ਪੜਚੋਲ ਕਰੋ

ਹੁਣ 2000 ਰੁਪਏ ਦੇ ਨੋਟਾਂ 'ਤੇ ਬ੍ਰੇਕ

ਮੋਦੀ ਸਰਕਾਰ ਵੱਲੋਂ ਬੜੇ ਜ਼ੋਰ-ਸ਼ੋਰ ਨਾਲ ਲਿਆਂਦੇ 2000 ਰੁਪਏ ਦੇ ਨੋਟ ਬੰਦ ਹੋ ਜਾਣਗੇ। ਭਾਰਤੀ ਰਿਜ਼ਰਵ ਬੈਂਕ ਨੇ 2019-20 ਵਿੱਚ 2000 ਰੁਪਏ ਦੇ ਨਵੇਂ ਨੋਟ ਨਹੀਂ ਛਾਪੇ। ਇਸ ਸਮੇਂ ਦੌਰਾਨ 2000 ਦੇ ਨੋਟਾਂ ਦਾ ਪਸਾਰ ਕਾਫੀ ਘੱਟ ਗਿਆ ਹੈ। ਇਸ ਲਈ ਮੰਨਿਆ ਜਾ ਰਿਹਾ ਹੈ ਕਿ 2000 ਰੁਪਏ ਦੇ ਨੋਟ ਬੰਦ ਹੋ ਸਕਦੇ ਹਨ।

ਮੁੰਬਈ: ਮੋਦੀ ਸਰਕਾਰ ਵੱਲੋਂ ਬੜੇ ਜ਼ੋਰ-ਸ਼ੋਰ ਨਾਲ ਲਿਆਂਦੇ 2000 ਰੁਪਏ ਦੇ ਨੋਟ ਬੰਦ ਹੋ ਜਾਣਗੇ। ਭਾਰਤੀ ਰਿਜ਼ਰਵ ਬੈਂਕ ਨੇ 2019-20 ਵਿੱਚ 2000 ਰੁਪਏ ਦੇ ਨਵੇਂ ਨੋਟ ਨਹੀਂ ਛਾਪੇ। ਇਸ ਸਮੇਂ ਦੌਰਾਨ 2000 ਦੇ ਨੋਟਾਂ ਦਾ ਪਸਾਰ ਕਾਫੀ ਘੱਟ ਗਿਆ ਹੈ। ਇਸ ਲਈ ਮੰਨਿਆ ਜਾ ਰਿਹਾ ਹੈ ਕਿ 2000 ਰੁਪਏ ਦੇ ਨੋਟ ਬੰਦ ਹੋ ਸਕਦੇ ਹਨ। ਦਰਅਸਲ ਮੋਦੀ ਸਰਕਾਰ ਨੇ ਨੋਟਬੰਦੀ ਕਰਦਿਆਂ 1000 ਰੁਪਏ ਦੇ ਨੋਟ ਬੰਦ ਕਰਕੇ 2000 ਰੁਪਏ ਦੇ ਨੋਟ ਜਾਰੀ ਕੀਤੇ ਸੀ। ਇਸ ਦਾ ਮਕਸਦ ਟੈਕਸ ਚੋਰੀ ਤੇ ਭ੍ਰਿਸ਼ਟਾਚਾਰ ਨੂੰ ਰੋਕਣਾ ਦੱਸਿਆ ਗਿਆ ਸੀ ਪਰ ਬਾਅਦ ਵਿੱਚ ਆਏ ਅੰਕੜਿਆਂ ਨੇ ਸਭ ਦੀ ਨੀਂਦ ਉਡਾ ਦਿੱਤੀ। ਇਸ ਲਈ ਹੁਣ 2000 ਰੁਪਏ ਦੇ ਨੋਟ ਬੰਦ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਆਰਬੀਆਈ ਦੀ ਵਿੱਤੀ ਸਾਲ 2019-20 ਦੀ ਸਾਲਾਨਾ ਰਿਪੋਰਟ ਮੁਤਾਬਕ ਮਾਰਚ 2018 ਦੇ ਅੰਤ ਵਿੱਚ ਚਲ ਰਹੇ 2000 ਦੇ ਨੋਟਾਂ ਦੀ ਗਿਣਤੀ 33,632 ਲੱਖ ਸੀ, ਜੋ ਮਾਰਚ, 2019 ਦੇ ਅੰਤ ਤੱਕ 32,910 ਲੱਖ ਰਹਿ ਗਈ। ਮਾਰਚ 2020 ਦੇ ਅੰਤ ਤੱਕ 2000 ਦੇ ਨੋਟਾਂ ਦੀ ਗਿਣਤੀ ਹੋਰ ਘੱਟ ਕੇ 27398 ਲੱਖ ਹੋ ਗਈ। ਰਿਪੋਰਟ ਮੁਤਾਬਕ ਮਾਰਚ 2020 ਦੇ ਅੰਤ ਤੱਕ ਬਾਜ਼ਾਰ ਵਿੱਚ ਕੁੱਲ ਮੁਦਰਾ ਵਿੱਚ 2000 ਦੇ ਨੋਟਾਂ ਦਾ ਹਿੱਸਾ ਘੱਟ ਕੇ 2.4 ਪ੍ਰਤੀਸ਼ਤ ਰਹਿ ਗਿਆ ਹੈ।

