੋਲ ਭਾਰੀ ਲੈਂਡ ਸਲਾਈਡ ਹੋਈ ਸੀ ਅਤੇ ਪਹਾੜੀ ਤੋਂ ਸੈਂਕੜਿਆਂ ਟਨ ਭਾਰ ਵਾਲੇ ਪੱਥਰ ਡਿੱਗਣ ਕਾਰਨ ਰੋਡ ਪੂਰੀ ਤਰ੍ਹਾਂ ਬੰਦ ਹੋ ਗਿਆ ਸੀ। ਹਾਲਾਂਕਿ ਅਧਿਕਾਰੀਆਂ ਨੇ ਮਸ਼ੀਨਾਂ ਅਤੇ ਕਰਮਚਾਰੀਆਂ ਦੀ ਮਦਦ ਨਾਲ ਭਾਰੀ ਮਿਹਨਤ ਕਰਕੇ ਇਨ੍ਹਾਂ ਚੱਟਾਨਾਂ ਨੂੰ ਹਟਾ ਕੇ ਰੋਡ ਸਾਫ ਕਰਵਾਇਆ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget