ਪੜਚੋਲ ਕਰੋ

RSS ਲੀਡਰ 'ਤੇ ਹਮਲੇ ਬਾਰੇ ਨਵਜੋਤ ਸਿੱਧੂ ਦੇ ਤਿੱਖੇ ਸਵਾਲ

  ਚੰਡੀਗੜ੍ਹ : ਪੰਜਾਬ ਬੀਜੇਪੀ ਦੀ ਲੀਡਰ ਨਵਜੋਤ ਕੌਰ ਸਿੱਧੂ ਨੇ ਕਿਹਾ ਹੈ ਕਿ ਜਲੰਧਰ 'ਚ ਆਰਐਸਐਸ ਲੀਡਰ ਜਗਦੀਸ਼ ਗਗਨੇਜਾ 'ਤੇ ਹੋਏ ਹਮਲੇ ਦੀ ਸੀਬੀਆਈ ਜਾਂਚਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਇਸ ਤੋਂ ਪਹਿਲਾਂ ਢੱਡਰੀਆਂਵਾਲਾ, ਮਾਤਾ ਚੰਦ ਕੌਰ ਜਿਹੇ ਕਤਲ ਕਾਂਡ ਅਣਸੁਲਝੇ ਹਨ। ਸਿੱਧੂ ਲੁਧਿਆਣਾ ਦੇ ਡੀਐਮਸੀ ਹਸਪਤਾਲ 'ਚ ਗਗਨੇਜਾ ਨਾਲ ਮੁਲਾਕਾਤ ਕਰਨ ਪੁੱਜੇ ਸਨ।     ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੋਂ ਨਿਆਂ ਦੀ ਉਮੀਦ ਕਰਨਾ ਬੇਮਾਨੀ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਉਹ ਸੂਬੇ ਦੀ ਸ਼ਾਂਤੀ ਭੰਗ ਕਰਨ ਵਾਲੇ ਲੋਕਾਂ ਦੀ ਚਾਲ ਤੋਂ ਬਚਣ ਕਿਉਂਕਿ ਇਹ ਸਮਾਂ ਬਦਲਾਅ ਦਾ ਸਮਾਂ ਹੈ।     ਸਿੱਧੂ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਅਕਸਰ ਚੋਣਾਂ ਤੋਂ ਪਹਿਲਾਂ ਹੀ ਕਿਉਂ ਹੁੰਦੀਆਂ ਹਨ ਇਹ ਸਭ ਨੂੰ ਸੋਚਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨਾਲ ਸਮਾਜਿਕ ਤਣਾਅ ਵਧ ਰਿਹਾ ਹੈ । ਉਨ੍ਹਾਂ ਕਿਹਾ ਕਿ ਇਹ ਬੇਹੱਦ ਸ਼ਰਮਨਾਕ ਹੈ ਕਿ ਪੁਲਿਸ ਥਾਣੇ ਤੋਂ ਸੌ ਮੀਟਰ ਦੂਰ ਹਮਲਾਵਾਰ ਗੋਲੀਆਂ ਚਾਲ ਕੇ ਨਿਕਲ ਜਾਂਦੇ ਹਨ ਤੇ ਪੁਲਿਸ ਹੁਣ ਤੱਕ ਕੁਝ ਨਹੀਂ ਕਰ ਪਾਈ। ਉਨ੍ਹਾਂ ਕਿਹਾ ਕਿ ਇਹ ਸਭ ਕੁਝ ਪੁਲਿਸ ਦੀ ਕਾਰਗੁਜ਼ਾਰੀ 'ਤੇ ਸਵਾਲ ਖੜ੍ਹੇ ਕਰਦਾ ਹੈ। ਸਰਕਾਰ ਵੀ ਅਜਿਹੀਆਂ ਘਟਨਾਵਾਂ ਨੂੰ ਰੋਕਣ 'ਚ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ।

ਟਾਪ ਹੈਡਲਾਈਨ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ

Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ

Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ

Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ

ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'

ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ

ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ

Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget