ਪੜਚੋਲ ਕਰੋ

ਐਸ.ਸੀ. ਕਮਿਸ਼ਨ ਦੇ ਦਖ਼ਲ ਪਿੱਛੋਂ ਪੰਜਾਬ ਯੂਨੀਵਰਸਿਟੀ ਵਿੱਚ ਲਾਗੂ ਹੋਈ ਰਿਜਰਵੇਸ਼ਨ ਪਾਲਿਸੀ

ਚੰਡੀਗੜ੍ਹ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਦਖ਼ਲ ਪਿੱਛੋਂ ਪੰਜਾਬ ਯੂਨੀਵਰਸਿਟੀ ਵਿੱਚ ਰਿਜਰਵੇਸ਼ਨ ਪਾਲਿਸੀ ਲਾਗੂ ਕਰ ਦਿੱਤੀ ਗਈ ਹੈ।  ਇਸ ਸਬੰਧੀ ਕਮਿਸ਼ਨ ਦੇ ਮੈਂਬਰ ਸ੍ਰੀ ਗਿਆਨ ਚੰਦ ਦਿਵਾਲੀ ਨੇ ਦੱਸਿਆ ਕਿ...

ਚੰਡੀਗੜ੍ਹ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਦਖ਼ਲ ਪਿੱਛੋਂ ਪੰਜਾਬ ਯੂਨੀਵਰਸਿਟੀ ਵਿੱਚ ਰਿਜਰਵੇਸ਼ਨ ਪਾਲਿਸੀ ਲਾਗੂ ਕਰ ਦਿੱਤੀ ਗਈ ਹੈ।  ਇਸ ਸਬੰਧੀ ਕਮਿਸ਼ਨ ਦੇ ਮੈਂਬਰ ਸ੍ਰੀ ਗਿਆਨ ਚੰਦ ਦਿਵਾਲੀ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਐਸ.ਸੀ./ਐਸ.ਟੀ./ਬੀ.ਸੀ. ਇੰਪਲਾਈਜ ਵੈਲਫ਼ੇਅਰ ਐਸੋਸ਼ੀਏਸਨ ਵੱਲੋਂ ਪੰਜਾਬ ਰਾਜ ਅਨੁਸੂਚਿਤ ਜ਼ਾਤੀਆਂ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਗਈ ਸੀ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਐਸ.ਸੀ./ਐਸ.ਟੀ. ਕਰਮਚਾਰੀਆਂ ਦੀਆਂ ਪੱਦ-ਉਨਤੀਆਂ ਮੌਕੇ ਨਿਯਮ ਅਨੁਸਾਰ ਪੰਜਾਬ ਸਰਕਾਰ ਦੀ ਰਿਜਰਵੇਸ਼ਨ ਪਾਲਿਸੀ ਲਾਗੂ ਨਹੀਂ ਕੀਤੀ ਜਾਂਦੀ।

ਕਮਿਸ਼ਨ ਵਲੋਂ ਕਮਿਸ਼ਨ ਦੇ ਐਕਟ 2004 ਦੀ ਧਾਰਾ 10 (2) ਅਧੀਨ ਨੋਟਿਸ ਲੈਂਦਿਆਂ ਹੋਇਆ ਰਜਿਸਟਰਾਰ ਪੰਜਾਬ ਯੂਨੀਵਰਸਿਟੀ ਤੋਂ ਸ਼ਿਕਾਇਤ ਸਬੰਧੀ ਤੱਥ ਅਤੇ ਸੂਚਨਾ ਮੰਗੀ ਗਈ ਪ੍ਰੰਤੂ ਰਜਿਸਟਰਾਰ, ਪੰਜਾਬ ਯੂਨੀਵਰਸਿਟੀ ਵਲੋਂ ਕਮਿਸ਼ਨ ਨੂੰ ਜਵਾਬ ਦਿੱਤਾ ਗਿਆ ਕਿ ਯੂਨੀਵਰਸਿਟੀ ਇਕ ਖੁੱਦਮੁਖਤਿਆਰ ਸੰਸਥਾ ਹੈ ਅਤੇ ਇਸਦੀ ਸੈਨੇਟ ਹੀ ਅਜਿਹੇ ਫੈਸਲੇ ਲੈਣ ਵਿੱਚ ਸਮੱਰਥ ਹੈ।  ਕਮਿਸ਼ਨ ਵਲੋਂ ਆਪਣੇ ਪੱਤਰ ਮਿਤੀ 16.03.2021 ਰਾਹੀਂ ਪੰਜਾਬ ਯੂਨੀਵਰਸਿਟੀ ਦੇ ਰਜਿਸਟਰਾਰ ਨੂੰ ਲਿਖਿਆ ਕਿ ਜਿਹੜੀ ਸੰਸਥਾ ਪੰਜਾਬ ਰਾਜ ਤੋਂ ਕੋਈ ਵੀ ਗਰਾਂਟ ਪ੍ਰਾਪਤ ਕਰਦੀ ਹੈ, ਉਥੇ ਰਿਜਰਵੇਸ਼ਨ ਪਾਲਿਸੀ ਇੰਨ-ਬਿੰਨ ਲਾਗੂ ਹੋਣੀ ਹੈ।

ਇਕ ਸਾਲ ਦਾ ਸਮਾਂ ਬੀਤਣ ਉਪਰੰਤ ਵੀ ਪੰਜਾਬ ਯੂਨੀਵਰਸਿਟੀ ਵਲੋਂ ਰਿਜਰਵੇਸ਼ਨ ਪਾਲਿਸੀ ਲਾੱਗੂ ਨਹੀਂ ਕਰਵਾਈ ਗਈ। ਜਿਸਦਾ ਕਮਿਸ਼ਨ ਵਲੋਂ ਨੋਟਿਸ ਲੈਂਦਿਆਂ ਹੋਇਆ ਪੰਜਾਬ ਸਰਕਾਰ ਨੂੰ ਪੰਜਾਬ ਯੂਨੀਵਰਸਿਟੀ ਦੀ ਗਰਾਂਟ ਬੰਦ ਕਰਨ ਲਈ ਨਿਰਦੇਸ਼ ਜਾਰੀ ਕੀਤੇ ਗਏ ਤਾਂ ਜੋ ਪੰਜਾਬ/ਭਾਰਤ ਸਰਕਾਰ ਦੀਆਂ ਹਦਾਇਤਾਂ/ਨਿਯਮਾਂ ਨੂੰ ਪੂਰੀ ਤਰ੍ਹਾਂ ਲਾਗੂ ਕਰਵਾਇਆ ਜਾ ਸਕੇ।

ਦਿਵਾਲੀ ਨੇ ਦੱਸਿਆ ਕਿ ਸਤੀਸ਼ ਪਾਟਿਲ, ਡਿਪਟੀ ਰਜਿਸਟਰਾਰ (ਇਸਟੈਬਲੀਸਮੈਂਟ), ਪੰਜਾਬ ਯੂਨੀਵਰਸਿਟੀ ਵਲੋਂ ਕਮਿਸ਼ਨ ਅੱਗੇ ਪੇਸ਼ ਹੋ ਕੇ ਪੰਜਾਬ ਸਰਕਾਰ ਦੀ ਪੱਦ-ਉਨਤੀ ਵਿੱਚ ਰਿਜਰਵੇਸ਼ਨ ਪਾਲਿਸੀ ਨੂੰ ਇੰਨ-ਬਿੰਨ ਲਾਗੂ ਕਰਨ ਲਈ  ਆਪਣੇ ਪੱਤਰ ਮਿਤੀ 29-3-2022 ਰਾਹੀਂ ਸਹਿਮਤੀ ਪ੍ਰਗਟ ਕਰ ਦਿੱਤੀ ਗਈ ਹੈ। 

ਇਹ ਵੀ ਪੜ੍ਹੋ: Government of Punjab: ਭਗਵੰਤ ਮਾਨ ਵੱਲੋਂ ਪੀ.ਏ.ਯੂ. ਨੂੰ ਸੈਂਟਰ ਆਫ਼ ਐਕਸੀਲੈਂਸ ਪ੍ਰਾਜੈਕਟ ਦੇਣ ਲਈ ਭਾਰਤ ਸਰਕਾਰ ਦਾ ਧੰਨਵਾਦ

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ

Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ

Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ

ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ

ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ

Embed widget