ਟਾਪ ਹੈਡਲਾਈਨ

ਸਵੇਰੇ-ਸਵੇਰੇ ਪੈ ਗਿਆ ਭੜਥੂ, ਜਲੰਧਰ 'ਚ ਸਿਵਲ ਹਸਪਤਾਲ ਦੇ ਨਿੱਕੂ ਵਾਰਡ 'ਚ ਲੱਗੀ ਅੱਗ; ਮੱਚਿਆ ਹੜਕੰਪ
ਸਵੇਰੇ-ਸਵੇਰੇ ਪੈ ਗਿਆ ਭੜਥੂ, ਜਲੰਧਰ 'ਚ ਸਿਵਲ ਹਸਪਤਾਲ ਦੇ ਨਿੱਕੂ ਵਾਰਡ 'ਚ ਲੱਗੀ ਅੱਗ; ਮੱਚਿਆ ਹੜਕੰਪ
ਪੰਜਾਬ ਦੇ 9 ਜ਼ਿਲ੍ਹਿਆਂ ‘ਚ ਅੱਜ ਭਾਰੀ ਮੀਂਹ ਨੂੰ ਲੈਕੇ ਅਲਰਟ, ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 9 ਜ਼ਿਲ੍ਹਿਆਂ ‘ਚ ਅੱਜ ਭਾਰੀ ਮੀਂਹ ਨੂੰ ਲੈਕੇ ਅਲਰਟ, ਜਾਣੋ ਅਗਲੇ ਦਿਨਾਂ ਦਾ ਹਾਲ
ਵੱਡੀ ਵਾਰਦਾਤ! ਲੁਧਿਆਣਾ ਦੇ ਕਾਰੋਬਾਰੀ ਨੇ ਥਾਣੇ ਦੇ ਬਾਹਰ ਖੁਦ ਨੂੰ ਅੱਗ ਲਾ ਕੇ ਕੀਤੀ ਖੁਦਕੁਸ਼ੀ, ਮੱਚਿਆ ਹੜਕੰਪ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਵੱਡੀ ਵਾਰਦਾਤ! ਲੁਧਿਆਣਾ ਦੇ ਕਾਰੋਬਾਰੀ ਨੇ ਥਾਣੇ ਦੇ ਬਾਹਰ ਖੁਦ ਨੂੰ ਅੱਗ ਲਾ ਕੇ ਕੀਤੀ ਖੁਦਕੁਸ਼ੀ, ਮੱਚਿਆ ਹੜਕੰਪ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਪੰਜਾਬ ਕਾਂਗਰਸ 'ਚ ਚੰਨੀ ਅਤੇ ਵੜਿੰਗ ਵਿਚਾਲੇ ਵਧੀ ਤਕਰਾਰ, ਸਾਬਕਾ CM ਨੇ ਕਿਹਾ- ਲੜਾਂਗੇ, ਮਰਾਂਗੇ ਪਰ ਝੁਕਾਂਗੇ ਨਹੀਂ; ਵੜਿੰਗ ਨੇ ਕਿਹਾ- ਨਹੀਂ ਦੇਵਾਂਗਾ...
ਪੰਜਾਬ ਕਾਂਗਰਸ 'ਚ ਚੰਨੀ ਅਤੇ ਵੜਿੰਗ ਵਿਚਾਲੇ ਵਧੀ ਤਕਰਾਰ, ਸਾਬਕਾ CM ਨੇ ਕਿਹਾ- ਲੜਾਂਗੇ, ਮਰਾਂਗੇ ਪਰ ਝੁਕਾਂਗੇ ਨਹੀਂ; ਵੜਿੰਗ ਨੇ ਕਿਹਾ- ਨਹੀਂ ਦੇਵਾਂਗਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget