News
News
ਟੀਵੀabp shortsABP ਸ਼ੌਰਟਸਵੀਡੀਓ
X

RSS ਲੀਡਰ ਨੂੰ ਮਿਲਣ ਪਹੁੰਚੇ ਸੁਖਬੀਰ ਬਾਦਲ

Share:
ਲੁਧਿਆਣਾ: ਐਰਐਸਐਸ ਦੀ ਪੰਜਾਬ ਇਕਾਈ ਦੇ ਮੀਤ ਪ੍ਰਧਾਨ ਜਗਦੀਸ਼ ਗਗਨੇਜਾ ਦਾ ਹਾਲ ਜਾਣਨ ਲਈ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਡੀਜੀਪੀ ਸੁਰੇਸ਼ ਅਰੋੜਾ ਲੁਧਿਆਣਾ ਦੇ ਡੀਐਮਸੀ ਪਹੁੰਚੇ। ਇੱਥੇ ਉਨ੍ਹਾਂ ਗਗਨੇਜਾ ਦਾ ਹਾਲ ਜਾਣਨ ਪਿੱਛੋਂ ਕਿਹਾ ਕਿ ਹਮਲੇ ਦੀ ਜਾਂਚ ਲਈ 10 ਟੀਮਾਂ ਬਣਾਈਆਂ ਗਈਆਂ ਹਨ। ਜਲਦ ਹੀ ਮੁਲਜ਼ਮ ਸਲਾਖਾਂ ਦੇ ਪਿੱਛੇ ਹੋਣਗੇ। ਸੁਰੱਖਿਆ ਏਜੰਸੀਆਂ ਇਸ ਹਮਲੇ ਨੂੰ ਅੱਤਵਾਦੀ ਕਾਰਵਾਈ ਨਾਲ ਵੀ ਜੋੜ ਕੇ ਵੇਖ ਰਹੀਆਂ ਹਨ।   jagdish gagneja 2 Jagdish-Gagneja-DMC-Jalandhar ਜ਼ਿਕਰਯੋਗ ਹੈ ਕਿ ਦੋ ਮੋਟਰਸਾਈਕਲ ਸਵਾਰਾਂ ਨੇ ਆਰ.ਐਸ.ਐਸ. ਦੀ ਪੰਜਾਬ ਇਕਾਈ ਦੇ ਮੀਤ ਪ੍ਰਧਾਨ 65 ਸਾਲਾ ਬ੍ਰਿਗੇਡੀਅਰ (ਸੇਵਾਮੁਕਤ) ਜਗਦੀਸ਼ ਗਗਨੇਜਾ ’ਤੇ ਗੋਲੀਆਂ ਚਲਾ ਕੇ ਕਾਤਲਾਨਾ ਹਮਲਾ ਕੀਤਾ ਸੀ। ਹਮਲਾ ਉਸ ਸਮੇਂ ਹੋਇਆ ਜਦੋਂ ਗਗਨੇਜਾ ਸ਼ਨੀਵਾਰ ਰਾਤ ਕਰੀਬ ਅੱਠ ਵਜੇ ਜੋਤੀ ਚੌਕ ਨੇੜੇ ਕਿਸੇ ਕੰਮ ਲਈ ਰੁਕੇ ਸਨ। ਇਸ ਦੌਰਾਨ ਜਿਵੇ ਹੀ ਗਗਨੇਜਾ ਆਪਣੀ ਕਾਰ ’ਚੋਂ ਉੱਤਰਿਆ ਤਾਂ ਦੋ ਮੋਟਰਸਾਈਕਲ ਸਵਾਰ ਨੇ ਉਨ੍ਹਾਂ ’ਤੇ ਗੋਲੀਆਂ ਚਲਾ ਦਿੱਤੀਆਂ। ਘਟਨਾ ਸਮੇਂ ਗਗਨੇਜਾ ਦੀ ਪਤਨੀ ਵੀ ਉਨ੍ਹਾਂ ਨਾਲ ਸੀ ਪਰ ਉਨ੍ਹਾਂ ਦਾ ਵਾਲ ਵਾਲ ਬਚਾਅ ਹੋ ਗਿਆ। ਹਮਲਾ ਵਿੱਚ ਬੁਰੀ ਤਰ੍ਹਾਂ ਜ਼ਖ਼ਮੀ ਗਗਨੇਜਾ ਨੂੰ ਤੁਰੰਤ ਹਸਪਤਾਲ ਪਹੁੰਚਾਇਆ। ਡਾਕਟਰਾਂ ਅਨੁਸਾਰ ਗਗਨੇਜਾ ਨੂੰ ਤਿੰਨ ਗੋਲੀਆਂ ਲੱਗੀਆਂ ਸਨ।
Published at : 08 Aug 2016 10:11 AM (IST) Tags: RSS sukhbir badal attack ludhiana
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Punjab News: ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?

Punjab News: ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?

Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ

Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ

Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ

Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ

Sukhbir Badal: ਸੁਖਬੀਰ ਬਾਦਲ ਨੇ ਅਕਾਲ ਤਖ਼ਤ ਸਾਹਮਣੇ ਕਬੂਲੇ ਸਾਰੇ ਗੁਨਾਹ, ਸਾਰੇ ਸਵਾਲਾਂ ਦਾ ‘ਹਾਂ’ 'ਚ ਦਿੱਤਾ ਜਵਾਬ

Sukhbir Badal: ਸੁਖਬੀਰ ਬਾਦਲ ਨੇ ਅਕਾਲ ਤਖ਼ਤ ਸਾਹਮਣੇ ਕਬੂਲੇ ਸਾਰੇ ਗੁਨਾਹ, ਸਾਰੇ ਸਵਾਲਾਂ ਦਾ ‘ਹਾਂ’ 'ਚ ਦਿੱਤਾ ਜਵਾਬ

Punjab News: ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?

Punjab News: ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?

ਪ੍ਰਮੁੱਖ ਖ਼ਬਰਾਂ

Punjab News: ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ

Punjab News: ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ

Farmer Protest: ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ

Farmer Protest: ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ

Punjab News: ਚੰਡੀਗੜ੍ਹ ਆ ਰਹੇ ਪੀਐਮ ਮੋਦੀ ਨੂੰ ਘੇਰ ਲਓ...ਖਾਲਿਸਤਾਨੀ ਪੰਨੂ ਨੇ ਕੀਤਾ ਵੱਡਾ ਐਲਾਨ, ਸੁਰੱਖਿਆ ਏਜੰਸੀਆਂ ਅਲਰਟ

Punjab News: ਚੰਡੀਗੜ੍ਹ ਆ ਰਹੇ ਪੀਐਮ ਮੋਦੀ ਨੂੰ ਘੇਰ ਲਓ...ਖਾਲਿਸਤਾਨੀ ਪੰਨੂ ਨੇ ਕੀਤਾ ਵੱਡਾ ਐਲਾਨ, ਸੁਰੱਖਿਆ ਏਜੰਸੀਆਂ ਅਲਰਟ

Punjab News: ਪੁਲਿਸ ਤੇ ਬਦਮਾਸ਼ਾਂ ਵਿਚਾਲੇ ਤਾੜ-ਤਾੜ ਚੱਲੀਆਂ ਗੋ*ਲੀਆਂ, ਗੈਂਗਸਟਰ ਦੇ ਪੱਟ 'ਚ ਲੱਗੀ ਗੋ*ਲੀ, ਲੋਕਾਂ 'ਚ ਦਹਿਸ਼ਤ...

Punjab News: ਪੁਲਿਸ ਤੇ ਬਦਮਾਸ਼ਾਂ ਵਿਚਾਲੇ ਤਾੜ-ਤਾੜ ਚੱਲੀਆਂ ਗੋ*ਲੀਆਂ, ਗੈਂਗਸਟਰ ਦੇ ਪੱਟ 'ਚ ਲੱਗੀ ਗੋ*ਲੀ, ਲੋਕਾਂ 'ਚ ਦਹਿਸ਼ਤ...