ਪੜਚੋਲ ਕਰੋ

ਸੰਘ ਦੇ ਨੇਤਾ 'ਤੇ ਜਲੰਧਰ 'ਚ ਦਾਗੀਆਂ ਗੋਲੀਆਂ

ਜਲੰਧਰ : ਜਲੰਧਰ ਵਿੱਚ ਬੀਤੀ ਰਾਤ ਆਰ ਐਸ ਐਸ ਦੀ ਪੰਜਾਬ ਇਕਾਈ ਦੇ ਮੀਤ ਪ੍ਰਧਾਨ ਜਗਦੀਸ਼ ਗਗਨੇਜਾ ’ਤੇ ਗੋਲੀਆਂ ਚਲਾਉਣ ਵਾਲੇ ਹਮਲਾਵਾਰਾਂ ਦਾ ਅਜੇ ਵੀ ਕੁਝ ਪਤਾ ਨਹੀਂ ਲੱਗਾ। ਦੂਜੇ ਪਾਸੇ ਗਗਨੇਜਾ ਦੀ ਸਿਹਤ ਖਤਰੇ ਤੋਂ ਬਾਹਰ ਹੈ। ਮੁੱਖ ਮੰਤਰੀ ਨੇ ਵੀ ਇਸ ਘਟਨਾ ਦੀ ਨਿਖੇਧੀ ਕਰਦਿਆਂ ਪੁਲਿਸ ਨੂੰ ਹਮਲਾਵਾਰਾਂ ਨੂੰ ਤੁਰੰਤ ਫੜਨ ਦੇ ਆਦੇਸ਼ ਦਿੱਤੇ ਹਨ।         ਯਾਦ ਰਹੇ ਕਿ ਬੀਤੀ ਦੋ ਮੋਟਰਸਾਈਕਲ ਸਵਾਰਾਂ ਨੇ ਆਰਐਸਐਸ ਦੀ ਪੰਜਾਬ ਇਕਾਈ ਦੇ ਮੀਤ ਪ੍ਰਧਾਨ 65 ਸਾਲਾ ਬ੍ਰਿਗੇਡੀਅਰ (ਸੇਵਾਮੁਕਤ) ਜਗਦੀਸ਼ ਗਗਨੇਜਾ ’ਤੇ ਗੋਲੀਆਂ ਚਲਾ ਕੇ ਕਾਤਲਾਨਾ ਹਮਲਾ ਕੀਤਾ ਸੀ। ਹਮਲਾ ਉਸ ਸਮੇਂ ਹੋਇਆ ਜਦੋਂ ਗਗਨੇਜਾ ਸ਼ਨੀਵਾਰ ਰਾਤੀਂ ਕਰੀਬ ਅੱਠ ਵਜੇ ਜੋਤੀ ਚੌਕ ਨੇੜੇ ਕਿਸੇ ਕੰਮ ਲਈ ਰੁਕੇ ਸਨ। ਇਸ ਦੌਰਾਨ ਜਿਵੇ ਹੀ ਗਗਨੇਜਾ ਆਪਣੀ ਕਾਰ ’ਚੋਂ ਉੱਤਰਿਆ ਤਾਂ ਦੋ ਮੋਟਰਸਾਈਕਲ ਸਵਾਰ ਨੇ ਉਨ੍ਹਾਂ ’ਤੇ ਗੋਲੀਆਂ ਚਲਾ ਦਿੱਤੀਆਂ।         ਘਟਨਾ ਸਮੇਂ ਗਗਨੇਜਾ ਦੀ ਪਤਨੀ ਵੀ ਉਹਨਾਂ ਨਾਲ ਸੀ ਪਰ ਉਹਨਾਂ ਦਾ ਵਾਲ ਵਾਲ ਬਚਾਅ ਹੋ ਗਿਆ। ਹਮਲਾ ਵਿੱਚ ਬੁਰੀ ਤਰ੍ਹਾਂ ਗਗਨੇਜਾ ਨੂੰ ਤੁਰੰਤ ਹਸਪਤਾਲ ਪਹੁੰਚਿਆ। ਡਾਕਟਰਾਂ ਅਨੁਸਾਰ ਗਗਨੇਜਾ ਨੂੰ ਤਿੰਨ ਗੋਲੀਆਂ ਲੱਗੀਆਂ ਸਨ।  ਜਲੰਧਰ ਪੁਲਿਸ ਨੇ ਘਠਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਨੁਸਰਾ ਹਮਲਾਵਾਰਾਂ ਨੇ ਵੱਲੋਂ ਹਵਾਈ ਫਾਇਰ ਵੀ ਕੀਤੇ ਗਏ ਸਨ। ਪੰਜਾਬ ਬੀਜੇਪੀ ਦੇ ਸੀਨੀਅਰ ਆਗੂਆਂ ਨੇ ਤੁਰੰਤ ਹਸਪਤਾਲ ਪਹੁੰਚਕੇ ਗਗਨੇਜਾ ਦਾ ਹਾਲਚਾਲ ਜਾਣਿਆ। ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਹਮਲੇ ਦੀ ਨਿਖੇਧੀ ਕੀਤੀ

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Officer Transfers: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget