ਪੜਚੋਲ ਕਰੋ

10 ਨਵੰਬਰ ਤੋਂ ਕਰਤਾਰਪੁਰ ਕੌਰੀਡੌਰ ਸ਼ੁਰੂ, ਜਾਣ ਲਓ ਅਹਿਮ ਨਿਯਮ ਤੇ ਸ਼ਰਤਾਂ

ਆਖਰਕਾਰ ਉਹ ਘੜੀ ਆ ਹੀ ਗਈ ਜਦੋਂ ਸਿੱਖ ਸ਼ਰਧਾਲੂ ਪਾਕਿਸਤਾਨ ‘ਚ ਸਥਿਤ ਪਹਿਲੀ ਪਾਤਸ਼ਾਹੀ ਨਾਲ ਸਬੰਧਤ ਗੁਰੂਘਰ ਦੇ ਦਰਸ਼ਨ ਆਸਾਨੀ ਨਾਲ ਕਰ ਸਕਣਗੇ। ਇਸ ਦੇ ਨਾਲ ਹੀ ਕਰਤਾਰਪੁਰ ਕੌਰੀਡੋਰ ਬਣ ਕੇ ਤਿਆਰ ਹੈ ਜੋ ਜਲਦੀ ਹੀ ਖੁੱਲ੍ਹਣ ਵਾਲਾ ਹੈ।

ਨਵੀਂ ਦਿੱਲੀ: ਆਖਰਕਾਰ ਉਹ ਘੜੀ ਆ ਹੀ ਗਈ ਜਦੋਂ ਸਿੱਖ ਸ਼ਰਧਾਲੂ ਪਾਕਿਸਤਾਨ ‘ਚ ਸਥਿਤ ਪਹਿਲੀ ਪਾਤਸ਼ਾਹੀ ਨਾਲ ਸਬੰਧਤ ਗੁਰੂਘਰ ਦੇ ਦਰਸ਼ਨ ਆਸਾਨੀ ਨਾਲ ਕਰ ਸਕਣਗੇ। ਇਸ ਦੇ ਨਾਲ ਹੀ ਕਰਤਾਰਪੁਰ ਕੌਰੀਡੋਰ ਬਣ ਕੇ ਤਿਆਰ ਹੈ ਜੋ ਜਲਦੀ ਹੀ ਖੁੱਲ੍ਹਣ ਵਾਲਾ ਹੈ। ਇਸ ਦੇ ਨਾਲ ਹੀ ਬੀਤੇ ਦਿਨੀਂ ਦੋਵੇਂ ਦੇਸ਼ਾਂ ‘ਚ ਸਮਝੌਤੇ ‘ਤੇ ਦਸਤਖ਼ਤ ਹੋ ਗਏ ਹਨ। ਹੁਣ 10 ਨਵੰਬਰ ਨੂੰ ਇਹ ਕੌਰੀਡੋਰ ਖੁੱਲ੍ਹ ਜਾਵੇਗਾ। ਇੱਥੇ ਜਾਣ ਦੇ ਤਰੀਕੇ, ਸ਼ਰਤਾਂ ਤੇ ਕੁਝ ਜ਼ਰੂਰੀ ਨਿਯਮਾਂ ਬਾਰੇ ਤੁਸੀਂ ਵੀ ਜਾਣ ਲਓ। ਦੋਵਾਂ ਦੇਸ਼ਾਂ ‘ਚ ਕਈ ਸਮਝੌਤੇ ਹੋਏ ਹਨ, ਜਿਵੇਂ ਇਸ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਵੀਜ਼ੇ ਦੀ ਲੋੜ ਨਹੀਂ, ਰੋਜ਼ ਘੱਟ ਤੋਂ ਘੱਟ 5 ਹਜ਼ਾਰ ਸ਼ਰਧਾਲੂ ਦਰਸ਼ਨਾਂ ਲਈ ਜਾ ਸਕਦੇ ਹਨ। ਜਾਣੋ ਹੋਰ ਨਿਯਮ- 1. ਇਸ ਤੀਰਥ ਯਾਤਰੀ ਗਲਿਆਰੇ ‘ਚ ਕੋਈ ਵੀ ਭਾਰਤੀ ਜਾ ਸਕਦਾ ਹੈ। ਉਸ ਨੂੰ ਪਾਕਿਸਤਾਨ ਦਾ ਵੀਜ਼ਾ ਲੈਣ ਦੀ ਲੋੜ ਨਹੀਂ। 2. ਬੇਸ਼ੱਕ ਯਾਤਰਾ ਲਈ ਵੀਜ਼ੇ ਦੀ ਲੋੜ ਨਹੀਂ ਪਰ ਸ਼ਰਧਾਲੂਆਂ ਕੋਲ ਵੈਲਿਡ ਪਾਸਪੋਰਟ ਜ਼ਰੂਰ ਹੋਣਾ ਚਾਹੀਦਾ ਹੈ। 3. ਇਸ ਤੋਂ ਇਲਾਵਾ ਭਾਰਤੀ ਵਿਦੇਸ਼ੀ ਨਾਗਰਿਕਤਾ (ਓਸੀਆਈ। ਕਾਰਡਧਾਰਕਾਂ ਨੂੰ ਆਪਣਾ ਓਸੀਆਈ ਕਾਰਡ ਲੈ ਕੇ ਜਾਣਾ ਜ਼ਰੂਰੀ ਹੈ। 4. ਇਹ ਕੌਰੀਡੋਰ ਸਵੇਰ ਤੋਂ ਸ਼ਾਮ ਤੱਕ ਹੀ ਖੁੱਲ੍ਹਾ ਰਹੇਗਾ। ਜੋ ਯਾਤਰੀ ਸਵੇਰੇ ਕੌਰੀਡੋਰ ‘ਚ ਜਾਣਗੇ, ਉਨ੍ਹਾਂ ਨੂੰ ਉਸੇ ਦਿਨ ਸ਼ਾਮ ਤਕ ਵਾਪਸ ਆਉਣਾ ਪਵੇਗਾ। ਇਸ ਲਾਂਘਾ ਸਾਰਾ ਸਾਲ ਖੁੱਲ੍ਹਾ ਰਹੇਗਾ। ਜੇਕਰ ਕਿਸੇ ਦਿਨ ਬੰਦ ਹੋਵੇਗਾ ਤਾਂ ਇਸ ਦੀ ਜਾਣਕਾਰੀ ਪਹਿਲਾਂ ਦਿੱਤੀ ਜਾਵੇਗੀ। 5. ਯਾਤਰੀਆਂ ਕੋਲ ਇਕੱਲੇ, ਗਰੁੱਪ ਤੇ ਪੈਦਲ ਜਾਣ ਦਾ ਆਪਸ਼ਨ ਹੋਵੇਗਾ। 6. ਜੋ ਵੀ ਯਾਤਰੀ ਕਰਤਾਰਪੁਰ ਕੌਰੀਡੋਰ ਜਾਣਾ ਚਾਹੇਗਾ, ਉਸ ਦੀ ਲਿਸਟ ਭਾਰਤ, ਪਾਕਿਸਤਾਨ ਨੂੰ 10 ਦਿਨ ਪਹਿਲਾਂ ਦੇਵੇਗਾ ਤੇ ਫੇਰ ਯਾਤਰਾ ਦੀ ਤਾਰੀਖ ਦੇ ਚਾਰ ਦਿਨ ਪਹਿਲਾਂ ਪਾਕਿ ਯਾਤਰੀਆਂ ਦਾ ਕੰਫਰਮੇਸ਼ਨ ਕਰੇਗਾ। ਭਾਰਤ ਤੋਂ ਇਸ ਤੀਰਥ ਯਾਤਰਾ ਲਈ ਪਾਕਿਸਤਾਨ ਨੇ 20 ਡਾਲਰ ਫੀਸ ਦੀ ਸ਼ਰਤ ਰੱਖੀ ਹੈ। ਇਸ ਦੇ ਕਾਫੀ ਵਿਰੋਧ ਕਰਨ ਤੋਂ ਬਾਅਦ ਵੀ ਪਾਕਿ ਦੇ ਅੜੀਅਲ ਰਵੱਈਏ ਅੱਗੇ ਭਾਰਤ ਨੂੰ ਇਹ ਸ਼ਰਤ ਮੰਨਣੀ ਪਈ।

