ਪੜਚੋਲ ਕਰੋ

ਵਿਧਾਇਕਾਂ ਦਾ ਘੱਟ ਤਨਖ਼ਾਹਾਂ 'ਚ ਗੁਜ਼ਾਰਾ ਨਾ ਹੋਣ 'ਤੇ ਕੈਪਟਨ ਨੂੰ ਭੇਜੀ ਮਾਲੀ ਮਦਦ

ਜਲੰਧਰ: ਪੰਜਾਬ ਦੇ ਵਿਧਾਇਕਾਂ ਦਾ ਗੁਜ਼ਾਰਾ 90,000 ਤੋਂ ਵੱਧ ਤਨਖ਼ਾਹ ਹੋਣ ਦੇ ਬਾਵਜੂਦ ਵੀ ਨਹੀਂ ਚੱਲਦਾ, ਇਸ ਲਈ ਉਹ ਤਨਖ਼ਾਹਾਂ ਵਧਾਉਣ ਜਾ ਰਹੇ ਹਨ। ਹਰ ਮਹੀਨੇ 2,01,500 ਰੁਪਏ ਦਾ ਮਿਹਨਤਾਨਾ ਲੈਣ ਲਈ ਵਿਧਾਨ ਸਭਾ ਦੀ ਸਬ ਕਮੇਟੀ ਨੇ ਵੀ ਰਿਪੋਰਟ ਤਿਆਰ ਕਰ ਲਈ ਹੈ। ਉੱਧਰ, ਐਮਐਲਏ 'ਤੇ 'ਆਰਥਕ ਤੰਗੀ' ਦੇ ਬੱਦਲ ਵੇਖ ਕੇ ਨਵਾਂਸ਼ਹਿਰ ਦੇ ਆਰਟੀਆਈ ਕਾਰਕੁੰਨ ਨੇ ਉਨ੍ਹਾਂ ਲਈ ਵਿੱਤੀ ਸਹਾਇਤਾ ਭੇਜੀ ਹੈ। ਨਵਾਂ ਸ਼ਹਿਰ ਦੇ ਰਹਿਣ ਵਾਲੇ ਪਰਮਜੀਤ ਸਿੰਘ ਕਿੱਤਣਾ ਨੇ ਮੁੱਖ ਮੰਤਰੀ ਨੂੰ ਲਾਹਣਤ ਭਰੀ ਚਿੱਠੀ ਲਿਖੀ ਹੈ ਅਤੇ ਨਾਲ ਹੀ 500 ਰੁਪਏ ਦਾ ਮਨੀ ਆਰਡਰ ਵੀ ਭੇਜਿਆ ਹੈ। ਉਸ ਨੇ ਮੁੱਖ ਮੰਤਰੀ ਨੂੰ ਲਿਖਿਆ ਹੈ ਕਿ ਇਨ੍ਹਾਂ 500 ਰੁਪਏ ਵਿੱਚ ਮਜ਼ਦੂਰੀ ਕਰਨ ਵਾਲੇ ਇੰਜੀਨੀਅਰਿੰਗ ਦੇ ਵਿਦਿਆਰਥੀ, ਚਾਹ ਵੇਚਣ ਵਾਲੇ ਵਿਅਕਤੀ, ਗੰਨੇ ਦਾ ਜੂਸ ਵੇਚਣ ਵਾਲੀ ਪ੍ਰਵਾਸੀ ਮਹਿਲਾ ਤੋਂ ਲੈਕੇ ਸਾਈਕਲਾਂ ਨੂੰ ਪੰਚਰ ਲਾਉਣ ਤੇ ਰਿਕਸ਼ਾ ਚਾਲਕ ਨੇ ਵੀ ਆਪਣਾ ਹਿੱਸਾ ਪਾਇਆ ਹੈ। ਆਰਟੀਆਈ ਕਾਰਕੁੰਨ ਨੇ ਚਿੱਠੀ ਦੇ ਅੰਤ ਵਿੱਚ ਲਿਖਿਆ ਹੈ ਕਿ ਉਹ ਹੋਰ ਪੈਸੇ ਭੇਜਾਂਗੇ ਅਤੇ ਵਿਧਾਇਕਾਂ ਦੇ ਖ਼ੁਸ਼ ਰਹਿਣ ਦੀ 'ਦੁਆ' ਵੀ ਮੰਗੀ। ਸਰਕਾਰ ਵੱਲੋਂ ਇਹ ਵਾਧਾ ਅਧਿਆਪਕਾਂ ਦੀ ਤਨਖ਼ਾਹ ਤੀਜਾ ਹਿੱਸਾ ਘਟਾਉਣ ਤੋਂ ਕੁਝ ਹੀ ਸਮੇਂ ਬਾਅਦ ਹੀ ਪੇਸ਼ ਕੀਤਾ ਗਿਆ ਹੈ। ਐਮਐਲਏਜ਼ ਦੀ ਤਨਖ਼ਾਹ ਵਿੱਚ ਵਾਧੇ ਦੀ ਤਜਵੀਜ਼ ਦਾ ਤਿੱਖਾ ਵਿਰੋਧ ਹੋ ਰਿਹਾ ਹੈ। ਵਿਧਾਇਕਾਂ ਦਾ ਘੱਟ ਤਨਖ਼ਾਹਾਂ 'ਚ ਗੁਜ਼ਾਰਾ ਨਾ ਹੋਣ 'ਤੇ ਕੈਪਟਨ ਨੂੰ ਭੇਜੀ ਮਾਲੀ ਮਦਦ ਵਿਧਾਇਕਾਂ ਦਾ ਘੱਟ ਤਨਖ਼ਾਹਾਂ 'ਚ ਗੁਜ਼ਾਰਾ ਨਾ ਹੋਣ 'ਤੇ ਕੈਪਟਨ ਨੂੰ ਭੇਜੀ ਮਾਲੀ ਮਦਦ

ਟਾਪ ਹੈਡਲਾਈਨ

Moga 'ਚ ਖਾਣਾ ਠੰਢਾ ਹੋਣ 'ਤੇ ਪਿਤਾ ਦਾ ਕਤਲ, ਪੁੱਤ ਨੇ ਲੋਹੇ ਦੀ ਰਾਡ ਨਾਲ ਕੀਤਾ ਹਮਲਾ, ਇਲਾਜ ਦੌਰਾਨ ਤੋੜਿਆ ਦਮ 

Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...

Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ

Punjab News: ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।

ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ

Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ

Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ

Embed widget