ਪੜਚੋਲ ਕਰੋ

Russia-Ukraine War: ਯੂਕਰੇਨ 'ਚ ਫਸੇ ਹਜ਼ਾਰਾਂ ਭਾਰਤੀ ਵਿਦਿਆਰਥੀ, ਵੀਡੀਓ ਕਾਲ 'ਤੇ ਲੁਧਿਆਣਾ ਦੇ ਵਿਦਿਆਰਥੀ ਨੇ ਦੱਸੇ ਹਾਲਾਤ

ਪੰਜਾਬ ਦੇ ਲੁਧਿਆਣਾ ਦੇ ਦੁੱਗਰੀ 'ਚ ਰਹਿਣ ਵਾਲੀ ਸੁਕੰਨਿਆ ਭਾਟੀਆ ਨੇ ਆਪਣੀ ਬੇਟੀ ਭਾਨਵੀ ਭਾਟੀਆ ਨੂੰ 3 ਸਾਲ ਪਹਿਲਾਂ ਡਾਕਟਰੀ ਕਰਨ ਲਈ ਯੂਕਰੇਨ ਭੇਜਿਆ ਸੀ ਪਰ ਹੁਣ ਉੱਥੇ ਹਾਲਾਤ ਲਗਾਤਾਰ ਸਹਿਮ ਵਾਲੇ ਬਣੇ ਹੋਏ ਹਨ।

ਲੁਧਿਆਣਾ: ਰੂਸ ਤੇ ਯੂਕਰੇਨ ਦੇ ਵਿਚਕਾਰ ਚੱਲ ਰਹੇ ਹਾਲਾਤ ਦੇ ਮੱਦੇਨਜ਼ਰ ਹੁਣ ਯੂਕਰੇਨ 'ਚ ਰਹਿਣ ਵਾਲੇ ਭਾਰਤੀ ਕਾਫੀ ਚਿੰਤਤ ਨਜ਼ਰ ਆ ਰਹੇ ਹਨ। ਦੱਸ ਦਈਏ ਕਿ ਇਨ੍ਹਾਂ ਭਾਰਤੀਆਂ 'ਚ ਪੰਜਾਬ-ਹਰਿਆਣਾ ਦੇ ਵੀ ਕਈ ਵਿਦਿਆਰਥੀ ਤੇ ਨਾਗਰਿਕ ਵੀ ਸ਼ਾਮਲ ਹਨ। ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਆਪਣਿਆਂ ਨੂੰ ਲੈ ਕੇ ਕਾਫੀ ਘਬਰਾਏ ਹੋਏ ਹਨ। ਲੋਕ ਯੂਕਰੇਨ ਨੂੰ ਜਲਦ ਤੋਂ ਜਲਦ ਛੱਡਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ।

ਅਜਿਹੇ 'ਚ ਪੰਜਾਬ ਦੇ ਲੁਧਿਆਣਾ ਦੇ ਦੁੱਗਰੀ 'ਚ ਰਹਿਣ ਵਾਲੀ ਸੁਕੰਨਿਆ ਭਾਟੀਆ ਨੇ ਆਪਣੀ ਬੇਟੀ ਭਾਨਵੀ ਭਾਟੀਆ ਨੂੰ 3 ਸਾਲ ਪਹਿਲਾਂ ਡਾਕਟਰੀ ਕਰਨ ਲਈ ਯੂਕਰੇਨ ਭੇਜਿਆ ਸੀ ਪਰ ਹੁਣ ਉੱਥੇ ਹਾਲਾਤ ਲਗਾਤਾਰ ਸਹਿਮ ਵਾਲੇ ਬਣੇ ਹੋਏ ਹਨ। ਇਸ ਕਰਕੇ ਉਨ੍ਹਾਂ ਨੇ ਆਪਣੀ ਬੇਟੀ ਨੂੰ ਵਾਪਸ ਬੁਲਾ ਲਿਆ ਹੈ, ਪਰ ਨਾਲ ਹੀ ਪਰਿਵਾਰ ਨੇ ਕਿਹਾ ਕਿ ਸਰਕਾਰ ਵੱਲੋਂ ਵਿਦਿਆਰਥੀਆਂ ਦੀ ਖਾਸ ਮਦਦ ਨਹੀਂ ਕੀਤੀ ਜਾ ਰਹੀ।

ਪਰਿਵਾਰ ਵੱਲੋਂ ਆਪਣੀ ਬੇਟੀ ਨੂੰ ਵੀਡੀਓ ਕਾਲ ਕਰਕੇ ਉਥੋਂ ਦੇ ਹਾਲਾਤ ਵੀ ਜਾਣੇ ਗਏ ਤਾਂ ਭਾਨਵੀ ਨੇ ਦੱਸਿਆ ਕਿ ਫਿਲਹਾਲ ਹਾਲਾਤ ਬਹੁਤ ਸਹਿਮ ਵਾਲੇ ਹਨ। ਹਰ ਕੋਈ ਇਹੀ ਸੋਚ ਰਿਹਾ ਹੈ ਕਿ ਆਖਰ ਘਰ ਅੱਗੇ ਜਾ ਕੇ ਕੀ ਬਣੇਗਾ। ਉਹ ਆਪਣੇ ਭਵਿੱਖ ਨੂੰ ਲੈ ਕੇ ਵੀ ਚਿੰਤਤ ਹਨ। ਉਨ੍ਹਾਂ ਦੇ ਲੱਖਾਂ ਰੁਪਿਆ ਖ਼ਰਚ ਕੇ ਆਪਣੀ ਬੇਟੀ ਨੂੰ ਉਚੇਰੀ ਸਿੱਖਿਆ ਲਈ ਐਮਬੀਬੀਐਸ ਕਰਨ ਲਈ ਯੂਕਰੇਨ ਭੇਜਿਆ ਸੀ ਪਰ ਪਹਿਲਾਂ ਕੋਰੋਨਾ ਦੀ ਮਾਰ ਤੇ ਹੁਣ ਰੂਸ ਨਾਲ ਚੱਲ ਰਹੇ ਤਣਾਅ ਕਰਕੇ ਉਹ ਬਹੁਤ ਚਿੰਤਤ ਹਨ।

ਇਸ ਬਾਰੇ ਜਦੋਂ ਏਬੀਪੀ ਸਾਂਝਾ ਦੀ ਟੀਮ ਨਾਲ ਵੀਡੀਓ ਕਾਲ 'ਤੇ ਗੱਲਬਾਤ ਕਰਦਿਆਂ ਭਾਨਵੀ ਨੇ ਵੀ ਦੱਸਿਆ ਕਿ ਉਹ ਭਾਰਤ ਸਰਕਾਰ ਨੂੰ ਅਪੀਲ ਕਰਦੀ ਹੈ ਕਿ ਕਿਫਾਇਤੀ ਦਰਾਂ 'ਤੇ ਹੀ ਫਲਾਈਟਾਂ ਵੱਧ ਤੋਂ ਵੱਧ ਚਲਾ ਕੇ ਯੂਕਰੇਨ ਵਿੱਚ ਫਸੇ ਵਿਦਿਆਰਥੀਆਂ ਨੂੰ ਇੱਥੋਂ ਲਿਜਾਇਆ ਜਾਵੇ।

ਉੱਧਰ ਦੂਜੇ ਪਾਸੇ ਭਾਨਵੀ ਦੀ ਮਾਤਾ ਸੁਕੰਨਿਆ ਭਾਟੀਆ ਤੇ ਪਿਤਾ ਅਸ਼ਵਨੀ ਭਾਟੀਆ ਨੇ ਦੱਸਿਆ ਕਿ ਕਿਵੇਂ ਉਨ੍ਹਾਂ ਨੇ ਸਖ਼ਤ ਮਿਹਨਤ ਕਰਕੇ ਆਪਣੀ ਬੇਟੀ ਨੂੰ ਡਾਕਟਰ ਬਣਾਉਣ ਦੀ ਬਾਹਰ ਭੇਜਿਆ ਸੀ ਪਰ ਹੁਣ ਜਿਹੋ ਜਿਹੇ ਹਾਲਾਤ ਬਣ ਗਏ ਨੇ ਉਹ ਕਾਫੀ ਚਿੰਤਤ ਹਨ। ਉਹ ਆਪਣੀ ਬੇਟੀ ਦੇ ਭਵਿੱਖ ਨੂੰ ਲੈ ਕੇ ਵੀ ਡਰੇ ਹੋਏ ਹਨ ਕਿਉਂਕਿ ਐਮਬੀਬੀਐਸ ਦੀ ਪੜ੍ਹਾਈ ਜ਼ਿਆਦਾਤਰ ਪ੍ਰੈਕਟੀਕਲ ਹੁੰਦੀ ਹੈ ਤੇ ਜੇਕਰ ਹੁਣ ਉਹ ਵਾਪਸ ਆ ਰਹੀ ਹੈ ਤਾਂ ਉਸ ਦੀ ਪੜ੍ਹਾਈ ਦਾ ਅੱਗੇ ਕੀ ਬਣੇਗਾ।

ਉਨ੍ਹਾਂ ਨੇ ਆਪਣੀ ਬੇਟੀ ਦੀ ਸੁਰੱਖਿਆ ਦੇ ਮੱਦੇਨਜ਼ਰ ਉਸ ਨੂੰ ਵਾਪਸ ਬੁਲਾ ਲਿਆ ਹੈ ਪਰ ਉਸ ਵਰਗੀਆਂ ਕਈ ਬੱਚੀਆਂ ਅਜੇ ਵੀ ਉੱਥੇ ਫਸੀਆਂ ਹੋਈਆਂ ਨੇ ਜਿਨ੍ਹਾਂ ਦੇ ਮਾਪੇ ਪੈਸੇ ਖ਼ਰਚ ਕਰਨ 'ਚ ਅਸਮਰੱਥ ਹਨ। ਦੱਸ ਦਈਏ ਕਿ 6 ਫਰਵਰੀ ਨੂੰ ਭਾਨਵੀ ਵਾਪਸ ਆ ਰਹੀ ਹੈ।

ਇਹ ਵੀ ਪੜ੍ਹੋ: ਯੂਕਰੇਨ-ਰੂਸ ਜੰਗ ਨਾਲ ਭਾਰਤੀ ਸ਼ੇਅਰ ਬਾਜ਼ਾਰ ਢਹਿ-ਢੇਰੀ, ਸੈਂਸੈਕਸ 'ਚ 1800 ਤੋਂ ਜ਼ਿਆਦਾ ਤੇ ਨਿਫਟੀ 500 ਅੰਕ ਡਿੱਗਿਆ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
Advertisement
ABP Premium

ਵੀਡੀਓਜ਼

ਮੋਦੀ ਅੰਨਦਾਤਿਆਂ ਨਾਲ ਗੱਲ ਕਿਉਂ ਨਹੀਂ ਕਰ ਸਕਦੇ?ਬੇਸੁੱਧ ਹਾਲਤ ਵਿੱਚ ਦਿਖਾਈ ਦਿੱਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲJagjit Singh Dhallewal|ਬੇਸੁੱਧ ਹਾਲਤ ਵਿੱਚ ਦਿਖਾਈ ਦਿੱਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ
ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ
Punjab News: ਪੰਜਾਬ ਸਰਕਾਰ ਨੇ ਇਸ ਵੱਡੇ ਅਹੁਦੇ ਲਈ ਮੰਗੀਆਂ ਅਰਜ਼ੀਆਂ, ਜਾਣੋ ਕਿਵੇਂ ਕਰਨਾ ਅਪਲਾਈ ?
Punjab News: ਪੰਜਾਬ ਸਰਕਾਰ ਨੇ ਇਸ ਵੱਡੇ ਅਹੁਦੇ ਲਈ ਮੰਗੀਆਂ ਅਰਜ਼ੀਆਂ, ਜਾਣੋ ਕਿਵੇਂ ਕਰਨਾ ਅਪਲਾਈ ?
ਤੇਜ਼ ਰਫਤਾਰ ਕਾਰ ਨੇ ਮਹਿਲਾ ਨੂੰ ਦਰੜਿਆ, ਹਸਪਤਾਲ ਲਿਜਾਣ ਵੇਲੇ ਹੋਈ ਮੌਤ, ਦੋਸ਼ੀ ਫਰਾਰ
ਤੇਜ਼ ਰਫਤਾਰ ਕਾਰ ਨੇ ਮਹਿਲਾ ਨੂੰ ਦਰੜਿਆ, ਹਸਪਤਾਲ ਲਿਜਾਣ ਵੇਲੇ ਹੋਈ ਮੌਤ, ਦੋਸ਼ੀ ਫਰਾਰ
Punjab Schools: ਸਰਦੀਆਂ ਦੀਆਂ ਛੁੱਟੀਆਂ ਦੌਰਾਨ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਕਰਨਾ ਪਏਗਾ ਇਹ ਕੰਮ, ਸਖ਼ਤ ਹਦਾਇਤਾਂ ਜਾਰੀ
ਸਰਦੀਆਂ ਦੀਆਂ ਛੁੱਟੀਆਂ ਦੌਰਾਨ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਕਰਨਾ ਪਏਗਾ ਇਹ ਕੰਮ, ਸਖ਼ਤ ਹਦਾਇਤਾਂ ਜਾਰੀ
Embed widget