ਪੜਚੋਲ ਕਰੋ

Kisan Protest: ਸ਼ੰਭੂ ਬਾਰਡਰ 'ਤੇ ਰਸਤੇ ਨੂੰ ਲੈ ਕੇ ਪਏ ਵਿਵਾਦ ਵਿਚਾਲੇ ਰਲੁਦੂ ਸਿੰਘ ਮਾਨਸਾ ਦੀ ਐਂਟਰੀ, ਪੰਧੇਰ ਹੋਰਾਂ ਨੂੰ ਦਿੱਤੀ ਆਹ ਨੇਕ ਸਲਾਹ

Kisan Protest Shambhu Border: ਸ਼ੰਭੂ ਬਾਰਡਰ 'ਤੇ ਚੱਲ ਰਹੇ ਕਿਸਾਨੀ ਮੋਰਚੇ ਅਤੇ ਸਥਾਨਕ ਲੋਕਾਂ ਵਿੱਚ ਹੋਏ ਟਕਰਾਅ ਦੇ ਮੱਦੇਨਜ਼ਰ ਪੰਜਾਬ ਕਿਸਾਨ ਯੂਨੀਅਨ ਦੇ ਮੁੱਖ ਆਗੂ ਰੁਲਦੂ ਸਿੰਘ ਮਾਨਸਾ ਨੇ ਕਿਹਾ ਹੈ ਕਿ ਸ਼ੰਭੂ ਬਾਰਡਰ 'ਤੇ ਬੈਠੇ

Kisan Protest Shambhu Border: ਸ਼ੰਭੂ ਬਾਰਡਰ 'ਤੇ ਚੱਲ ਰਹੇ ਕਿਸਾਨੀ ਮੋਰਚੇ ਅਤੇ ਸਥਾਨਕ ਲੋਕਾਂ ਵਿੱਚ ਹੋਏ ਟਕਰਾਅ ਦੇ ਮੱਦੇਨਜ਼ਰ ਪੰਜਾਬ ਕਿਸਾਨ ਯੂਨੀਅਨ ਦੇ ਮੁੱਖ ਆਗੂ ਰੁਲਦੂ ਸਿੰਘ ਮਾਨਸਾ ਨੇ ਕਿਹਾ ਹੈ ਕਿ ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ ਆਗੂਆਂ ਨੂੰ ਸਿਆਣਪ ਵਰਤਦਿਆਂ ਸਥਾਨਕ ਲੋਕਾਂ ਲਈ ਸੜਕ ਦਾ ਇਕ ਪਾਸਾ ਖ਼ਾਲੀ ਕਰ ਦੇਣਾ ਚਾਹੀਦਾ ਹੈ।

 ਉਨ੍ਹਾਂ ਕਿਹਾ ਕਿ ਜਦੋਂ  ਦਿੱਲੀ ਵਿੱਚ ਪੱਕਾ ਮੋਰਚਾ ਚੱਲ ਰਿਹਾ ਸੀ ਤਾਂ ਉਸ ਵੇਲੇ ਵੀ ਮਜ਼ਦੂਰਾਂ ਤੇ ਆਮ ਲੋਕਾਂ ਲਈ ਰਸਤੇ ਖ਼ਾਲੀ ਕਰਕੇ ਉਨ੍ਹਾਂ ਦੇ ਲੰਘਣ ਲਈ ਰਸਤਾ ਦਿੱਤਾ ਗਿਆ ਸੀ। ਜੇ ਅਸੀਂ ਸਥਾਨਕ ਲੋਕਾਂ ਨਾਲ ਹੀ ਟਕਰਾਅ ਪੈਦਾ ਕਰ ਲਵਾਂਗੇ ਤਾਂ ਫਿਰ ਸਾਡੀ ਲੜਾਈ ਕਿਸ ਲਈ ਰਹਿ ਜਾਵੇਗੀ।

ਉਨ੍ਹਾਂ ਕਿਹਾ ਕਿ ਸਾਡਾ ਵਿਰੋਧੀ ਬਹੁਤ ਜ਼ਿਆਦਾ ਚਲਾਕ ਹੈ, ਉਹ ਸਥਾਨਕ ਲੋਕਾਂ ਦੀ ਨਰਾਜ਼ਗੀ ਦਾ ਲਾਭ ਉਠਾ ਕੇ ਸਾਡੇ ਹੀ ਭਰਾਵਾਂ ਨਾਲ ਸਾਡਾ ਕਲੇਸ਼ ਖੜ੍ਹਾ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਸ਼ੰਭੂ ਬਾਰਡਰ 'ਤੇ ਬੈਠੇ ਆਗੂ ਕਹਿ ਰਹੇ ਹਨ ਕਿ ਅਸੀਂ ਰਸਤਾ ਬੰਦ ਨਹੀਂ ਕੀਤਾ ਇਹ ਤਾਂ ਹਰਿਆਣਾ ਸਰਕਾਰ ਨੇ ਬੰਦ ਕੀਤਾ ਹੈ। 

ਆਗੂਆਂ ਨੂੰ ਇਕ ਵਾਰੀ ਪਹਿਲ ਕਰਦਿਆਂ ਸੜਕ ਦਾ ਇਕ ਪਾਸਾ ਆਮ ਲੋਕਾਂ ਦੇ ਲੰਘਣ ਲਈ ਛੱਡ ਦੇਣਾ ਚਾਹੀਦਾ ਹੈ।  ਜੇ ਹਰਿਆਣਾ ਦੀ ਭਾਜਪਾ ਸਰਕਾਰ ਰਸਤਾ ਨਹੀਂ ਛੱਡੇਗੀ ਤਾਂ ਇਹ ਤਾਂ ਸਪੱਸ਼ਟ ਹੋ ਜਾਵੇਗਾ ਕਿ ਕਿਸਾਨ ਸਥਾਨਕ ਲੋਕਾਂ ਦੇ ਦੁੱਖ ਨੂੰ ਸਮਝਦੇ ਹਨ ਪਰ ਸਰਕਾਰ ਨਹੀਂ ਸਮਝਦੀ।

ਰੁਲਦੂ ਸਿੰਘ ਨੇ ਇਹ ਵੀ ਕਿਹਾ ਕਿ ਜਿਸ ਮੌਕੇ ਇਹ ਮੋਰਚਾ ਲਗਾਇਆ ਗਿਆ ਉਹ ਸਮਾਂ ਹੀ ਗ਼ਲਤ ਹੈ। ਉਨ੍ਹਾਂ ਸ਼ੰਭੂ ਮੋਰਚੇ ਦੀ ਲੀਡਰਸ਼ਿਪ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਜੇ ਮੱਧ ਪ੍ਰਦੇਸ਼ ਵਾਲਾ ਕੱਕਾ ਆਰਐੱਸਐੱਸ ਦਾ ਪ੍ਰਧਾਨ ਹੈ ਤੇ ਸ਼ੰਭੂ ਮੋਰਚੇ ਦੀ ਅਗਵਾਈ ਕਰ ਰਿਹਾ ਇਕ ਆਗੂ ਉਸੇ ਜਥੇਬੰਦੀ ਦਾ ਮੀਤ ਪ੍ਰਧਾਨ ਹੈ। ਲੋਕਾਂ ਵਿੱਚ ਚਰਚਾ ਹੈ ਕਿ ਇਹ ਮੋਰਚਾ ਹੀ ਉਨ੍ਹਾਂ ਲੋਕਾਂ ਨੇ ਲਗਾਇਆ ਹੈ ਜਿਨ੍ਹਾਂ ਦਾ ਨਾਮ ਲੈ ਕੇ ਇਹ ਸਥਾਨਕ ਲੋਕਾਂ ਨੂੰ ਭੰਡ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਥਾਨਕ ਲੋਕਾਂ ਦੇ ਦੁੱਖ ਦਰਦ ਨੂੰ ਸਮਝਣਾ ਚਾਹੀਦਾ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਾਨਸਾ 'ਚ ਸਾਬਕਾ ਫੌਜੀ ਦਾ ਕਤਲ, ਘਰ ਚੋਂ ਮਿਲੀ ਲਾਸ਼, ਪਤਨੀ ਨੂੰ ਲਿਆ ਹਿਰਾਸਤ 'ਚ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਮਾਨਸਾ 'ਚ ਸਾਬਕਾ ਫੌਜੀ ਦਾ ਕਤਲ, ਘਰ ਚੋਂ ਮਿਲੀ ਲਾਸ਼, ਪਤਨੀ ਨੂੰ ਲਿਆ ਹਿਰਾਸਤ 'ਚ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget