ਪੜਚੋਲ ਕਰੋ

ਸੁਖਬੀਰ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਐਲਾਨੀ ਜਾਣ ਵਾਲੀ ਧਾਰਮਿਕ ਸਜ਼ਾ 'ਚ ਹੋ ਰਹੀ ਦੇਰੀ ਪਿੱਛੇ RSS ਤੇ BJP ਦਾ ਹੱਥ, ਅਕਾਲੀ ਲੀਡਰ ਦਾ ਵੱਡਾ ਦਾਅਵਾ

ਵਲਟੋਹਾ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਜਥੇਦਾਰ ਸਾਹਿਬਾਨ ਉੱਤੇ ਅੰਦਰਖਾਤੇ ਬਹੁਤ ਦਬਾਅ ਪਾਇਆ ਜਾ ਰਿਹਾ ਹੈ ਕਿ ਸੁਖਬੀਰ ਸਿੰਘ ਬਾਦਲ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਧਾਰਮਿਕ ਦੰਡ ਦੀ ਸਜ਼ਾ ਸੁਣਾਉਣ ਦੇ ਨਾਲ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਆਗੂਹੀਣ ਵੀ ਕਰਨਾ ਹੈ।

Punjab News: ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ (Virsa Singh Valtoha ) ਨੇ ਸ਼ੰਕਾ ਜ਼ਾਹਰ ਕੀਤੀ ਹੈ ਕਿ, ਸੁਖਬੀਰ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਐਲਾਨੀ ਜਾਣ ਵਾਲੀ ਧਾਰਮਿਕ ਪਿੱਛੇ ਹੋ ਰਹੀ ਦੇਰ ਦਾ ਕਾਰਨ ਰਾਸ਼ਟਰੀ ਸਵੈ ਸੇਵਕ ਸੰਘ (RSS) ਤੇ ਭਾਜਪਾ ਹੈ।

ਵਲਟੋਹਾ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਜਥੇਦਾਰ ਸਾਹਿਬਾਨ ਉੱਤੇ ਅੰਦਰਖਾਤੇ ਬਹੁਤ ਦਬਾਅ ਪਾਇਆ ਜਾ ਰਿਹਾ ਹੈ ਕਿ ਸੁਖਬੀਰ ਸਿੰਘ ਬਾਦਲ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਧਾਰਮਿਕ ਦੰਡ ਦੀ ਸਜ਼ਾ ਸੁਣਾਉਣ ਦੇ ਨਾਲ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਆਗੂਹੀਣ ਵੀ ਕਰਨਾ ਹੈ।

ਵਲਟੋਹਾ ਨੇ ਕਿਹਾ ਕਿ ਸੂਤਰਾਂ ਮੁਤਾਬਕ, ਸੁਖਬੀਰ ਸਿੰਘ ਬਾਦਲ ਤੇ ਸ਼੍ਰੋਮਣੀ ਅਕਾਲੀ ਦਲ ਬਾਰੇ ਦਬਾਅ ਪਾਉਣ ਵਾਲਿਆਂ ਵਿੱਚ ਕੇਂਦਰੀ ਹਕੂਮਤ,BJP ਤੇ RSS ਦੇ ਨਾਲ ਨਾਲ ਦੇਸ਼ ਵਿਦੇਸ਼ 'ਚ ਬੈਠੇ ਸਿੱਖੀ ਸਰੂਪ ਵਾਲੇ ਉਹ ਲੋਕ ਵੀ ਹਨ ਸ਼ਾਮਲ ਹਨ ਜੋ ਹਮੇਸ਼ਾਂ ਹੀ ਅਕਾਲੀ ਦਲ ਦੇ ਵਿਰੋਧੀ ਰਹੇ ਹਨ। 

ਇਤਿਹਾਸ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਹਮੇਸ਼ਾਂ ਦਿੱਲੀ ਤਖ਼ਤ ਨਾਲ ਹਿੱਕ ਡਾਹਕੇ ਟਕਰਾਉਂਦਾ ਰਿਹਾ ਹੈ ਪਰ ਜੋ ਤਾਜ਼ਾ ਮਿਲ ਰਹੀਆਂ ਜਾਣਕਾਰੀਆਂ ਤੇ ਕਨਸੋਆਂ ਅੰਦਰੋਂ ਬਾਹਰ ਆ ਰਹੀਆਂ ਹਨ ਉਹ ਸਾਡੀਆਂ ਸਤਿਕਾਰਤ ਸਖਸ਼ੀਅਤਾਂ ਵੱਲੋਂ ਦਿੱਲੀ ਤਖ਼ਤ ਦੇ ਝਲਕਾਰੇ ਦਾ ਪ੍ਰਭਾਵ ਕਬੂਲਣ ਵਾਲੀਆਂ ਹੀ ਬਾਹਰ ਆ ਰਹੀਆਂ ਹਨ ਜੋ ਅੱਤ ਚਿੰਤਾ ਦਾ ਵਿਸ਼ਾ ਹੈ।

ਵਲਟੋਹਾ ਨੇ ਕਿਹਾ ਕਿ ਜਥੇਦਾਰ ਸਾਹਿਬਾਨ ਨੂੰ ਸਨਿਮਰ ਬੇਨਤੀ ਹੈ ਕਿ ਉਹ ਸਾਰੇ ਨਿਰਪੱਖ ਹੋ ਕੇ ਸੱਚੇ ਤਖ਼ਤ ਦੀ ਮਰਯਾਦਾ ਅਨੁਸਾਰ ਜੋ ਵੀ ਸਖ਼ਤ ਤੋਂ ਸਖ਼ਤ ਧਾਰਮਿਕ ਦੰਡ/ਸਜ਼ਾ/ਤਨਖਾਹ ਬਣਦੀ ਹੈ ਉਹ ਸੁਖਬੀਰ ਸਿੰਘ ਬਾਦਲ ਨੂੰ ਜਲਦੀ ਤੋ ਜਲਦੀ ਸੁਣਾਈ ਜਾਵੇ ਤਾਂ ਕਿ ਉੱਡ ਰਹੀਆਂ ਚਰਚਾਵਾਂ 'ਤੇ ਰੋਕ ਲੱਗ ਸਕੇ।

ਸੁਖਬੀਰ ਨੂੰ ਐਲਾਨੀ ਜਾਣ ਵਾਲੀ ਸਜ਼ਾ ਪਿੱਛੇ ਵਿਵਾਦ ?

ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਬਾਦਲ ਨੂੰ 30 ਅਗਸਤ ਨੂੰ “ਤਨਖ਼ਾਹੀਆਂ” ਐਲਾਨ ਦਿੱਤਾ ਗਿਆ ਸੀ। ਹਾਲਾਂਕਿ, ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਉਨ੍ਹਾਂ ਲਈ ਆਪਣੀ ਧਾਰਮਿਕ ਸਜ਼ਾ ਨਹੀਂ ਸੁਣਾਈ ਹੈ। ਇੱਕ ਮਹੀਨਾ ਜਨਤਕ ਗਤੀਵਿਧੀਆਂ ਤੋਂ ਦੂਰ ਰਹਿਣ ਤੋਂ ਬਾਅਦ ਬਾਦਲ ਨੇ ਪਿਛਲੇ ਹਫ਼ਤੇ ਆਪਣੀਆਂ ਸਿਆਸੀ ਸਰਗਰਮੀਆਂ ਮੁੜ ਸ਼ੁਰੂ ਕਰ ਦਿੱਤੀਆਂ ਹਨ। ਉਨ੍ਹਾਂ ਦੇ ਵਿਰੋਧੀਆਂ ਨੇ ਇਸ ਨੂੰ ਅਕਾਲ ਤਖ਼ਤ ਦੇ ਫੈਸਲੇ ਦੀ ਉਲੰਘਣਾ ਕਰਾਰ ਦਿੱਤਾ ਕਿਉਂਕਿ ਜਦੋਂ ਤੱਕ ਉਹ ਆਪਣਾ ਪ੍ਰਾਸਚਿਤ ਪੂਰਾ ਨਹੀਂ ਕਰ ਲੈਂਦੇ ਉਦੋਂ ਤੱਕ ਉਨ੍ਹਾਂ ਨੂੰ ਜਨਤਕ ਗਤੀਵਿਧੀਆਂ ਵਿੱਚ ਹਿੱਸਾ ਨਹੀਂ ਲੈਣਾ ਚਾਹੀਦਾ ਹੈ।

ਟਾਪ ਹੈਡਲਾਈਨ

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget