ਪੜਚੋਲ ਕਰੋ

ਜੀ.ਟੀ.ਰੋਡ ਟੂ ਚਾਵਾ-ਸਮਰਾਲਾ ਵਾਇਆ ਰੂਪਾ, ਬਗਲੀ, ਦਹੇੜੂ ਸੜਕ ਨੂੰ 481.15 ਲੱਖ ਰੁਪਏ ਦੀ ਲਾਗਤ ਨਾਲ ਮਜ਼ਬੂਤ ਕਰਾਂਗੇ : ਈ.ਟੀ.ਓ.

 Punjab News : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਲਾਕੇ ਦੇ ਲੋਕਾਂ ਦੀ ਮੰਗ ਨੂੰ ਪੂਰਾ ਕਰਦਿਆਂ ਜੀ.ਟੀ.ਰੋਡ ਟੂ ਚਾਵਾ-ਸਮਰਾਲਾ ਵਾਇਆ ਰੂਪਾ, ਬਗਲੀ, ਦਹੇੜੂ ਸੜਕ ਨੂੰ ਮਜ਼ਬੂਤ ਕੀਤਾ ਜਾਵੇਗਾ। ਪੰਜਾਬ ਦੇ ਲੋਕ ਨਿਰਮਾਣ ਮੰਤਰੀ

 Punjab News : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਲਾਕੇ ਦੇ ਲੋਕਾਂ ਦੀ ਮੰਗ ਨੂੰ ਪੂਰਾ ਕਰਦਿਆਂ ਜੀ.ਟੀ.ਰੋਡ ਟੂ ਚਾਵਾ-ਸਮਰਾਲਾ ਵਾਇਆ ਰੂਪਾ, ਬਗਲੀ, ਦਹੇੜੂ ਸੜਕ ਨੂੰ ਮਜ਼ਬੂਤ ਕੀਤਾ ਜਾਵੇਗਾ। ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਹਲਕਾ ਖੰਨਾ ਅਤੇ ਸਮਰਾਲਾ ਦੀ ਬਹੁਤ ਹੀ ਮਹੱਤਵਪੂਰਨ ਤੇ ਵੱਧ ਆਵਾਜਾਈ ਵਾਲੀ ਸੜਕ ਹੈ ਅਤੇ ਹਲਕਾ ਖੰਨਾ ਨੂੰ ਹਲਕਾ ਸਮਰਾਲਾ ਨਾਲ ਜੋੜਦੀ ਹੈ। ਉਨ੍ਹਾਂ ਦੱਸਿਆ ਇਸ ਸੜਕ ਨੂੰ 481.15 ਲੱਖ ਰੁਪਏ ਅਨੁਮਾਨਿਤ ਲਾਗਤ ਨਾਲ ਮਜ਼ਬੂਤ ਕਰਨ ਦਾ ਕੰਮ ਛੇਤੀ ਹੀ ਸ਼ੁਰੂ ਕੀਤਾ ਜਾ ਰਿਹਾ ਹੈ।


ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਇਸ ਸੜਕ ਦੀ ਕੁੱਲ ਲੰਬਾਈ ਕੁੱਲ ਲੰਬਾਈ 4.40 ਕਿਲੋਮੀਟਰ ਅਤੇ ਚੌੜਾਈ 5.50 ਮੀਟਰ ਹੈ। ਉਨ੍ਹਾਂ ਦੱਸਿਆ ਕਿ ਇਹ ਸੜਕ ਜੀ.ਟੀ.ਰੋਡ (ਐਨ.ਐਚ-44) ਅਤੇ ਚਾਵਾ-ਸਮਰਾਲਾ ਸੜਕ (ਓ.ਡੀ.ਆਰ-56) ਨੂੰ ਆਪਸ ਵਿੱਚ ਜੋੜਦੀ ਹੈ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਇਹ ਸੜਕ ਪੰਜਾਬ ਸਰਕਾਰ ਦੀ 5054 ਆਰ.ਬੀ-10 ਸਕੀਮ ਅਧੀਨ ਮਨਜ਼ੂਰ ਹੋ ਚੁੱਕੀ ਹੈ ਅਤੇ ਸੜਕ ਦਾ ਕੰਮ ਮੁਕੰਮਲ ਹੋਣ ਤੋਂ ਬਾਅਦ 5 ਸਾਲਾ ਦਾ ਰੱਖ ਰਖਾਅ ਵੀ ਇਸ ਪ੍ਰਾਜੈਕਟ ਦਾ ਹਿੱਸਾ ਹੈ। ਉਨ੍ਹਾਂ ਦੱਸਿਆ ਕਿ ਟੈਂਡਰ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਟੈਂਡਰ ਅਲਾਟ ਕਰਨ ਉਪਰੰਤ ਇਹ ਪ੍ਰਾਜੈਕਟ 6 ਮਹੀਨਿਆ ਵਿੱਚ ਮੁਕੰਮਲ ਕਰ ਦਿੱਤਾ ਜਾਵੇਗਾ।  

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਦਰੁਸਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੀਆਂ ਪੇਂਡੂ ਸੜਕਾਂ ਨੂੰ ਸ਼ਹਿਰਾਂ ਨਾਲ ਜੋੜਦੀਆਂ ਸੜਕਾਂ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਯੋਜਨਾ ਉਲੀਕੀ ਗਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ :  ਲਾਸ਼ਾਂ ਦੇ ਢੇਰ ਹੇਠ ਦੱਬਿਆ ਹੋਇਆ ਸੀ ਮੇਰਾ ਜਿੰਦਾ ਬੇਟਾ ', ਜਦ ਹਾਦਸੇ ਦੀ ਕਹਾਣੀ ਸੁਣਾ ਕੇ ਰੋ ਪਿਆ ਪਿਓ

ਇਹ ਵੀ ਪੜ੍ਹੋ : ਖੇਤ ਵਾਹ ਰਹੇ ਕਿਸਾਨ ਨੂੰ ਮਿਲਿਆ ਬੰਬ, ਪੁਲਿਸ ਏਰੀਆ ਕੀਤਾ ਸੀਲ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget