ਪੜਚੋਲ ਕਰੋ

ਯੂਕਰੇਨ 'ਚ MBA ਦੀ ਪੜ੍ਹਾਈ ਕਰ ਰਹੇ ਆਦਰਸ਼ ਜਸਵਾਲ ਦੀ ਘਰ ਵਾਪਸੀ

ਰੂਸ-ਯੂਕਰੇਨ ਵਿਚਾਲੇ ਜੰਗ ਕਰਨ ਕਈ ਭਾਰਤੀ ਵਿਦਿਆਰਥੀ ਰੂਸ ਵਿੱਚ ਫਸੇ ਹੋਏ ਹਨ। ਇਸ ਵਿਚਾਲੇ ਭਾਰਤੀਆਂ ਨੂੰ ਘਰ ਲਿਆਉਣ ਲਈ ਏਅਰ ਇੰਡੀਆ ਦੇ ਦੋ ਜਹਾਜ਼ ਭੇਜੇ ਗਏ ਸੀ।

ਨੰਗਲ/ਚੰਡੀਗੜ੍ਹ: ਰੂਸ-ਯੂਕਰੇਨ ਵਿਚਾਲੇ ਜੰਗ ਕਰਨ ਕਈ ਭਾਰਤੀ ਵਿਦਿਆਰਥੀ ਰੂਸ ਵਿੱਚ ਫਸੇ ਹੋਏ ਹਨ। ਇਸ ਵਿਚਾਲੇ ਭਾਰਤੀਆਂ ਨੂੰ ਘਰ ਲਿਆਉਣ ਲਈ ਏਅਰ ਇੰਡੀਆ ਦੇ ਦੋ ਜਹਾਜ਼ ਭੇਜੇ ਗਏ ਸੀ। ਯੂਕਰੇਨ 'ਚ ਪੜ੍ਹਾਈ ਕਰ ਰਹੇ ਆਦਰਸ਼ ਜਸਵਾਲ ਜੋ ਉਥੇ ਫਸ ਗਏ ਸੀ, ਹੁਣ ਭਾਰਤ ਪਰਤ ਆਏ ਹਨ। ਉਨ੍ਹਾਂ ਦਾ ਵਾਪਸ ਆਉਣ 'ਤੇ ਨਿੱਘਾ ਸਵਾਗਤ ਕੀਤਾ ਗਿਆ।

ਆਦਰਸ਼ ਜਸਵਾਲ ਦੇ ਨਾਲ ਇਕ ਹੋਰ ਵਿਦਿਆਰਥਣ ਜੋ ਹਿਮਾਚਲ ਪ੍ਰਦੇਸ਼ ਨੂਰਪੁਰ ਦੀ ਰਹਿਣ ਵਾਲੀ ਹੈ, ਉਹ ਵੀ ਯੂਕਰੇਨ ਤੋਂ ਭਾਰਤ ਆ ਗਈ ਹੈ। ਨੰਗਲ ਦਾ ਰਹਿਣ ਵਾਲਾ ਆਦਰਸ਼ ਜਸਵਾਲ ਪਿਛਲੇ ਦੋ ਸਾਲ ਪਹਿਲਾਂ MBA ਦੀ ਪੜ੍ਹਾਈ ਕਰਨ ਲਈ ਯੂਕਰੇਨ ਗਿਆ ਸੀ ਪਿਛਲੇ ਹੀ ਮਹੀਨੇ ਆਪਣੀ ਭੈਣ ਦੇ ਵਿਆਹ ਵਿੱਚ ਆਦਰਸ਼ ਜਸਵਾਲ ਸ਼ਾਮਲ ਹੋਣ ਤੋਂ ਬਾਅਦ ਵਾਪਸ ਯੂਕਰੇਨ ਗਿਆ ਸੀ ਤੇ ਜਦੋਂ ਤੋਂ ਯੂਕਰੇਨ ਵਿੱਚ ਜੰਗ ਦੇ ਹਾਲਾਤ ਬਣੇ ਉਦੋਂ ਤੋਂ ਹੀ ਪਰਿਵਾਰ ਦੀ ਚਿੰਤਾ ਵਧੀ ਹੋਈ ਸੀ।

