ਪੜਚੋਲ ਕਰੋ

ਯੂਕਰੇਨ-ਰੂਸ ਦੀ ਜੰਗ ਨਾਲ ਲੁਧਿਆਣਾ ਇੰਡਸਟਰੀ ਨੂੰ ਲੱਗੇਗਾ ਦੋ ਹਜ਼ਾਰ ਕਰੋੜ ਦਾ ਝਟਕਾ

ਰੂਸ ਤੇ ਯੂਕਰੇਨ ਵਿਚਕਾਰ ਚੱਲ ਰਹੀ ਜੰਗ ਦਾ ਅਸਰ ਸਿੱਧੇ ਅਤੇ ਅਸਿੱਧੇ ਤੌਰ 'ਤੇ ਵਿਸ਼ਵ ਦੇ ਲਗਪਗ ਸਾਰੇ ਹੀ ਦੇਸ਼ਾਂ ਤੇ ਪੈ ਰਿਹਾ ਹੈ। ਜੇਕਰ ਗੱਲ ਲੁਧਿਆਣਾ ਦੀ ਕੀਤੀ ਜਾਵੇ ਦੋ ਹਜ਼ਾਰ ਕਰੋੜ ਦਾ ਬਿਜ਼ਨੈਸ ਇਸ ਨਾਲ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ।

ਲੁਧਿਆਣਾ: ਯੂਕਰੇਨ ਤੇ ਰੂਸ ਵਿਚਕਾਰ ਚੱਲ ਰਹੀ ਜੰਗ ਦਾ ਅਸਰ ਲੁਧਿਆਣਾ ਦੇ ਵਪਾਰ 'ਤੇ ਪੈ ਰਿਹਾ ਹੈ। ਲੁਧਿਆਣਾ ਦੀ ਹੌਜ਼ਰੀ, ਕੱਚਾ ਤੇਲ, ਗੇਸ ਤੇ ਪਲਾਸਟਿਕ ਦੇ ਵਪਾਰ 'ਤੇ ਅਸਰ ਪਵੇਗਾ। ਜ਼ਿਕਰਯੋਗ ਹੈ ਕਿ ਆਉਣ ਵਾਲੇ ਦਿਨਾਂ 'ਚ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵੀ ਵਧ ਸਕਦੀਆਂ ਹਨ।

ਰੂਸ ਤੇ ਯੂਕਰੇਨ ਵਿਚਕਾਰ ਚੱਲ ਰਹੀ ਜੰਗ ਦਾ ਅਸਰ ਸਿੱਧੇ ਅਤੇ ਅਸਿੱਧੇ ਤੌਰ 'ਤੇ ਵਿਸ਼ਵ ਦੇ ਲਗਪਗ ਸਾਰੇ ਹੀ ਦੇਸ਼ਾਂ ਤੇ ਪੈ ਰਿਹਾ ਹੈ। ਜੇਕਰ ਗੱਲ ਲੁਧਿਆਣਾ ਦੀ ਕੀਤੀ ਜਾਵੇ ਦੋ ਹਜ਼ਾਰ ਕਰੋੜ ਦਾ ਬਿਜ਼ਨੈਸ ਇਸ ਨਾਲ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ।

ਰੂਸ ਤੋਂ ਭਾਰਤ ਕੱਚਾ ਤੇਲ ਤੇ ਕੁਦਰਤੀ ਗੈਸਾਂ ਵੀ ਲੈਂਦਾ ਹੈ ਜੇਕਰ ਅਜਿਹੇ 'ਚ ਰੂਸ ਤੇ ਯੂਕਰੇਨ ਵਿਚਕਾਰ ਜੰਗ ਹੋਰ ਵਧਦੀ ਹੈ ਤਾਂ ਆਉਂਦੇ ਦਿਨਾਂ 'ਚ ਭਾਰਤ ਆਉਣ ਵਾਲਾ ਇਹ ਮਟੀਰੀਅਲ ਘਟ ਵੀ ਸਕਦਾ ਹੈ ਜਾਂ ਬੰਦ ਵੀ ਹੋ ਸਕਦਾ ਹੈ। ਜਿਸ ਨਾਲ ਬਾਜ਼ਾਰ ਵਿੱਚ ਮੰਦੀ ਦੀ ਸੰਭਾਵਨਾ ਹੋ ਸਕਦੀ ਹੈ। ਇੰਨਾ ਹੀ ਨਹੀਂ ਪੈਟਰੋਲ ਡੀਜ਼ਲ ਦੇ ਨਾਲ ਰਸੋਈ ਗੈਸ ਦੀ ਕੀਮਤ ਦੇ ਵਿੱਚ ਵੀ ਆਉਣ ਵਾਲੇ ਦਿਨਾਂ ਚ ਉਛਾਲ ਆ ਸਕਦਾ ਹੈ। ਇਸ ਦੀ ਵੀ ਮਾਹਿਰਾਂ ਨੇ ਹਾਮੀ ਭਰੀ ਹੈ।    

ਗਾਰਮੈਂਟ ਇੰਡਸਟਰੀ ਸਿੱਧੇ ਤੌਰ 'ਤੇ ਜੁੜੀ ਹੋਈ ਹੈ 900 ਕਰੋੜ ਦੇ ਕਰੀਬ ਗਾਰਮੈਂਟ ਦੀ ਐਕਸਪੋਰਟ ਰੂਸ ਨੂੰ ਕੀਤੀ ਜਾਂਦੀ ਹੈ। ਇਸ ਵਿੱਚ ਬਹੁਤ ਵੱਡਾ ਹਿੱਸਾ ਲੁਧਿਆਣਾ ਤੋਂ ਵੀ ਐਕਸਪੋਰਟ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਜਲੰਧਰ ਤੋਂ ਪਲਾਸਟਿਕ ਅਤੇ ਰਬੜ ਦੱਸ ਮਾਨਵੀ ਵੱਡੀ ਤਦਾਦ ਵਿਚ ਇੰਪੋਰਟ ਤੇ ਐਕਸਪੋਰਟ ਕਰਵਾਇਆ ਜਾਂਦਾ ਹੈ। 3500 ਕਰੋੜ ਰੁਪਏ ਦੇ ਮੇਜਰ ਐਕਸਪੋਰਟ ਰੂਸ ਨੂੰ ਜਾਂਦੇ ਹਨ।

ਰੂਸ ਤੋਂ ਕਰੂਡ ਆਇਲ ਤੇ ਕੈਮੀਕਲ ਭਾਰਤ ਵੱਲੋਂ ਮੰਗਵਾਏ ਜਾਂਦੇ ਹਨ। 1500 ਕਰੋੜ ਦੇ ਕਰੀਬ ਪਲਾਸਟਿਕ ਤੇ ਰਬੜ ਮੰਗਵਾਈ ਜਾਂਦੀ ਹੈ। 4500 ਕਰੋੜ ਰੁਪਏ ਦਾ ਫਰਟੀਲਾਈਜ਼ਰ ਵੀ ਮੰਗਵਾਇਆ ਜਾਂਦਾ ਹੈ ਇਸ ਦੇ ਨਾਲ-ਨਾਲ ਜੈਮਜ਼ ਤੇ ਜਿਊਲਰੀ ਵੀ ਆਉਂਦੀ ਹੈ। ਇਹ ਸਾਰੇ ਸੈਕਟਰ ਇਸ ਜੰਗ ਦੇ ਨਾਲ ਪ੍ਰਭਾਵਿਤ ਹੋ ਸਕਦੇ ਹਨ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ

ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?

 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ

ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ

Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget