ਪੜਚੋਲ ਕਰੋ

ਰਮੀ ਰੰਧਾਵਾ ਨੂੰ ਹੁੱਲੜਬਾਜ਼ੀ ਪਈ ਮਹਿੰਗੀ, ਅਦਾਲਤ ਨੇ ਭੇਜਿਆ ਨਿਆਇਕ ਹਿਰਾਸਤ 'ਚ

ਪੰਜਾਬੀ ਗਾਇਕ ਰਮੀ ਰੰਧਾਵਾ ਨੂੰ ਅਦਾਲਤ ਨੇ ਇੱਕ ਦਿਨ ਦੀ ਨਿਆਇਕ ਹਿਰਾਸਤ ਵਿੱਚ ਭੇਜ ਦਿਤਾ ਹੈ। ਬੀਤੇ ਦਿਨ ਪੰਜਾਬੀ ਗਾਇਕ ਰਮੀ ਰੰਧਾਵਾ ਤੇ ਉਸਦੇ ਭਰਾ ਨੂੰ ਪੁਲਿਸ ਨੇ 88 ਸੈਕਟਰ ਦੇ ਫਲੈਟਾਂ ਤੋਂ ਹਿਰਾਸਤ 'ਚ ਲਿਆ ਸੀ ਅਤੇ ਐਸਡੀਐਮ ਮੋਹਾਲੀ ਦੀ ਅਦਾਲਤ 'ਚ ਪੇਸ਼ ਕੀਤਾ ਸੀ।

ਚੰਡੀਗੜ੍ਹ: ਪੰਜਾਬੀ ਗਾਇਕ ਰਮੀ ਰੰਧਾਵਾ ਨੂੰ ਅਦਾਲਤ ਨੇ ਇੱਕ ਦਿਨ ਦੀ ਨਿਆਇਕ ਹਿਰਾਸਤ ਵਿੱਚ ਭੇਜ ਦਿਤਾ ਹੈ। ਬੀਤੇ ਦਿਨ ਪੰਜਾਬੀ ਗਾਇਕ ਰਮੀ ਰੰਧਾਵਾ ਤੇ ਉਸਦੇ ਭਰਾ ਨੂੰ ਪੁਲਿਸ ਨੇ 88 ਸੈਕਟਰ ਦੇ ਫਲੈਟਾਂ ਤੋਂ ਹਿਰਾਸਤ 'ਚ ਲਿਆ ਸੀ ਅਤੇ ਐਸਡੀਐਮ ਮੋਹਾਲੀ ਦੀ ਅਦਾਲਤ 'ਚ ਪੇਸ਼ ਕੀਤਾ ਸੀ। ਦਰਅਸਲ ਕਲ ਰਾਤ ਰਮੀ ਦੇ ਅਪੂਰਵ ਅਪਾਰਟਮੇਂਟਸ ਵਾਲੇ ਫਲੈਟ ਤੋਂ ਕਾਫੀ ਸ਼ੋਰ-ਸ਼ਰਾਬਾ ਹੋ ਰਿਹਾ ਸੀ ਜਿਸ ਤੇ ਸੋਸਾਇਟੀ ਦੀ ਇੱਕ ਮਹਿਲਾ ਨੇ ਉਹਨਾਂ ਦੀ ਸ਼ਿਕਾਇਤ ਸਕਿਉਰਿਟੀ ਗਾਰਡਜ਼ ਨੂੰ ਕੀਤੀ। ਪਰ ਰਮੀ ਅਤੇ ਉਸਦੇ ਸਾਥੀਆਂ ਨੇ ਗਾਰਡਜ਼ ਨਾਲ ਵੀ ਬਦਸਲੂਕੀ ਸ਼ੁਰੂ ਕਰ ਦੀਤੀ। ਜਿਸ ਤੋਂ ਬਾਅਦ ਪੰਜਾਬ ਪੁਲਿਸ ਨੂੰ ਬੁਲਾਇਆ ਗਿਆ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਪ੍ਰਿਵੈਂਟੀਵ ਐਕਸ਼ਨ ਲਿਆ ਅਤੇ ਸੀਆਰਪੀਸੀ ਦੀ ਧਾਰਾ 7/51 ਦੇ ਤਹਿਤ ਰਮੀ ਰੰਧਾਵਾ, ਪ੍ਰਿੰਸ ਰੰਧਾਵਾ ਤੇ ਉਸਦੇ ਸਾਥੀ ਨੂੰ ਹਿਰਾਸਤ 'ਚ ਲੈ ਲਿਆ। ਰਮੀ ਰੰਧਾਵਾ ਤੇ ਪਹਿਲਾਂ ਵੀ ਸਾਲ 2019 ਵਿੱਚ ਹੋਈ ਕੰਟਰੋਵਰਸੀ ਦੇ ਕਾਰਨ ਧਾਰਾ 298 ਦੇ ਤਹਿਤ ਮਾਮਲਾ ਦਰਜ ਸੀ। ਇਸ ਮਾਮਲੇ 'ਚ ਰਮੀ ਫਰਾਰ ਚੱਲ ਰਿਹਾ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ

US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?

ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ

ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ

ABP Premium

ਵੀਡੀਓਜ਼

ਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤਪਾਕਿਸਤਾਨ ਦੀ ਦੋ ਫ਼ਿਲਮਾਂ , ਇੱਕ ਹੋਈ  ਰਿਲੀਜ਼ ਦੂਜੀ ਰੁਕੀਜਸਬੀਰ ਜੱਸੀ ਦੇ Help ਕਰ ਰੋ ਪਿਆ Delivery Boyਦਿਲਜੀਤ ਦੀ ਫ਼ਿਲਮ 'ਤੇ ਲੱਗੇ ਕੱਟ, ਬੀਬੀ ਖਾਲੜਾ ਨੇ ਦਰਦ ਕੀਤਾ ਬਿਆਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)

Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ

ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼

Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !

Embed widget