ਪਿਛਲੇ ਦਿਨੀਂ ਵੀ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪਰਿਵਾਰ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਸੀ ਕਿ ਯੂਕਰੇਨ ਵਿੱਚ ਫਸੇ ਹੋਏ ਆਦਰਸ਼ ਜਸਵਾਲ ਦੇ ਨਾਲ ਹੋਰ ਵਿਦਿਆਰਥੀਆਂ ਨੂੰ ਵਾਪਸ ਲਿਆਉਣ ਦੀ ਕੋਸ਼ਿਸ਼ ਕੀਤੀ ਜਾਵੇ।

ਭਾਰਤ ਸਰਕਾਰ ਵੱਲੋਂ ਯੂਕਰੇਨ ਵਿੱਚ ਫਸੇ ਵਿਦਿਆਰਥੀਆਂ ਲਈ ਦੋ ਏਅਰ ਇੰਡੀਆ ਦੇ ਜਹਾਜ਼ ਯੂਕਰੇਨ ਭੇਜੇ ਗਏ ਸੀ ਜਿਨ੍ਹਾਂ ਵਿੱਚ ਇਕ ਏਅਰ ਇੰਡੀਆ ਦਾ ਜਹਾਜ਼ ਜਿਸ ਵਿੱਚ 240 ਦੇ ਕਰੀਬ ਵਿਦਿਆਰਥੀ ਮੁੰਬਈ ਉਤਰੇ ਤੇ 260 ਦੇ ਕਰੀਬ ਵਿਦਿਆਰਥੀ ਦਿੱਲੀ ਉਤਰੇ।

ਆਦਰਸ਼ ਜਸਵਾਲ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਯੂਕਰੇਨ ਵਿੱਚ ਬੰਬਾਰੀ ਉਨ੍ਹਾਂ ਨੂੰ ਸਾਫ਼ ਸਾਫ਼ ਸੁਣਾਈ ਦੇ ਰਹੀ ਸੀ। ਯੁੱਧ ਵਰਗੀ ਸਥਿਤੀ ਦੇ ਵਿੱਚ ਫਸੇ ਹੋਣ ਕਰਕੇ ਸਾਡੇ ਦਿਲ ਵਿੱਚ ਹਮੇਸ਼ਾ ਡਰ ਰਹਿੰਦਾ ਸੀ ਕਿ ਕੋਈ ਵੀ ਗੋਲਾ ਸਾਡੇ 'ਤੇ ਆ ਕੇ ਡਿੱਗ ਜਾਵੇ। 

ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ

ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ

ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ

ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Police: ਅੰਮ੍ਰਿਤਸਰ 'ਚ DSP ਦੀ ਗ੍ਰਿਫ਼ਤਾਰੀ ਲਈ ਰੈੱਡ ਅਲਰਟ, ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਫੋਨ ਬੰਦ ਕਰਕੇ ਹੋਇਆ ਫ਼ਰਾਰ, ਜਾਣੋ ਪੂਰਾ ਮਾਮਲਾ

Punjab News: ਮਾਨ ਸਰਕਾਰ ਦਾ ਮਿਸ਼ਨ ਨਿਵੇਸ਼, ਹੁਣ ਪੰਜਾਬ 'ਚ ਬਣਨਗੇ BMW ਦੇ ਪਾਰਟਸ 

Punjab News: ਰੋਡਵੇਜ਼ ਦੀ ਬੱਸ ਤੇ ਸੀਮਿੰਟ ਦੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀਆਂ

One Nation one Election: ਆਜ਼ਾਦੀ ਤੋਂ ਕਈ ਸਾਲਾਂ ਬਾਅਦ ਵੀ ਭਾਰਤ 'ਚ ਹੁੰਦੀ ਸੀ ਇੱਕ ਦੇਸ਼ ਇੱਕ ਚੋਣ ਪ੍ਰਣਾਲੀ, ਜਾਣੋ ਉਦੋਂ ਕਿਉਂ ਕੀਤੀ ਖ਼ਤਮ ਤੇ ਹੁਣ ਕੀ ਪਈ ਲੋੜ ?

ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police: ਅੰਮ੍ਰਿਤਸਰ 'ਚ DSP ਦੀ ਗ੍ਰਿਫ਼ਤਾਰੀ ਲਈ ਰੈੱਡ ਅਲਰਟ, ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਫੋਨ ਬੰਦ ਕਰਕੇ ਹੋਇਆ ਫ਼ਰਾਰ, ਜਾਣੋ ਪੂਰਾ ਮਾਮਲਾ
Punjab Police: ਅੰਮ੍ਰਿਤਸਰ 'ਚ DSP ਦੀ ਗ੍ਰਿਫ਼ਤਾਰੀ ਲਈ ਰੈੱਡ ਅਲਰਟ, ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਫੋਨ ਬੰਦ ਕਰਕੇ ਹੋਇਆ ਫ਼ਰਾਰ, ਜਾਣੋ ਪੂਰਾ ਮਾਮਲਾ
Punjab News: ਮਾਨ ਸਰਕਾਰ ਦਾ ਮਿਸ਼ਨ ਨਿਵੇਸ਼, ਹੁਣ ਪੰਜਾਬ 'ਚ ਬਣਨਗੇ BMW ਦੇ ਪਾਰਟਸ 
Punjab News: ਮਾਨ ਸਰਕਾਰ ਦਾ ਮਿਸ਼ਨ ਨਿਵੇਸ਼, ਹੁਣ ਪੰਜਾਬ 'ਚ ਬਣਨਗੇ BMW ਦੇ ਪਾਰਟਸ 
Punjab News: ਰੋਡਵੇਜ਼ ਦੀ ਬੱਸ ਤੇ ਸੀਮਿੰਟ ਦੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀਆਂ
Punjab News: ਰੋਡਵੇਜ਼ ਦੀ ਬੱਸ ਤੇ ਸੀਮਿੰਟ ਦੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀਆਂ
One Nation one Election: ਆਜ਼ਾਦੀ ਤੋਂ ਕਈ ਸਾਲਾਂ ਬਾਅਦ ਵੀ ਭਾਰਤ 'ਚ ਹੁੰਦੀ ਸੀ ਇੱਕ ਦੇਸ਼ ਇੱਕ ਚੋਣ ਪ੍ਰਣਾਲੀ, ਜਾਣੋ ਉਦੋਂ ਕਿਉਂ ਕੀਤੀ ਖ਼ਤਮ ਤੇ ਹੁਣ ਕੀ ਪਈ ਲੋੜ ?
One Nation one Election: ਆਜ਼ਾਦੀ ਤੋਂ ਕਈ ਸਾਲਾਂ ਬਾਅਦ ਵੀ ਭਾਰਤ 'ਚ ਹੁੰਦੀ ਸੀ ਇੱਕ ਦੇਸ਼ ਇੱਕ ਚੋਣ ਪ੍ਰਣਾਲੀ, ਜਾਣੋ ਉਦੋਂ ਕਿਉਂ ਕੀਤੀ ਖ਼ਤਮ ਤੇ ਹੁਣ ਕੀ ਪਈ ਲੋੜ ?
ਅੰਮ੍ਰਿਤਸਰ ਤੋਂ ਸਿੱਧੀ ਥਾਈਲੈਂਡ ਉਡਾਨ 28 ਅਕਤੂਬਰ 2024 ਤੋਂ ਸ਼ੁਰੂ

Canada News: ਟਰੂਡੋ ਸਰਕਾਰ ਦਾ ਵਿਦਿਆਰਥੀਆਂ ਨੂੰ ਇੱਕ ਹੋਰ ਝਟਕਾ, ਨੌਜਵਾਨਾਂ ਦਾ ਕੈਨੇਡਾ 'ਚ ਪੜ੍ਹਾਈ ਕਰਨ ਦਾ ਸੁਪਨਾ ਟੁੱਟਿਆ !

ਮਾਲਵਿੰਦਰ ਸਿੰਘ ਮਾਲੀ 'ਤੇ ਧਾਰਮਿਕ ਭਾਵਨਾ ਭੜਕਾਉਣ ਦੇ ਲੱਗੇ ਆਰੋਪ

Bank Jobs: ਬੈਂਕ ਅਫਸਰ ਦੇ ਅਹੁਦੇ 'ਤੇ ਨੌਕਰੀ ਤੇ ਇੱਕ ਲੱਖ ਤੋਂ ਵੱਧ ਤਨਖਾਹ, ਤੁਰੰਤ ਅਪਲਾਈ ਕਰੋ

Embed widget