ਪੜਚੋਲ ਕਰੋ

ਸਿੱਖਾਂ ਦੇ ਸੇਵਾ ਜਜ਼ਬੇ ਨੂੰ ਸਲਾਮ! ਯੁੱਧ ਵਿਚਾਲੇ ਯੂਕਰੇਨ 'ਚ ਭੁੱਖੇ-ਭਾਣੇ ਲੋਕਾਂ ਲਈ ਲਾਇਆ ਲੰਗਰ

ਮਿਆਂਮਾਰ ਦਾ ਸੰਕਟ ਹੋਵੇ, ਆਈਐਸਆਈਐਸ ਦੇ ਦਹਿਸ਼ਤੀ ਖੇਤਰ, ਕਿਸਾਨ ਅੰਦੋਲਨ, ਦਿੱਲੀ ਦਾ ਸ਼ਾਹੀਨ ਬਾਗ ਅੰਦੋਲਨ, ਹੜ੍ਹ ਪ੍ਰਭਾਵਿਤ ਖੇਤਰ, ਕਰੋਨਾ ਮਹਾਮਾਰੀ ਦਾ ਸੰਕਟ, ਹਰ ਥਾਂ ਸਿੱਖ ਭਾਈਚਾਰੇ ਦੇ ਲੋਕ ਅੱਗੇ ਆਏ ਹਨ ਤੇ ਲੋਕਾਂ ਨੂੰ ਭੋਜਨ ਦਿੱਤਾ ਹੈ।

ਚੰਡੀਗੜ੍ਹ: ਸੇਵਾ ਦੀ ਭਾਵਨਾ ਸ਼ਾਇਦ ਹੀ ਸਿੱਖਾਂ ਤੋਂ ਵੱਧ ਕਿਸੇ ਵਿੱਚ ਹੋਵੇ। ਜਦੋਂ ਕਿਤੇ ਵੀ ਕੋਈ ਸੰਕਟ ਆਉਂਦਾ ਹੈ ਤਾਂ ਸਿੱਖ ਭਾਈਚਾਰਾ ਮਦਦ ਲਈ ਅੱਗੇ ਆਉਂਦਾ ਹੈ। ਦੇਸ਼-ਵਿਦੇਸ਼ ਤੱਕ ਅਜਿਹੀਆਂ ਕਈ ਮਿਸਾਲਾਂ ਮਿਲਣਗੀਆਂ, ਜਿੱਥੇ ਸਿੱਖਾਂ ਨੇ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਸੰਕਟ ਦੇ ਸਮੇਂ ਲੋਕਾਂ ਦੀ ਮਦਦ ਕੀਤੀ। ਉਨ੍ਹਾਂ ਨੂੰ ਪੇਟ ਭਰਨ ਲਈ ਖਾਣਾ ਖੁਆਇਆ।

ਇਹੀ ਭਾਵਨਾ ਹੁਣ ਯੂਕਰੇਨ ਵਿੱਚ ਵੀ ਦੇਖਣ ਨੂੰ ਮਿਲ ਰਹੀ ਹੈ। ਇੱਥੇ ਸਿੱਖ ਕੌਮ ਦੇ ਲੋਕ ਜੰਗੀ ਸਥਾਨ ‘ਤੇ ਲੰਗਰ ਵਰਤਾ ਕੇ ਲੋਕਾਂ ਦੀ ਸੇਵਾ ਕਰ ਰਹੇ ਹਨ। ਇਹ ਸੇਵਾ ਕਿਸੇ ਸਵਾਰਥ ਨਾਲ ਨਹੀਂ ਸਗੋਂ ਨਿਰਸਵਾਰਥ ਹੋ ਕੇ ਮਨੁੱਖਤਾ ਨੂੰ ਬਚਾਉਣ ਲਈ ਕੀਤੀ ਜਾ ਰਹੀ ਹੈ।

ਮਿਆਂਮਾਰ ਦਾ ਸੰਕਟ ਹੋਵੇ, ਆਈਐਸਆਈਐਸ ਦੇ ਦਹਿਸ਼ਤੀ ਖੇਤਰ, ਕਿਸਾਨ ਅੰਦੋਲਨ, ਦਿੱਲੀ ਦਾ ਸ਼ਾਹੀਨ ਬਾਗ ਅੰਦੋਲਨ, ਹੜ੍ਹ ਪ੍ਰਭਾਵਿਤ ਖੇਤਰ, ਕਰੋਨਾ ਮਹਾਮਾਰੀ ਦਾ ਸੰਕਟ, ਹਰ ਥਾਂ ਸਿੱਖ ਭਾਈਚਾਰੇ ਦੇ ਲੋਕ ਅੱਗੇ ਆਏ ਹਨ ਤੇ ਲੋਕਾਂ ਨੂੰ ਭੋਜਨ ਦਿੱਤਾ ਹੈ। ਹੁਣ ਯੂਕਰੇਨ ਵਿੱਚ ਸਿੱਖ ਭਾਈਚਾਰੇ ਦੇ ਲੋਕਾਂ ਵੱਲੋਂ ਥਾਂ-ਥਾਂ ਲਿਜਾ ਕੇ ਲੰਗਰ ਤਿਆਰ ਕੀਤਾ ਜਾ ਰਿਹਾ ਹੈ ਤੇ ਵਰਤਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਟਰੇਨਾਂ 'ਚ ਯਾਤਰੀਆਂ ਨੂੰ ਖਾਣਾ ਖੁਆਇਆ ਜਾ ਰਿਹਾ ਹੈ।

ਤੁਹਾਨੂੰ ਦੱਸ ਦੇਈਏ ਕਿ ਜਿਵੇਂ ਹੀ ਯੂਕਰੇਨ ਵਿੱਚ ਯੁੱਧ ਸ਼ੁਰੂ ਹੋਇਆ ਤਾਂ ਲੋਕਾਂ ਨੇ ਬੈਂਕ ਖਾਤਿਆਂ ਵਿੱਚੋਂ ਆਪਣੇ ਪੈਸੇ ਕਢਵਾ ਲਏ ਤੇ ਸਟੋਰਾਂ ਵਿੱਚ ਜਾ ਕੇ ਥੋਕ ਵਿੱਚ ਰਾਸ਼ਨ ਖਰੀਦਿਆ ਤੇ ਆਪਣੇ ਘਰਾਂ ਵਿੱਚ ਸਟੋਰ ਕਰ ਲਿਆ ਤਾਂ ਜੋ ਜੰਗ ਦੌਰਾਨ ਨਾ ਤਾਂ ਉਹ ਘਰੋਂ ਬਾਹਰ ਨਿਕਲੇ ਤੇ ਨਾ ਹੀ ਘਰ ਦੇ ਅੰਦਰ ਰਹਿੰਦਿਆਂ ਖਾਣ-ਪੀਣ ਦੀ ਕੋਈ ਸਮੱਸਿਆ ਨਾ ਆਵੇ ਪਰ ਲੋਕਾਂ ਦੀ ਬੇਤਹਾਸ਼ਾ ਰਾਸ਼ਨਿੰਗ ਕਾਰਨ ਉਥੋਂ ਦੇ ਸਟੋਰ ਖਾਲੀ ਹੋ ਗਏ ਹਨ।

ਜਿਹੜੇ ਲੋਕ ਉਥੇ ਪੜ੍ਹਾਈ ਲਈ ਗਏ ਹਨ ਜਾਂ ਜਿਹੜੇ ਲੋਕ ਘਰੋਂ ਦੂਰ ਨੌਕਰੀ ਲਈ ਉਥੇ ਗਏ ਹਨ ਅਤੇ ਉਨ੍ਹਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੋਲ ਥਾਂ ਨਾ ਹੋਣ ਕਾਰਨ ਉਹ ਖਾਣ-ਪੀਣ ਦੀਆਂ ਵਸਤੂਆਂ ਨੂੰ ਸਟੋਰ ਕਰਨ ਤੋਂ ਅਸਮਰੱਥ ਹਨ ਤੇ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਾਰਤ ਸਰਕਾਰ ਵੀ ਉੱਥੇ ਫਸੇ ਲੋਕਾਂ ਨੂੰ ਕੱਢਣ ਦੇ ਯਤਨਾਂ 'ਚ ਲੱਗੀ ਹੋਈ ਹੈ। ਅਜਿਹੇ 'ਚ ਸਿੱਖਾਂ ਦੇ ਇਸ ਉਪਰਾਲੇ ਨਾਲ ਉਥੇ ਰਹਿੰਦੇ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ।

ਟਾਪ ਹੈਡਲਾਈਨ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Embed widget