ਪੜਚੋਲ ਕਰੋ

ਰੁਲਦੂ ਸਿੰਘ ਮਾਨਸਾ ਨੇ ਪੰਜਾਬ ਪੁਲਿਸ ਦੀ ਸਕਿਊਰਟੀ ਮੋੜੀ

ਸੋਸ਼ਲ ਮੀਡੀਆ ਉੱਪਰ ਸਵਾਲ ਉੱਠ ਰਹੇ ਸੀ ਕਿ ਜਿਨ੍ਹਾਂ ਸਰਕਾਰਾਂ ਖਿਲਾਫ ਲੜਾਈ ਵਿੱਢੀ ਹੈ, ਉਨ੍ਹਾਂ ਤੋਂ ਹੀ ਸੁਰੱਖਿਆ ਗਾਰਡ ਲੈਣਾ ਕਿੰਨਾ ਕੁ ਜਾਇਜ਼ ਹੈ।

ਚੰਡੀਗੜ੍ਹ: ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਆਪਣੀ ਪੁਲਿਸ ਸੁਰੱਖਿਆ ਵਾਪਸ ਕਰ ਦਿੱਤੀ ਹੈ। ਉਨ੍ਹਾਂ ਨੇ ਇਹ ਐਲਾਨ ਵੀਰਵਾਰ ਨੂੰ ਮੋਗਾ ਵਿੱਚ ਕਿਸਾਨਾਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ 'ਚ ਕੀਤਾ ਹੈ। ਪੰਜਾਬ ਸਰਕਾਰ ਨੇ ਰੁਲਦੂ ਸਿੰਘ ਮਾਨਸਾ ਨੂੰ ਧਮਕੀਆਂ ਮਿਲਣ ਮਗਰੋਂ ਸੁਰੱਖਿਆ ਗਾਰਡ ਦਿੱਤੇ ਸੀ।

 

ਵੀਰਵਾਰ ਨੂੰ ਮੋਗਾ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਰੈਲੀ ਦਾ ਵਿਰੋਧ ਕਰਨ ਆਏ ਕਿਸਾਨਾਂ ਉੱਪਰ ਪੁਲਿਸ ਨੇ ਲਾਠੀਚਾਰਜ ਕਰ ਦਿੱਤਾ। ਇਸ ਦੌਰਾਨ ਕਈ ਕਿਸਾਨ ਜ਼ਖ਼ਮੀ ਹੋ ਗਏ। ਸੰਯੁਕਤ ਕਿਸਾਨ ਮੋਰਚੇ ਨੇ ਇਸ ਲਾਠੀਚਾਰਜ ਲਈ ਪੰਜਾਬ ਸਰਕਾਰ ਦੀ ਅਲੋਚਨਾ ਕੀਤੀ ਹੈ। ਇਸ ਦੇ ਰੋਸ ਵਜੋਂ ਹੀ ਰੁਲਦੂ ਸਿੰਘ ਮਾਨਸਾ ਨੇ ਆਪਣੀ ਪੁਲਿਸ ਸੁਰੱਖਿਆ ਵਾਪਸ ਕਰਨ ਦਾ ਐਲਾਨ ਕੀਤਾ।

ਦੱਸ ਦਈਏ ਕਿ ਤਿੱਖੀ ਬਿਆਨਬਾਜ਼ੀ ਕਰਕੇ ਰੁਲਦੂ ਸਿੰਘ ਮਾਨਸਾ ਵਿਵਾਦਾਂ ਵਿੱਚ ਘਿਰ ਗਏ ਸੀ। ਵਿਵਾਦਤ ਬਿਆਨਬਾਜ਼ੀ ਕਰਕੇ ਹੀ ਉਨ੍ਹਾਂ ਨੂੰ ਪਿਛਲੇ ਕੁਝ ਸਮੇਂ ਤੋਂ ਧਮਕੀਆਂ ਮਿਲ ਰਹੀਆਂ ਸੀ। ਇਸ ਕਰਕੇ ਪੰਜਾਬ ਸਰਕਾਰ ਨੇ ਰੁਲਦੂ ਸਿੰਘ ਮਾਨਸਾ ਨੂੰ ਧਮਕੀਆਂ ਸੁਰੱਖਿਆ ਗਾਰਡ ਦਿੱਤੇ ਸੀ।

