ਪੜਚੋਲ ਕਰੋ
Sidhu Moose Wala: ਸਚਿਨ ਥਾਪਨ ਨੂੰ ਮਾਨਸਾ ਅਦਾਲਤ 'ਚ ਕੀਤਾ ਪੇਸ਼, 10 ਅਕਤੂਬਰ ਤੱਕ ਮਿਲਿਆ ਪੁਲਿਸ ਰਿਮਾਂਡ

Sidhu Moose Wala: ਸਚਿਨ ਥਾਪਨ ਨੂੰ ਮਾਨਸਾ ਅਦਾਲਤ 'ਚ ਕੀਤਾ ਪੇਸ਼, 10 ਅਕਤੂਬਰ ਤੱਕ ਮਿਲਿਆ ਪੁਲਿਸ ਰਿਮਾਂਡ
Sidhu Moose Wala: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਮਾਨਸਾ ਪੁਲਿਸ ਨੇ ਅੱਜ ਲਾਰੈਂਸ ਬਿਸ਼ਨੋਈ ਦੇ ਕਰੀਬੀ ਸਚਿਨ ਥਾਪਨ ਨੂੰ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ। ਮਾਨਸਾ ਪੁਲਿਸ ਨੇ ਅਦਾਲਤ ਅਤੇ ਅਦਾਲਤ ਤੋਂ ਸਚਿਨ ਥਾਪਨ ਦੇ 5 ਦਿਨ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਹੈ ਜਿਸ ਤੋਂ ਬਾਅਦ ਮਾਨਸਾ ਪੁਲਿਸ ਨੂੰ ਸਚਿਨ ਥਾਪਨ ਨੂੰ 10 ਅਕਤੂਬਰ ਨੂੰ ਪੇਸ਼ ਕਰਨ ਦੇ ਹੁਕਮ ਜਾਰੀ ਕੀਤੇ ਹਨ।
Before You Go
BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਟ੍ਰੈਂਡਿੰਗ ਟੌਪਿਕ





