ਟਾਪ ਹੈਡਲਾਈਨ

ਸ਼ਿਵ ਸੈਨਾ ਪੰਜਾਬ ਦੇ ਚੇਅਰਮੈਨ ਟੰਡਨ ਸਣੇ 3 'ਤੇ FIR, ਪਵਿੱਤਰ ਕਕਾਰਾਂ ਨੂੰ ਲੈਕੇ ਕੀਤੀ ਅਪਮਾਨਜਨਕ ਟਿੱਪਣੀ
ਸ਼ਿਵ ਸੈਨਾ ਪੰਜਾਬ ਦੇ ਚੇਅਰਮੈਨ ਟੰਡਨ ਸਣੇ 3 'ਤੇ FIR, ਪਵਿੱਤਰ ਕਕਾਰਾਂ ਨੂੰ ਲੈਕੇ ਕੀਤੀ ਅਪਮਾਨਜਨਕ ਟਿੱਪਣੀ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
 Tarn Taran 'ਚ 55 ਕਰੋੜ ਦੀ ਹੈਰੋਇਨ ਬਰਾਮਦ, ਡਰੋਨ ਰਾਹੀਂ ਸੁੱਟੀ ਗਈ 10.9 ਕਿਲੋ ਨਸ਼ੇ ਦੀ ਖੇਪ
 Tarn Taran 'ਚ 55 ਕਰੋੜ ਦੀ ਹੈਰੋਇਨ ਬਰਾਮਦ, ਡਰੋਨ ਰਾਹੀਂ ਸੁੱਟੀ ਗਈ 10.9 ਕਿਲੋ ਨਸ਼ੇ ਦੀ ਖੇਪ
 Himachal 'ਚ ਵਿਆਹ ਦੇ ਕੁਝ ਘੰਟਿਆਂ ਬਾਅਦ ਹੀ ਪੰਜਾਬ ਦੀ ਕੁੜੀ ਨੇ ਚਾੜ ਦਿੱਤਾ ਚੰਨ , ਰਾਤ ਨੂੰ ਪੈ ਗਈਆਂ ਭਾਜੜਾਂ 
 Himachal 'ਚ ਵਿਆਹ ਦੇ ਕੁਝ ਘੰਟਿਆਂ ਬਾਅਦ ਹੀ ਪੰਜਾਬ ਦੀ ਕੁੜੀ ਨੇ ਚਾੜ ਦਿੱਤਾ ਚੰਨ , ਰਾਤ ਨੂੰ ਪੈ ਗਈਆਂ ਭਾਜੜਾਂ 

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਮਾਨਸੂਨ 'ਚ ਪੇਟ ਦੇ ਇਨਫੈਕਸ਼ਨ ਤੋਂ ਬਚਣਾ ਤਾਂ ਅੱਜ ਹੀ ਬਦਲ ਲਓ ਆਹ ਆਦਤਾਂ, ਡਾਕਟਰਾਂ ਨੇ ਦੱਸਿਆ ਸੌਖਾ ਤਰੀਕਾ
ਮਾਨਸੂਨ 'ਚ ਪੇਟ ਦੇ ਇਨਫੈਕਸ਼ਨ ਤੋਂ ਬਚਣਾ ਤਾਂ ਅੱਜ ਹੀ ਬਦਲ ਲਓ ਆਹ ਆਦਤਾਂ, ਡਾਕਟਰਾਂ ਨੇ ਦੱਸਿਆ ਸੌਖਾ ਤਰੀਕਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੁਲਾਈ 2026
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
Embed widget