ਉਧਰ, ਸੋਸ਼ਲ ਮੀਡੀਆ ਉੱਪਰ ਸਵਾਲ ਉੱਠ ਰਹੇ ਸੀ ਕਿ ਜਿਨ੍ਹਾਂ ਸਰਕਾਰਾਂ ਖਿਲਾਫ ਲੜਾਈ ਵਿੱਢੀ ਹੈ, ਉਨ੍ਹਾਂ ਤੋਂ ਹੀ ਸੁਰੱਖਿਆ ਗਾਰਡ ਲੈਣਾ ਕਿੰਨਾ ਕੁ ਜਾਇਜ਼ ਹੈ। ਇਸ ਲਈ ਕਿਸਾਨ ਲੀਡਰ ਦੀ ਕਾਫੀ ਅਲੋਚਨਾ ਵੀ ਹੋ ਰਹੀ ਸੀ। ਮੋਗਾ ਵਿੱਚ ਕਿਸਾਨਾਂ 'ਤੇ ਹੋਏ ਲਾਠੀਚਾਰਜ ਮਗਰੋਂ ਅਲੋਚਨਾ ਹੋਰ ਵਧ ਗਈ ਸੀ। ਇਸ ਕਰਕੇ ਰੁਲਦੂ ਸਿੰਘ ਮਾਨਸਾ ਨੇ ਸੁਰੱਖਿਆ ਵਾਪਸ ਕਰ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਰੁਲਦੂ ਸਿੰਘ ਵੱਲੋਂ ਦਿੱਲੀ ਦੀ ਇੱਕ ਕਿਸਾਨ ਕਾਨਫਰੰਸ ਦੌਰਾਨ ਦਿੱਤੀ ਗਈ ਤਕਰੀਰ ਤੋਂ ਬਾਅਦ ਕੁਝ ਗਰਮ ਖਿਆਲੀਆਂ ਨੇ ਸੋਸ਼ਲ ਮੀਡੀਆ ’ਤੇ ਉਨ੍ਹਾਂ ਨੂੰ ਸਬਕ ਸਿਖਾਉਣ ਵਰਗੀਆਂ ਗੱਲਾਂ ਕਹੀਆਂ ਸਨ। ਇਸ ਮਗਰੋਂ ਰੁਲਦੂ ਸਿੰਘ ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ ਦੋ ਹਫ਼ਤਿਆਂ ਲਈ ਮੁਅੱਤਲ ਕਰ ਦਿੱਤਾ ਗਿਆ ਸੀ। 

ਟਾਪ ਹੈਡਲਾਈਨ

Wife missing : ਬੇਟੀ ਨੂੰ ਲੈ ਕੇ ਟਾਵਰ 'ਤੇ ਚੜ੍ਹਿਆ ਵਿਅਕਤੀ , ਬੋਲਿਆ -ਨਸ਼ਾ ਛੁਡਾਊ ਕੇਂਦਰ ਤੋਂ ਵਾਪਸ ਨਹੀਂ ਆਈ ਪਤਨੀ , ਹੋਈ ਸੀ ਲਵ ਮੈਰਿਜ
Wife missing : ਬੇਟੀ ਨੂੰ ਲੈ ਕੇ ਟਾਵਰ 'ਤੇ ਚੜ੍ਹਿਆ ਵਿਅਕਤੀ , ਬੋਲਿਆ -ਨਸ਼ਾ ਛੁਡਾਊ ਕੇਂਦਰ ਤੋਂ ਵਾਪਸ ਨਹੀਂ ਆਈ ਪਤਨੀ , ਹੋਈ ਸੀ ਲਵ ਮੈਰਿਜ
Punjab News : ਪੰਜਾਬ ਭਾਜਪਾ ਨੂੰ ਵੱਡਾ ਝਟਕਾ , ਜਗਮੋਹਨ ਰਾਜੂ ਨੇ ਛੱਡਿਆ ਸੂਬਾ ਜਨਰਲ ਸਕੱਤਰ ਦਾ ਅਹੁਦਾ
Punjab News : ਪੰਜਾਬ ਭਾਜਪਾ ਨੂੰ ਵੱਡਾ ਝਟਕਾ , ਜਗਮੋਹਨ ਰਾਜੂ ਨੇ ਛੱਡਿਆ ਸੂਬਾ ਜਨਰਲ ਸਕੱਤਰ ਦਾ ਅਹੁਦਾ
 Punjab ਦੇ 17 ਜ਼ਿਲ੍ਹਿਆਂ 'ਚ ਭਲਕੇ ਕਿਸਾਨਾਂ ਦਾ ਪ੍ਰਦਰਸ਼ਨ, ਕੇਂਦਰ ਅਤੇ ਪੰਜਾਬ ਸਰਕਾਰ ਦੇ ਸਾੜੇ ਜਾਣਗੇ ਪੁਤਲੇ  
 Punjab ਦੇ 17 ਜ਼ਿਲ੍ਹਿਆਂ 'ਚ ਭਲਕੇ ਕਿਸਾਨਾਂ ਦਾ ਪ੍ਰਦਰਸ਼ਨ, ਕੇਂਦਰ ਅਤੇ ਪੰਜਾਬ ਸਰਕਾਰ ਦੇ ਸਾੜੇ ਜਾਣਗੇ ਪੁਤਲੇ  
Patiala 'ਚ ਪੱਥਰੀ ਦੇ ਆਪਰੇਸ਼ਨ ਤੋਂ ਬਾਅਦ ਮਹਿਲਾ ਦੀ ਮੌਤ , ਪਰਿਵਾਰ ਨੇ ਲਗਾਏ ਗੰਭੀਰ ਆਰੋਪ  
Patiala 'ਚ ਪੱਥਰੀ ਦੇ ਆਪਰੇਸ਼ਨ ਤੋਂ ਬਾਅਦ ਮਹਿਲਾ ਦੀ ਮੌਤ , ਪਰਿਵਾਰ ਨੇ ਲਗਾਏ ਗੰਭੀਰ ਆਰੋਪ  

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
LPG Cylinder Price Hike: ਪੰਜਾਬ-ਚੰਡੀਗੜ੍ਹ 'ਚ ਘਰੇਲੂ ਸਿਲੰਡਰ ਮਹਿੰਗੇ ਹੋਣ 'ਤੇ ਮੱਚਿਆ ਹਾਹਾਕਾਰ, ਜਾਣੋ ਅੰਮ੍ਰਿਤਸਰ-ਜਲੰਧਰ ਸਣੇ ਕਿਹੜੇ ਸ਼ਹਿਰਾਂ 'ਚ ਸਭ ਤੋਂ ਵੱਧ ਕੀਮਤ...
ਪੰਜਾਬ-ਚੰਡੀਗੜ੍ਹ 'ਚ ਘਰੇਲੂ ਸਿਲੰਡਰ ਮਹਿੰਗੇ ਹੋਣ 'ਤੇ ਮੱਚਿਆ ਹਾਹਾਕਾਰ, ਜਾਣੋ ਅੰਮ੍ਰਿਤਸਰ-ਜਲੰਧਰ ਸਣੇ ਕਿਹੜੇ ਸ਼ਹਿਰਾਂ 'ਚ ਸਭ ਤੋਂ ਵੱਧ ਕੀਮਤ...
Big News: ਵੱਡੀ ਵਾਰਦਾਤ, ਮਿਊਜ਼ਿਕ ਫੈਸਟੀਵਲ ਦੌਰਾਨ ਲੋਕਾਂ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਕਈ ਜ਼ਖਮੀ...
Big News: ਵੱਡੀ ਵਾਰਦਾਤ, ਮਿਊਜ਼ਿਕ ਫੈਸਟੀਵਲ ਦੌਰਾਨ ਲੋਕਾਂ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਕਈ ਜ਼ਖਮੀ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਰਾਤੋਂ ਰਾਤ 6 IAS ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਲਿਸਟ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਰਾਤੋਂ ਰਾਤ 6 IAS ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਲਿਸਟ...
Weather Update: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
Punjab News: ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
India Launches E85 Fuel: ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
Punjab News: ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
Embed widget