ਪੜਚੋਲ ਕਰੋ

Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ; ਪਿੰਡ ਜੋਧਪੁਰ ਬਣੇਗਾ 65 ਲੱਖ ਰੁਪਏ ਦੀ ਲਾਗਤ ਵਾਲਾ ਸਟੇਡੀਅਮ

Sports Stadium: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਦੱਸਿਆ ਕਿ ਬਰਨਾਲਾ ਹਲਕੇ ਦੇ ਪਿੰਡ ਜੋਧਪੁਰ ਵਿਖੇ 65 ਲੱਖ ਰੁਪਏ ਦੀ ਲਾਗਤ ਨਾਲ ਖੇਡ ਸਟੇਡੀਅਮ ਬਣਾਇਆ ਜਾਵੇਗਾ।

Sports Stadium: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਦੱਸਿਆ ਕਿ ਬਰਨਾਲਾ ਹਲਕੇ ਦੇ ਪਿੰਡ ਜੋਧਪੁਰ ਵਿਖੇ 65 ਲੱਖ ਰੁਪਏ ਦੀ ਲਾਗਤ ਨਾਲ ਖੇਡ ਸਟੇਡੀਅਮ ਬਣਾਇਆ ਜਾਵੇਗਾ। ਇਸ ਸਟੇਡੀਅਮ ਦੀ ਖੇਡ ਵਿਭਾਗ ਨੇ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਤੋਂ ਬਾਅਦ ਇਸ ਨੂੰ ਬਣਾਉਣ ਲਈ ਟੈਂਡਰ ਪ੍ਰਕਿਰਿਆ ਸ਼ੁਰੂ ਹੋ ਗਈ ਹੈ।

ਮੀਤ ਹੇਅਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਖੇਡ ਵਿਭਾਗ ਨੂੰ ਸੂਬੇ ਵਿੱਚ ਖੇਡਾਂ ਪੱਖੀ ਸਾਜਗਾਰ ਅਤੇ ਖਿਡਾਰੀਆਂ ਲਈ ਢੁੱਕਵਾਂ ਮਾਹੌਲ ਸਿਰਜਣ ਲਈ ਦਿੱਤੇ ਜਾ ਰਹੇ ਨਿਰਦੇਸ਼ਾਂ ਤਹਿਤ ਨਵੀਂ ਖੇਡ ਨੀਤੀ ਬਣਾਈ ਗਈ ਹੈ। ਜ਼ਮੀਨੀ ਪੱਧਰ ਉਤੇ ਪਿੰਡਾਂ ਵਿੱਚੋਂ ਪ੍ਰਤਿਭਾ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਨੂੰ ਅੱਗੇ ਮੌਕੇ ਦੇਣ ਲਈ ਖੇਡ ਨਰਸਰੀਆਂ ਤੇ ਖੇਡ ਸਟੇਡੀਅਮ ਵੀ ਬਣਾਏ ਜਾ ਰਹੇ ਹਨ।

ਖੇਡ ਮੰਤਰੀ ਮੀਤ ਹੇਅਰ ਜੋ ਬਰਨਾਲਾ ਹਲਕੇ ਤੋਂ ਵਿਧਾਇਕ ਵੀ ਹਨ, ਨੇ ਦੱਸਿਆ ਕਿ ਜੋਧਪੁਰ ਵਿਖੇ ਮਲਟੀਪਰਪਜ਼ ਖੇਡ ਸਟੇਡੀਅਮ ਬਣੇਗਾ ਜਿਸ ਨਾਲ ਇੱਥੋਂ ਦੇ ਨੌਜਵਾਨਾਂ ਨੂੰ ਆਪਣੇ ਪਿੰਡ ਵਿੱਚ ਹੀ ਖੇਡਾਂ ਦੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਨੌਜਵਾਨਾਂ ਦੀ ਊਰਜਾ ਖੇਡਾਂ ਵਾਲੇ ਪਾਸੇ ਲਗਾਉਣ ਲਈ ਸਰਕਾਰ ਨਿਰੰਤਰ ਯਤਨ ਕਰ ਰਹੀ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget